Domestic LPG cylinder price Archives - Daily Post Punjabi

ਹੋਲੀ ਤੋਂ ਪਹਿਲਾਂ ਆਮ ਲੋਕਾਂ ਨੂੰ ਮਹਿੰਗਾਈ ਦਾ ਝਟਕਾ, ਘਰੇਲੂ ਰਸੋਈ ਗੈਸ 50 ਰੁਪਏ ਹੋਇਆ ਮਹਿੰਗਾ
ਹੋਲੀ ਦੇ ਤਿਉਹਾਰ ਤੋਂ ਠੀਕ ਪਹਿਲਾਂ LPG ਸਿਲੰਡਰਾਂ ਨੇ ਮਹਿੰਗਾਈ ਦੀ ‘ਅੱਗ’ ਨੂੰ ਭੜਕਾ ਦਿੱਤਾ ਹੈ। ਘਰੇਲੂ ਬਾਜ਼ਾਰ ਵਿੱਚ ਬੁੱਧਵਾਰ ਸਵੇਰੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 50 ਰੁਪਏ ਦਾ ਵਾਧਾ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਹੈ । ਅੱਜ ਤੋਂ ਵਪਾਰਕ ਸਿਲੰਡਰ 350.50 ਰੁਪਏ ਮਹਿੰਗਾ ਹੋ ਗਿਆ ਹੈ।

Domestic LPG cylinder price

ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ 14.2 ਕਿਲੋਗ੍ਰਾਮ ਵਾਲੇ LPG ਸਿਲੰਡਰ ਦੀਆਂ ਕੀਮਤਾਂ ਵਿੱਚ ਅੱਜ 50 ਰੁਪਏ ਦਾ ਵਾਧਾ ਕੀਤਾ ਗਿਆ ਹੈ । ਰਾਜਧਾਨੀ ਦਿੱਲੀ ਵਿੱਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਹੁਣ 1103 ਰੁਪਏ ‘ਤੇ ਪਹੁੰਚ ਗਈ ਹੈ। ਪਹਿਲਾਂ ਇੱਥੇ ਇੱਕ ਸਿਲੰਡਰ 1053 ਰੁਪਏ ਵਿੱਚ ਮਿਲਦਾ ਸੀ। ਦੱਸ ਦੇਈਏ ਕਿ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਕਰੀਬ 8 ਮਹੀਨਿਆਂ ਬਾਅਦ ਵਾਧਾ ਹੋਇਆ ਹੈ । ਇਸ ਤੋਂ ਪਹਿਲਾਂ 6 ਜੁਲਾਈ 2022 ਨੂੰ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਅੰਬਾਨੀ ਪਰਿਵਾਰ ਨੂੰ ਵਿਦੇਸ਼ ਤੱਕ Z+ ਸਕਿਓਰਿਟੀ, ਸੁਪਰੀਮ ਕੋਰਟ ਨੇ ਕਿਹਾ-‘ਖਰਚ ਖੁਦ ਦੇਣਾ ਹੋਵੇਗਾ’

LPG ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਮਗਰੋਂ ਹੁਣ ਮੁੰਬਈ ਵਿੱਚ LPG ਸਿਲੰਡਰ 1052.50 ਰੁਪਏ ਦੀ ਬਜਾਏ 1102.5 ਰੁਪਏ ਵਿੱਚ ਮਿਲੇਗਾ। ਕੋਲਕਾਤਾ ਵਿੱਚ LPG ਸਿਲੰਡਰ 1079 ਰੁਪਏ ਤੋਂ ਵਧ ਕੇ 1129 ਰੁਪਏ ਹੋ ਗਿਆ ਹੈ । ਇਸ ਦੇ ਨਾਲ ਹੀ ਚੇੱਨਈ ਵਿੱਚ ਘਰੇਲੂ ਗੈਸ ਸਿਲੰਡਰ 1068.50 ਰੁਪਏ ਦੀ ਬਜਾਏ 1118.5 ਰੁਪਏ ਵਿੱਚ ਵਿਕ ਰਿਹਾ ਹੈ।

Domestic LPG cylinder price

ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਨੇ 19 ਕਿਲੋ ਵਾਲੇ ਵਪਾਰਕ ਸਿਲੰਡਰ ਦੀ ਕੀਮਤ ਵਿੱਚ ਵੀ 350 ਰੁਪਏ ਤੋਂ ਵੱਧ ਦਾ ਵਾਧਾ ਕੀਤਾ ਹੈ। ਜਿਸ ਤੋਂ ਬਾਅਦ ਹੁਣ ਦਿੱਲੀ ਵਿੱਚ ਵਪਾਰਕ ਸਿਲੰਡਰ 1769 ਰੁਪਏ ਦੀ ਬਜਾਏ 2119.50 ਰੁਪਏ ਵਿੱਚ ਮਿਲੇਗਾ । ਕੋਲਕਾਤਾ ਵਿੱਚ ਜੋ ਕਮਰਸ਼ੀਅਲ ਸਿਲੰਡਰ 1870 ਰੁਪਏ ਵਿੱਚ ਮਿਲਦਾ ਸੀ, ਉਹ ਹੁਣ 2221.50 ਰੁਪਏ ਵਿੱਚ ਮਿਲੇਗਾ। ਵਪਾਰਕ ਗੈਸ ਸਿਲੰਡਰ ਜੋ ਹੁਣ ਤੱਕ ਮੁੰਬਈ ਵਿੱਚ 1721 ਰੁਪਏ ਵਿੱਚ ਮਿਲਦਾ ਸੀ, ਹੁਣ 2071.50 ਰੁਪਏ ਵਿੱਚ ਮਿਲੇਗਾ। ਚੇੱਨਈ ਵਿੱਚ ਵੀ ਵਪਾਰਕ ਗੈਸ ਸਿਲੰਡਰ ਜੋ ਹੁਣ ਤੱਕ 1917 ਰੁਪਏ ਵਿੱਚ ਮਿਲਦਾ ਸੀ, ਉਹ ਹੁਣ 2268 ਰੁਪਏ ਦਾ ਹੋ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਹੋਲੀ ਤੋਂ ਪਹਿਲਾਂ ਆਮ ਲੋਕਾਂ ਨੂੰ ਮਹਿੰਗਾਈ ਦਾ ਝਟਕਾ, ਘਰੇਲੂ ਰਸੋਈ ਗੈਸ 50 ਰੁਪਏ ਹੋਇਆ ਮਹਿੰਗਾ appeared first on Daily Post Punjabi.