Doors of Sri Hemkunt Sahib Archives - Daily Post Punjabi

ਅੱਜ ਦੁਪਹਿਰ ਤੋਂ 5 ਮਹੀਨਿਆਂ ਲਈ ਬੰਦ ਹੋ ਜਾਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਤਿਆਰੀਆਂ ਮੁਕੰਮਲ
ਉੱਤਰਾਖੰਡ ਦੇ ਜੋਸ਼ੀਮਠ ਵਿੱਚ ਸਥਿਤ ਸਿੱਖਾਂ ਦੇ ਹਿਮਾਲੀਅਨ ਧਾਰਮਿਕ ਅਸਥਾਨ ਹੇਮਕੁੰਟ ਸਾਹਿਬ ਦੇ ਕਪਾਟ ਅੱਜ 11 ਅਕਤੂਬਰ (ਬੁੱਧਵਾਰ) ਤੋਂ ਸਰਦੀਆਂ ਲਈ ਬੰਦ ਹੋ ਜਾਣਗੇ। ਦਰਵਾਜ਼ੇ ਬੰਦ ਕਰਨ ਦਾ ਪ੍ਰੋਗਰਾਮ ਅੱਜ ਦੁਪਹਿਰ 1 ਵਜੇ ਤੋਂ ਸ਼ੁਰੂ ਹੋਵੇਗਾ। ਇਸ ਸਬੰਧੀ ਗੁਰਦੁਆਰਾ ਟਰੱਸਟ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਗੋਵਿੰਦ ਘਾਟ ਤੋਂ ਗੋਵਿੰਦ ਧਾਮ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਨੂੰ ਤੋਰਨ ਝੰਡਿਆਂ ਨਾਲ ਸਜਾਇਆ ਗਿਆ ਹੈ।

ਸਮੁੰਦਰ ਤਲ ਤੋਂ ਲਗਭਗ 15225 ਫੁੱਟ ਦੀ ਉਚਾਈ ‘ਤੇ ਸਥਿਤ ਉੱਚ ਹਿਮਾਲੀਅਨ ਹਿੰਦੂ ਸਿੱਖ ਧਰਮ ਦੇ ਤੀਰਥ ਅਸਥਾਨ ਸ਼੍ਰੀ ਲੋਕਪਾਲ ਹੇਮਕੁੰਟ ਸਾਹਿਬ ਦੇ ਕਪਾਟ ਅੱਜ ਯਾਨੀ 11 ਅਕਤੂਬਰ ਦਿਨ ਬੁੱਧਵਾਰ ਨੂੰ ਦੁਪਹਿਰ 1 ਵਜੇ ਸਰਦੀਆਂ ਲਈ ਬੰਦ ਕਰ ਦਿੱਤੇ ਜਾਣਗੇ, ਇਹ ਕਪਾਟ 5 ਮਹੀਨਿਆਂ ਲਈ ਬੰਦ ਰਹਿਣਗੇ। ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਮੈਨੇਜਮੈਂਟ ਟਰੱਸਟ ਨੇ ਦਰਵਾਜ਼ੇ ਬੰਦ ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਟਰੱਸਟ ਦੇ ਸੀਨੀਅਰ ਮੈਨੇਜਰ ਸਰਦਾਰ ਸੇਵਾ ਸਿੰਘ ਦੀ ਅਗਵਾਈ ‘ਚ ਗੋਵਿੰਦ ਘਾਟ ਤੋਂ ਗੋਵਿੰਦ ਧਾਮ ਸ਼੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਸਾਹਿਬ ਨੂੰ ਤੋਰਨ ਫੁੱਲਾਂ ਨਾਲ ਸਜਾਇਆ ਗਿਆ।

ਲਗਭਗ 2500 ਸ਼ਰਧਾਲੂ ਸਾਲ ਦੀ ਅੰਤਿਮ ਅਰਦਾਸ ਸਣੇ ਕਪਾਟ ਬੰਦ ਕਰਨ ਸਮੇਂ ਮੌਜੂਦ ਰਹਿਣਗੇ। ਦੂਜੇ ਪਾਸੇ ਬੁੱਧਵਾਰ ਦੀ ਅਰਦਾਸ ਤੇ ਗੁਰਬਾਣੀ ਕੀਰਤਨ ਲਈ ਹੇਮਕੁੰਟ ਧਾਮ ਪਹੁੰਚਣ ਵਾਲੇ ਸ਼ਰਧਾਲੂਆਂ ਸ਼ਰਧਾਲੂਆਂ ਲਈ ਹੇਮਕੁੰਟ ਸਾਹਿਬ ਟਰੱਸਟ ਵੱਲੋਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਟਰੱਸਟ ਦੇ ਪ੍ਰਧਾਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਇਸ ਸਾਲ ਦੀ ਯਾਤਰਾ ਨੂੰ ਸੁਖਾਵੇਂ ਅਤੇ ਸਦਭਾਵਨਾ ਭਰੇ ਮਾਹੌਲ ਵਿੱਚ ਪੂਰਾ ਕਰਨ ਲਈ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਭਾਈਚਾਰੇ ਸਣੇ ਸਾਰਿਆਂ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ : ਇੱਕ ਨਵੰਬਰ ਨੂੰ ਵਿਰੋਧੀਆਂ ਤੇ ਸਰਕਾਰ ਵਿਚਾਲੇ ਹੋਵੇਗੀ ਖੁੱਲ੍ਹੀ ਬਹਿਸ! CM ਮਾਨ ਨੇ ਖਿੱਚੀ ਤਿਆਰੀ

ਕਪਾਟਬੰਦੀ ਵਾਲੇ ਦਿਨ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ। ਇਸ ਤੋਂ ਇਲਾਵਾ ਸਵੇਰੇ 11.30 ਵਜੇ ਸ਼ਬਦ ਕੀਰਤਨ ਕੀਤਾ ਜਾਵੇਗਾ ਅਤੇ ਸਾਲ ਦੀ ਅੰਤਿਮ ਅਰਦਾਸ 12.30 ਵਜੇ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦੁਪਹਿਰ 12:45 ‘ਤੇ ਮੁਖਵਾ ਅਤੇ ਹੁਕਮ ਕੀਤੇ ਜਾਣਗੇ। ਇਸ ਉਪਰੰਤ ਦੁਪਹਿਰ 1 ਵਜੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਰਬਾਰ ਸਾਹਿਬ ਤੋਂ ਸਚਖੰਡ ਤੱਕ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਅੱਜ ਦੁਪਹਿਰ ਤੋਂ 5 ਮਹੀਨਿਆਂ ਲਈ ਬੰਦ ਹੋ ਜਾਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਤਿਆਰੀਆਂ ਮੁਕੰਮਲ appeared first on Daily Post Punjabi.

ਅੱਜ ਤੋਂ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਇੱਕ ਦਿਨ ‘ਚ 5 ਹਜ਼ਾਰ ਸ਼ਰਧਾਲੂ ਕਰ ਸਕਣਗੇ ਦਰਸ਼ਨ
ਸਿੱਖ ਭਾਈਚਾਰੇ ਦੇ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਐਤਵਾਰ ਸਵੇਰੇ 9.30 ਵਜੇ ਪੂਰੀਆਂ ਰਸਮਾਂ ਨਾਲ ਖੋਲ੍ਹ ਦਿੱਤੇ ਗਏ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਇੱਥੇ ਪਹੁੰਚੀ ਹੈ। ਮਿਲੀ ਜਾਣਕਾਰੀ ਅਨੁਸਾਰ ਹੇਮਕੁੰਟ ਸਾਹਿਬ ਦੇ ਕਪਾਟ ਖੋਲ੍ਹਣ ਦੀ ਪ੍ਰਕਿਰਿਆ ਸਵੇਰੇ ਸਾਢੇ 9 ਵਜੇ ਸ਼ੁਰੂ ਹੋਈ। ਦਰਬਾਰ ਸਾਹਿਬ ਵਿੱਚ ਸਵੇਰੇ 9:30 ਵਜੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕਪਾਟ ਖੁੱਲ੍ਹਣ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ । ਜਿਸ ਤੋਂ ਬਾਅਦ ਸਵੇਰੇ 10 ਵਜੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਦੁਪਹਿਰ 12:30 ਵਜੇ ਇਸ ਸਾਲ ਦੀ ਪਹਿਲੀ ਅਰਦਾਸ ਹੇਮਕੁੰਟ ਸਾਹਿਬ ਵਿਖੇ ਹੋਵੇਗੀ । ਇਸ ਮੌਕੇ ਮੁੱਖ ਟਰੱਸਟੀ ਜਨਕ ਸਿੰਘ, ਗੋਵਿੰਦਘਾਟ ਗੁਰਦੁਆਰੇ ਦੇ ਸੀਨੀਅਰ ਮੈਨੇਜਰ ਸਰਦਾਰ ਸੇਵਾ ਸਿੰਘ, ਸ਼੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਮੀਤ ਪ੍ਰਧਾਨ ਕਿਸ਼ੋਰ ਪੰਵਾਰ ਆਦਿ ਹਾਜ਼ਰ ਸਨ।

Doors of Sri Hemkunt Sahib

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਪਿਛਲੇ ਦੋ ਸਾਲਾਂ ਵਿਚਕਾਰ ਇਹ ਯਾਤਰਾ ਕਾਫੀ ਪ੍ਰਭਾਵਿਤ ਹੋਈ ਸੀ। ਦੋ ਸਾਲਾਂ ਬਾਅਦ ਸ਼ਾਨਦਾਰ ਰੂਪ ਵਿੱਚ ਸ਼ੁਰੂ ਹੋ ਰਹੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ ਭੂੰਦੜ ਘਾਟੀ ਵਿੱਚ ਰੌਣਕ ਦਾ ਮਾਹੌਲ ਹੈ। ਇਸ ਵਾਰ 1 ਦਿਨ ਵਿੱਚ 5000 ਸ਼ਰਧਾਲੂ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਸਕਣਗੇ। ਇਹ ਫੈਸਲਾ ਸ਼ਰਧਾਲੂਆਂ ਦੀ ਵਧਦੀ ਗਿਣਤੀ ਅਤੇ ਪ੍ਰਬੰਧਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਨਾਲ ਹੀ ਯਾਤਰੀਆਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਦੂਜਾ ਵੱਡਾ ਐਲਾਨ, LPG ਗੈਸ ਸਿਲੰਡਰ ‘ਤੇ ਮਿਲੇਗੀ 200 ਰੁਪਏ ਸਬਸਿਡੀ

ਇਸ ਸਬੰਧੀ ਟਰੱਸਟ ਦੇ ਵਾਈਸ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਸਾਲ ਹਰ ਰੋਜ਼ 5000 ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਆਉਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਯਾਤਰਾ ‘ਤੇ ਆਉਣ ਵਾਲੇ ਸਾਰੇ ਯਾਤਰੀ ਹੁਣ ਆਨਲਾਈਨ ਤੇ ਆਫਲਾਈਨ ਦੋਵੇਂ ਤਰ੍ਹਾਂ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਤੇ ਇਹ ਸਾਰਿਆਂ ਲਈ ਲਾਜ਼ਮੀ ਵੀ ਹੋਵੇਗਾ ਤੇ ਕੋਰੋਨਾ ਨਿਯਮਾਂ ਦੀ ਪਾਲਣਾ ਲਈ ਵੀ ਅਪੀਲ ਕੀਤੀ ਗਈ ਹੈ। ਯਾਤਰਾ ਕਰਨ ਦੇ ਇਛੁੱਕ ਉੱਤਰਾਖੰਡ ਟੂਰਿਜ਼ਮ ਦੀ ਵੈੱਬਸਾਈਟ ‘ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਸ਼ਰਧਾਲੂਆਂ ਨੂੰ ਸੈਰ-ਸਪਾਟਾ ਵਿਭਾਗ ਦੀ ਵੈੱਬਸਾਈਟ registrationandtouristcare.uk.gov.in ਰਾਹੀਂ ਰਜਿਸਟਰ ਕਰਨਾ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਅੱਜ ਤੋਂ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਇੱਕ ਦਿਨ ‘ਚ 5 ਹਜ਼ਾਰ ਸ਼ਰਧਾਲੂ ਕਰ ਸਕਣਗੇ ਦਰਸ਼ਨ appeared first on Daily Post Punjabi.