double murder news Archives - Daily Post Punjabi

ਮਾਨਸਾ ‘ਚ ਡਬਲ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਖੁਲਾਸਾ, ਗੁਆਂਢੀ ਹੀ ਨਿਕਲਿਆ ਕਾਤਲ
ਮਾਨਸਾ ਦੇ ਸਰਦੂਲਗੜ੍ਹ ਵਿਚ ਦੋਹਰੇ ਕਤਲ ਕਾਂਡ ਮਾਮਲੇ ਵਿਚ ਪੁਲਿਸ ਨੇ ਵੱਡੇ ਖੁਲਾਸੇ ਕੀਤੇ ਹਨ। ਗੁਆਂਢੀ ਨੇ ਹੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਕਿਹਾ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸ  ਵੱਲੋਂ ਇਹ ਸਾਰਾ ਕਾਰਾ ਕੀਤਾ ਗਿਆ। ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਦੱਸ ਦੇਈਏ ਕਿ – 27 ਫਰਵਰੀ ਨੂੰ ਕਾਕਾ ਤੇ ਉਸਦੇ ਮਾਲੀ ਬਲਦੇਵ ਸਿੰਘ ਦਾ ਕਤਲ ਕੀਤਾ ਗਿਆ ਸੀ। ਜਿਸ ਦੇ ਬਾਅਦ ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਸੀ। ਪੁਲਿਸ ਨੇ ਇਸ ਮਾਮਲੇ ਵਿਚ ਹੁਣ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਨੇ ਮ੍ਰਿਤਕ ਜਸਵੀਰ ਸਿੰਘ ਦੇ ਗੁਆਂਢ ਵਿਚ ਰਹਿਣ ਵਾਲੇ ਇਕ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ : ਨਿਊਜ਼ੀਲੈਂਡ ਨੇ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਬਣਾਈ ਜਗ੍ਹਾ, ਦੱਖਣੀ ਅਫ਼ਰੀਕਾ ਨੂੰ 9 ਵਿਕਟਾਂ ਨਾਲ ਹਰਾਇਆ

ਐੱਸਪੀ ਔਲਖ ਨੇ ਦੱਸਿਆ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਾਰਦਾਤ ਨੂੰ ਅੰਜਾਮ ਦਿੱਤਾ। ਗੁਰਪ੍ਰੀਤ ਨੇ ਪੁਲਿਸ ਪੁੱਛਗਿਛ ਵਿਚ ਦੱਸਿਆ ਕਿ ਮ੍ਰਿਤਕ ਜਸਵੀਰ ਸਿੰਘ ਨੇ ਉਸ ਦੇ ਪਿਤਾ ਘੋਨਾ ਸਿੰਘ ਨੂੰ ਚਾਹ ਵਿਚ ਕੁਝ ਮਿਲਾ ਕੇ ਦਿੱਤਾ ਸੀ ਜਿਸ ਨਾਲ ਉਸ ਦੀ ਮੌਤ ਹੋ ਗਈ ਸੀ, ਇਸੇ ਕਰਕੇ ਉਸ ਨੇ ਬਦਲਾ ਲੈਣ ਲਈ ਇਹ ਕਦਮ ਚੁੱਕਿਆ। ਪੁਲਿਸ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੇ ਕੁਲਹਾੜੀ ਨੇ ਜਸਵੀਰ ਸਿੰਘ ਤੇ ਬਲਦੇਵ ਸਿੰਘ ਦੀ ਬੇਰਿਹਮੀ ਨਾਲ ਕਤਲ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਨਸਾ ‘ਚ ਡਬਲ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਖੁਲਾਸਾ, ਗੁਆਂਢੀ ਹੀ ਨਿਕਲਿਆ ਕਾਤਲ appeared first on Daily Post Punjabi.