double murder in Bathinda Archives - Daily Post Punjabi

ਬਠਿੰਡਾ ‘ਚ ਕਾਂਸਟੇਬਲ ਤੇ ਉਸ ਦੀ ਪਤਨੀ ਦਾ ਕ.ਤਲ, ਕੁੜੀ ਦੇ ਭਰਾ ‘ਤੇ ਲੱਗੇ ਹੱ.ਤਿਆ ਦੇ ਇਲਜ਼ਾਮ
ਬਠਿੰਡਾ ‘ਚ ਆਨਰ ਕਿਲਿੰਗ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਤੀ-ਪਤਨੀ ਦੀ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਔਰਤ ਦੇ ਭਰਾ ਤੇ ਕਤਲ ਕਰਨ ਦੇ ਇਲਜ਼ਾਮ ਲੱਗੇ ਹਨ। ਦੱਸਿਆ ਜਾ ਰਿਹਾ ਹੈ ਮਰਨ ਵਾਲਾ ਲੜਕਾ ਪੰਜਾਬ ਪੁਲਿਸ ਦਾ ਕਾਂਸਟੇਬਲ ਹੈ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਦੇ ਪਿੰਡ ਤੁੰਗਵਾਲੀ ਦੀ ਹੈ। ਕੁਝ ਸਾਲ ਪਹਿਲਾਂ ਲੜਕੀ ਅਤੇ ਲੜਕੇ ਨੇ ਕੋਰਟ ਮੈਰਿਜ ਕੀਤੀ ਸੀ। ਹਾਲਾਂਕਿ ਇਸ ਤੋਂ ਬਾਅਦ ਲੜਕੀ ਆਪਣੇ ਘਰ ਆ ਗਈ। ਕੱਲ੍ਹ ਪੰਜਾਬ ਪੁਲਿਸ ਦਾ ਕਾਂਸਟੇਬਲ ਲੜਕਾ ਉਸ ਨੂੰ ਮਿਲਣ ਲਈ ਤੁੰਗਵਾਲੀ ਆਇਆ ਸੀ। ਜਦੋਂ ਉਹ ਉੱਥੇ ਪਹੁੰਚਿਆ ਤਾਂ ਝਗੜਾ ਹੋ ਗਿਆ। ਜਿਸ ਤੋਂ ਬਾਅਦ ਲੜਕੀ ਦੇ ਭਰਾ ਨੇ ਦੋਵਾਂ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਤਰਨਤਾਰਨ ‘ਚ ਵੱਡੀ ਵਾ.ਰਦਾਤ: ਭਾਣਜੇ ਨੇ ਕੀਤਾ ਮਾਸੀ ਦਾ ਕ.ਤਲ, ਘਰ ‘ਚ ਦਾਖਲ ਹੋ ਕੇ ਮਾਰੀ ਗੋ.ਲੀ

ਮ੍ਰਿਤਕ ਦੇ ਭਰਾ ਸੰਦੀਪ ਸਿੰਘ ਵਾਸੀ ਤੁੰਗਵਾਲੀ ਨੇ ਦੱਸਿਆ ਕਿ ਉਸ ਦੇ ਵੱਡੇ ਭਰਾ ਹੈੱਡ ਕਾਂਸਟੇਬਲ ਜਗਮੀਤ ਸਿੰਘ ਨੇ ਬੇਅੰਤ ਕੌਰ ਉਰਫ ਮਨੀ ਵਾਸੀ ਦਸਮੇਸ਼ ਨਗਰ ਨਾਲ ਕੋਰਟ ਮੈਰਿਜ ਕਰਵਾਈ ਸੀ। ਇਸ ਸਮੇਂ ਬੇਅੰਤ ਕੌਰ ਆਪਣੇ ਪਿਤਾ ਦੇ ਘਰ ਰਹਿ ਰਹੀ ਸੀ। ਐਤਵਾਰ ਸ਼ਾਮ ਨੂੰ ਉਹ ਆਪਣੇ ਪਿਤਾ ਕੇਵਲ ਸਿੰਘ ਅਤੇ ਭਰਾ ਜਗਮੀਤ ਸਿੰਘ ਨਾਲ ਆਪਣੇ ਮੌਜੂਦਾ ਘਰ ਆਦਰਸ਼ ਨਗਰ ਤੋਂ ਪਿੰਡ ਤੁੰਗਵਾਲੀ ਸਥਿਤ ਆਪਣੇ ਪੁਰਾਣੇ ਘਰ ਆਇਆ ਹੋਇਆ ਸੀ।

ਇੱਥੇ ਉਸ ਨੇ ਆਪਣੇ ਪਿਤਾ ਨਾਲ ਸਫਾਈ ਕਰਨੀ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਜਗਮੀਤ ਸਿੰਘ ਕਾਰ ਲੈ ਕੇ ਆਪਣੀ ਪਤਨੀ ਨੂੰ ਮਿਲਣ ਚਲਾ ਗਿਆ। ਉਸ ਨੇ ਦੋਸ਼ ਲਾਇਆ ਕਿ ਬਲਕਰਨ ਸਿੰਘ, ਕ੍ਰਿਪਾਲ ਸਿੰਘ ਅਤੇ ਹੰਸਾ ਸਿੰਘ ਨੇ ਉਸ ਦੇ ਭਰਾ ’ਤੇ ਹਮਲਾ ਕਰ ਦਿੱਤਾ। ਬੇਅੰਤ ਕੌਰ ਨੇ ਜਗਮੀਤ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਦੋਸ਼ੀਆਂ ਨੇ ਉਸ ਦਾ ਵੀ ਕਤਲ ਕਰ ਦਿੱਤਾ। ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਥਾਣਾ ਨਥਾਣਾ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਬਠਿੰਡਾ ‘ਚ ਕਾਂਸਟੇਬਲ ਤੇ ਉਸ ਦੀ ਪਤਨੀ ਦਾ ਕ.ਤਲ, ਕੁੜੀ ਦੇ ਭਰਾ ‘ਤੇ ਲੱਗੇ ਹੱ.ਤਿਆ ਦੇ ਇਲਜ਼ਾਮ appeared first on Daily Post Punjabi.