Double murder Archives - Daily Post Punjabi

ਗੜ੍ਹਸ਼ੰਕਰ ਦੇ ਮੋਰਾਂਵਾਲੀ ‘ਚ ਵੱਡੀ ਵਾਰਦਾਤ, NRI ਸ਼ਖਸ ਤੇ ਕੇਅਰ ਟੇਕਰ ਮਹਿਲਾ ਦਾ ਬੇਰਹਿਮੀ ਨਾਲ ਕਤਲ
ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਇੱਕ ਐੱਨ.ਆਰ.ਆਈ. ਵਿਅਕਤੀ ਅਤੇ ਉਸਦੇ ਘਰ ਦੀ ਕੇਅਰ ਟੇਕਰ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ ਦੀ ਘਟਨਾ ਸਾਹਮਣੇ ਆਈ ਹੈ। ਲਾਸ਼ਾਂ ਕੋਲੋ ਆ ਰਹੀ ਬਦਬੂ ਕਾਰਨ ਕਤਲ ਦੀ ਘਟਨਾ ਕੁਝ ਦਿਨ ਪੁਰਾਣੀ ਜਾਪ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮ੍ਰਿਤਕ ਐੱਨ.ਆਰ.ਆਈ. ਦੀ ਪਛਾਣ ਘਰ ਦੇ ਮਾਲਕ ਸੰਤੋਖ ਸਿੰਘ (65) ਪੁੱਤਰ ਗਿਆਨ ਸਿੰਘ ਵਜੋਂ ਹੋਈ ਹੈ ਜੋ ਕੈਨੇਡਾ ਵਿਚ ਰਹਿ ਰਿਹਾ ਹੈ ਤੇ ਪਿਛਲੇ ਕਰੀਬ ਤਿੰਨ ਮਹੀਨੇ ਤੋਂ ਪਿੰਡ ਆਇਆ ਹੋਇਆ ਸੀ। ਮ੍ਰਿਤਕ ਔਰਤ ਦੀ ਪਛਾਣ ਮਨਜੀਤ ਕੌਰ (46) ਪਤਨੀ ਲਖਵਿੰਦਰ ਸਿੰਘ ਪਿੰਡ ਬਾਠ (ਨੂਰਮਹਿਲ) ਵਜੋਂ ਹੋਈ ਹੈ ਜੋ ਸੰਤੋਖ ਸਿੰਘ ਦੇ ਘਰ ’ਚ ਕੇਅਰ ਟੇਕਰ ਵਜੋਂ ਰਹਿ ਰਹੀ ਸੀ।

ਇਹ ਵੀ ਪੜ੍ਹੋ : ਜ਼ਿੰਦਗੀ ਦੀ ਜੰਗ ਹਾਰਿਆ 8 ਸਾਲਾ ਅਭਿਜੋਤ, ਕਿਡਨੀ ਦੀ ਬਿਮਾਰੀ ਤੋਂ ਸੀ ਪੀੜਤ, ਅਦਾਕਾਰ ਸੋਨੂੰ ਸੂਦ ਨੇ ਜਤਾਇਆ ਦੁੱਖ

ਇਸ ਘਟਨਾ ਦਾ ਉਸ ਸਮੇਂ ਲੱਗਾ ਜਦੋਂ ਸਵੇਰ ਸਮੇਂ ਮਨਜੀਤ ਕੌਰ ਦੀਆਂ ਕੁੜੀਆਂ ਨੇ ਮਕਾਨ ਨੂੰ ਬਾਹਰੋਂ ਬੰਦ ਹੋਣ ’ਤੇ ਕੁੰਡਾ ਖੜਕਾਇਆ। ਜਦੋ ਕੋਈ ਜਵਾਬ ਨਹੀਂ ਆਇਆ ਤਾਂ ਉਨ੍ਹਾਂ ਨੇ ਕੰਧ ਟੱਪ ਕੇ ਅੰਦਰ ਜਾ ਕੇ ਦੇਖਿਆ ਤਾਂ ਘਰ ਦੇ ਅੰਦਰ ਸੰਤੋਖ ਸਿੰਘ ਤੇ ਮਨਜੀਤ ਕੌਰ ਦੀਆਂ ਲਾਸ਼ਾ ਪਈਆਂ ਸਨ ਜਿਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡਾ. ਮੁਕੇਸ਼ ਕੁਮਾਰ ਐੱਸ.ਪੀ. (ਡੀ), ਜਸਪ੍ਰੀਤ ਸਿੰਘ ਡੀ.ਐੱਸ.ਪੀ. ਗੜ੍ਹਸ਼ੰਕਰ, ਐੱਸ.ਐੱਚ.ਓ. ਗਗਨਦੀਪ ਸਿੰਘ ਸੇਖੋਂ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੜ੍ਹਸ਼ੰਕਰ ਦੇ ਮੋਰਾਂਵਾਲੀ ‘ਚ ਵੱਡੀ ਵਾਰਦਾਤ, NRI ਸ਼ਖਸ ਤੇ ਕੇਅਰ ਟੇਕਰ ਮਹਿਲਾ ਦਾ ਬੇਰਹਿਮੀ ਨਾਲ ਕਤਲ appeared first on Daily Post Punjabi.

ਅੰਮ੍ਰਿਤਸਰ ‘ਚ ਡਬਲ ਮਰਡਰ, ਪਿਓ ਨੇ ਆਪਣੀ ਧੀ ਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ
ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਅਣਖ ਖਾਤਰ ਦੋ ਪਿਆਰ ਕਰਨ ਵਾਲੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕੁੜੀ ਅਤੇ ਉਸ ਦੇ ਪ੍ਰੇਮੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਕੋਈ ਹੋਰ ਨਹੀਂ ਸਗੋਂ ਕੁੜੀ ਦਾ ਪਿਤਾ ਹੀ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਜੋਬਨਦੀਪ ਸਿੰਘ ਅਤੇ ਕੁੜੀ ਦੀ ਪਛਾਣ ਸੁਖਬੀਰ ਕੌਰ ਵਜੋਂ ਹੋਈ ਹੈ। ਨੌਜਵਾਨ 20 ਕਿਲੋਮੀਟਰ ਦੂਰ ਕਾਕੜ ਪਿੰਡ ਤੇ ਰਹਿੰਦਾ ਸੀ ਅਤੇ ਰੇਤਾ ਮਿੱਟੀ ਦਾ ਕੰਮ ਕਰਦਾ ਸੀ। ਦੋਵੇਂ ਵਿਆਹ ਕਰਵਾਉਣਾ ਚਾਹੁੰਦੇ ਸਨ। ਕੁੜੀ ਦੇ ਪਰਿਵਾਰ ਮੁਤਾਬਕ ਉਨ੍ਹਾਂ ਵੱਲੋਂ ਮੁੰਡੇ ਦੇ ਪਰਿਵਾਰ ਨਾਲ ਵਿਆਹ ਸਬੰਧੀ ਗੱਲਬਾਤ ਵੀ ਕੀਤੀ ਗਈ ਸੀ ਪਰ ਉਹ ਨਹੀਂ ਮੰਨੇ। ਦੋਵੇਂ ਘਰੋਂ ਭੱਜ ਗਏ ਸਨ ਜਿਸ ਤੋਂ ਬਾਅਦ ਪਿਤਾ ਆਪਾ ਕਹੋ ਬੈਠਿਆ ਅਤੇ ਜਦੋਂ ਦੋਵੇਂ ਘਰ ਵਾਪਸ ਆਏ ਤਾਂ ਪਿਤਾ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਬੱਚੀ ਨਾਲ ਜ.ਬ.ਰ-ਜ.ਨਾ/ਹ ਤੇ ਕਤ/ਲ ਦਾ ਮਾਮਲਾ, ਕੋਰਟ ਨੇ ਮੁਲਜ਼ਮ ਨੂੰ ਸੁਣਾਈ ਫਾਂ/ਸੀ ਦੀ ਸਜ਼ਾ

ਇਸ ਮੌਕੇ ਡੀਐਸਪੀ ਨੇ ਦੱਸਿਆ ਕਿ ਨੌਜਵਾਨ ਜੋਬਨ ਦੀਪ ਸਿੰਘ ਗੁਰਦਿਆਲ ਸਿੰਘ ਦੇ ਘਰ ਆਉਂਦਾ-ਜਾਂਦਾ ਸੀ ਅਤੇ ਗੁਰਦਿਆਲ ਦੀ ਧੀ ਸੁਖਬੀਰ ਕੌਰ ਨਾਲ ਪਿਆਰ ਹੋ ਗਿਆ ਅਤੇ ਉਹ ਬਾਹਰ ਵੀ ਮਿਲਣ ਲੱਗ ਪਏ। ਜਦੋਂ ਸੁਖਬੀਰ ਕੌਰ ਦੇ ਪਿਤਾ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਆਪਣੀ ਧੀ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਸ ਨੇ ਇਨਕਾਰ ਕਰ ਦਿੱਤਾ ਤਾਂ ਅੱਜ ਗੁਰਦਿਆਲ ਸਿੰਘ ਨੇ ਤੇਜ਼ਧਾਰ ਹਥਿਆਰਾਂ ਨਾਲ ਦੋਵਾਂ ਦਾ ਕਤਲ ਕਰ ਦਿੱਤਾ। ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ‘ਚ ਡਬਲ ਮਰਡਰ, ਪਿਓ ਨੇ ਆਪਣੀ ਧੀ ਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ appeared first on Daily Post Punjabi.

ਪਟਿਆਲਾ ‘ਚ ਦਿਨ-ਦਿਹਾੜੇ ਹੋਇਆ ਡਬਲ ਮ.ਰਡਰ: ਬਾਥਰੂਮ ‘ਚੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ
ਪੰਜਾਬ ਦੇ ਪਟਿਆਲਾ ਦੇ ਇਕ ਘਰ ‘ਚ ਬੁੱਧਵਾਰ ਸ਼ਾਮ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਮਾਂ-ਪੁੱਤ ਦੀਆਂ ਖੂਨ ਨਾਲ ਲੱਥਪੱਥ ਲਾ.ਸ਼ਾਂ ਮਿਲੀਆਂ। ਦੋਵਾਂ ਦੀਆਂ ਲਾਸ਼ਾਂ ਘਰ ਦੇ ਬਾਥਰੂਮ ‘ਚੋਂ ਬਰਾਮਦ ਹੋਇਆ ਹਨ। ਮ੍ਰਿਤਕਾਂ ਦੀ ਪਛਾਣ ਜਸਵੀਰ ਕੌਰ (50) ਅਤੇ ਹਰਵਿੰਦਰ ਸਿੰਘ ਉਰਫ ਜੱਗੀ (26) ਵਜੋਂ ਹੋਈ ਹੈ। ਮਾਮਲਾ ਤ੍ਰਿਪੜੀ ਥਾਣੇ ਦੇ ਸ਼ਹੀਦ ਊਧਮ ਸਿੰਘ ਨਗਰ ਦੀ ਗਲੀ ਨੰਬਰ 11 ਦਾ ਹੈ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Double murder in Patiala

ਮ੍ਰਿਤਕ ਜਸਵੀਰ ਕੌਰ ਦਾ ਪਤੀ ਗੁਰਮਨ ਸਿੰਘ ਆਟੋ ਚਾਲਕ ਦਾ ਕੰਮ ਕਰਦਾ ਹੈ। ਬੁੱਧਵਾਰ ਨੂੰ ਸ਼ਾਮ 4 ਵਜੇ ਜਦੋਂ ਉਹ ਘਰ ਵਾਪਸ ਆਇਆ ਤਾਂ ਕੁੰਡੀ ਅੰਦਰੋਂ ਬੰਦ ਸੀ। ਕਈ ਵਾਰ ਖੜਕਾਉਣ ਤੋਂ ਬਾਅਦ ਵੀ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਜਿਸ ਤੋਂ ਬਾਅਦ ਗੁਰਮੁੱਖ ਸਿੰਘ ਨੇ ਦਰਵਾਜ਼ੇ ਦਾ ਤਾਲਾ ਤੋੜ ਦਿੱਤਾ ਗਿਆ। ਅੰਦਰ ਵੜਦਿਆਂ ਹੀ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਸਾਰੇ ਕਮਰਿਆਂ ਵਿਚ ਖੂਨ ਦੇ ਛਿੱਟੇ ਪਏ ਸਨ। ਮਾਂ-ਪੁੱਤ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਪਈਆਂ ਸਨ।

Double murder in Patiala

ਜਦੋਂ ਉਸ ਨੇ ਬਾਥਰੂਮ ਦਾ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਜਸਵੀਰ ਕੌਰ ਅਤੇ ਜੱਗੀ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਪਈਆਂ ਸਨ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਐਸਪੀ ਸਿਟੀ ਮੁਹੰਮਦ ਸਰਫਰਾਜ਼ ਆਲਮ, ਡੀਐਸਪੀ ਜਸਵਿੰਦਰ ਟਿਵਾਣਾ, SHO ਤ੍ਰਿਪੜੀ ਪ੍ਰਦੀਪ ਸਿੰਘ ਬਾਜਵਾ ਅਤੇ ਫੋਰੈਂਸਿਕ ਟੀਮ ਮੌਕੇ ’ਤੇ ਪਹੁੰਚ ਗਈ। ਫੋਰੈਂਸਿਕ ਟੀਮ ਨੇ ਨਮੂਨੇ ਲਏ। ਜਿਸ ਤੋਂ ਬਾਅਦ ਪੁਲਿਸ ਟੀਮ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਟੀਮ ਕਤਲ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਵੰਦੇ ਭਾਰਤ ਟ੍ਰੇਨ ਦੇ ਖਾਣੇ ‘ਚ ਮਿਲਿਆ ਕਾਕਰੋਚ! ਯਾਤਰੀ ਨੇ ਤਸਵੀਰਾਂ ਕੀਤੀਆਂ ਵਾਇਰਲ

ਐਸਪੀ (ਸਿਟੀ) ਮੁਹੰਮਦ ਸਰਫਰਾਜ਼ ਅਨੁਸਾਰ ਜਸਵੀਰ ਕੌਰ ਅਤੇ ਹਰਵਿੰਦਰ ਸਿੰਘ ਦੀਆਂ ਲਾਸ਼ਾਂ ‘ਤੇ ਸੱਟਾਂ ਦੇ ਕਈ ਨਿਸ਼ਾਨ ਸਨ। ਦੋਵਾਂ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਘਰ ਵਿੱਚ ਦੂਜੀ ਮੰਜ਼ਿਲ ਤੋਂ ਪਹਿਲੀ ਮੰਜ਼ਿਲ ਤੱਕ ਦਾਖਲ ਹੋਣ ਲਈ ਦੋ ਗੇਟ ਸਨ ਪਰ ਦੋਵੇਂ ਅੰਦਰੋਂ ਬੰਦ ਸਨ। ਫਿਲਹਾਲ ਪੱਕੇ ਤੌਰ ‘ਤੇ ਕੁਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਘਰ ਦੇ ਨਾਲ ਹੀ ਇੱਕ ਖਾਲੀ ਪਲਾਟ ਹੈ। ਕੀ ਮੁਲਜ਼ਮ ਪਲਾਟ ਤੋਂ ਘਰ ‘ਚ ਦਾਖਲ ਹੋਏ? ਇਸ ਐਂਗਲ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪਟਿਆਲਾ ‘ਚ ਦਿਨ-ਦਿਹਾੜੇ ਹੋਇਆ ਡਬਲ ਮ.ਰਡਰ: ਬਾਥਰੂਮ ‘ਚੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ appeared first on Daily Post Punjabi.