Dr. Balbir Singh Archives - Daily Post Punjabi

ਪੰਜਾਬ ‘ਚ ਫ੍ਰੀ ਹੋਵੇਗਾ ਕੈਂਸਰ ਦਾ PET Scan, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਐਲਾਨ
ਪੰਜਾਬ ਸਰਕਾਰ ਵੱਲੋਂ ਕੈਂਸਰ ਮਰੀਜ਼ਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸੂਬੇ ਵਿੱਚ ਹੁਣ ਕੈਂਸਰ ਦੇ ਮਰੀਜ਼ਾਂ ਨੂੰ PET ਸਕੈਨ ਲਈ ਹਜ਼ਾਰਾਂ ਰੁਪਏ ਖਰਚ ਕਰਨ ਦੀ ਜ਼ਰੂਰਤ ਨਹੀਂ ਪਵੇਗੀ। ਸੂਬੇ ਵਿੱਚ PET ਸਕੈਨ ਦੀ ਸੇਵਾ ਮੁਫ਼ਤ ਕੀਤੀ ਜਾਵੇਗੀ। ਇਹ ਐਲਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਪੇਸ਼ਕਦਮੀ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰ ਦਾ ਹਿੱਸਾ ਹੈ।

ਸਿਹਤ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਆਉਣ ਵਾਲੇ 3-4 ਮਹੀਨਿਆਂ ਵਿੱਚ ਪੰਜਾਬ ਵਿੱਚ PET ਸਕੈਨ ਫ੍ਰੀ ਕੀਤਾ ਜਾਵੇਗਾ। ਨਿੱਜੀ ਹਸਪਤਾਲਾਂ ਵਿੱਚ PET ਸਕੈਨ ਦੀ ਲਾਗਤ 18,000 ਰੁਪਏ ਤੋਂ 20,000 ਰੁਪਏ ਤੱਕ ਹੈ ਅਤੇ ਸਰਕਾਰੀ ਹਸਪਤਾਲ ਵਿੱਚ ਵੀ ਇਸ ਸਕੈਨ ਲਈ 10,000 ਰੁਪਏ ਤੋਂ 12,000 ਲੈਂਦੇ ਹਨ। ਪਰ ਹੁਣ ਇਸ ਨੂੰ ਬਿਕੁਲ ਮੁਫ਼ਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਬੱਕਰੀਆਂ ਚਾਰਨ ਵਾਲੇ ਨੇ UGC-NET ਦੀ ਪ੍ਰੀਖਿਆ ਕੀਤੀ ਪਾਸ, ਮਾਪਿਆਂ ਤੇ ਜ਼ਿਲ੍ਹੇ ਦਾ ਚਮਕਾਇਆ ਨਾਮ

PET ਸਕੈਨ (ਪੋਜ਼ੀਟਰੋਨ ਐਮੀਸ਼ਨ ਟੋਮੋਗ੍ਰਾਫੀ) ਇੱਕ ਅਤਿ-ਆਧੁਨਿਕ ਇਮੇਜਿੰਗ ਤਕਨੀਕ ਹੈ ਜੋ ਸਰੀਰ ਦੇ ਅੰਦਰੂਨੀ ਟਿਸ਼ੂਆਂ ਅਤੇ ਅੰਗਾਂ ਦੀ ਕਾਰਗੁਜ਼ਾਰੀ ਨੂੰ ਵੇਖਣ ਲਈ ਵਰਤੀ ਜਾਂਦੀ ਹੈ। ਇਹ ਰਵਾਇਤੀ ਸਕੈਨਿੰਗ ਤਕਨੀਕਾਂ ਨਾਲੋਂ ਵੱਖਰੀ ਹੈ ਕਿਉਂਕਿ ਇਹ ਸਿਰਫ ਅੰਗਾਂ ਦੇ ਢਾਂਚੇ ਦੀ ਨਹੀਂ, ਸਗੋਂ ਉਨ੍ਹਾਂ ਦੀ ਕਾਰਵਾਈ ਦੀ ਵੀ ਵਿਸਥਾਰ ਨਾਲ ਜਾਂਚ ਕਰਦੀ ਹੈ। ਖ਼ਾਸ ਕਰਕੇ ਕੈਂਸਰ ਦੀ ਪਹਿਚਾਣ, ਫੈਲਾਅ ਅਤੇ ਇਲਾਜ ਦੀ ਯੋਜਨਾ ਬਣਾਉਣ ਵਿੱਚ ਇਹ ਸਕੈਨ ਬਹੁਤ ਹੀ ਲਾਭਦਾਇਕ ਸਾਬਤ ਹੁੰਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਫ੍ਰੀ ਹੋਵੇਗਾ ਕੈਂਸਰ ਦਾ PET Scan, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਐਲਾਨ appeared first on Daily Post Punjabi.

ਪੰਜਾਬ ‘ਚ ਜਲਦ ਲਿਆਂਦੀ ਜਾਵੇਗੀ ਮੈਂਟਲ ਹੈਲਥ ਪਾਲਿਸੀ, ਕਿਸਾਨਾਂ ਤੇ ਡਿਪੋਰਟ ਹੋਏ ਨੌਜਵਾਨਾਂ ਨੂੰ ਮਿਲੇਗਾ ਲਾਭ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ, ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੋਕਣ ਅਤੇ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਨੂੰ ਡਿਪ੍ਰੈਸ਼ਨ ਤੋਂ ਬਚਾਉਣ ਵਰਗੇ ਮੁੱਦਿਆਂ ‘ਤੇ ਐਕਸ਼ਨ ‘ਚ ਆਈ ਹੈ। ਸਰਕਾਰ ਵੱਲੋਂ ਜਲਦੀ ਹੀ ਮੈਂਟਲ ਹੈਲਥ ਪਾਲਿਸੀ ਲਿਆਵੇਗੀ। ਇਸ ਲਈ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਜਾਣਕਾਰੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਿੱਤੀ ਗਈ ਹੈ।

Mental health policy

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਇਸ ਪਾਲਿਸੀ ਨੂੰ ਬਣਾਉਣ ਲਈ ਵੱਖ-ਵੱਖ ਹਿੱਸੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਲਦੀ ਹੀ ਇਸ ਨੀਤੀ ਨੂੰ ਤਿਆਰ ਕਰਕੇ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ।

ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਨੀਤੀ ‘ਤੇ ਬਹੁਤ ਬਾਰੀਕੀ ਨਾਲ ਕੰਮ ਕੀਤਾ ਜਾਵੇਗਾ। ਇਨ੍ਹਾਂ ‘ਚ ਸਾਰੇ ਵਿਭਾਗ ਦੇ ਮੰਤਰੀ, ਸਕੱਤਰ, ਨਸ਼ਾ ਛੁਡਾਊ ਲਈ ਕੰਮ ਕਰ ਰਹੇ ਸਿਹਤ ਵਿਭਾਗ ਦੇ ਅਧਿਕਾਰੀ ਸ਼ਾਮਿਲ ਹੋਣਗੇ। ਇਸ ਦੇ ਲਈ PGI ਅਤੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਮਾਹਿਰਾਂ, ਪੰਜਾਬ ਦੇ ਪ੍ਰਾਈਵੇਟ ਡਾਕਟਰਾਂ, ਗੈਰ ਸਰਕਾਰੀ ਸੰਸਥਾਵਾਂ ਅਤੇ ਪੁਲਿਸ ਅਧਿਕਾਰੀਆਂ ਤੋਂ ਸਲਾਹ ਲਈ ਜਾਵੇਗੀ।

ਇਹ ਵੀ ਪੜ੍ਹੋ : ਰੇਖਾ ਗੁਪਤਾ ਨੇ ਦਿੱਲੀ ਦੇ CM ਵਜੋਂ ਚੁੱਕੀ ਸਹੁੰ, ਪਰਵੇਸ ਵਰਮਾ ਬਣੇ ਮੰਤਰੀ, LG ਵੀਕੇ ਸਕਸੈਨਾ ਨੇ ਦਿਵਾਇਆ ਹਲਫ਼

ਇਸ ਦੇ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਜਿੱਥੋਂ ਸਾਰਿਆਂ ਦੀ ਰਾਏ ਲਈ ਜਾਵੇਗੀ। ਇਸ ਮਿਆਦ ਦੇ ਦੌਰਾਨ ਮਾਨਸਿਕ ਸਿਹਤ ਨਾਲ ਸਬੰਧਤ ਸਾਰੇ ਮੁੱਦੇ ਭਾਵੇ ਉਹ ਕਿਸਾਨਾਂ ਅਤੇ ਨੌਜਵਾਨਾਂ ਦੀ ਖ਼ੁਦਕੁਸ਼ੀ ਹੋਵੇ ਕਿਉਂਕਿ ਹੁਣ ਨੌਜਵਾਨ ਬਾਹਰੋਂ ਡਿਪੋਰਟ ਹੋ ਕੇ ਆ ਰਹੇ ਹਨ। ਇਸ ਬਾਰੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੂੰ ਡਿਪ੍ਰੈਸ਼ਨ ਵਿੱਚੋਂ ਬਾਹਰ ਕੱਢਣ ਲਈ ਮਾਨਸਿਕ ਸਿਹਤ ਨੀਤੀ ਬਣਾਈ ਜਾ ਰਹੀ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਸਭ ਤੋਂ ਪਹਿਲਾਂ ਇਨ੍ਹਾਂ ਗੱਲਾਂ ਦੀ ਜਾਂਚ ਕੀਤੀ ਜਾਵੇਗੀ ਕਿ ਕੀ ਲੋਕਾਂ ਨੂੰ ਕਿਸੇ ਕਾਰਨ ਇਨ੍ਹਾਂ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਤੇ ਇਹ ਵੀ ਕਿ ਇਹਨਾਂ ਸਮੱਸਿਆਵਾਂ ਨਾਲ ਕਿਵੇਂ ਨਜਿੱਠਿਆ ਜਾ ਸਕਦਾ ਹੈ। ਇਸ ਬਾਰੇ ਚਰਚਾ ਕੀਤੀ ਜਾਵੇਗੀ। ਇਹ ਨੀਤੀ ਪਹਿਲ ਦੇ ਆਧਾਰ ‘ਤੇ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਡਿਪੋਰਟ ਕੀਤੇ ਜਾ ਰਹੇ ਨੌਜਵਾਨਾਂ ਨੂੰ ਮੁੜ ਤੋਂ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ‘ਚ ਜਲਦ ਲਿਆਂਦੀ ਜਾਵੇਗੀ ਮੈਂਟਲ ਹੈਲਥ ਪਾਲਿਸੀ, ਕਿਸਾਨਾਂ ਤੇ ਡਿਪੋਰਟ ਹੋਏ ਨੌਜਵਾਨਾਂ ਨੂੰ ਮਿਲੇਗਾ ਲਾਭ appeared first on Daily Post Punjabi.

HMPV ਨੂੰ ਲੈ ਕੇ ਅਲਰਟ ਮੋਡ ‘ਤੇ ਪੰਜਾਬ ਦਾ ਸਿਹਤ ਵਿਭਾਗ, ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਣ ਦੀ ਸਲਾਹ
ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਯਕੀਨੀ ਬਣਾਇਆ ਹੈ ਕਿ ਇਸ ਬਿਮਾਰੀ ਤੋਂ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ। ਸੂਬਾ ਸਰਕਾਰ ਕੇਂਦਰ ਦੇ ਸੰਪਰਕ ਵਿੱਚ ਹੈ ਅਤੇ ਵਾਇਰਸ ਦੇ ਫੈਲਣ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਤਿਆਰ ਹੈ।

Health Department of Punjab

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ- ਪੰਜਾਬ ਵਿੱਚ ਅਜੇ ਤੱਕ ਇਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਨੇ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਅੱਗੇ ਕਿਹਾ- ਇਹ ਵਾਇਰਸ ਕੋਰੋਨਾ ਜਿੰਨਾ ਗੰਭੀਰ ਨਹੀਂ ਹੈ। ਇਹ ਇੱਕ ਹਲਕਾ ਵਾਇਰਸ ਹੈ, ਜੋ ਫਲੂ ਵਰਗੇ ਲੱਛਣਾਂ ਦਾ ਕਾਰਨ ਬਣਦਾ ਹੈ।

ਇਹ ਵੀ ਪੜ੍ਹੋ : ਪੈਦਲ ਜਾ ਰਹੇ ਨੌਜਵਾਨ ਦਾ ਹਾਈ ਵੋਲਟੇਜ ਤਾਰਾਂ ‘ਤੇ ਰੱਖਿਆ ਗਿਆ ਪੈਰ, ਕਰੰਟ ਲੱਗਣ ਕਾਰਨ ਹੋਈ ਮੌ/ਤ

ਮੰਤਰੀ ਬਲਬੀਰ ਸਿੰਘ ਨੇ ਕਿਹਾ- ਪੰਜਾਬ ਦਾ ਸਿਹਤ ਵਿਭਾਗ ਹਰ ਤਰ੍ਹਾਂ ਦੀ ਸਥਿਤੀ ਨਾਲ ਲੜਨ ਲਈ ਤਿਆਰ ਹੈ। ਇਹ ਕੋਈ ਨਵਾਂ ਵਾਇਰਸ ਨਹੀਂ ਹੈ ਅਤੇ ਨਾ ਹੀ ਇਹ ਕੋਈ ਘਾਤਕ ਵਾਇਰਸ ਹੈ। ਜਿਨ੍ਹਾਂ ਲੋਕਾਂ ਨੂੰ ਦਮੇ ਵਰਗੀ ਸਾਹ ਦੀ ਬਿਮਾਰੀ ਹੈ, ਉਨ੍ਹਾਂ ਨੂੰ ਜਨਤਕ ਥਾਵਾਂ ‘ਤੇ ਨਹੀਂ ਜਾਣਾ ਚਾਹੀਦਾ। ਨਾਲ ਹੀ, ਜੇਕਰ ਤੁਹਾਨੂੰ ਬਾਹਰ ਜਾਣਾ ਪਵੇ ਤਾਂ ਮਾਸਕ ਪਾਓ।

ਉਨ੍ਹਾਂ ਨੇ ਅੱਗੇ ਕਿਹਾ- ਲੋਕਾਂ ਨੂੰ ਇਸ ਤੋਂ ਡਰਨਾ ਨਹੀਂ ਚਾਹੀਦਾ। ਅਸੀਂ ਕੋਰੋਨਾ ਤੋਂ ਬਹੁਤ ਕੁਝ ਸਿੱਖਿਆ ਹੈ, ਇਸ ਲਈ ਅਸੀਂ ਹਰ ਤਰ੍ਹਾਂ ਨਾਲ ਤਿਆਰ ਹਾਂ। ਬਲਬੀਰ ਸਿੰਘ ਨੇ ਅੱਗੇ ਕਿਹਾ- ਅਸੀਂ ਸੂਬੇ ਦੇ ਡਾਕਟਰਾਂ ਨੂੰ ਅਲਰਟ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਹਰ ਤਰ੍ਹਾਂ ਦਾ ਇਲਾਜ ਮੁਫ਼ਤ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post HMPV ਨੂੰ ਲੈ ਕੇ ਅਲਰਟ ਮੋਡ ‘ਤੇ ਪੰਜਾਬ ਦਾ ਸਿਹਤ ਵਿਭਾਗ, ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਣ ਦੀ ਸਲਾਹ appeared first on Daily Post Punjabi.

ਪੰਜਾਬ ਨੂੰ ਅਕਤੂਬਰ ‘ਚ ਮਿਲਣਗੇ 400 ਮਾਹਿਰ ਡਾਕਟਰ, ਭਰਤੀ ਪ੍ਰਕਿਰਿਆ ਸ਼ੁਰੂ : ਮੰਤਰੀ ਡਾ. ਬਲਬੀਰ ਸਿੰਘ
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ ਅੱਜ (ਮੰਗਲਵਾਰ) ਸ਼ੁਰੂ ਹੋ ਗਿਆ ਹੈ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਹਲਕੇ ਦੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਡਾਕਟਰਾਂ ਦੀ ਘਾਟ ਅਤੇ ਹਸਪਤਾਲਾਂ ਵਿੱਚ ਉਪਕਰਨਾਂ ਦੀ ਘਾਟ ਦਾ ਮੁੱਦਾ ਉਠਾਇਆ। ਇਸ ਸਬੰਧੀ ਸਿਹਤ ਮੰਤਰੀ ਨੇ ਕਿਹਾ ਕਿ ਕਾਦੀਆਂ ਵਿੱਚ ਸਭ ਤੋਂ ਵੱਧ ਕਮਿਊਨਿਟੀ ਹੈਲਥ ਸੈਂਟਰ ਹਨ। ਇੱਥੇ ਸਭ ਤੋਂ ਵੱਧ ਸਟਾਫ਼ ਹੈ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਅਜਿਹਾ ਨਹੀਂ ਹੈ। ਉਨ੍ਹਾਂ ਨੂੰ HHM ਵੱਲੋਂ 45 ਸਟਾਫ਼ ਦਿੱਤਾ ਗਿਆ ਹੈ।

ਪੰਜਾਬ ਵਿੱਚ ਡਾਕਟਰਾਂ ਦੀ ਘਾਟ ਦੇ ਮੁੱਦੇ ’ਤੇ ਪ੍ਰਤੀਕਿਰਿਆ ਦਿੰਦਿਆਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਕਤੂਬਰ ਵਿੱਚ 400 ਮਾਹਿਰ ਡਾਕਟਰ ਮਿਲਣ ਜਾ ਰਹੇ ਹਨ। ਇਸ ਲਈ ਭਰਤੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪੇਪਰ ਯੂਨੀਵਰਸਿਟੀ ਨੂੰ ਭੇਜ ਦਿੱਤੇ ਗਏ ਹਨ। ਇਸ ਦੇ ਨਾਲ ਹੀ 1866 ਪੈਰਾ ਮੈਡੀਕਲ ਅਸਾਮੀਆਂ ਦੀ ਭਰਤੀ ਚੱਲ ਰਹੀ ਹੈ। ਦਸਤਾਵੇਜ਼ਾਂ ਦੀ ਪੜਤਾਲ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕੋਈ ਡਾਕਟਰ ਕਿਸੇ ਖੇਤਰ ਦਾ ਮਾਹਿਰ ਹੈ ਤਾਂ ਉਹ ਉਸ ਨੂੰ ਨੌਕਰੀ ‘ਤੇ ਰੱਖ ਸਕਦਾ ਹੈ। ਇਸ ਲਈ ਭੁਗਤਾਨ ਕੀਤਾ ਜਾ ਸਕਦਾ ਹੈ। ਇਹ ਤਜਰਬਾ ਕੁਝ ਜ਼ਿਲ੍ਹਿਆਂ ਵਿੱਚ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਦੇਸ਼ ਦੀ ਰਾਖੀ ਕਰਦੇ ਪੰਜਾਬ ਦੇ ਪੁੱਤ ਨੇ ਪੀਤਾ ਸ਼ਹਾਦਤ ਦਾ ਜਾਮ, ਜੰਮੂ-ਕਸ਼ਮੀਰ ‘ਚ ਡਿਊਟੀ ਦੌਰਾਨ ਹੋਇਆ ਸ਼ਹੀਦ

ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਪੰਜਾਬ ਦੀਆਂ ਛੋਟੀਆਂ ਨਗਰ ਕੌਂਸਲਾਂ ਨੂੰ ਮਾਲੀਏ ਦੀ ਘਾਟ ਹੈ। ਕਿਉਂਕਿ ਉਨ੍ਹਾਂ ਨੂੰ ਪੁਰਾਣੀ ਕਟੌਤੀ ਪ੍ਰਣਾਲੀ ਤਹਿਤ ਫੰਡ ਮਿਲ ਰਹੇ ਹਨ। ਪਰ ਹੁਣ ਇਲਾਕੇ ਵਿਕਸਿਤ ਹੋ ਗਏ ਹਨ। ਅਜਿਹੇ ਵਿੱਚ ਫੰਡਾਂ ਦੀ ਕਮੀ ਨੂੰ ਦੂਰ ਕਰਨ ਲਈ ਨਵੀਂ ਨੀਤੀ ਬਣਾਈ ਜਾਣੀ ਚਾਹੀਦੀ ਹੈ। ਕਿਉਂਕਿ ਕਈ ਨਗਰ ਕੌਂਸਲਾਂ ਦੀ ਆਮਦਨ ਵੀ ਬਹੁਤ ਘੱਟ ਹੈ।

ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਆਦਮਪੁਰ ਏਅਰਪੋਰਟ ਰੋਡ ਨੂੰ ਚਾਰ ਮਾਰਗੀ ਬਣਾਉਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਸ ਸੜਕ ਦਾ ਕੰਮ ਰੁਕ ਗਿਆ ਹੈ। ਜਦੋਂ ਕਿ ਇਸ ਸੜਕ ਤੋਂ ਪੰਜਾਬ ਹੀ ਨਹੀਂ ਕਈ ਰਾਜਾਂ ਨੂੰ ਵੀ ਫਾਇਦਾ ਹੋਣ ਵਾਲਾ ਹੈ। ਇਸ ਦੇ ਜਵਾਬ ਵਿੱਚ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਸੜਕ ਨੂੰ ਚਹੁੰ-ਮਾਰਗੀ ਕਰਨ ਲਈ 4140 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। 4.30 ਕਿਲੋਮੀਟਰ ਦਾ ਕੰਮ ਸ਼ੁਰੂ ਕੀਤਾ ਗਿਆ। ਇਹ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਹ ਕੰਮ 31 ਦਸੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਜਿੱਥੋਂ ਤੱਕ ਇਸ ਸੜਕ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਨੂੰ ਅਕਤੂਬਰ ‘ਚ ਮਿਲਣਗੇ 400 ਮਾਹਿਰ ਡਾਕਟਰ, ਭਰਤੀ ਪ੍ਰਕਿਰਿਆ ਸ਼ੁਰੂ : ਮੰਤਰੀ ਡਾ. ਬਲਬੀਰ ਸਿੰਘ appeared first on Daily Post Punjabi.

ਪੰਜਾਬ ਦੇ ਸਿਹਤ ਮੰਤਰੀ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕੇਜਰੀਵਾਲ ਦੀ ਗ੍ਰਿਫਤਾਰੀ ਦਾ ਕਰ ਰਹੇ ਸੀ ਵਿਰੋਧ
ਪੰਜਾਬ ਦੇ ਸਿਹਤ ਮੰਤਰੀ ਨੂੰ ਲੈ ਕੇ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਡਾ. ਬਲਬੀਰ ਸਿੰਘ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਸੀ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ।

ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਨੌਜਵਾਨ ਲਈ ਮਸੀਹਾ ਬਣੇ ਡਾ. SP ਓਬਰਾਏ, ਸ਼ਾਰਜਾਹ ‘ਚ ਫਾਂਸੀ ਦੀ ਸਜ਼ਾ ਮੁਆਫ਼ ਹੋਣ ਮਗਰੋਂ ਪਰਤਿਆ ਵਤਨ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ।

ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਅੱਗੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਪਾਰਟੀ ਦੇ ਸੀਨੀਅਰ ਆਗੂ ਪ੍ਰੇਮ ਗਰਗ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਮੰਦਭਾਗਾ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਗ੍ਰਿਫਤਾਰ ਕਰਕੇ ਪ੍ਰਚਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਹੈ। ਪਰ ਪਾਰਟੀ ਦਾ ਹਰ ਵਰਕਰ ਕੇਜਰੀਵਾਲ ਦੇ ਨਾਲ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ ਸਿਹਤ ਮੰਤਰੀ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕੇਜਰੀਵਾਲ ਦੀ ਗ੍ਰਿਫਤਾਰੀ ਦਾ ਕਰ ਰਹੇ ਸੀ ਵਿਰੋਧ appeared first on Daily Post Punjabi.

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, ਪਿਛਲੇ 18 ਮਹੀਨਿਆਂ ‘ਚ 1 ਕਰੋੜ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰਾਜੈਕਟ ‘ਆਮ ਆਦਮੀ ਕਲੀਨਿਕਸ’ ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ ਕਿਉਂਕਿ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਅੰਕੜਾ ਮੰਗਲਵਾਰ ਨੂੰ ਇੱਕ ਕਰੋੜ ਨੂੰ ਪਾਰ ਕਰ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ।

ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਡੇਢ ਸਾਲ ਵਿੱਚ ਸੂਬੇ ਵਿੱਚ 1 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਦਾ ਲਾਭ ਲਿਆ ਹੈ। ਜ਼ਿਕਰਯੋਗ ਹੈ ਕਿ ਰਾਜ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ- 236 ਸ਼ਹਿਰੀ ਖੇਤਰਾਂ ਵਿੱਚ ਅਤੇ 428 ਪੇਂਡੂ ਖੇਤਰਾਂ ਵਿੱਚ- ਜੋ ਕਿ ਮੁਫਤ ਇਲਾਜ ਪ੍ਰਦਾਨ ਕਰਨ ਦੇ ਨਾਲ-ਨਾਲ 80 ਕਿਸਮਾਂ ਦੀਆਂ ਮੁਫਤ ਦਵਾਈਆਂ ਅਤੇ 38 ਕਿਸਮਾਂ ਦੇ ਮੁਫਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਦੇ ਰਹੇ ਹਨ। ਸਾਰੇ ਕਲੀਨਿਕ ਆਈਟੀ ਇਨੇਬਲਡ ਹਨ ਅਤੇ ਡਿਜੀਟਲ ਢੰਗ ਰਾਹੀਂ ਰਜਿਸਟਰੇਸ਼ਨ, ਡਾਕਟਰੀ ਸਲਾਹ, ਜਾਂਚ ਅਤੇ ਦਵਾਈ ਸਬੰਧੀ ਸੁਝਾਅ ਦੀ ਸਹੂਲਤ ਨਾਲ ਲੈਸ ਹਨ।

ਸਿਹਤ ਮੰਤਰੀ ਮੁਫਤ ਦਵਾਈਆਂ, ਐਕਸ-ਰੇ, ਅਲਟਰਾਸਾਊਂਡ, ਫਰਿਸ਼ਤੇ ਸਕੀਮ ਅਤੇ ਆਮ ਆਦਮੀ ਕਲੀਨਿਕਾਂ ਸਮੇਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਸਿਵਲ ਸਰਜਨਾਂ, ਡਿਪਟੀ ਮੈਡੀਕਲ ਸੁਪਰਡੈਂਟਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓ) ਨਾਲ ਇੱਕ ਉੱਚ-ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹੱਤਪੂਰਨ ‘ਫਰਿਸ਼ਤੇ ਸਕੀਮ’ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਸੜਕੀ ਹਾਦਸਿਆਂ ਦੇ ਪੀੜਤਾਂ ਦੀ ਕੌਮੀਅਤ, ਜਾਤ ਜਾਂ ਸਮਾਜਿਕ-ਆਰਥਿਕ ਸਥਿਤੀ ਵਿਚਾਰੇ ਬਿਨਾਂ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਸੜਕ ਹਾਦਸੇ ਦੇ ਪੀੜਤ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਵੇਗਾ, ਉਸ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ ਸੜਕ ਹਾਦਸੇ ਦੇ ਪੀੜਤ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਕੋਲੋਂ , ਬਿਨ੍ਹਾਂ ਉਸਦੀ ਰਜ਼ਾਮੰਦੀ ,ਤੋਂ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ।

ਸਰਕਾਰੀ ਸਿਹਤ ਕੇਂਦਰਾਂ ਵਿਖੇ ਦਵਾਈਆਂ ਦੀ ਸਪਲਾਈ ਦਾ ਜਾਇਜ਼ਾ ਲੈਂਦਿਆਂ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਦਵਾਈਆਂ ਖਰੀਦਣ ਲਈ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਦਵਾਈਆਂ ਦਾ ਕਾਫੀ ਸਟਾਕ ਉਪਲੱਬਧ ਹੈ। ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਵੀ ਦਵਾਈਆਂ ਦੀ ਖਰੀਦ ਲਈ ਫੰਡ ਅਲਾਟ ਕੀਤੇ ਗਏ ਹਨ ਤਾਂ ਜੋ ਕਿਸੇ ਖਾਸ ਦਵਾਈ ਦੀ ਘਾਟ ਹੋਣ ‘ਤੇ ਉਸਦੀ ਖਰੀਦ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ ਈਰਾਨ ਦਾ ਵਫ਼ਦ, SGPC ਪ੍ਰਧਾਨ ਨਾਲ ਕੀਤੀ ਮੁਲਾਕਾਤ

ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ (ਜਿਨ੍ਹਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਮਸ਼ੀਨਾਂ ਨਹੀਂ ਹਨ) ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਪ੍ਰਾਈਵੇਟ ਡਾਇਗਨੌਸਟਿਕ ਸੈਂਟਰਾਂ ਨੂੰ ਸੂਚੀਬੱਧ ਕੀਤਾ ਹੈ ,ਜਿੱਥੇ ਮਰੀਜ਼ ਮਾਮੂਲੀ ਜਿਹੀ ਕੀਮਤ ਅਦਾ ਕਰਕੇ ਇਹ ਸਹੂਲਤਾਂ ਲੈ ਸਕਦੇ ਹਨ।

ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਨੈਸ਼ਨਲ ਹੈਲਥ ਮਿਸ਼ਨ ਦੇ ਐਮ.ਡੀ. ਡਾ. ਅਭਿਨਵ ਤ੍ਰਿਖਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਐਮ.ਡੀ ਵਰਿੰਦਰ ਕੁਮਾਰ ਸ਼ਰਮਾ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੀਟਿੰਗ ਵਿੱਚ ਮੌਜੂਦ ਸਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, ਪਿਛਲੇ 18 ਮਹੀਨਿਆਂ ‘ਚ 1 ਕਰੋੜ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ appeared first on Daily Post Punjabi.

ਹੁਣ 40 ਦੇਸ਼ ਪੰਜਾਬ ਤੋਂ ਸਿੱਖਣਗੇ ਸਿਹਤ ਦਾ ਰਾਜ਼, ਆਮ ਆਦਮੀ ਕਲੀਨਿਕ ਦੀ ਸਟਡੀ ਲਈ ਆਉਣਗੇ ਨੁਮਾਇੰਦੇ
ਪੰਜਾਬ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਨ ਲਈ ਹੁਣ ਦੁਨੀਆ ਭਰ ਦੇ 40 ਦੇਸ਼ਾਂ ਦੇ ਨੁਮਾਇੰਦੇ ਆਉਣਗੇ, ਤਾਂ ਜੋ ਉਹ ਦੇਸ਼ ਵੀ ਲੋੜਵੰਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਪਣੇ ਖੇਤਰਾਂ ਵਿੱਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰ ਸਕਣ। ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਇਸ ਦੌਰਾਨ ਆਮ ਆਦਮੀ ਕਲੀਨਿਕਾਂ ਨੂੰ ਸੰਭਾਲਣ ਵਾਲੀ ਸਿਹਤ ਵਿਭਾਗ ਦੀ ਟੀਮ ਵੀ ਉਨ੍ਹਾਂ ਦੇ ਨਾਲ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਆਮ ਆਦਮੀ ਕਲੀਨਿਕ ਨੂੰ ਨੈਰੋਬੀ ਵਿੱਚ ਕਰਵਾਏ ਸਮਾਗਮ ਵਿੱਚ ਸਰਵੋਤਮ ਕਲੀਨਿਕ ਦਾ ਐਵਾਰਡ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਤੋਂ ਸਿਰਫ ਇਹ ਕਲੀਨਿਕ ਮਾਡਲ ਪੇਸ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ 12ਵੀਂ ਜਮਾਤ ਦੇ ਪ੍ਰੈਕਟੀਕਲ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਹੋਣਗੇ ਡਿਜੀਟਲ, ਅਧਿਆਪਕਾਂ ਦੀ ਟ੍ਰੇਨਿੰਗ ਅੱਜ ਤੋਂ ਸ਼ੁਰੂ

ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਹੁਣ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਸਰਕਾਰ ਨੇ 170 ਹੋਰ ਆਮ ਆਦਮੀ ਕਲੀਨਿਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਵਿੱਚੋਂ 100 ਕਲੀਨਿਕ ਤਿਆਰ ਹੋ ਚੁੱਕੇ ਹਨ ਜਦਕਿ 70 ਕਲੀਨਿਕਾਂ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ। ਖੋਲ੍ਹੇ ਗਏ ਕਲੀਨਿਕਾਂ ਤੋਂ ਹੁਣ ਤੱਕ 78 ਲੱਖ ਲੋਕ ਲਾਭ ਉਠਾ ਚੁੱਕੇ ਹਨ।

ਮੰਤਰੀ ਨੇ ਕਿਹਾ ਕਿ ਹੁਣ ਸਰਕਾਰ ਸਿਵਲ ਅਤੇ ਸਬ-ਡਵੀਜ਼ਨਲ ਹਸਪਤਾਲਾਂ ਨੂੰ ਮਜ਼ਬੂਤ ​​ਕਰਨ ਜਾ ਰਹੀ ਹੈ। ਇੱਥੋਂ ਤੱਕ ਕਿ ਸਾਰੇ ਸਿਵਲ ਅਤੇ ਸਬ-ਡਵੀਜ਼ਨ ਹਸਪਤਾਲਾਂ ਵਿੱਚ ਸਰਜਰੀ ਦੀਆਂ ਸਹੂਲਤਾਂ ਵੀ ਉਪਲਬਧ ਹੋਣਗੀਆਂ। ਲੋਕਾਂ ਨੂੰ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਮਿਲਣਗੀਆਂ। ਕਮਿਊਨਿਟੀ ਹਸਪਤਾਲਾਂ ਵਿੱਚ ਐਕਸਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਹੋਵੇਗੀ। ਇਸ ਸਬੰਧੀ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਨੇ ਮੀਟਿੰਗ ਵਿੱਚ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਹੁਣ 40 ਦੇਸ਼ ਪੰਜਾਬ ਤੋਂ ਸਿੱਖਣਗੇ ਸਿਹਤ ਦਾ ਰਾਜ਼, ਆਮ ਆਦਮੀ ਕਲੀਨਿਕ ਦੀ ਸਟਡੀ ਲਈ ਆਉਣਗੇ ਨੁਮਾਇੰਦੇ appeared first on Daily Post Punjabi.

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਬਲੂ ਪ੍ਰਿੰਟ ਤਿਆਰ : ਡਾ. ਬਲਬੀਰ ਸਿੰਘ
ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਮੁਕਤੀ ਦਾ ਬਲੂ ਪ੍ਰਿੰਟ ਤਿਆਰ ਕਰ ਲਿਆ ਗਿਆ ਹੈ। ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕਰਕੇ ਰਾਜ ‘ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਬਹੁਪੜਾਵੀ ਮੁਹਿੰਮ ਨੂੰ ਮੈਡੀਕਲ ਸਿੱਖਿਆ ਅਤੇ ਸਿਹਤ ਵਿਭਾਗਾਂ ਰਾਹੀਂ ਸਫ਼ਲ ਬਣਾਉਣ ਲਈ ਬਹੁਮੰਤਵੀ ਕਾਰਜ ਯੋਜਨਾ ਵੀ ਉਲੀਕੀ।

The blue print of drug-free

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਉਨ੍ਹਾਂ ਨੇ ਇੱਕ ਨਵੀਂ ਪਹੁੰਚ ਅਪਣਾ ਕੇ ਸੂਬੇ ਵਿੱਚ ਨਸ਼ਿਆਂ ਦੀ ਕਿਸਮ ਤੇ ਵਰਤੋਂ ਬਾਰੇ, ਸਕੂਲਾਂ ਦੇ ਵਿਦਿਆਰਥੀਆਂ, ਨੌਜਵਾਨਾਂ ਦਾ ਇੱਕ ਸੈਂਪਲ ਸਰਵੇ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਦੀ ਸ਼ੁਰੂਆਤ ਪਟਿਆਲਾ ਤੋਂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਸਰਵੇ ਦੌਰਾਨ ਜਿਹੜੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ, ਉਨ੍ਹਾਂ ਦੀ ਪਛਾਣ ਤੇ ਰਿਹਾਇਸ਼ ਨੂੰ ਬਿਲਕੁਲ ਗੁਪਤ ਰੱਖਿਆ ਜਾਵੇਗਾ, ਜਿਸ ਮੰਤਵ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਵਿਅਕਤੀਆਂ ਤੇ ਟੀਕੇ ਲਗਾਉਣ ਵਾਲਿਆਂ ਨੂੰ ਯੋਜਨਾਬੱਧ ਢੰਗ ਨਾਲ ਨਸ਼ਾ ਮੁਕਤੀ ਦੀਆਂ ਗੋਲੀਆਂ ਮੁਹੱਈਆ ਕਰਵਾ ਕੇ ਉਨ੍ਹਾਂ ਹਰ ਤਰ੍ਹਾਂ ਦੇ ਨਸ਼ਿਆਂ ਤੋਂ ਮੁਕਤ ਕਰਵਾਕੇ ਤੰਦਰੁਸਤ ਬਣਾਉਣਾ ਹੈ।

ਮੈਡੀਕਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਨੂੰ ਸੈਂਟਰ ਆਫ਼ ਐਕਸੀਲੈਂਸ ਬਣਾ ਕੇ ਇਸਨੂੰ ਸਾਰੇ ਪੰਜਾਬ ਲਈ ਇੱਕ ਟ੍ਰੇਨਿੰਗ ਸੈਂਟਰ ਵਜੋਂ ਵੀ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੱਥੇ ਔਰਤਾਂ ਤੇ ਬੱਚਿਆਂ ਲਈ ਵੀ ਨਸ਼ਾ ਮੁਕਤੀ ਦੇ ਵੱਖਰੇ ਵਾਰਡ ਹਨ, ਜਿਨ੍ਹਾਂ ਦੀ ਪੂਰੀ ਵਰਤੋਂ ਕਰਕੇ ਇਸ ਕੇਂਦਰ ਨੂੰ ਨਸ਼ਾ ਮੁਕਤੀ ਗਤੀਵਿੱਧੀਆਂ ਦੀ ਹੱਬ ਬਣਾਇਆ ਜਾਵੇਗਾ।

ਡਾ. ਬਲਬੀਰ ਸਿੰਘ ਨੇ ਆਮ ਲੋਕਾਂ, ਲੋਕਾਂ ਦੇ ਪ੍ਰਤੀਨਿੱਧਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਸਮੇਤ ਨਸ਼ਾ ਮੁਕਤ ਤੇ ਸਿਹਤਮੰਤ ਪੰਜਾਬ ਸਿਰਜਣ ਲਈ ਸੂਬਾ ਸਰਕਾਰ ਦੀ ਮਦਦ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਹਸਪਤਾਲ ਤੇ ਨਸ਼ਾ ਮੁਕਤੀ ਕੇਂਦਰਾਂ ਤੱਕ ਪਹੁੰਚਾਇਆ ਜਾਵੇ, ਜਿਨ੍ਹਾਂ ਨੂੰ ਨਸ਼ਾ ਮੁਕਤ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਵਚਨਬੱਧ ਹੈ, ਉੱਥੇ ਹੀ ਨਸ਼ੇ ਦੇ ਆਦੀ ਨੌਜਵਾਨਾਂ ਦੇ ਮੁੜਵਸੇਬੇ ਲਈ ਨੌਕਰੀਆਂ ਦੇਣ ਸਮੇਤ ਉਨ੍ਹਾਂ ਨੂੰ ਹੁਨਰਮੰਦ ਬਣਾਕੇ ਸਵੈ ਰੋਜ਼ਗਾਰ ਲਈ ਸਹਾਇਤਾ ਵੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਿਹੜੀਆਂ ਮੁਹੱਲਾ ਕਮੇਟੀਆਂ ਤੇ ਪਿੰਡਾਂ ਦੀਆਂ ਪੰਚਾਇਤਾਂ ਨਸ਼ੇ ਦੇ ਆਦੀ ਵਿਅਕਤੀਆਂ ਦੀ ਨਸ਼ਾ ਮੁਕਤੀ ਲਈ ਸਰਕਾਰ ਦਾ ਸਾਥ ਦੇਣਗੀਆਂ ਉਨ੍ਹਾਂ ਨੂੰ ਵਿਸ਼ੇਸ਼ ਗ੍ਰਾਂਟਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਪੰਜਾਬ ‘ਚ ਨਸ਼ਾ ਤਸਕਰਾਂ ਦੀ ਜਾਇਦਾਦ ਹੋਵੇਗੀ ਜ਼ਬਤ, ਸੂਚਨਾ ਦੇਣ ਵਾਲੇ ਨੂੰ ਮਿਲੇਗਾ 1 ਲੱਖ ਦਾ ਇਨਾਮ

ਆਪਣੇ ਦੌਰੇ ਮੌਕੇ ਡਾ. ਬਲਬੀਰ ਸਿੰਘ ਨੇ ਮਾਡਲ ਨਸ਼ਾ ਮੁਕਤੀ ਕੇਂਦਰ ਵਿਖੇ ਨਸ਼ਿਆਂ ਤੋਂ ਖਹਿੜਾ ਛੁਡਵਾਉਣ ਲਈ ਦਾਖਲ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਸ਼ੇ ਛੱਡਕੇ ਹੋਰਨਾਂ ਲਈ ਪੇਰਣਾ ਦਾ ਸਰੋਤ ਤੇ ਰੋਲ ਮਾਡਲ ਬਣਨ ਦਾ ਸੱਦਾ ਵੀ ਦਿੱਤਾ। ਇਸ ਮੌਕੇ ਮਨੋਰੋਗ ਵਿਭਾਗ ਦੇ ਮੁਖੀ ਡਾ. ਰਜਨੀਸ਼ ਕੁਮਾਰ ਨੇ ਪ੍ਰੈਜੇਂਟੈਸ਼ਨ ਦੇਕੇ ਨਸ਼ਾ ਮੁਕਤੀ ਲਈ ਜਾਣਕਾਰੀ ਸਾਂਝੀ ਕੀਤੀ।

ਮੀਟਿੰਗ ਵਿੱਚ ਏ.ਡੀ.ਸੀ. ਅਨੁਪ੍ਰਿਤਾ ਜੌਹਲ, ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਕਰਨਲ ਜੇ.ਵੀ. ਸਿੰਘ, ਬਲਵਿੰਦਰ ਸੈਣੀ, ਕੇਂਦਰੀ ਜੇਲ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ, ਡਾ. ਸ਼ਸ਼ਾਂਕ ਕੁਮਾਰ, ਬ੍ਰਹਮਾ ਕੁਮਾਰੀਜ਼ ਤੋਂ ਡਾ. ਰਮਾ, ਸਿਵਲ ਸਰਜਨ ਡਾ. ਰਮਿੰਦਰ ਕੌਰ, ਤਹਿਸੀਲਦਾਰ ਅੰਕਿਤਾ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਜਸਵਿੰਦਰ ਸਿੰਘ, ਸਾਕੇਤ ਹਸਪਤਾਲ ਦੇ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਬਲੂ ਪ੍ਰਿੰਟ ਤਿਆਰ : ਡਾ. ਬਲਬੀਰ ਸਿੰਘ appeared first on Daily Post Punjabi.

ਸਿਹਤ ਮੰਤਰੀ ਨੇ ਫ਼ਰੀਦਕੋਟ ਦੇ ਹਸਪਤਾਲ ਦਾ ਕੀਤਾ ਨਿਰੀਖਣ, ਕਿਹਾ- 1 ਜੁਲਾਈ ਤੋਂ ਡਾਕਟਰਾਂ ਦੀ ਘਾਟ ਹੋਵੇਗੀ ਦੂਰ
ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਫ਼ਰੀਦਕੋਟ ਦੇ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਹਸਪਤਾਲ ਦੇ ਨਿਰੀਖਣ ਦੌਰਾਨ ਉਨ੍ਹਾਂ ਵੱਖ-ਵੱਖ ਵਾਰਡਾਂ ਅਤੇ ਸਾਧਨਾਂ ਨੂੰ ਦੇਖ ਕੇ ਤਸੱਲੀ ਪ੍ਰਗਟਾਈ। ਇਸ ਦੌਰਾਨ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ‘ਚੋਂ ਡਾਕਟਰਾਂ ਦੀ ਵੱਡੀ ਪੱਧਰ ‘ਤੇ ਭਰਤੀ ਕੀਤੀ ਗਈ ਹੈ। 1 ਜੁਲਾਈ ਤੋਂ ਉਨ੍ਹਾਂ ਦੀ ਤਾਇਨਾਤੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਲੋੜ ਅਨੁਸਾਰ ਕੀਤੀ ਜਾ ਰਹੀ ਹੈ। ਇਸ ਨਾਲ ਸਿਹਤ ਸੁਵਿਧਾਵਾਂ ਖਾਸ ਕਰਕੇ ਐਮਰਜੈਂਸੀ ਸੇਵਾਵਾਂ ਵਿੱਚ ਸੁਧਾਰ ਦਿਖਾਈ ਦੇਵੇਗਾ।

Punjab Health Minister

ਮੰਤਰੀ ਨੇ ਕਿਹਾ ਕਿ ਬਠਿੰਡਾ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਦੇ ਸਿਵਲ ਹਸਪਤਾਲ ਦਾ ਨਿਰੀਖਣ ਕੀਤਾ ਗਿਆ ਹੈ ਅਤੇ ਉੱਥੇ ਦੀਆਂ ਸੈਕੰਡਰੀ ਲੋੜਾਂ ਨੂੰ ਦੇਖਿਆ ਗਿਆ ਹੈ, ਤਾਂ ਜੋ ਇਸ ਵਿੱਚ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮਾਹਿਰ ਡਾਕਟਰਾਂ ਦੀ ਘਾਟ ਹੈ, ਉਨ੍ਹਾਂ ਵਿੱਚ IMA ਨਾਲ ਗੱਲਬਾਤ ਚੱਲ ਰਹੀ ਹੈ, ਤਾਂ ਜੋ ਪ੍ਰਾਈਵੇਟ ਡਾਕਟਰਾਂ ਨੂੰ ਨਿਯੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਮਾਡਲ ਨੂੰ ਹੋਰ ਹਸਪਤਾਲਾਂ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਕਮੀਆਂ ਨੂੰ ਦੂਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਬਠਿੰਡਾ SSP ਵੱਲੋਂ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਣ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ, ਹੈਲਪਲਾਈਨ ਨੰਬਰ ਕੀਤਾ ਜਾਰੀ

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਛੱਡ ਕੇ ਕਈ ਮਾਹਿਰ ਡਾਕਟਰ ਬਠਿੰਡਾ ਏਮਜ਼ ਵਿੱਚ ਚਲੇ ਗਏ ਹਨ, ਜਿਸ ਕਾਰਨ ਅਸਾਮੀਆਂ ਖਾਲੀ ਹੋ ਗਈਆਂ ਹਨ। ਡਾਕਟਰਾਂ ਦੀ ਘਾਟ ਬਾਰੇ ਮੰਤਰੀ ਨੇ ਕਿਹਾ ਕਿ ਉਹ ਕਿਸੇ ਨੂੰ ਨੌਕਰੀ ਲਈ ਮਜਬੂਰ ਨਹੀਂ ਕਰ ਸਕਦੇ। ਇੱਥੋਂ ਕਈ ਡਾਕਟਰ ਜ਼ਿਲ੍ਹੇ ਦੇ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਰਗੇ ਵੱਡੇ ਹਸਪਤਾਲਾਂ ਵਿੱਚ ਅਲਟਰਾਸਾਊਂਡ ਅਤੇ ਰੈਫਰਲ ਹਸਪਤਾਲਾਂ ਵਰਗੀਆਂ ਸਹੂਲਤਾਂ ਦੀ ਘਾਟ ਬਾਰੇ ਮੰਤਰੀ ਨੇ ਕਿਹਾ ਕਿ ਉਹ ਇਸ ਨੂੰ ਦੇਖਣ ਲਈ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸਿਹਤ ਮੰਤਰੀ ਨੇ ਫ਼ਰੀਦਕੋਟ ਦੇ ਹਸਪਤਾਲ ਦਾ ਕੀਤਾ ਨਿਰੀਖਣ, ਕਿਹਾ- 1 ਜੁਲਾਈ ਤੋਂ ਡਾਕਟਰਾਂ ਦੀ ਘਾਟ ਹੋਵੇਗੀ ਦੂਰ appeared first on Daily Post Punjabi.