doordarshan anchor Archives - Daily Post Punjabi

ਮੀਡੀਆ ਜਗਤ ਨੂੰ ਇੱਕ ਹੋਰ ਝਟਕਾ, ਦੂਰਦਰਸ਼ਨ ਦੀ ਪ੍ਰਸਿੱਧ ਐਂਕਰ ਤੇ ਅਦਾਕਾਰਾ ਕਨੂਪ੍ਰਿਆ ਦਾ ਕੋਰੋਨਾ ਕਾਰਨ ਦਿਹਾਂਤ
Famous Doordarshan anchor: ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਕੋਰੋਨਾ ਮਹਾਂਮਾਰੀ ਦੀ ਇਸ ਲਹਿਰ ਵਿਚਾਲੇ ਬਹੁਤ ਸਾਰੀਆਂ ਮੰਨੀਆਂ-ਪ੍ਰਮੰਨੀਆਂ ਸ਼ਖਸੀਅਤਾਂ ਦੀ ਮੌਤ ਹੋ ਗਈ ਹੈ। ਹਾਲ ਹੀ ਵਿੱਚ ਕੱਲ੍ਹ ਆਜ ਤੱਕ ਦੇ ਐਂਕਰ ਰੋਹਿਤ ਸਰਦਾਨਾ ਦੀ ਮੌਤ ਕਾਰਨ ਮੀਡੀਆ ਵਿੱਚ ਦਹਿਸ਼ਤ ਦਾ ਮਾਹੌਲ ਸੀ, ਪਰ ਅੱਜ ਫਿਰ ਕੋਰੋਨਾ ਕਾਰਨ ਇੱਕ ਹੋਰ ਐਂਕਰ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ । ਦੱਸ ਦੇਈਏ ਕਿ ਦੂਰਦਰਸ਼ਨ ਦੇ ਮਸ਼ਹੂਰ ਐਂਕਰ ਕਨੂਪ੍ਰਿਆ ਦੀ ਕੋਰੋਨਾ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਜਿਸਦੇ ਬਾਅਦ ਅੱਜ ਇੱਕ ਵਾਰ ਫਿਰ ਇਸ ਖਬਰ ਨੇ ਮੀਡੀਆ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ।

Famous Doordarshan anchor

ਦੱਸ ਦੇਈਏ ਕਿ ਕਨੂਪ੍ਰਿਆ ਦੀ ਕਰੀਬੀ ਨੋਨਾ ਵਾਲਿਆ ਨੇ ਸੋਸ਼ਲ ਮੀਡੀਆ ‘ਤੇ ਕਿਹਾ ਹੈ ਕਿ ਕਨੂਪ੍ਰਿਆ ਹੁਣ ਸਾਡੇ ਸਾਰਿਆਂ ਵਿੱਚ ਨਹੀਂ ਰਹੀ । ਕਨੂਪ੍ਰਿਆ ਐਂਕਰ ਨਾਲ ਅਭਿਨੇਤਾ ਵੀ ਰਹੀ ਹੈ ਅਤੇ ਦੋ ਦਿਨ ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ ਸੀ ਕਿ ਉਹ ਹਸਪਤਾਲ ਵਿੱਚ ਭਰਤੀ ਹੈ ਅਤੇ ਉਨ੍ਹਾਂ ਨੂੰ ਦੁਆਵਾਂ ਦੀ ਜ਼ਰੂਰਤ ਹੈ। ਕਨੂਪ੍ਰਿਆ ਦਾ ਆਕਸੀਜਨ ਦਾ ਪੱਧਰ ਘੱਟ ਰਿਹਾ ਸੀ ਅਤੇ ਉਸਦਾ ਬੁਖਾਰ ਵੱਧਦਾ ਜਾ ਰਿਹਾ ਸੀ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਸੀਨੀਅਰ ਪੱਤਰਕਾਰ ਅਤੇ aajtak ਨਿਊਜ਼ ਚੈਨਲ ਦੇ ਐਂਕਰ ਰੋਹਿਤ ਸਰਦਾਨਾ ਦਾ ਦਿਹਾਂਤ ਹੋ ਗਿਆ ਸੀ । ਰੋਹਿਤ ਕੁੱਝ ਸਮੇਂ ਤੋਂ ਕੋਵਿਡ ਤੋਂ ਵੀ ਪੀੜਤ ਸੀ, ਉਹ ਕੋਰੋਨਾ ਤੋਂ ਠੀਕ ਹੀ ਹੋ ਰਿਹਾ ਸੀ ਕਿ ਦਿਲ ਦਾ ਦੌਰਾ ਪੈਣ ਕਾਰਨ ਸ਼ੁੱਕਰਵਾਰ ਦੁਪਹਿਰ ਰੋਹਿਤ ਦੀ ਮੌਤ ਹੋ ਗਈ । ਰੋਹਿਤ ਸਰਦਾਨਾ ਦੇ ਦੇਹਾਂਤ ਦੀ ਖ਼ਬਰ ਤੋਂ ਹਰ ਕੋਈ ਹੈਰਾਨ ਹੈ ਅਤੇ ਰੋਹਿਤ ਨੂੰ ਆਪਣੀ ਤਰਫੋਂ ਸ਼ਰਧਾਂਜਲੀ ਭੇਟ ਕਰ ਰਿਹਾ ਹੈ।

ਇਹ ਵੀ ਦੇਖੋ: ਸਾਹਮਣੇ ਪਏ ਲੱਖਾਂ ਰੁਪਏ ਛੱਡ, ਆਹ ਚੀਜ਼ ਚੋਰੀ ਕਰ ਕੇ ਲੈ ਗਿਆ ਸ਼ਖਸ, ਦੇਖ ਕੇ ਨਹੀਂ ਰੁਕੇਗਾ ਹਾਸਾ

The post ਮੀਡੀਆ ਜਗਤ ਨੂੰ ਇੱਕ ਹੋਰ ਝਟਕਾ, ਦੂਰਦਰਸ਼ਨ ਦੀ ਪ੍ਰਸਿੱਧ ਐਂਕਰ ਤੇ ਅਦਾਕਾਰਾ ਕਨੂਪ੍ਰਿਆ ਦਾ ਕੋਰੋਨਾ ਕਾਰਨ ਦਿਹਾਂਤ appeared first on Daily Post Punjabi.