Door to door employment mission Archives - Daily Post Punjabi

ਕੈਪਟਨ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਮੁੱਖ ਸਕੱਤਰ ਵੱਲੋਂ ਭਰਤੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਅਤੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਦਿੱਤੇ ਹੁਕਮਾਂ ਵਿੱਚ ਤੇਜ਼ੀ ਲਿਆਉਂਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਭਰਤੀ ਪ੍ਰਕਿਰਿਆਂ ਛੇਤੀ ਮੁਕੰਮਲ ਕੀਤੀ ਜਾਵੇ ਤਾਂ ਜੋ ਵੱਖ-ਵੱਖ ਵਿਭਾਗਾਂ ਦੀ ਕਾਰਜਕੁਸ਼ਲਤਾ ਵਿੱਚ ਹੋਰ ਵਾਧਾ ਹੋ ਸਕੇ ।

Door to door employment mission

ਉਨ੍ਹਾਂ ਕਿਹਾ ਕਿ ਨਵੀਂ ਭਰਤੀ ਨਾਲ ਨਾ ਸਿਰਫ ਦਫਤਰੀ ਕੰਮਾਂ ਵਿੱਚ ਕਾਰਜਕੁਸ਼ਲਤਾ ਵਧੇਗੀ ਤੇ ਲੋਕਾਂ ਨੂੰ ਵਧੀਆਂ ਢੰਗ ਨਾਲ ਸੇਵਾਵਾਂ ਮਿਲਣਗੀਆਂ ਬਲਕਿ ਇਸ ਨਾਲ ਸੂਬੇ ਦੇ ਬੇਰੋਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਵੀ ਮਿਲਣਗੀਆਂ ।

ਇਹ ਵੀ ਪੜ੍ਹੋ: ਮੁੰਬਈ ‘ਚ ਲਾਕਡਾਊਨ ਦੀਆਂ ਪਾਬੰਦੀਆਂ ਤੋਂ ਮਿਲੀ ਰਾਹਤ, ਗ਼ੈਰ-ਕਾਨੂੰਨੀ ਦੁਕਾਨਾਂ ਖੁੱਲ੍ਹ ਸਕਣਗੀਆਂ

ਇੱਥੇ ਰਾਜ ਪੱਧਰੀ ਰੁਜ਼ਗਾਰ ਯੋਜਨਾ ਸਬੰਧੀ ਹੋਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਤੋਂ ਵੱਡੇ ਪੱਧਰ ‘ਤੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਬਹੁਤ ਸਾਰੀਆਂ ਅਸਾਮੀਆਂ ਹਾਲੇ ਵੀ ਭਰੀਆਂ ਜਾਣੀਆਂ ਬਾਕੀ ਹਨ ।

ਮੁੱਖ ਸਕੱਤਰ ਨੇ ਦੱਸਿਆ ਕਿ ਸਿਰਫ 5 ਵਿਭਾਗਾਂ ਵਿੱਚ ਹੀ ਵੱਖ-ਵੱਖ ਅਸਾਮੀਆਂ ਲਈ 38,552 ਪੋਸਟਾਂ ਭਰੀਆਂ ਜਾਣੀਆਂ ਹਨ, ਜਿਨ੍ਹਾਂ ਵਿੱਚੋਂ ਸਿਰਫ ਸਕੂਲ ਸਿੱਖਿਆ ਵਿਭਾਗ ਵਿੱਚ ਹੀ 16681 ਅਸਾਮੀਆਂ ਦੀ ਭਰਤੀ ਕੀਤੀ ਜਾਣੀ ਹੈ । ਜਦਕਿ ਗ੍ਰਹਿ ਵਿਭਾਗ ਵਿੱਚ 10387, ਬਿਜਲੀ ਵਿਭਾਗ ਵਿੱਚ 3623, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 5834 ਅਤੇ ਸਹਿਕਾਰਤਾ ਵਿਭਾਗ ਵਿੱਚ ਵੀ 2027 ਅਸਾਮੀਆਂ ਦੀ ਵੱਖ-ਵੱਖ ਪੱਧਰ ‘ਤੇ ਭਰਤੀ ਕੀਤੀ ਜਾਣੀ ਹੈ ।

Door to door employment mission

ਇਸ ਤੋਂ ਅੱਗੇ ਮੁੱਖ ਸਕੱਤਰ ਨੇ ਦੱਸਿਆ ਗਿਆ ਕਿ ਜ਼ਿਆਦਾ ਵਿਭਾਗਾਂ ਵੱਲੋਂ ਭਰਤੀ ਲਈ ਮੁੱਢਲੀਆਂ ਜ਼ਰੂਰੀ ਸ਼ਰਤਾਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਜਲਦ ਹੀ ਸੂਬੇ ਦੇ ਹਜ਼ਾਰਾਂ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਮਿਲੇਗਾ ।

ਇਹ ਵੀ ਪੜ੍ਹੋ: ਭਾਰਤ ਨੇ ਕੋਰੋਨਾ ਟੀਕਿਆਂ ਦਾ ਨਿਰਯਾਤ ਕੀਤਾ ਬੰਦ, 91 ਦੇਸ਼ਾਂ ‘ਚ ਵਾਇਰਸ ਦੇ ਨਵੇਂ ਸਟ੍ਰੇਨ ਦਾ ਵਧਿਆ ਖ਼ਤਰਾ: WHO

ਮੁੱਖ ਸਕੱਤਰ ਨੇ ਦੱਸਿਆ ਕਿ ਕਈ ਵਿਭਾਗਾਂ ਜਿਵੇਂ ਕਿ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਜਲ ਸਰੋਤ ਵਿਭਾਗ, ਗ੍ਰਹਿ ਵਿਭਾਗ, ਬਿਜਲੀ ਵਿਭਾਗ, ਸਹਿਕਾਰਤਾ, ਸਿਹਤ ਵਿਭਾਗ, ਉਚੇਰੀ ਸਿੱਖਿਆ, ਮਾਲ ਵਿਭਾਗ ਅਤੇ ਦਿਹਾਤੀ ਵਿਕਾਸ ਵਿਭਾਗ ਵਿਚ ਵੱਡੇ ਪੱਧਰ ‘ਤੇ ਭਰਤੀ ਕੀਤੀ ਜਾਣੀ ਹੈ ।

ਇਸ ਤੋਂ ਇਲਾਵਾ ਹਾਊਸਿੰਗ, ਪਬਲਿਕ ਵਰਕਸ, ਟਰਾਂਸਪੋਰਟ, ਪਸ਼ੂ ਪਾਲਣ ਵਿਭਾਗ, ਕਿਰਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਖੇਤੀਬਾੜੀ, ਜੰਗਲਾਤ, ਜੇਲ੍ਹ ਵਿਭਾਗ, ਮੈਡੀਕਲ ਸਿੱਖਿਆ, ਯੋਜਨਾ ਵਿਭਾਗ, ਖੇਡ ਅਤੇ ਯੁਵਕ ਸੇਵਾਵਾਂ ਵਿਭਾਗ, ਸਮਾਜਿਕ ਸੁਰੱਖਿਆ, ਪ੍ਰਿੰਟਿੰਗ ਐਂਡ ਸਟੇਸ਼ਨਰੀ ਵਿਭਾਗ, ਚੋਣਾਂ ਵਿਭਾਗ, ਡਿਫੈਂਸ ਸਰਵਸਿਜ਼, ਸੈਰ ਸਪਾਟਾ ਵਿਭਾਗ, ਸਿਵਲ ਏਵੀਏਸ਼ਨ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਵੀ ਭਰਤੀ ਪ੍ਰਕਿਰਿਆ ਲਈ ਕਾਰਜ ਜ਼ੋਰਾਂ ‘ਤੇ ਹੈ ।

ਮੁੱਖ ਸਕੱਤਰ ਨੇ ਇਸ ਮੌਕੇ ਵਿੱਤ ਵਿਭਾਗ ਨੂੰ ਖਾਸ ਨਿਰਦੇਸ਼ ਜਾਰੀ ਕੀਤੇ ਤਾਂ ਜੋ ਜਿਹੜੀਆਂ ਅਸਾਮੀਆਂ ਦੀ ਪ੍ਰਵਾਨਗੀ, ਨਿਯਮਾਂ ਵਿੱਚ ਸੋਧ ਜਾਂ ਹੋਰ ਮਸਲੇ ਲੰਬਿਤ ਪਏ ਹਨ, ਉਨ੍ਹਾਂ ਨੂੰ ਨਿਯਮਾਂ ਮੁਤਾਬਿਕ ਤੁਰੰਤ ਮਨਜ਼ੂਰ ਕੀਤਾ ਜਾਵੇ। ਗੌਰਤਲਬ ਹੈ ਕਿ ਵੱਖ-ਵੱਖ ਵਿਭਾਗਾਂ ਵਿੱਚ ਭਰੀਆਂ ਜਾਣ ਵਾਲੀਆਂ ਅਸਾਮੀਆਂ ਪੀਪੀਐਸਸੀ, ਐਸ ਐਸ ਬੋਰਡ ਅਤੇ ਕੁਝ ਅਸਾਮੀਆਂ ਵਿਭਾਗਾਂ ਵੱਲੋਂ ਭਰੀਆਂ ਜਾਣੀਆਂ ਹਨ । ਇਸ ਮੀਟਿੰਗ ਵਿੱਚ ਸਾਰੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ ।

ਇਹ ਵੀ ਦੇਖੋ: ਰਸਤੇ ‘ਚ ਘੇਰ-ਘੇਰ ਕੇ ਲਗਵਾਈ ਜਾ ਰਹੀ ਲੋਕਾਂ ਦੇ ਕੋਰੋਨਾ ਵੈਕਸੀਨ, ਗੱਡੀ ‘ਚੋਂ ਲੋਕਾਂ ਨੇ ਮਾਰੀਆਂ ਛਾਲਾਂ,ਵੀਡੀਓ ਵਾਇਰਲ

The post ਕੈਪਟਨ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਮੁੱਖ ਸਕੱਤਰ ਵੱਲੋਂ ਭਰਤੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ appeared first on Daily Post Punjabi.