domestic violence victim Archives - Daily Post Punjabi

ਅਮਰੀਕਾ ‘ਚ ਪੰਜਾਬਣ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ‘ਚ ਰਣਜੀਤ ਬਾਵਾ ਨੇ ਸਾਂਝੀ ਕੀਤੀ ਭਾਵੁਕ ਪੋਸਟ
Ranjit bawa shared post: ਪੰਜਾਬੀ ਸਿਤਾਰੇ ਕਦੇ ਵੀ ਮਹੱਤਵਪੂਰਨ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਤੋਂ ਗੁਰੇਜ਼ ਨਹੀਂ ਕਰਦੇ। ‘ਜਸਟਿਸ ਫਾਰ ਮਨਦੀਪ ਕੌਰ’ ਦੀ ਚੱਲ ਰਹੀ ਲਹਿਰ ਪਹਿਲਾਂ ਹੀ ਸਾਰਿਆਂ ਲਈ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਕਈ ਪੰਜਾਬੀ ਸਿਤਾਰਿਆਂ ਨੇ ਇਸ ਘਟਨਾ ‘ਤੇ ਆਪਣਾ ਦੁੱਖ ਪ੍ਰਗਟ ਕੀਤਾ ਹੈ।

Ranjit bawa shared post

ਜਾਣਕਾਰੀ ਅਨੁਸਾਰ ਪੀੜਤ ਮਨਦੀਪ ਕੌਰ ਘਰੇਲੂ ਸ਼ੋਸ਼ਣ ਦਾ ਸ਼ਿਕਾਰ ਸੀ ਅਤੇ ਪੀੜਤਾ ਨੇ 8 ਸਾਲਾਂ ਤੋਂ ਵੱਧ ਸਮੇਂ ਤੋਂ ਪਰੇਸ਼ਾਨੀ ਦਾ ਸਾਹਮਣਾ ਕਰਨ ਤੋਂ ਬਾਅਦ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਨੂੰ ਦੇਖ ਹਰ ਕੋਈ ਹੈਰਾਨ ਰਹਿ ਗਿਆ ਹੈ। ਕਈ ਪੰਜਾਬੀ ਸਿਤਾਰਿਆਂ ਨੇ ਦੁੱਖ ਸਾਂਝਾ ਕੀਤਾ ਅਤੇ ਘਰੇਲੂ ਬਦਸਲੂਕੀ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਨੇ ਨਾ ਸਿਰਫ਼ ਆਪਣਾ ਦੁੱਖ ਪ੍ਰਗਟ ਕੀਤਾ ਬਲਕਿ ਸਾਰਿਆਂ ਨੂੰ ਇਸ ਬਾਰੇ ਗੱਲ ਕਰਨ ਅਤੇ ਜਲਦੀ ਤੋਂ ਜਲਦੀ ਅਜਿਹੇ ਹਾਲਾਤਾਂ ਤੋਂ ਬਾਹਰ ਨਿਕਲਣ ਦੀ ਬੇਨਤੀ ਵੀ ਕੀਤੀ। ਇਸ ਦੌਰਾਨ ਪਾਲੀਵੁੱਡ ਦੇ ਮਸ਼ਹੂਰ ਅਦਾਕਾਰ-ਗਾਇਕ ਰਣਜੀਤ ਬਾਵਾ ਨੇ ਇਸ ਘਟਨਾ ਨੂੰ ਸੁਣ ਕੇ ਭਾਵੁਕ ਹੋ ਗਏ।

ਗਾਇਕ ਨੇ ਇੰਸਟਾਗ੍ਰਾਮ ‘ਤੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ‘ਚ ਉਸ ਲਿਖਿਆ ਹੈ ਕਿ ‘ਮਨਦੀਪ ਕੌਰ ਭੈਣ ਦੀ ਵੀਡੀਓ ਦੇਖ ਕੇ ਬਹੁਤ ਦੁੱਖ ਹੋਇਆ, ਅਸੀਂ ਇੰਨਾਂ ਪੜ੍ਹ-ਲੇਖ ਕੇ ਇੰਨੇ ਵੱਡੇ ਮੁਲਕਾ ‘ਚ ਪਹੁੰਚੇ ਕੇ ਵੀ ਅਜੇ ਤੱਕ ਇੰਨਾ ਹੀ ਨਹੀਂ ਸਿੱਖੇ ਕਿ ਜਿਹੜੀ ਔਰਤ ਤੁਹਾਡੇ ਬੱਚੇ ‘ਤੇ ਇੰਨੀਆਂ ਜ਼ਿੰਮੇਵਾਰੀਆਂ ਨੂੰ ਲੈ ਕੇ ਚੱਲ ਰਹੀ ਹੈ, ਫ਼ਿਰ ਵੀ ਉਸ ਉਪਰ ਇੰਨਾ ਅਤਿਆਚਾਰ ਅਤੇ ਇੰਨੀ ਕੁੱਟਮਾਰ, ਔਰਤ ਇੰਨੀ ਸ਼ਕਤੀਸ਼ਾਲੀ ਹੁੰਦੀ ਹੈ।’ ਜਗਦੀਪ ਸਿੱਧੂ ਨੇ ਇੱਕ ਨੋਟ ਲਿਖਿਆ ਜਿਸ ਵਿੱਚ ਲਿਖਿਆ ਹੈ, “ਕਿਰਪਾ ਕਰਕੇ ਕੋਈ ਵੀ ਕੁੜੀ ਇਸ ਚਿਜ਼ ਨੂੰ ਬਰਦਾਸ਼ਤ ਨਾ ਕਰੋ, ਕੋਈ ਤੁਹਾਨੂ ਹੱਥ ਵੀ ਲੌਂਦਾ ਹੈ ਓਦੋ ਹੀ ਐਕਸ਼ਨ ਲੋ”। ਇਸ ਤੋਂ ਪਹਿਲਾਂ ਪੰਜਾਬੀ ਅਦਾਕਾਰਾ ਨੀਰੂ ਬਾਜਵਾ, ਸਰਗੁਣ ਮਹਿਤਾ ਅਤੇ ਵਾਮਿਕਾ ਗੱਬੀ ਨੇ ਵੀ ਪੀੜਤਾ ਦਾ ਸਮਰਥਨ ਕੀਤਾ ਅਤੇ ‘ਮਨਦੀਪ ਕੌਰ ਲਈ ਇਨਸਾਫ਼’ ਦੀ ਮੰਗ ਕੀਤੀ।

The post ਅਮਰੀਕਾ ‘ਚ ਪੰਜਾਬਣ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ‘ਚ ਰਣਜੀਤ ਬਾਵਾ ਨੇ ਸਾਂਝੀ ਕੀਤੀ ਭਾਵੁਕ ਪੋਸਟ appeared first on Daily Post Punjabi.