Dr. Anil Kamboj attack case Archives - Daily Post Punjabi

ਡਾ. ਅਨਿਲ ਕੰਬੋਜ ‘ਤੇ ਹੋਏ ਹਮਲੇ ਦਾ ਮਾਮਲਾ, ਮੋਗਾ ਪੁਲਿਸ ਨੇ ਇੱਕ ਕੁੜੀ ਨੂੰ ਕੀਤਾ ਗ੍ਰਿਫ਼ਤਾਰ
ਮੋਗਾ ਦੇ ਕੋਟ ਇਸੇ ਖਾਂ ਵਿਖੇ ਡਾਕਟਰ ਅਨਿਲ ਕੰਬੋਜ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੁਲਿਸ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁਕੀ ਹੈ। ਇਸ ਵਿਚਾਲੇ ਹੁਣ ਮੋਗਾ ਪੁਲਿਸ ਨੂੰ ਇੱਕ ਹੋਰ ਕਾਮਯਾਬੀ ਮਿਲੀ ਹੈ। ਪੁਲਿਸ ਨੇ ਡਾਕਟਰ ਰੇ ਹੋਈ ਫਾਇਰਿੰਗ ਮਾਮਲੇ ਵਿੱਚ ਇੱਕ ਹੋਰ ਕੁੜੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਪਵਨ ਦੀਪ ਕੌਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਉਹ MSc ਦੀ ਵਿਦਿਆਰਥਣ ਦੱਸੀ ਜਾ ਰਹੀ ਹੈ।

SPD ਬਾਲ ਕ੍ਰਿਸ਼ਨ ਨੇ ਦੱਸਿਆ ਕਿ ਇਸ ਮਾਮਲੇ ਦੀ ਬਹੁਤ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮਹਿਲਾ ਪਵਨ ਦੀਪ ਕੌਰ ਨੇ ਮੁਲਜ਼ਮ ਗੁਰਮਨ ਦੀਪ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਵਨ ਦੀਪ ਕੌਰ ਨੇ ਮੁਲਜ਼ਮ ਨੂੰ ਪਨਾਹ ਦਿੱਤੀ ਸੀ। ਪੁਲਿਸ ਵੱਲੋਂ ਹੁਣ ਮਹਿਲਾ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਉਸਨੂੰ ਰਿਮਾਂਡ ‘ਤੇ ਲੈ ਕੇ ਅਗਲੀ ਕਾਰਵਾਈ ਕਰੇਗੀ। ਪੁਲਿਸ ਪੂਰੇ ਗਿਰੋਹ ਦਾ ਪਤਾ ਲਗਾਏਗੀ।

ਇਹ ਵੀ ਪੜ੍ਹੋ : ਇੰਡੀਗੋ ਫਲਾਈਟ ਦੀ ਇੰਦੌਰ ‘ਚ ਹੋਈ ਐਮਰਜੈਂਸੀ ਲੈਂਡਿੰਗ, ਉਡਾਣ ਭਰਨ ਮਗਰੋਂ ਜਹਾਜ਼ ‘ਚ ਆਈ ਤਕਨੀਕੀ ਖਰਾਬੀ

ਦੱਸ ਦੇਈਏ ਕਿ 4 ਜੁਲਾਈ ਨੂੰ 2 ਅਣਪਛਾਤੇ ਮਰੀਜ਼ ਬਣ ਕੇ ਕਲੀਨਿਕ ਵਿੱਚ ਦਾਖਿਲ ਹੋਏ ਸਨ ਅਤੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾਕਟਰ ਅਨਿਲ ਕੰਬੋਜ ਤੇ ਗੋਲੀਆਂ ਚ ਦਿੱਤੀਆਂ। ਗੋਲੀ ਲੱਗਣ ਕਾਰਨ ਅਨਿਲ ਕੰਬੋਕ ਗੰਭੀਰ ਜ਼ਖਮੀ ਹੋ ਗਏ। ਫਿਲਹਾਲ ਡਾਕਟਰ ਅਨਿਲ ਕੰਬੋਜ ਵੈਂਟੀਲੇਟਰ ‘ਤੇ ਹੈ ਅਤੇ ਡਾਕਟਰ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਡਾ. ਅਨਿਲ ਕੰਬੋਜ ‘ਤੇ ਹੋਏ ਹਮਲੇ ਦਾ ਮਾਮਲਾ, ਮੋਗਾ ਪੁਲਿਸ ਨੇ ਇੱਕ ਕੁੜੀ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.