double murder case solved Archives - Daily Post Punjabi

ਬਰਨਾਲਾ ਪੁਲਿਸ ਨੇ ਸੁਲਝਾਇਆ ਦੋਹਰਾ ਕ.ਤਲ ਕਾਂਡ, 5 ਏਕੜ ਜ਼ਮੀਨ ਲਈ ਜਵਾਈ ਨੇ ਕੀਤੀ ਹੱਤਿਆ
ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਸੇਖਾ ਵਿੱਚ ਦੋਹਰੇ ਕ.ਤਲ ਕਾਂਡ ਨੂੰ ਸੁਲਝਾ ਲਿਆ ਹੈ। ਘਰ ਵਿੱਚ ਹੀ ਰਹਿ ਰਹੇ ਰਾਜਦੀਪ ਸਿੰਘ ਨੇ ਆਪਣੀ ਪਤਨੀ ਪਰਮਜੀਤ ਕੌਰ ਅਤੇ ਸੱਸ ਹਰਬੰਸ ਕੌਰ ਦਾ ਕ.ਤਲ ਕਰ ਦਿੱਤਾ ਕਿਉਂਕਿ ਉਹ ਆਪਣੀ ਪਤਨੀ ਦੇ ਨਾਂ ’ਤੇ ਚੱਲ ਰਹੀ 5 ਏਕੜ ਜ਼ਮੀਨ ਹੜੱਪਣਾ ਚਾਹੁੰਦਾ ਸੀ। ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Barnala police solved case

ਮ੍ਰਿਤਕ ਦੇ ਰਿਸ਼ਤੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਰਾਜਦੀਪ ਸਿੰਘ ਉਸਦੀ ਚਾਚੀ ਹਰਬੰਸ ਕੌਰ ਅਤੇ ਚਾਚੀ ਦੀ ਲੜਕੀ ਪਰਮਜੀਤ ਕੌਰ ਨਾਲ ਰਹਿੰਦਾ ਸੀ। ਪਰਮਜੀਤ ਕੌਰ ਦਾ ਵਿਆਹ ਕੁਝ ਸਾਲ ਪਹਿਲਾਂ ਮੁਲਜ਼ਮ ਰਾਜਦੀਪ ਸਿੰਘ ਨਾਲ ਹੋਇਆ ਸੀ। ਪਰਮਜੀਤ ਦੇ ਨਾਂ ‘ਤੇ 5 ਏਕੜ ਜ਼ਮੀਨ ਸੀ, ਜਿਸ ਨੂੰ ਉਹ ਹੜੱਪ ਕੇ ਵੇਚਣਾ ਚਾਹੁੰਦਾ ਸੀ। ਜਸਵਿੰਦਰ ਅਨੁਸਾਰ ਇਸ ਗੱਲ ਨੂੰ ਲੈ ਕੇ ਅਕਸਰ ਝਗੜੇ ਹੁੰਦੇ ਰਹਿੰਦੇ ਸਨ। ਉਹ ਨਸ਼ਾ ਕਰ ਕੇ ਮਾਂ-ਧੀ ਦੋਵਾਂ ਦੀ ਕੁੱਟਮਾਰ ਕਰਦਾ ਸੀ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ 2500 ਲੋਕਾਂ ਨੂੰ ਰਾਹਤ ਕੈਂਪ ‘ਚ ਪਹੁੰਚਾਇਆ, DC ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਅੰਡਰ ਟਰੇਨਿੰਗ SHO ਕਰਨ ਸ਼ਰਮਾ ਨੇ ਦੱਸਿਆ ਕਿ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਹਰਬੰਸ ਕੌਰ ਅਤੇ ਪਰਮਜੀਤ ਕੌਰ ਦੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਨਾਲ ਹੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਉਹ ਖੁਦ ਜ਼ਖਮੀ ਹੈ, ਇਸ ਲਈ ਪੁਲਿਸ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਬਰਨਾਲਾ ਪੁਲਿਸ ਨੇ ਸੁਲਝਾਇਆ ਦੋਹਰਾ ਕ.ਤਲ ਕਾਂਡ, 5 ਏਕੜ ਜ਼ਮੀਨ ਲਈ ਜਵਾਈ ਨੇ ਕੀਤੀ ਹੱਤਿਆ appeared first on Daily Post Punjabi.