Donald J. Trump Archives - Daily Post Punjabi

US ਨੇ ਕੋਰੋਨਾ ਵੈਕਸੀਨ ਨੂੰ ਦੱਸਿਆ ‘ਚਮਤਕਾਰ’, ਟਰੰਪ ਦਾ ਮਜ਼ਾਕ ਉਡਾਉਣ ਵਾਲੇ ਮੀਡੀਆ ‘ਤੇ ਵੀ ਸਾਧਿਆ ਨਿਸ਼ਾਨਾ
America refers to covid 19 vaccine: ਵਾਸ਼ਿੰਗਟਨ: ਕੋਵਿਡ-19 ਵੈਕਸੀਨ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਦਾ ਮਜ਼ਾਕ ਉਡਾਉਣ ਵਾਲੇ ਮੀਡੀਆ ਦੀ ਵ੍ਹਾਈਟ ਹਾਊਸ ਨੇ ਵੀ ਆਲੋਚਨਾ ਕੀਤੀ ਹੈ । ਉਨ੍ਹਾਂ ਕਿਹਾ ਕਿ ਥੋੜ੍ਹੇ ਸਮੇਂ ਵਿੱਚ ਵੈਕਸੀਨ ਨੂੰ ਵਿਕਸਿਤ ਅਤੇ ਵੰਡਣਾ ਇੱਕ ਚਮਤਕਾਰ ਹੈ । ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਲੀ ਮੈਕਨੈਨੀ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਕੱਲ੍ਹ ਅਮਰੀਕਾ ਨੇ ਮੈਡੀਕਲ ਚਮਤਕਾਰ ਵੇਖਿਆ।

America refers to covid 19 vaccine

ਦੇਸ਼ ਭਰ ਵਿੱਚ ਕੋਵਿਡ-19 ਨਾਲ ਨਜਿੱਠਣ ਲਈ ਪੇਸ਼ਗੀ ਮੋਰਚੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ। ਰਾਸ਼ਟਰਪਤੀ ਟਰੰਪ ਨੇ ਰਿਕਾਰਡ ਸਮੇਂ ਵਿੱਚ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਵੈਕਸੀਨ ਦੇਣ ਦਾ ਵਾਅਦਾ ਕੀਤਾ ਸੀ ਤੇ ਉਨ੍ਹਾਂ ਨੇ ਅਜਿਹਾ ਕਰ ਦਿਖਾਇਆ।” ਅਮਰੀਕੀ ਦਵਾਈ ਨਿਰਮਾਤਾ ਕੰਪਨੀ ਫਾਈਜ਼ਰ ਨੇ ਐਤਵਾਰ ਨੂੰ ਮਿਸ਼ੀਗਨ ਦੇ ਗੋਦਾਮ ਤੋਂ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਖੇਪ ਭੇਜ ਦਿੱਤੀ ਤੇ ਇਸਦੇ ਨਾਲ ਹੀ ਅਮਰੀਕਾ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋ ਗਈ।

America refers to covid 19 vaccine

ਦਰਅਸਲ, ਅਮਰੀਕਾ ਵਿੱਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਤਿੰਨ ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦੇਸ਼ ਭਰ ਵਿੱਚ 1 ਕਰੋੜ 60 ਲੱਖ ਲੋਕ ਸੰਕਰਮਿਤ ਹਨ। ਮਿਸ਼ੀਗਨ ਮੈਡੀਕਲ ਕੇਅਰ ਸੈਂਟਰ ਵਿੱਚ ਨਰਸ ਦਾ ਕੰਮ ਕਰਨ ਵਾਲੇ 43 ਸਾਲਾਂ ਜੌਨੀ ਪੀਪਲਜ਼ ਵੈਕਸੀਨ ਦੀ ਖੁਰਾਕ ਲੈਣ ਵਾਲੇ ਪਹਿਲੇ ਵਿਅਕਤੀ ਬਣੇ। ਕੈਲੀ ਮੇਕਨੈਨੀ ਨੇ ਕਿਹਾ ਕਿ ਟਰੰਪ ਵੈਕਸੀਨ ਦੇ ਵਿਕਸਿਤ ਕੀਤੇ ਜਾਣ ਦੀ ਨਿਗਰਾਨੀ ਕੀਤੀ । ਉਨ੍ਹਾਂ ਨੇ ਟਰੰਪ ਦੀ ਇੱਛਾ ਦੱਸਦਿਆਂ ਕਿਹਾ ਕਿ ਰਾਸ਼ਟਰਪਤੀ ਸਾਰੇ ਅਮਰੀਕੀਆਂ ਲਈ ਵੈਕਸੀਨ ਦੀ ਖੁਰਾਕ ਮਿਲਣ ਦੀ ਉਮੀਦ ਕਰਦੇ ਹਨ।

ਇਸ ਤੋਂ ਇਲਾਵਾ ਮੇਕਨੈਨੀ ਨੇ ਮੀਡੀਆ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, “ਇਸ ਸਾਲ ਦੀ ਸ਼ੁਰੂਆਤ ਵਿੱਚ ਅਸੀਂ ਕਈ ਨਿਊਜ਼ ਏਜੰਸੀਆਂ ਅਤੇ ਤੱਥਾਂ ਦੇ ਅਖੌਤੀ ਜਾਂਚਕਰਤਾਵਾਂ ਤੋਂ ਸੁਣਿਆ ਸੀ ਕਿ ਰਾਸ਼ਟਰਪਤੀ ਟਰੰਪ ਨੂੰ ਆਪਣੀ ਗੱਲ ਸਾਬਿਤ ਕਰਨ ਲਈ ਕਿਸੇ ਚਮਤਕਾਰ ਦੀ ਜ਼ਰੂਰਤ ਹੋਵੇਗੀ।” ਉਨ੍ਹਾਂ ਕਿਹਾ ਕਿ ਸਾਨੂੰ ਦੱਸਿਆ ਗਿਆ ਸੀ ਕਿ ਇਹ ਟੀਕਾ ਵਿਕਸਤ ਹੋਣ ਵਿੱਚ ਇੱਕ ਸਾਲ ਤੋਂ ਵੱਧ ਦਾ ਸਮਾਂ ਲੱਗੇਗਾ।

ਇਹ ਵੀ ਦੇਖੋ: Supreme Court ‘ਚ ਕਿਸਾਨਾਂ ਨੂੰ ਬਾਡਰਾਂ ਤੋਂ ਹਟਾਉਣ ‘ਤੇ ਸੁਣਵਾਈ, ਸੁਣੋ ਕੀ ਕਰਨਗੇ ਕਿਸਾਨ ਆਗੂ

The post US ਨੇ ਕੋਰੋਨਾ ਵੈਕਸੀਨ ਨੂੰ ਦੱਸਿਆ ‘ਚਮਤਕਾਰ’, ਟਰੰਪ ਦਾ ਮਜ਼ਾਕ ਉਡਾਉਣ ਵਾਲੇ ਮੀਡੀਆ ‘ਤੇ ਵੀ ਸਾਧਿਆ ਨਿਸ਼ਾਨਾ appeared first on Daily Post Punjabi.

ਟਰੰਪ ਨੇ ਕਮਲਾ ਹੈਰਿਸ ‘ਤੇ ਨਿਸ਼ਾਨਾ ਸਾਧਦਿਆਂ ਕਹੀ ਇਹ ਵੱਡੀ ਗੱਲ……
Trump says Kamala Harris: ਅਮਰੀਕੀ ਰਾਸ਼ਟਰਪਤੀ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ, ਇਲਜ਼ਾਮਾਂ ਦਾ ਪੜਾਅ ਤੇਜ਼ ਹੋ ਗਿਆ ਹੈ। ਇਸ ਕੜੀ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡੈਮੋਕਰੇਟਿਕ ਪਾਰਟੀ ਦੀ ਉਪ-ਰਾਸ਼ਟਰਪਤੀ ਦੀ ਉਮੀਦਵਾਰ ਕਮਲਾ ਹੈਰਿਸ ਨੂੰ ਨਿਸ਼ਾਨਾ ਬਣਾਇਆ ਹੈ। ਟਰੰਪ ਨੇ ਕਿਹਾ ਕਿ ਹੈਰਿਸ ਕੋਲ ਚੋਟੀ ਦੇ ਅਹੁਦੇ ‘ਤੇ ਕਾਬਜ਼ ਹੋਣ ਦੀ ਯੋਗਤਾ ਨਹੀਂ ਹੈ। ਸਿਰਫ ਇਹ ਹੀ ਨਹੀਂ, ਉਨ੍ਹਾਂ ਨੇ ਆਪਣੀ ਬੇਟੀ ਇਵਾਂਕਾ ਟਰੰਪ ਨੂੰ ਉਨ੍ਹਾਂ ਨਾਲੋਂ ਵਧੀਆ ਦੱਸਿਆ।

Trump says Kamala Harris

ਇੱਕ ਰਿਪੋਰਟ ਅਨੁਸਾਰ ਟਰੰਪ ਨੇ ਸ਼ੁੱਕਰਵਾਰ ਨੂੰ ਨਿਊਹੈਂਪਸ਼ਾਇਰ ਵਿੱਚ ਰਿਪਬਲੀਕਨ ਪਾਰਟੀ ਦੀ ਪ੍ਰਚਾਰ ਰੈਲੀ ਨੂੰ ਸੰਬੋਧਿਤ ਕੀਤਾ। ਟਰੰਪ ਨੇ ਕਿਹਾ ਕਿ ਉਹ ਅਮਰੀਕਾ ਵਿੱਚ ਇੱਕ ਔਰਤ ਨੂੰ ਹੀ ਚੋਟੀ ਦੇ ਅਹੁਦੇ ’ਤੇ ਵੇਖਣ ਦਾ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਧੀ ਅਤੇ ਵ੍ਹਾਈਟ ਹਾਊਸ ਦੀ ਸਲਾਹਕਾਰ ਇਵਾਂਕਾ ਟਰੰਪ ਅਜਿਹੇ ਅਹੁਦੇ ਲਈ ਯੋਗ ਉਮੀਦਵਾਰ ਹੋ ਸਕਦੀ ਹੈ ।

ਦਰਅਸਲ, ਕਮਲਾ ਹੈਰਿਸ ਪਿਛਲੇ ਸਾਲ ਤੱਕ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦਾ ਦਾਅਵਾ ਕਰ ਰਹੀ ਸੀ। ਡੈਮੋਕਰੇਟਿਕ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜੋ ਬਿਡੇਨ ਨੇ ਹੈਰਿਸ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਚੁਣਿਆ ਹੈ। ਹੈਰਿਸ ਦੇ ਪਿਤਾ ਜਮੈਕਾ ਤੋਂ ਅਤੇ ਉਸ ਦੀ ਮਾਂ ਭਾਰਤ ਦੀ ਸੀ । ਟਰੰਪ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਮੈਂ ਵੀ ਇੱਕ ਔਰਤ ਨੂੰ ਸਿਖਰਲੇ ਅਹੁਦੇ ‘ਤੇ ਦੇਖਣਾ ਚਾਹੁੰਦਾ ਹਾਂ, ਪਰ ਮੈਂ ਨਹੀਂ ਚਾਹੁੰਦਾ ਕਿ ਕੋਈ ਔਰਤ ਇਸ ਤਰੀਕੇ ਨਾਲ ਇਸ ਅਹੁਦੇ ‘ਤੇ ਆਵੇ ਅਤੇ ਉਹ ਯੋਗ ਵੀ ਨਹੀਂ ਹੈ। ਜਿਵੇਂ ਹੀ ਟਰੰਪ ਨੇ ਇਹ ਕਿਹਾ ਲੋਕਾਂ ਨੇ ਤਾੜੀਆਂ ਮਾਰਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਕੁਝ ਇਵਾਂਕਾ ਟਰੰਪ ਦੇ ਨਾਂ ਦਾ ਰੌਲਾ ਪਾਉਣ ਲੱਗ ਗਏ। ਇਸ ‘ਤੇ ਰਾਸ਼ਟਰਪਤੀ ਨੇ ਆਪਣੇ ਸਮਰਥਕਾਂ ਨੂੰ ਕਿਹਾ ਕਿ ਉਹ ਇਹ ਵੀ ਕਹਿ ਰਹੇ ਹਨ ਕਿ ਅਸੀਂ ਇਵਾਂਕਾ ਚਾਹੁੰਦੇ ਹਾਂ। ਮੈਂ ਤੁਹਾਡੀ ਆਲੋਚਨਾ ਨਹੀਂ ਕਰ ਰਿਹਾ।

ਦੱਸ ਦੇਈਏ ਕਿ ਵੀਰਵਾਰ ਨੂੰ ਰਾਸ਼ਟਰਪਤੀ ਦੀ ਚੋਣ ਲਈ ਰਿਪਬਲੀਕਨ ਪਾਰਟੀ ਦੇ ਨਾਮਜ਼ਦਗੀ ਨੂੰ ਰਸਮੀ ਤੌਰ ‘ਤੇ ਸਵੀਕਾਰ ਕਰਨ ਤੋਂ ਬਾਅਦ ਟਰੰਪ ਦੀ ਇਹ ਪਹਿਲੀ ਚੋਣ ਰੈਲੀ ਸੀ। ਟਰੰਪ ਨੇ ਆਪਣੇ ਭਾਸ਼ਣ ਵਿੱਚ ਬਿਡੇਨ ਦੀ ਆਲੋਚਨਾ ਵੀ ਕੀਤੀ।

The post ਟਰੰਪ ਨੇ ਕਮਲਾ ਹੈਰਿਸ ‘ਤੇ ਨਿਸ਼ਾਨਾ ਸਾਧਦਿਆਂ ਕਹੀ ਇਹ ਵੱਡੀ ਗੱਲ…… appeared first on Daily Post Punjabi.

ਅਮਰੀਕਾ: ਵ੍ਹਾਈਟ ਹਾਊਸ ਦੇ ਬਾਹਰ ਮੁੜ ਪ੍ਰਦਰਸ਼ਨ, ਪੁਲਿਸ ਨੇ ਦਾਗੇ ਆਂਸੂ ਗੈਸ ਦੇ ਗੋਲੇ
George Floyd protests: ਵਾਸ਼ਿੰਗਟਨ: ਜਾਰਜ ਫਲਾਇਡ ਦੀ ਪੁਲਿਸ ਹਿਰਾਸਤ ਵਿੱਚ ਹੋਈ ਮੌਤ ਖਿਲਾਫ਼ ਅਮਰੀਕਾ ਵਿੱਚ ਉਬਾਲ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਅੱਜ ਪ੍ਰਦਰਸ਼ਨਕਾਰੀਆਂ ਨੇ ਇੱਕ ਵਾਰ ਫਿਰ ਵ੍ਹਾਈਟ ਹਾਊਸ ਦੇ ਬਾਹਰ ਧਾਵਾ ਬੋਲਿਆ । ਹਾਲਾਂਕਿ, ਉਨ੍ਹਾਂ ਨਾਲ ਨਜਿੱਠਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਅਤੇ ਘੋੜ ਸਵਾਰ ਦਸਤਿਆਂ ਦੇ ਜਵਾਨ ਮੌਜੂਦ ਸਨ ।

George Floyd protests

ਪ੍ਰਦਰਸ਼ਨਕਾਰੀ ਲਗਾਤਾਰ ਨਾਅਰੇਬਾਜ਼ੀ ਕਰ ਰਹੇ ਸਨ ਅਤੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਸਨ । ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਆਂਸੂ ਗੈਸ ਦੇ ਗੋਲੇ ਛੱਡੇ ਗਏ । ਜ਼ਿਕਰਯੋਗ ਹੈ ਕਿ ਬੀਤੇ ਦਿਨ ਯਾਨੀ ਕਿ ਸੋਮਵਾਰ ਨੂੰ ਵੀ ਵ੍ਹਾਈਟ ਹਾਊਸ ਦੇ ਬਾਹਰ ਵੀ ਅਜਿਹਾ ਹੀ ਭਿਆਨਕ ਪ੍ਰਦਰਸ਼ਨ ਹੋਇਆ ਸੀ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਬੰਕਰ ਵਿੱਚ ਸ਼ਰਨ ਲੈਣੀ ਪਈ ਸੀ । ਅਜਿਹਾ ਪ੍ਰਦਰਸ਼ਨ ਨਿਊਯਾਰਕ ਵਿੱਚ ਵੀ ਹੋਇਆ ਹੈ । ਪ੍ਰਦਰਸ਼ਨਕਾਰੀਆਂ ਨੇ ਨਿਊਯਾਰਕ ਦੇ ਮਸ਼ਹੂਰ ਟਾਈਮਜ਼ ਸਕੁਏਅਰ ‘ਤੇ ਵੀ ਪ੍ਰਦਰਸ਼ਨ ਕੀਤਾ । ਪ੍ਰਦਰਸ਼ਨਕਾਰੀਆਂ ਦੀ ਭੀੜ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਵੇਰੇ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾ ਦਿੱਤਾ ਗਿਆ ਹੈ ।

George Floyd protests

ਗੌਰਤਲਬ ਹੈ ਕਿ ਮਿਨੀਸੋਟਾ ਵਿੱਚ 25 ਮਈ ਨੂੰ ਜਾਰਜ ਫਲਾਈਡ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ ਸੀ । ਜਾਰਜ ਸਿਰਫ 20 ਡਾਲਰ ਦੇ ਜਾਅਲੀ ਨੋਟ ਚਲਾਉਣ ਦੇ ਦੋਸ਼ ਵਿੱਚ ਫੜਿਆ ਗਿਆ ਸੀ ਅਤੇ ਇੱਕ ਪੁਲਿਸ ਅਧਿਕਾਰੀ ਨੇ ਇਸਨੂੰ ਜ਼ਮੀਨ ‘ਤੇ ਸੁੱਟ ਦਿੱਤਾ ਅਤੇ ਉਸਦੀ ਗਰਦਨ ਨੂੰ ਉਸਦੇ ਪੈਰਾਂ ਨਾਲ ਪਕੜਿਆ ਜਦ ਤੱਕ ਉਸਦੀ ਮੌਤ ਨਹੀਂ ਹੋ ਗਈ ।

ਇਸ ਘਟਨਾ ਕਾਰਨ ਅਮਰੀਕਾ ਵਿੱਚ ਭਾਰੀ ਉਬਾਲ ਹੈ। ਨਾ ਸਿਰਫ ਕਾਲੇ ਲੋਕ ਬਲਕਿ ਗੋਰੇ ਲੋਕ ਵੀ ਇਸ ਨੂੰ ਲੈ ਕੇ ਸੜਕਾਂ ‘ਤੇ ਹਨ । ਇਸ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਦਰਸ਼ਨਕਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜਿਹੜੇ ਦੂਜਿਆਂ ਦੀ ਜਾਨ ਨੂੰ ਜੋਖਮ ਵਿੱਚ ਪਾਉਂਦੇ ਹਨ ਉਨ੍ਹਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।

The post ਅਮਰੀਕਾ: ਵ੍ਹਾਈਟ ਹਾਊਸ ਦੇ ਬਾਹਰ ਮੁੜ ਪ੍ਰਦਰਸ਼ਨ, ਪੁਲਿਸ ਨੇ ਦਾਗੇ ਆਂਸੂ ਗੈਸ ਦੇ ਗੋਲੇ appeared first on Daily Post Punjabi.

US ‘ਚ ਮੌਤਾਂ ਦਾ ਅੰਕੜਾ 98 ਹਜ਼ਾਰ ਤੋਂ ਪਾਰ, ‘Convention’ ਨੂੰ ਲੈ ਕੇ ਟਰੰਪ ਨੇ ਗਵਰਨਰ ਨੂੰ ਦਿੱਤੀ ਚੇਤਾਵਨੀ
Trump urges governor: ਅਮਰੀਕਾ ਵਿੱਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦਾ ਅੰਕੜਾ ਤੇਜ਼ੀ ਨਾਲ ਇੱਕ ਲੱਖ ਤੱਕ ਵੱਧ ਰਿਹਾ ਹੈ । ਪਿਛਲੇ 24 ਘੰਟਿਆਂ ਵਿੱਚ ਅਮਰੀਕਾ ਵਿੱਚ ਕੋਰੋਨਾ ਮਹਾਂਮਾਰੀ ਕਾਰਨ 532 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਮੌਤਾਂ ਦੀ ਕੁੱਲ ਗਿਣਤੀ 98218 ਤੱਕ ਪਹੁੰਚ ਗਈ ਹੈ, ਜੋ ਕਿ ਕਿਸੇ ਵੀ ਦੇਸ਼ ਵਿੱਚ ਸਭ ਤੋਂ ਵੱਧ ਹੈ । ਜੌਨ ਹਾਪਕਿਨਜ਼ ਯੂਨੀਵਰਸਿਟੀ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ 1.6 ਮਿਲੀਅਨ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜੋ ਕਿ ਵਿਸ਼ਵ ਵਿੱਚ ਸਭ ਤੋਂ ਵੱਧ ਹੈ । ਅਮਰੀਕਾ ਵਿੱਚ 24 ਘੰਟਿਆਂ ਵਿੱਚ ਮੌਤਾਂ ਦਾ ਇਹ ਅੰਕੜਾ ਕੁਝ ਦਿਨਾਂ ਵਿੱਚ ਸਭ ਤੋਂ ਘੱਟ ਹੈ ।

Trump urges governor

ਦਰਅਸਲ, ਇੱਕ ਪਾਸੇ ਜਿੱਥੇ ਅਮਰੀਕਾ ਵਿੱਚ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਹੁਣ ਦੇਸ਼ ਨੂੰ ਖੋਲ੍ਹਣ ਲਈ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ । ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸਾਰੇ ਰਾਜਾਂ ਨੂੰ ਕਿਹਾ ਗਿਆ ਹੈ ਕਿ ਉਹ ਛੋਟ ਦੇਣਾ ਸ਼ੁਰੂ ਕਰਨ ਅਤੇ ਬਾਜ਼ਾਰ, ਚਰਚ ਅਤੇ ਸਕੂਲ ਖੋਲ੍ਹਣਾ ਸ਼ੁਰੂ ਕਰਨ । ਇੰਨਾ ਹੀ ਨਹੀਂ ਟਰੰਪ ਵੱਲੋਂ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇ ਰਾਜ ਅਜਿਹਾ ਨਹੀਂ ਕਰਦੇ ਹਨ ਤਾਂ ਉਹ ਰਾਸ਼ਟਰਪਤੀ ਦੀ ਸ਼ਕਤੀ ਦੀ ਵਰਤੋਂ ਕਰਦਿਆਂ ਖੁਦ ਆਦੇਸ਼ ਜਾਰੀ ਕਰ ਦੇਣਗੇ ।

ਇਸ ਤੋਂ ਇਲਾਵਾ ਟਰੰਪ ਵੱਲੋਂ ਉੱਤਰੀ ਕੈਰੋਲਿਨਾ ਦੇ ਰਾਜਪਾਲ ਨੂੰ ਵਿਸ਼ੇਸ਼ ਤੌਰ ‘ਤੇ ਚੇਤਾਵਨੀ ਦਿੱਤੀ ਗਈ ਹੈ । ਦਰਅਸਲ, ਕੈਰੋਲਿਨਾ ਵਿੱਚ ਕੁਝ ਸਮੇਂ ਬਾਅਦ ਰਿਪਬਲਿਕ ਪਾਰਟੀ ਦਾ ਸੰਮੇਲਨ ਹੋਣਾ ਹੈ, ਇਹ ਉਹੀ ਪ੍ਰੋਗਰਾਮ ਹੈ ਜਿੱਥੇ ਟਰੰਪ ਨੂੰ ਇੱਕ ਵਾਰ ਫਿਰ ਰਿਪਬਲਿਕ ਪਾਰਟੀ ਦਾ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਚੁਣਿਆ ਜਾਣਾ ਹੈ । ਹੁਣ ਟਰੰਪ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਰਾਜ ਵਿੱਚ ਸਮਾਜਿਕ ਦੂਰੀਆਂ ਦੇ ਆਦੇਸ਼ ਨੂੰ ਜਲਦੀ ਨਾ ਹਟਾਇਆ ਗਿਆ ਤਾਂ ਉਹ ਕਾਰਵਾਈ ਕਰਨਗੇ ਅਤੇ ਰਾਜ ਤੋਂ ਪ੍ਰੋਗਰਾਮ ਨੂੰ ਵੀ ਰੱਦ ਕਰ ਦੇਣਗੇ । ਅਜਿਹੀ ਸਥਿਤੀ ਵਿੱਚ ਇੱਕ ਵਾਰ ਫਿਰ ਫੈਡਰਲ ਅਤੇ ਰਾਜ ਸਰਕਾਰ ਵਿੱਚ ਲੜਾਈ ਚੱਲ ਰਹੀ ਹੈ।

The post US ‘ਚ ਮੌਤਾਂ ਦਾ ਅੰਕੜਾ 98 ਹਜ਼ਾਰ ਤੋਂ ਪਾਰ, ‘Convention’ ਨੂੰ ਲੈ ਕੇ ਟਰੰਪ ਨੇ ਗਵਰਨਰ ਨੂੰ ਦਿੱਤੀ ਚੇਤਾਵਨੀ appeared first on Daily Post Punjabi.

ਚੀਨ ‘ਤੇ ਸਖਤ ਹੋਏ ਟਰੰਪ, ਆਰਥਿਕ ਪੱਖੋਂ ਕਮਜ਼ੋਰ ਕਰਨ ਲਈ ਲਗਾਉਣਗੇ ਜ਼ਿਆਦਾ ਟੈਕਸ
US-China trade war: ਵਾਸ਼ਿੰਗਟਨ: ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਦੁਨੀਆ ਭਰ ਵਿਚ ਢਾਈ ਲੱਖ ਲੋਕਾਂ ਦੀ ਜਾਨ ਲੈ ਲਈ ਹੈ । ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਲਗਾਤਾਰ ਮਹਾਂਮਾਰੀ ਲਈ ਚੀਨ ‘ਤੇ ਦੋਸ਼ ਲਗਾਉਂਦੇ ਆ ਰਹੇ ਹਨ। ਹੁਣ ਉਨ੍ਹਾਂ ਨੇ ਸਖਤ ਰਵੱਈਆ ਦਿਖਾਉਂਦੇ ਹੋਏ ਚੀਨ ‘ਤੇ ਟੈਕਸ ਵਧਾਉਣ ਦੀ ਗੱਲ ਕਹੀ ਹੈ । ਚੀਨ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਕਰਨ ਲਈ ਅਮਰੀਕੀ ਪ੍ਰਸ਼ਾਸਨ ਨੇ ਹੋਰ ਟੈਰਿਫ ਲੈਣ ਦਾ ਐਲਾਨ ਕੀਤਾ ਹੈ।  ਇਸ ਸਾਲ ਅਮਰੀਕਾ ਵਿੱਚ ਚੋਣਾਂ ਹੋਣੀਆਂ ਹਨ । ਅਮਰੀਕੀ ਰਾਸ਼ਟਰਪਤੀ ਦੀ ਚੋਣ ਤੋਂ ਪਹਿਲਾਂ ਡੋਨਾਲਡ ਟਰੰਪ ਨੇ ਵਿਦੇਸ਼ਾਂ ਤੋਂ ਨਿਰਮਾਣ ਯੂਨਿਟ ਨੂੰ ਵਾਪਸ ਲਿਆਉਣ ਦੀ ਗੱਲ ਵੀ ਕੀਤੀ ਹੈ।

US-China trade war

ਹਾਲ ਹੀ ਵਿੱਚ ਅਮਰੀਕਾ ਦੀਆਂ ਖੁਫੀਆ ਏਜੰਸੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਅਜੇ ਕੋਈ ਪੱਕਾ ਸਬੂਤ ਨਹੀਂ ਹੈ ਕਿ ਕੋਰੋਨਾ ਵਾਇਰਸ ਕੁਦਰਤੀ ਤੌਰ ‘ਤੇ ਬਾਹਰ ਆਇਆ ਸੀ ਜਾਂ ਇਹ ਵੁਹਾਨ ਦੀ ਲੈਬ ਵਿੱਚ ਪੈਦਾ ਹੋਇਆ ਸੀ, ਪਰ ਅਮਰੀਕੀ ਰਾਸ਼ਟਰਪਤੀ ਨੇ ਇਨ੍ਹਾਂ ਵਿਗਿਆਨਕ ਤੱਥਾਂ ਤੋਂ ਇਨਕਾਰ ਕੀਤਾ ਹੈ । ਹੁਣ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਕੋਲ ਇਸ ਗੱਲ ਦੇ ਮਹੱਤਵਪੂਰਨ ਸਬੂਤ ਹਨ ਕਿ ਕੋਰੋਨਾ ਵਾਇਰਸ ਦੀ ਸ਼ੁਰੂਆਤ ਚੀਨ ਦੇ ਸ਼ਹਿਰ ਵੁਹਾਨ ਵਿੱਚ ਇੱਕ ਪ੍ਰਯੋਗਸ਼ਾਲਾ ਵਿੱਚ ਹੋਈ ਸੀ, ਜਿੱਥੇ ਇਹ ਮਹਾਂਮਾਰੀ ਪਿਛਲੇ ਸਾਲ ਦਸੰਬਰ ਵਿੱਚ ਪਹਿਲੀ ਵਾਰ ਸਾਹਮਣੇ ਆਈ ਸੀ ।

US-China trade war

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਚੀਨ ਦੀ ਸਾਜਿਸ਼ ਦਾ ਨਤੀਜਾ ਹੈ । ਪੌਂਪੀਓ ਨੇ ਕਿਹਾ ਕਿ ਸਾਡੇ ਕੋਲ ਪੱਕੇ ਸਬੂਤ ਹਨ ਕਿ ਇਹ ਵਾਇਰਸ ਵੁਹਾਨ ਤੋਂ ਹੀ ਆਇਆ ਹੈ । ਮਾਈਕ ਪੌਂਪੀਓ ਨੇ ਅਮਰੀਕੀ ਨਿਊਜ਼ ਚੈਨਲ ਦੇ ਇੱਕ ਪ੍ਰੋਗਰਾਮ ਵਿੱਚ ਇਹ ਵੀ ਦੋਸ਼ ਲਾਇਆ ਕਿ ਚੀਨ ਕੋਲ ਕੋਰੋਨਾ ਨੂੰ ਰੋਕਣ ਦਾ ਮੌਕਾ ਸੀ, ਪਰ ਉਸਨੇ ਜਾਣ ਬੁੱਝ ਕੇ ਅਜਿਹਾ ਨਹੀਂ ਕੀਤਾ।

ਮਾਈਕ ਪੌਂਪੀਓ ਨੇ ਕਿਹਾ ਕਿ ਯਾਦ ਰੱਖੋ ਦੁਨੀਆ ਵਿੱਚ ਵਾਇਰਸ ਫੈਲਾਉਣ ਅਤੇ ਹੇਠਲੇ ਪੱਧਰ ਦੀਆਂ ਪ੍ਰਯੋਗਸ਼ਾਲਾਵਾਂ ਚਲਾਉਣ ਦਾ ਚੀਨ ਦਾ ਪੁਰਾਣਾ ਰਿਕਾਰਡ ਰਿਹਾ ਹੈ । ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਚੀਨ ਦੀ ਲੈਬ ਵਿੱਚ ਅਸਫਲ ਹੋਣ ਕਾਰਨ ਵਾਇਰਸ ਦੁਨੀਆ ਵਿੱਚ ਫੈਲਿਆ ਹੈ । ਖੁਫੀਆ ਵਿਭਾਗ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ । ਇਸ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਚੀਨ ਵਿਰੁੱਧ ਸਬੂਤ ਦੀ ਗੱਲ ਕਹਿ ਚੁੱਕੇ ਹਨ ।

The post ਚੀਨ ‘ਤੇ ਸਖਤ ਹੋਏ ਟਰੰਪ, ਆਰਥਿਕ ਪੱਖੋਂ ਕਮਜ਼ੋਰ ਕਰਨ ਲਈ ਲਗਾਉਣਗੇ ਜ਼ਿਆਦਾ ਟੈਕਸ appeared first on Daily Post Punjabi.