dr. baljeet kaur Archives - Daily Post Punjabi

‘ਮਾਤਰੂ ਵੰਦਨਾ ਯੋਜਨਾ’ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ 25 ਕਰੋੜ ਦੀ ਰਾਸ਼ੀ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 52229 ਔਰਤ ਲਾਭਪਾਤਰੀਆਂ ਨੂੰ 25 ਕਰੋੜ ਵੰਡੇ ਜਾ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ 5000/- ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ ‘ਤੇ 6000/- ਰੁਪਏ ਦਿੱਤੇ ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਦਿੱਤੀ ਜਾਂਦੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਹੈ।

ਮੰਤਰੀ ਨੇ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਤਹਿਤ ਮਾਰਚ 2024 ਤੱਕ ਘੱਟੋ ਘੱਟ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਟੀਚਾ ਰੱਖਿਆ ਗਿਆ ਸੀ, ਜਿਹੜਾ ਕਿ ਵਿਭਾਗ ਵੱਲੋਂ ਨਵੰਬਰ 2023 ਤੱਕ ਹੀ ਪੂਰਾ ਕਰ ਲਿਆ ਸੀ ਅਤੇ ਜਨਵਰੀ 2024 ਤੱਕ ਲਗਭਗ 1 ਲੱਖ 16 ਹਜਾਰ ਔਰਤਾਂ ਲਾਭਪਾਤਰੀਆਂ ਦੇ ਫਾਰਮ ਭਰੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਖਨੌਰੀ ਬਾਰਡਰ ਤੋਂ ਮੰਦਭਾਗੀ ਖਬਰ, ਇੱਕ ਹੋਰ ਕਿਸਾਨ ਦੀ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸੂਬੇ ਵਿੱਚ ਜਨਮ ਸਮੇਂ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ/ ਡਾਕਖਾਨੇ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜੋ ਆਧਾਰ ਕਾਰਡ ਨਾਲ ਜੁੜਿਆ ਹੋਣਾ ਲਾਜ਼ਮੀ ਹੈ।

ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਅਤੇ ਇਨ੍ਹਾਂ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ‘ਮਾਤਰੂ ਵੰਦਨਾ ਯੋਜਨਾ’ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ 25 ਕਰੋੜ ਦੀ ਰਾਸ਼ੀ: ਡਾ. ਬਲਜੀਤ ਕੌਰ appeared first on Daily Post Punjabi.

ਪੰਜਾਬ ਸਰਕਾਰ ਦਾ ਧੀਆਂ ਨੂੰ ਤੋਹਫ਼ਾ, ਹੁਣ ਦੂਜੀ ਧੀ ਦੇ ਜਨਮ ‘ਤੇ ਲਾਭਪਾਤਰੀ ਔਰਤਾਂ ਨੂੰ ਦਿੱਤੇ ਜਾਣਗੇ 6 ਹਜ਼ਾਰ ਰੁਪਏ
ਪੰਜਾਬ ਸਰਕਾਰ ਵੱਲੋਂ ਔਰਤਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਔਰਤਾਂ ਦੇ ਸ਼ਕਤੀਕਰਨ, ਸੁਰੱਖਿਆ ਅਤੇ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ (ਦੁੱਧ ਪਿਲਾਉਣ ਵਾਲੀਆਂ ਮਾਵਾਂ) ਨੂੰ ਦੂਜੇ ਬੱਚੇ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਇੱਕ ਕਿਸ਼ਤ ਵਿੱਚ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਪਹਿਲੇ ਬੱਚੇ ਦੇ ਜਨਮ ਲਈ 5000/-ਰੁਪਏ ਦੀ ਵਿੱਤੀ ਸਹਾਇਤਾ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਹੈ।

Punjab govt gift to daughters

ਉਨ੍ਹਾਂ ਦੱਸਿਆ ਕਿ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਬੱਚੀਆਂ ਦੇ ਘੱਟ ਰਹੇ ਜਨਮ ਸਮੇਂ ਲਿੰਗ ਅਨੁਪਾਤ ਵਿੱਚ ਸੁਧਾਰ ਹੋਵੇਗਾ, ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਵੀ ਠੱਲ੍ਹ ਪਾਉਣ ਵਿੱਚ ਸਹਾਇਤਾ ਮਿਲੇਗੀ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ ਅਤੇ ਬੱਚੇ ਦੀ ਪੋਸ਼ਣ ਸਬੰਧੀ ਤੰਦਰੁਸਤੀ ਵਿੱਚ ਸੁਧਾਰ ਕਰਨ ਵਿੱਚ ਵੀ ਮਦਦ ਮਿਲੇਗੀ।

ਇਹ ਵੀ ਪੜ੍ਹੋ: ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਗੁਰਪ੍ਰੀਤ

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 6,000/- ਰੁਪਏ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਬੈਂਕ/ਡਾਕਖਾਨੇ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਇਹ ਲਾਭ ਲੈਣ ਲਈ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਫਾਰਮ ਭਰੇ ਜਾਂਦੇ ਹਨ। ਦੱਸ ਦੇਈਏ ਕਿ ਇਹ ਲਾਭ ਪ੍ਰਾਪਤ ਕਰਨ ਲਈ ਹਰ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਅਤੇ ਅਧਾਰ ਕਾਰਡ ਬੈਂਕ ਖਾਤੇ ਨਾਲ ਲਿੰਕ ਹੋਣਾ ਲਾਜ਼ਮੀ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਲਾਭਪਾਤਰੀ ਘਰ ਬੈਠ ਕੇ ਆਨਲਾਈਨ ਪੋਰਟਲ (https://pmmvy.nic.in/) ‘ਤੇ ਆਪਣੇ ਆਪ ਰਜਿਸਟਰਡ ਕਰਕੇ ਆਪਣੀ ਅਰਜੀ ਜਮ੍ਹਾਂ ਕਰਵਾ ਸਕਦੇ ਹਨ। ਮੰਤਰੀ ਡਾ.ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਯੋਜਨਾ ਨੂੰ ਪਾਰਦਰਸ਼ੀ ਅਤੇ ਕੁਸ਼ਲਤਾ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ਸਰਕਾਰ ਦਾ ਧੀਆਂ ਨੂੰ ਤੋਹਫ਼ਾ, ਹੁਣ ਦੂਜੀ ਧੀ ਦੇ ਜਨਮ ‘ਤੇ ਲਾਭਪਾਤਰੀ ਔਰਤਾਂ ਨੂੰ ਦਿੱਤੇ ਜਾਣਗੇ 6 ਹਜ਼ਾਰ ਰੁਪਏ appeared first on Daily Post Punjabi.