dollar vs rupee Archives - Daily Post Punjabi

ਰੁਪਏ ‘ਚ ਰਿਕਾਰਡ ਗਿਰਾਵਟ, ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 82.68 ਪ੍ਰਤੀ ਡਾਲਰ ਤੱਕ ਖਿਸਕਿਆ
ਭਾਰਤੀ ਕਰੰਸੀ ਰੁਪਇਆ ਸੋਮਵਾਰ ਨੂੰ ਆਪਣੇ ਸਭ ਤੋਂ ਹੇਠਲੇ ਪੱਧਰ ‘ਤੇ ਆ ਗਿਆ ਹੈ । ਸ਼ੁਰੂਆਤੀ ਕਾਰੋਬਾਰ ਵਿੱਚ ਇਹ ਅਮਰੀਕੀ ਡਾਲਰ ਦੇ ਮੁਕਾਬਲੇ 82.68 ਪ੍ਰਤੀ ਡਾਲਰ ‘ਤੇ ਆ ਗਿਆ ਹੈ । ਰੁਪਏ ਵਿੱਚ ਰਿਕਾਰਡ ਗਿਰਾਵਟ ਤੋਂ ਬਾਅਦ ਭਾਰੀ ਚਿੰਤਾ ਪੈਦਾ ਹੋ ਗਈ ਹੈ ਅਤੇ ਇਸ ਦੇ 85 ਰੁਪਏ ਪ੍ਰਤੀ ਡਾਲਰ ‘ਤੇ ਆਉਣ ਦੀ ਉਮੀਦ ਹੈ।

Rupee at Record Low

ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਇਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਿਆ ਹੈ । ਇੱਕ ਡਾਲਰ ਦੀ ਕੀਮਤ ਪਹਿਲੀ ਵਾਰ 82.68 ਰੁਪਏ ਹੋ ਗਈ ਹੈ। ਭਾਰਤੀ ਰਿਜ਼ਰਵ ਬੈਂਕ ਦੀ ਰੁਪਏ ਦੀ ਗਿਰਾਵਟ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦਾ ਨਤੀਜਾ ਬਹੁਤ ਘੱਟ ਨਿਕਲਿਆ ਹੈ ਅਤੇ ਰੁਪਇਆ ਲਗਾਤਾਰ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ: ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਹੁਣ ਤੱਕ ਕਰੀਬ 2 ਲੱਖ 19 ਹਜ਼ਾਰ ਸ਼ਰਧਾਲੂਆਂ ਨੇ ਟੇਕਿਆ ਮੱਥਾ

ਜੇ ਇਸ ਸਾਲ ਰੁਪਏ ਦੀ ਗਿਰਾਵਟ ‘ਤੇ ਨਜ਼ਰ ਮਾਰੀ ਜਾਵੇ ਤਾਂ ਇਸ ਵਿੱਚ 11 ਫੀਸਦੀ ਦੀ ਗਿਰਾਵਟ ਆਈ ਹੈ । ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ ਦੇ ਦੋ ਸਾਲ ਦੇ ਹੇਠਲੇ ਪੱਧਰ ‘ਤੇ ਆਉਣ ਤੋਂ ਬਾਅਦ ਡਾਲਰ ਦੀ ਮੰਗ ਵੱਧ ਰਹੀ ਹੈ ਅਤੇ ਰੁਪਏ ਦੀ ਗਿਰਾਵਟ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ।

Rupee at Record Low

ਦੱਸ ਦੇਈਏ ਕਿ ਸੋਮਵਾਰ ਨੂੰ ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਸ਼ੇਅਰ ਬਜ਼ਾਰ ਵਿੱਚ ਜ਼ਬਰਦਸਤ ਗਿਰਾਵਟ ਦੇ ਨਾਲ ਕਾਰੋਬਾਰ ਖੁੱਲ੍ਹਿਆ। ਐੱਨਐੱਸਈ ਦਾ 50 ਸ਼ੇਅਰਾਂ ਵਾਲਾ ਇੰਡੈਕਸ ਨਿਫਟੀ 220.30 ਅੰਕ ਯਾਨੀ ਕਿ 1.27 ਫ਼ੀਸਦੀ ਦੀ ਗਿਰਾਵਟ ਦੇ ਨਾਲ 17,094.35 ‘ਤੇ ਖੁੱਲ੍ਹਿਆ। BSE ਦਾ ਸੈਂਸੇਕਸ 767.22 ਅੰਕ ਯਾਨੀ ਕਿ 1.32 ਫ਼ੀਸਦੀ ਦੀ ਗਿਰਾਵਟ ਦੇ ਨਾਲ 57,424.07 ‘ਤੇ ਖੁੱਲ੍ਹਿਆ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਰੁਪਏ ‘ਚ ਰਿਕਾਰਡ ਗਿਰਾਵਟ, ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 82.68 ਪ੍ਰਤੀ ਡਾਲਰ ਤੱਕ ਖਿਸਕਿਆ appeared first on Daily Post Punjabi.

ਡਾਲਰ ਦੇ ਮੁਕਾਬਲੇ ਢਹਿ-ਢੇਰੀ ਹੋਇਆ ਰੁਪਇਆ, ਰਿਕਾਰਡ ਹੇਠਲੇ ਪੱਧਰ 77.82 ਰੁ: ‘ਤੇ ਪਹੁੰਚਿਆ
ਡਾਲਰ ਦੇ ਮੁਕਾਬਲੇ ਰੁਪਇਆ ਹਰ ਦਿਨ ਗਿਰਾਵਟ ਦਾ ਨਵਾਂ ਰਿਕਾਰਡ ਬਣਾ ਰਿਹਾ ਹੈ । ਸ਼ੁੱਕਰਵਾਰ ਨੂੰ ਮੁਦਰਾ ਬਾਜ਼ਾਰ ਵਿੱਚ ਰੁਪਇਆ ਇੱਕ ਵਾਰ ਫਿਰ ਆਪਣੇ ਰਿਕਾਰਡ ਹੇਠਲੇ ਪੱਧਰ ‘ਤੇ ਆ ਗਿਆ ਹੈ। ਸ਼ੁੱਕਰਵਾਰ ਸਵੇਰੇ ਰੁਪਇਆ 8 ਪੈਸੇ ਦੀ ਗਿਰਾਵਟ ਨਾਲ 77.82 ਰੁਪਏ ‘ਤੇ ਜਾ ਡਿੱਗਿਆ । ਵੀਰਵਾਰ ਨੂੰ ਰੁਪਇਆ ਇੱਕ ਡਾਲਰ ਦੇ ਮੁਕਾਬਲੇ 77.74 ਦੇ ਲੈਵਲ ‘ਤੇ ਬੰਦ ਹੋਇਆ ਸੀ ।

Rupee hits record low

ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਤੇ ਸ਼ੇਅਰ ਬਾਜ਼ਾਰਾਂ ਵਿੱਚ ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਵਿਕਰੀ ਕਾਰਨ ਰੁਪਏ ਵਿੱਚ ਇਹ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਖਾਸ ਤੌਰ ‘ਤੇ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਤੋਂ ਬਾਅਦ ਡਾਲਰ ਦੇ ਮੁਕਾਬਲੇ ਰੁਪਇਆ ਲਗਾਤਾਰ ਕਮਜ਼ੋਰ ਹੁੰਦਾ ਜਾ ਰਿਹਾ ਹੈ। ਵਿਦੇਸ਼ੀ ਨਿਵੇਸ਼ਕਾਂ ਵੱਲੋਂਗਲੋਬਲ ਅਸਥਿਰਤਾ ਕਾਰਨ ਆਪਣਾ ਨਿਵੇਸ਼ ਵਾਪਸ ਕੱਢਣ ਦੇ ਚੱਲਦਿਆਂ ਡਾਲਰ ਦੇ ਮੁਕਾਬਲੇ ਰੁਪਇਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 77.82 ਰੁਪਏ ‘ਤੇ ਜਾ ਡਿੱਗਿਆ। ਕਿਉਂਕਿ ਵਿਦੇਸ਼ੀ ਨਿਵੇਸ਼ਕਾਂ ਵੱਲੋਂਗਲੋਬਲ ਅਸਥਿਰਤਾ ਕਾਰਨ ਆਪਣਾ ਨਿਵੇਸ਼ ਵਾਪਸ ਲੈ ਲਿਆ ਹੈ।

ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਵੱਡਾ ਐਲਾਨ, 15 ਜੂਨ ਤੋਂ ਦਿੱਲੀ ਏਅਰਪੋਰਟ ਜਾਣਗੀਆਂ ਸਰਕਾਰੀ ਵੋਲਵੋ ਬੱਸਾਂ

ਦੱਸ ਦੇਈਏ ਕਿ 23 ਫਰਵਰੀ 2022 ਨੂੰ ਜੰਗ ਸ਼ੁਰੂ ਹੋਣ ਤੋਂ ਪਹਿਲਾਂ ਰੁਪਇਆ ਡਾਲਰ ਦੇ ਮੁਕਾਬਲੇ 74.62 ਰੁਪਏ ‘ਤੇ ਸੀ, ਜੋ ਡਿੱਗ ਕੇ 10 ਜੂਨ 2022 ਨੂੰ 77.82 ਰੁਪਏ ‘ਤੇ ਆ ਗਿਆ ਹੈ । ਰੁਪਏ ਦੀ ਗਿਰਾਵਟ ਨੂੰ ਰੋਕਣ ਲਈ RBI ਵੱਲੋਂ ਕਈ ਨਵੇਂ ਕਦਮ ਚੁੱਕੇ ਗਏ ਹਨ। ਆਰਬੀਆਈ ਨੇ ਡਾਲਰ ਵੇਚੇ ਹਨ । ਪਰ ਵਿਦੇਸ਼ੀ ਨਿਵੇਸ਼ਕ ਲਗਾਤਾਰ ਭਾਰਤੀ ਸ਼ੇਅਰ ਬਾਜ਼ਾਰ ਵਿੱਚੋਂ ਨਿਵੇਸ਼ ਕੱਢ ਰਹੇ ਹਨ, ਜਿਸ ਕਾਰਨ ਰੁਪਇਆ ਡਾਲਰ ਦੇ ਮੁਕਾਬਲੇ ਰੁਪਿਆ ਕਮਜ਼ੋਰ ਹੁੰਦਾ ਜਾ ਰਿਹਾ ਹੈ।

Rupee hits record low

ਜੇਕਰ ਰੁਪਏ ‘ਤੇ ਕਾਬੂ ਨਾ ਪਾਇਆ ਗਿਆ ਤਾਂ ਰੁਪਏ ਵਿੱਚ ਗਿਰਾਵਟ ਕਾਰਨ ਮਹਿੰਗਾਈ ਦੀ ਮਾਰ ਲੋਕਾਂ ‘ਤੇ ਹੋਰ ਪੈ ਸਕਦੀ ਹੈ। ਅਜਿਹੇ ਵਿੱਚ ਕੰਪਨੀਆਂ ਸਿੱਧੇ ਤੌਰ ‘ਤੇ ਆਮ ਲੋਕਾਂ ‘ਤੇ ਬੋਝ ਪਾਉਣਗੀਆਂ । ਕਈ ਮਾਹਰਾਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਰੁਪਇਆ ਡਾਲਰ ਦੇ ਮੁਕਾਬਲੇ ਕਮਜ਼ੋਰ ਹੋ ਕੇ 80 ਰੁਪਏ ਪ੍ਰਤੀ ਡਾਲਰ ਤੱਕ ਡਿੱਗ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਡਾਲਰ ਦੇ ਮੁਕਾਬਲੇ ਢਹਿ-ਢੇਰੀ ਹੋਇਆ ਰੁਪਇਆ, ਰਿਕਾਰਡ ਹੇਠਲੇ ਪੱਧਰ 77.82 ਰੁ: ‘ਤੇ ਪਹੁੰਚਿਆ appeared first on Daily Post Punjabi.

ਡਾਲਰ ਮਹਿੰਗਾ ਹੋਣ ਨਾਲ ਪੰਜਾਬੀ ਹੋਏ ਮਾਲੋਮਾਲ, 4 ਮਹੀਨਿਆਂ ‘ਚ ਪੰਜਾਬੀਆਂ ਦੀਆਂ ਜੇਬਾਂ ‘ਚ ਆਏ 500 ਕਰੋੜ ਰੁਪਏ
ਡਾਲਰ ਦੇ ਮੁਕਾਬਲੇ ਰੁਪਏ ਵਿੱਚ ਲਗਾਤਾਰ ਗਿਰਾਵਟ ਜਾਰੀ ਹੈ। ਮਹਿੰਗਾ ਹੁੰਦਾ ਡਾਲਰ ਆਯਾਤ ਹੋਣ ਵਾਲੀਆਂ ਚੀਜ਼ਾਂ ਨੂੰ ਮਹਿੰਗਾ ਕਰ ਰਿਹਾ ਹੈ। ਉੱਥੇ ਹੀ ਉਨ੍ਹਾਂ ਲੋਕਾਂ ਨੂੰ ਫਾਇਦਾ ਹੋ ਰਿਹਾ ਹੈ, ਜਿਨ੍ਹਾਂ ਦੇ ਰਿਸ਼ਤੇਦਾਰ ਵਿਦੇਸ਼ਾਂ ਤੋਂ ਹਰ ਮਹੀਨੇ ਡਾਲਰ ਭੇਜਦੇ ਹਨ । ਜਨਵਰੀ ਤੋਂ ਅਪ੍ਰੈਲ ਤੱਕ ਪੰਜਾਬ ਵਿੱਚ ਲਗਭਗ 1.32 ਬਿਲੀਅਨ ਡਾਲਰ (10,200 ਕਰੋੜ ਰੁਪਏ) ਆਏ ਹਨ । ਇਨ੍ਹਾਂ ਮਹੀਨਿਆਂ ਵਿੱਚ ਡਾਲਰ ਲਗਭਗ 5% ਮਹਿੰਗਾ ਹੋਇਆ ਹੈ ਅਤੇ ਇਸ ਤਰ੍ਹਾਂ ਪੰਜਾਬ ਦੇ ਪਰਿਵਾਰਾਂ ਨੂੰ ਉਸੇ ਡਾਲਰ ਲਈ 500 ਕਰੋੜ ਰੁਪਏ ਹੋਰ ਮਿਲੇ ਹਨ । ਨਿਰਯਾਤ ਵਿੱਚ ਪੰਜਾਬ 8ਵੇਂ ਸਥਾਨ ‘ਤੇ ਹੈ।

Rupee continues to fall

ਇੱਥੋਂ ਸਾਲਾਨਾ 45 ਹਜ਼ਾਰ ਕਰੋੜ ਦਾ ਨਿਰਯਾਤ ਹੁੰਦਾ ਹੈ । ਉੱਥੇ ਹੀ ਆਯਾਤ ਇਸ ਤੋਂ ਵੱਧ ਲਗਭਗ 60 ਹਜ਼ਾਰ ਕਰੋੜ ਰੁਪਏ ਹੁੰਦਾ ਹੈ। ਪੰਜਾਬ ਵਿੱਚ ਫਾਰਮਾ, ਕੈਮੀਕਲ, ਖਾਣ ਵਾਲੇ ਤੇਲ, ਲੁਬਰੀਕੈਂਟ, ਇੰਜਨੀਅਰਿੰਗ ਗੁਡਜ਼, ਸਾਈਕਲ ਪਾਰਟਸ, ਸੂਤੀ ਧਾਗਾ, ਫੈਬਰਿਕ, ਉੱਨ, ਸਕ੍ਰੈਪ, ਵਿਸ਼ੇਸ਼ ਸਟੀਲ, ਇਲੈਕਟ੍ਰਿਕ ਵਾਹਨਾਂ ਦੇ ਪਾਰਟਸ ਅਤੇ ਕਿੱਟਾਂ, ਮਸ਼ੀਨਰੀ ਆਦਿ ਦਾ ਆਯਾਤ ਕਰਦਾ ਹੈ। ਉਦਯੋਗਪਤੀਆਂ ਦਾ ਕਹਿਣਾ ਹੈ ਕਿ ਜੇਕਰ ਡਾਲਰ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਇਸ ਨਾਲ ਸਬੰਧਤ ਉਤਪਾਦਾਂ ਦੀਆਂ ਕੀਮਤਾਂ ਵਧਣੀਆਂ ਤੈਅ ਹਨ।

ਇਹ ਵੀ ਪੜ੍ਹੋ: CM ਮਾਨ ਬੋਲੇ- ‘ਪਾਕਿਸਤਾਨ ‘ਚ ਹਿੰਦੂ-ਸਿੱਖ ਸੁਰੱਖਿਆ ਯਕੀਨੀ ਬਣਾਉਣ ਲਈ ਗੱਲ ਕਰਨ ਵਿਦੇਸ਼ ਮੰਤਰੀ’

ਵਿਸ਼ਵ ਬੈਂਕ ਦੀ ਰਿਪੋਰਟ ਦੇ ਅਨੁਸਾਰ ਭਾਰਤ 2021 ਵਿੱਚ $ 87 ਬਿਲੀਅਨ ਦੇ ਰੈਮਿਟੈਂਸ ਦੇ ਨਾਲ ਦੁਨੀਆ ਵਿੱਚ ਸਭ ਤੋਂ ਉੱਪਰ ਹੈ । ਵੱਖ-ਵੱਖ ਮਨੀ ਐਕਸਚੇਂਜ ਕੰਪਨੀਆਂ ਦੀਆਂ ਰਿਪੋਰਟਾਂ ਅਨੁਸਾਰ ਦੇਸ਼ ਵਿੱਚ ਇਸ ਕੁੱਲ ਰੈਮਿਟੈਂਸ ਵਿੱਚੋਂ 4.5 ਫੀਸਦੀ ਯਾਨੀ ਕਰੀਬ 4 ਬਿਲੀਅਨ ਡਾਲਰ ਪੰਜਾਬ ਵਿੱਚ ਆਏ ਹਨ । ਦੱਸ ਦੇਈਏ ਕਿ ਗੁਜਰਾਤ ਵਿੱਚ ਅਮਰੀਕਾ ਤੋਂ ਅਤੇ ਕੇਰਲਾ ਵਿੱਚ ਖਾੜੀ ਦੇਸ਼ਾਂ ਤੋਂ ਡਾਲਰ ਮਨੀ ਆਉਂਦੀ ਹੈ, ਜਦਕਿ ਪੰਜਾਬ ਵਿੱਚ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਅਤੇ ਖਾੜੀ ਦੇਸ਼ਾਂ ਤੋਂ ਪੈਸਾ ਆਉਂਦਾ ਹੈ। ਸਾਲ 2020 ਵਿੱਚ ਭਾਰਤ ਵਿੱਚ 83 ਬਿਲੀਅਨ ਡਾਲਰ ਆਏ ਤਾਂ 2022 ਵਿੱਚ ਇਹ ਅੰਕੜਾ 90 ਬਿਲੀਅਨ ਡਾਲਰ ਤੋਂ ਵੱਧ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਡਾਲਰ ਮਹਿੰਗਾ ਹੋਣ ਨਾਲ ਪੰਜਾਬੀ ਹੋਏ ਮਾਲੋਮਾਲ, 4 ਮਹੀਨਿਆਂ ‘ਚ ਪੰਜਾਬੀਆਂ ਦੀਆਂ ਜੇਬਾਂ ‘ਚ ਆਏ 500 ਕਰੋੜ ਰੁਪਏ appeared first on Daily Post Punjabi.