dr. baljit kaur news Archives - Daily Post Punjabi

ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਲਈ ਈਮਾਨਦਾਰੀ ਨਾਲਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁਪੋਸ਼ਣ ਹਰ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ। ਸਰਕਾਰ ਵੱਲੋਂ ਕੁਪੋਸ਼ਣ ਦੇ ਖਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਵਿਭਾਗ ਵੱਲੋਂ ਪੋਸ਼ਣ ਦੀ ਮਹੱਤਤਾ ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ‘ਚੋ ਕੁਪੋਸ਼ਣ ਦਾ ਖਾਤਮਾ ਕੀਤਾ ਜਾ ਸਕੇ। ਲੋਕਾਂ ਨੂੰ ਪੌਸ਼ਟਿਕ ਭੋਜਨ ਦੀ ਖਪਤ ਨੂੰ ਉਤਸ਼ਾਹਿਤ ਕਰਨਾ, ਔਰਤਾਂ ਅਤੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਘਟਾਉਣਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਅਤੇ ਸਪਲੀਮੈਂਟਸ ਪ੍ਰਦਾਨ ਕਰਨਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਗੈਰ-ਸਰਕਾਰੀ ਸੰਸਥਾਵਾਂ, ਸਿਹਤ ਵਿਭਾਗ ਅਤੇ ਲੋਕਾਂ ਨੂੰ ਕੁਪੋਸ਼ਣ ਦੇ ਖਾਤਮੇ ਲਈ ਮਿਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਭਵਿੱਖ ਬਣਾਇਆ ਜਾ ਸਕੇ।

ਮੰਤਰੀ ਨੇ ਪੰਜਾਬ ਵਿਚ ਕੁਪੋਸ਼ਣ ਅਤੇ ਅਨੀਮੀਆ ਨੂੰ ਠੱਲ੍ਹ ਪਾਉਣ ਲਈ ਵਿਭਾਗ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਪੀ.ਜੀ.ਆਈ ਚੰਡੀਗੜ੍ਹ ਅਤੇ ਮੈਡੀਕਲ ਐਜੁਕੇਸ਼ਨ ਐਡ ਰਿਸਰਚ, ਪਟਿਆਲਾ ਦੇ ਡਾਕਟਰਾਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ appeared first on Daily Post Punjabi.