Tag: , , ,

ਕੋਰੋਨਾ ਨੈਗੇਟਿਵ ਹੋਏ ਟਰੰਪ ਨੇ ਕੀਤੀ ਪਹਿਲੀ ਰੈਲੀ, ਕਿਹਾ- ਮੈਂ ਹੁਣ ਹੋਰ ਵੀ ਸ਼ਕਤੀਸ਼ਾਲੀ, ਮਨ ਕਰਦਾ ਸਭ ਨੂੰ ਚੁੰਮ ਲਵਾਂ

Donald Trump tells fans: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਨੂੰ ਹਰਾ ਦਿੱਤਾ ਹੈ। ਵ੍ਹਾਈਟ ਹਾਊਸ ਦੇ ਅਨੁਸਾਰ ਡੋਨਾਲਡ ਟਰੰਪ ਦੀ ਤਾਜ਼ਾ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਇਸਦੇ ਨਾਲ ਹੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਅਤੇ ਉਨ੍ਹਾਂ ਨੇ ਫਲੋਰਿਡਾ ਵਿੱਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ ਹੈ।

Recent Comments