domestic conflict Archives - Daily Post Punjabi

ਘਰੇਲੂ ਕਲੇਸ਼ ਦੇ ਚਲਦਿਆਂ ਮਹਿਲਾ ਨੇ ਚੁੱਕਿਆ ਵੱਡਾ ਕਦਮ, ਮਾਸੂਮ ਬੱਚੇ ਦੇ ਸਿਰ ‘ਤੋਂ ਉੱਠਿਆ ਮਾਂ ਦਾ ਸਾਇਆ
ਘਰੇਲੂ ਕਲੇਸ਼ ਦੇ ਚਲਦਿਆਂ ਤਿੰਨ ਬੱਚਿਆਂ ਦੀ ਮਾਂ ਵੱਲੋਂ ਮਿੱਟੀ ਦਾ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ ਗਈ ਜਿਸ ਦੀ ਕੁਝ ਦਿਨ ਦੇ ਇਲਾਜ ਦੌਰਾਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਾਮਲਾ ਕਾਦੀਆਂ ਦੇ ਮਹਲਾ ਕ੍ਰਿਸ਼ਨ ਨਗਰ ਦਾ ਹੈ। ਜਿਥੇ ਕੁਝ ਦਿਨ ਪਹਿਲਾਂ ਇੱਕ ਔਰਤ ਵੱਲੋਂ ਘਰੇਲੂ ਕਲੇਸ਼ ਦੇ ਕਾਰਨ ਆਪਣੇ ਆਪ ਨੂੰ ਅੱਗ ਲਗਾ ਲਈ ਗਈ ਸੀ ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਈ ਸੀ। ਜਿਸ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਦਾਖਲ ਕਰਾਇਆ ਗਿਆ, ਜਿੱਥੇ ਇਲਾਜ ਦੌਰਾਨ ਬੀਤੇ ਦਿਨ ਉਸ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦਾ ਇਹ ਦੂਸਰਾ ਵਿਆਹ ਸੀ ਅਤੇ ਪਹਿਲੇ ਵਿਆਹ ਵਿੱਚੋਂ ਉਸ ਦਾ ਇੱਕ ਬੇਟਾ ਸੀ ਜਿਸ ਨੂੰ ਉਹ ਆਪਣੇ ਨਾਲ ਲੈ ਕੇ ਆਈ ਸੀ ਪਰ ਉਸ ਦਾ ਘਰ ਵਾਲਾ ਲੜਕੀ ਹੋਣ ਤੋਂ ਬਾਅਦ ਉਸ ਨੂੰ ਦਬਾਅ ਪਾ ਰਿਹਾ ਸੀ ਕਿ ਪਹਿਲੇ ਵਿਆਹ ਤੋਂ ਹੋਏ ਬੱਚੇ ਨੂੰ ਆਪਣੇ ਪੇਕੇ ਘਰ ਛੱਡ ਆਵੇ। ਉਹ ਲੜਕੇ ਨੂੰ ਆਪਣੇ ਘਰ ਨਹੀਂ ਰੱਖਣਾ ਚਾਹੁੰਦਾ ਸੀ। ਜਿਸ ਦੇ ਕਾਰਨ ਘਰ ਵਿੱਚ ਪਤੀ ਪਤਨੀ ਦਾ ਕਲੇਸ਼ ਰਹਿੰਦਾ ਸੀ।

ਇਹ ਵੀ ਪੜ੍ਹੋ : CM ਮਾਨ ਨੇ ਬਰਨਾਲਾ ‘ਚ ਮਹਿਲਾਵਾਂ ਨੂੰ ਵੰਡੇ ਨਿਯੁਕਤੀ ਪੱਤਰ, ਉਮੀਦਵਾਰ ਨੇ ਮੁੱਖ ਮੰਤਰੀ ਦੇ ਗੁੱਟ ‘ਤੇ ਬੰਨ੍ਹੀ ਰੱਖੜੀ

ਇਸ ਵਜਹ ਕਾਰਨ ਉਸ ਨੇ ਬੀਤੇ ਦਿਨ ਹੀ ਆਪਣੇ ਆਪ ਨੂੰ ਅੱਗ ਲਗਾ ਲਈ। ਉਹਨਾਂ ਦੱਸਿਆ ਕਿ ਉਸਦੀ ਮ੍ਰਿਤਕਾ ਲੜਕੀ ਸਰਬਜੀਤ ਕੌਰ ਦੀ ਕੁਖ ਵਿਚ ਤਿੰਨ ਮਹੀਨੇ ਦਾ ਬੱਚਾ ਵੀ ਸੀ। ਜਦੋਂ ਤੱਕ ਉਹਨਾਂ ਨੂੰ ਆਪਣੀ ਲੜਕੀ ਦਾ ਇਨਸਾਫ ਨਹੀਂ ਮਿਲਦਾ ਉਹ ਲੜਕੀ ਦਾ ਸੰਸਕਾਰ ਨਹੀਂ ਕਰਨਗੇ। ਮ੍ਰਿਤਕ ਮਹਿਲਾ ਦੇ ਪਿਤਾ ਦੇ ਬਿਆਨਾਂ ਦੇ ਅਧਾਰ ਤੇ ਪੁਲਿਸ ਵੱਲੋਂ ਉਸਦੇ ਪਤੀ, ਪਤੀ ਦੇ ਭਰਾ ਅਤੇ ਭਰਜਾਈ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਘਰੇਲੂ ਕਲੇਸ਼ ਦੇ ਚਲਦਿਆਂ ਮਹਿਲਾ ਨੇ ਚੁੱਕਿਆ ਵੱਡਾ ਕਦਮ, ਮਾਸੂਮ ਬੱਚੇ ਦੇ ਸਿਰ ‘ਤੋਂ ਉੱਠਿਆ ਮਾਂ ਦਾ ਸਾਇਆ appeared first on Daily Post Punjabi.

ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਮਹਿਲਾ ਨੇ ਜੀਵਨ ਲੀਲਾ ਕੀਤੀ ਸਮਾਪਤ, 3 ਸਾਲ ਪਹਿਲਾਂ ਹੋਇਆ ਸੀ ਵਿਆਹ
ਮੋਗਾ ਜ਼ਿਲ੍ਹੇ ਦੇ ਲੋਹਾਰਾ ਵਿੱਚ ਰਹਿਣ ਵਾਲੀ ਇੱਕ ਮਹਿਲਾ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਪਤੀ-ਪਤਨੀ ‘ਚ ਰੋਜ਼ਾਨਾ ਝਗੜੇ ਹੁੰਦੇ ਸਨ, ਜਿਸ ਤੋਂ ਤੰਗ ਆ ਕੇ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਪਤੀ, ਸੱਸ ਅਤੇ ਸਹੁਰੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਨਿਹਾਲ ਸਿੰਘ ਵਾਲਾ ਦੇ ਸਬ-ਇੰਸਪੈਕਟਰ ਅਮਰ ਸਿੰਘ ਨੇ ਦੱਸਿਆ ਕਿ ਥਾਣਾ ਧੌਲਾ ਤਹਿਸੀਲ ਤਪਾ ਦੇ ਰਹਿਣ ਵਾਲੇ ਸਤਪਾਲ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ‘ਚ ਦੱਸਿਆ ਕਿ ਉਸ ਨੇ ਆਪਣੀ ਲੜਕੀ ਮਨਪ੍ਰੀਤ ਕੌਰ ਦਾ ਵਿਆਹ 3 ਸਾਲ ਪਹਿਲਾਂ ਪਿੰਡ ਲੋਹਾਰ ਦੇ ਰਹਿਣ ਵਾਲੇ ਸਰਨੀ ਸਿੰਘ ਨਾਲ ਕੀਤਾ ਸੀ। ਵਿਆਹ ਤੋਂ ਬਾਅਦ ਧੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਜਦੋਂ ਕਿ ਉਸ ਦਾ ਜਵਾਈ ਮਜ਼ਦੂਰੀ ਕਰਦਾ ਸੀ ਪਰ ਧੀ ਦੇ ਸਹੁਰੇ ਉਸ ਨੂੰ ਹਰ ਰੋਜ਼ ਤੰਗ ਕਰਦੇ ਰਹੇ।

1 ਜੂਨ ਨੂੰ ਸਵੇਰੇ ਕਰੀਬ 5 ਵਜੇ ਉਸ ਨੂੰ ਉਸ ਦੀ ਲੜਕੀ ਦਾ ਫੋਨ ਆਇਆ ਕਿ ਉਹ ਅੱਜ ਵੋਟਿੰਗ ਕਾਰਨ ਛੁੱਟੀ ‘ਤੇ ਹੈ, ਜਿਸ ਕਾਰਨ ਉਹ ਆਪਣੇ ਪਤੀ ਨਾਲ ਪੇਕੇ ਘਰ ਆਵੇਗੀ। ਰਾਤ ਨੂੰ ਲੜਕੀ ਦੇ ਸਹੁਰੇ ਪਿੰਡ ਤੋਂ ਪੰਚਾਇਤ ਮੈਂਬਰ ਦਾ ਫੋਨ ਆਇਆ ਕਿ ਮਨਪ੍ਰੀਤ ਦੀ ਤਬੀਅਤ ਠੀਕ ਨਹੀਂ ਹੈ। ਉਹ ਤੁਰੰਤ ਦੇ ਧੀ ਦੇ ਸਹੁਰੇ ਘਰ ਗਏ। ਜਦੋਂ ਉਹ ਉੱਥੇ ਪਹੁੰਚੇ ਤਾਂ ਸਹੁਰੇ ਪਰਿਵਾਰ ਨੇ ਉਨ੍ਹਾਂ ਨੂੰ ਧੀ ਨਾਲ ਸਿੱਧੇ ਗੱਲ ਨਹੀਂ ਕਰਨ ਦਿੱਤੀ, ਬਾਅਦ ‘ਚ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੀ ਧੀ ਲੋਹਾਰਾ ਦੇ ਇਕ ਹਸਪਤਾਲ ਵਿਚ ਦਾਖਲ ਹੈ।

ਇਹ ਵੀ ਪੜ੍ਹੋ : ਦੇਸ਼ ਖਾਤਰ ਪੰਜਾਬ ਦਾ ਇਕ ਹੋਰ ਫੌਜੀ ਜਵਾਨ ਸ਼ਹੀਦ, ਕੁਪਵਾੜਾ ‘ਚ ਡਿਊਟੀ ਨਿਭਾਉਂਦੇ ਸਮੇਂ ਪਾਈ ਸ਼ਹੀਦੀ

ਇਸ ਤੋਂ ਬਾਅਦ ਜਦੋਂ ਉਹ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਧੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ ਅਤੇ ਉਸ ਦੀ ਬੇਟੀ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਧੀ ਦੀ ਲਾਸ਼ ਦੇਖੀ ਤਾਂ ਉਸ ਦੇ ਸਰੀਰ ‘ਤੇ ਕੁੱਟਮਾਰ ਦੇ ਨਿਸ਼ਾਨ ਸਨ ਅਤੇ ਗਲੇ ‘ਤੇ ਵੀ ਨਿਸ਼ਾਨ ਸਨ, ਜਿਸ ਤੋਂ ਲੱਗਦਾ ਸੀ ਕਿ ਧੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਪੁਲਿਸ ਨੇ ਉਸ ਦੇ ਬਿਆਨਾਂ ਦੇ ਆਧਾਰ ‘ਤੇ ਮਨਪ੍ਰੀਤ ਕੌਰ ਨਾਲ ਜ਼ਬਰਦਸਤੀ ਕਰਨ ਦੇ ਦੋਸ਼ ‘ਚ ਪਤੀ ਸਰਨੀ ਸਿੰਘ, ਸੱਸ ਮਨਜੀਤ ਕੌਰ ਅਤੇ ਸਹੁਰਾ ਰਾਮ ਸਿੰਘ ਖਿਲਾਫ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਉਥੇ ਹੀ ਸਬ ਇੰਸਪੈਕਟਰ ਜਸਵੰਤ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਸ਼ਨੀਵਾਰ ਨੂੰ ਪਤੀ-ਪਤਨੀ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਸੀ, ਜਿਸ ਤੋਂ ਬਾਅਦ ਪਰਮਾਰ ਦੇ ਸਹੁਰੇ ਘਰ ਗਏ ਸਨ। ਬਾਅਦ ਵਿੱਚ ਮਨਪ੍ਰੀਤ ਕੌਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ, ਜਿਸ ਕਾਰਨ ਧਾਰਾ 306 ਤਹਿਤ ਕਾਰਵਾਈ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਮਹਿਲਾ ਨੇ ਜੀਵਨ ਲੀਲਾ ਕੀਤੀ ਸਮਾਪਤ, 3 ਸਾਲ ਪਹਿਲਾਂ ਹੋਇਆ ਸੀ ਵਿਆਹ appeared first on Daily Post Punjabi.

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਘਰੇਲੂ ਕਲੇਸ਼ ਤੋਂ ਸੀ ਦੁਖੀ
ਪੰਜਾਬ ਦੇ ਜ਼ਿਲ੍ਹਾ ਨਵਾਂ ਸ਼ਹਿਰ ਦੇ ਪਿੰਡ ਬਖਲੌਰ ਨੇ ਇੱਕ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਨੌਜਵਾਨ ਵਿਦੇਸ਼ ਵਿੱਚ ਰਹਿ ਰਿਹਾ ਸੀ ਤੇ ਉੱਥੇ ਹੀ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਦੱਸਿਆ ਜਾ ਰਿਹਾ ਹੈ ਨੌਜਵਾਨ ਨੇ ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਇਹ ਕਦਮ ਚੁੱਕਿਆ ਹੈ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ।

ਇਸ ਮੌਕੇ ਜਾਣਕਾਰੀ ਦਿੰਦਿਆਂ ਸਰਪੰਚ ਬਖਲੌਰ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਦਾ ਲੜਕਾ ਜਸਵੀਰ ਸਿੰਘ ਜੋ ਕਿ ਵਿਦੇਸ਼ ਵਿੱਚ ਰਹਿੰਦਾ ਹੈ। ਉਸ ਦਾ ਆਪਣੀ ਪਤਨੀ ਦੇ ਨਾਲ ਲੜਾਈ ਝਗੜਾ ਚੱਲਦਾ ਰਹਿੰਦਾ ਸੀ। ਇਸ ਕਰਕੇ ਜਸਵੀਰ ਸਿੰਘ ਨੇ ਵਿਦੇਸ਼ ਵਿੱਚ ਹੀ ਕੋਈ ਜਹਰੀਲੀ ਚੀਜ਼ ਖਾ ਕੇ ਆਪਣੀ ਜ਼ਿੰਦਗੀ ਨੂੰ ਖਤਮ ਕਰ ਲਿਆ।

ਇਹ ਵੀ ਪੜ੍ਹੋ : ਪੰਜਾਬ ਭਰ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਵਪਾਰਕ ਇਕਾਈਆਂ

ਮ੍ਰਿਤਕ ਦੇ ਪਰਿਵਾਰ ਵੱਲੋਂ ਲੜਕੀ ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਜਸਵੀਰ ਸਿੰਘ ਦਾ ਸੰਸਕਾਰ ਨਹੀਂ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਉਹ ਉਦੋਂ ਤੱਕ ਜਸਬੀਰ ਸਿੰਘ ਦਾ ਸਸਕਾਰ ਨਹੀਂ ਕਰਨਗੇ ਜਦੋਂ ਤੱਕ ਲੜਕੀ ਤੇ ਕਾਰਵਾਈ ਨਹੀਂ ਹੋ ਜਾਂਦੀ ਹੈ। ਮਾਮਲੇ ਨੂੰ ਲੈ ਕੇ ਮੁਕੰਦਪੁਰ ਪੁਲਿਸ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਘਰੇਲੂ ਕਲੇਸ਼ ਤੋਂ ਸੀ ਦੁਖੀ appeared first on Daily Post Punjabi.