domestic dispute Archives - Daily Post Punjabi

ਮਾਮੂਲੀ ਜਿਹੀ ਗੱਲ ਨੂੰ ਲੈ ਕੇ ਪਤੀ ਨੇ ਪਤਨੀ ਨੂੰ ਦਿੱਤੀ ਦਰਦਨਾਕ ਮੌਤ
wife murdered domestic dispute: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ਦੇ ਸਲੇਮ ਟਾਬਰੀ ਇਲਾਕੇ ‘ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੇ ਪਤੀ ਨੇ ਆਪਣੀ ਪਤਨੀ ‘ਤੇ ਕੈਂਚੀ ਨਾਲ ਕਈ ਵਾਰ ਕਰ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੋਸ਼ੀ ਵਾਰਦਾਤ ਨੂੰ ਅੰਜ਼ਾਮ ਦੇ ਕੇ ਮੌਕੇ ‘ਤੇ ਫਰਾਰ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ।

wife murdered domestic dispute

ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਆਰਤੀ ਦੇਵੀ ਪਤੀ ਸੁਰੇਸ਼ ਦੇ ਨਾਲ ਅਮਨ ਨਗਰ ਦੀ ਗਲ਼ੀ ਨੰਬਰ 1 ‘ਚ ਕਿਰਾਏ ਦੇ ਮਕਾਨ ‘ਚ ਰਹਿੰਦੀ ਸੀ। ਰਾਤ 1 ਵਜੇ ਦੋਵਾਂ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ। ਇਹ ਝਗੜਾ ਇੰਨਾ ਵੱਧ ਕਿ ਦੋਸ਼ੀ ਸੁਰੇਸ਼ ਨੇ ਤੜਕਸਾਰ 4:00 ਵਜੇ ਉਸ ਦੇ ਪਤੀ ਨੇ ਗਲੇ ਤੇ ਸਰੀਰ ‘ਤੇ ਕੈਂਚੀ ਨਾਲ ਕਈ ਵਾਰ ਕੀਤੇ ਤੇ ਉਸ ਨੂੰ ਮੌਤ ਦੇ ਘਾਟ ਉਤਾਰਿਆ। ਘਟਨਾ ਦੇ ਸਮੇਂ ਚੀਕਾਂ ਸੁਣ ਕੇ ਉਸ ਦੇ ਤਿੰਨ ਬੱਚੇ ਰੋਣ ਲੱਗ ਪਏ। ਆਵਾਜ਼ਾਂ ਸੁਣ ਕੇ ਜਦੋਂ ਤਕ ਆਲੇ-ਦੁਆਲੇ ਦੇ ਲੋਕ ਇਕੱਠੇ ਹੋਏ ਉਦੋਂ ਤਕ ਦੋਸ਼ੀ ਫਰਾਰ ਹੋ ਚੁੱਕਾ ਸੀ। ਮੌਕੇ ‘ਤੇ ਪਹੁੰਚੇ ਥਾਣਾ ਸਲੇਮ ਟਾਬਰੀ ਇੰਚਾਰਜ ਕ੍ਰਿਸ਼ਨ ਗੋਪਾਲ ਨੇ ਦੱਸਿਆ ਹੈ ਕਿ ਔਰਤ ਦੀ ਦੇਹ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰੱਖੀ ਗਈ ਹੈ ਤੇ ਪੋਸਟਮਾਰਟਮ ਦੇ ਬਾਅਦ ਪਰਿਵਾਰ ਨੂੰ ਸੌਂਪੀ ਜਾਵੇਗੀ। ਇਸ ਦੇ ਨਾਲ ਹੀ ਮਾਮਲਾ ਦਰਜ ਕਰ ਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

The post ਮਾਮੂਲੀ ਜਿਹੀ ਗੱਲ ਨੂੰ ਲੈ ਕੇ ਪਤੀ ਨੇ ਪਤਨੀ ਨੂੰ ਦਿੱਤੀ ਦਰਦਨਾਕ ਮੌਤ appeared first on Daily Post Punjabi.