dr baljit kaur Archives - Daily Post Punjabi

ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਗਿੱਦੜਬਾਹਾ ‘ਚ ਮਹਿਲਾਵਾਂ ਲਈ ਲਗਾਇਆ ਪਹਿਲਾ ਰੋਜ਼ਗਾਰ ਕੈਂਪ
ਸ੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ । ਇਸ ਕੈਂਪ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰੀ ਦੀ ਇਹ ਨਿਵੇਕਲੀ ਪਹਿਲਕਦਮੀ ਹੈ ਜਿਸ ਤਹਿਤ ਮਹਿਲਾਵਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 1134 ਪ੍ਰਾਰਥਨਾਂ ਵੱਲੋਂ ਭਾਗ ਲਿਆ ਗਿਆ ਅਤੇ ਵੱਖ-ਵੱਖ ਕੰਪਨੀਆਂ ਵੱਲੋਂ ਮੌਕੇ ’ਤੇ ਚੋਣ ਕਰਕੇ 578 ਪ੍ਰਾਰਥਨਾਂ ਨਿਯੁਕਤੀ ਪੱਤਰ ਦਿੱਤੇ ਗਏ ਅਤੇ 24 ਪ੍ਰਾਰਥਨਾਂ ਵੱਲੋਂ ਸਵੈ-ਰੋਜ਼ਗਾਰ ਲਈ ਅਪਲਾਈ ਕੀਤਾ ਗਿਆ।

Giddarbaha first women employment camp

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕੰਮ ਬਹੁਤ ਸ਼ਲਾਘਾਯੋਗ ਹੈ, ਜਿਸ ਤਹਿਤ ਔਰਤਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਮੌਕੇ ਮਿਲਣਗੇ ਅਤੇ ਸਮਾਜ ਵਿੱਚ ਅੱਗੇ ਵਧਣ ਦੀ ਸੇਧ ਮਿਲੇਗੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਜਿਹੇ ਕੈਂਪ ਲਗਾਤਾਰ ਜਾਰੀ ਰਹਿਣਗੇ।

ਇਹ ਵੀ ਪੜ੍ਹੋ: ਅਮਰੀਕਾ ‘ਚ ਵੱਡੀ ਵਾਰਦਾਤ, ਪੰਜਾਬੀ ਕਾਰੋਬਾਰੀ ਨਵੀਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਇਸ ਕੈਂਪ ਦੌਰਾਨ ਜਿਹੜੀਆਂ ਪ੍ਰਾਰਥਨਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਕਿਸੇ ਕਾਰਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲੇ ਤਾਂ ਉਹ ਪ੍ਰਾਰਥਨਾਂ ਮਾਯੂਸ ਨਾ ਹੋਣ ਭਵਿੱਖ ਵਿੱਚ ਅਜਿਹੇ ਕੈਂਪ ਜਲਦੀ ਲਗਾ ਕੇ ਉਨ੍ਹਾਂ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਚੁਣੀਆਂ ਗਈਆਂ ਪ੍ਰਾਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਵਿੱਖ ਵਿੱਚ ਵੀ ਮਹਿਲਾਵਾਂ ਦੇ ਸ਼ਸਤੀਕਰਨ ਲਈ ਅਜਿਹੇ ਉਪਰਾਲੇ ਕੀਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਗਿੱਦੜਬਾਹਾ ‘ਚ ਮਹਿਲਾਵਾਂ ਲਈ ਲਗਾਇਆ ਪਹਿਲਾ ਰੋਜ਼ਗਾਰ ਕੈਂਪ appeared first on Daily Post Punjabi.

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਸੀ.ਡੀ.ਪੀ.ਓਜ਼ ਦੀਆਂ ਲੰਬੇ ਸਮੇਂ ਤੋਂ ਤਰੱਕੀਆਂ ਦੀ ਮੰਗ ਪੂਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ (ਡੀ.ਪੀ.ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅਬੋਹਰ ‘ਚ ਡਿਵਾਈਡਰ ‘ਚ ਵੱਜੀ ਕਾਰ, ਡ੍ਰਾਈਵਰ ਜ਼ਖਮੀ, ਹਾ.ਦਸੇ ਵਾਲੀ ਗੱਡੀ ਦਾ ਟਾਇਰ ਲੈ ਕੇ ਚੋਰ ਹੋਏ ਫਰਾਰ

ਇਸ ਮੌਕੇ ਪਦਉਨਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 10 ਜ਼ਿਲ੍ਹਾ ਪ੍ਰੋਜੈਕਟ ਅਫਸਰਾਂ ਵਿੱਚੋਂ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ appeared first on Daily Post Punjabi.

ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ : ਡਾ: ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਜਾਵੇਗਾ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ ਸੈਂਟਰ ਚਲ ਰਹੇ ਸਨ। ਉਹਨਾਂ ਦੱਸਿਆ ਕਿ ਇਹਨਾਂ 1240 ਆਂਗਨਵਾੜੀ ਸੈਟਰਾਂ ਵਿੱਚ ਇੱਕ ਵਰਕਰ ਕੰਮ ਕਰ ਰਹੀ ਸੀ, ਜਿਸਨੂੰ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਦਿੱਤਾ ਜਾਂਦਾ ਸੀ।

1240 Mini Anganwadi Centers will be

ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਪਿਛਲੇ ਲੰਮੇ ਸਮੇ ਤੋ ਆਂਗਨਵਾੜੀ ਵਰਕਰ ਯੂਨੀਅਨ ਦੀ ਮੰਗ ਤੇ ਵਿਚਾਰ ਕਰਦੇ ਹੋਏ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਸੀ। ਸੂਬਾ ਸਰਕਾਰ ਦੀ ਦਿੱਤੀ ਗਈ ਪ੍ਰਵਾਨਗੀ ਦੇ ਸਨਮੁੱਖ ਕੇਂਦਰ ਸਰਕਾਰ ਵੱਲੋ ਵੀ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਿੰਨੀ ਤੋ ਮੇਨ ਆਂਗਨਵਾੜੀ ਸੈਟਰ ਦੀ ਪ੍ਰਵਾਨਗੀ ਅਨੁਸਾਰ ਹੁਣ ਪੰਜਾਬ ਵਿੱਚ ਕੁੱਲ ਪ੍ਰਵਾਨਤ 27314 ਆਂਗਨਵਾੜੀ ਸੈਟਰ ਮੇਨ ਆਂਗਨਵਾੜੀ ਸੈਟਰਾਂ ਦੀ ਸ੍ਰੇਣੀ ਵਿੱਚ ਆ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਮਿੰਨੀ ਆਂਗਨਵਾੜੀ ਵਰਕਰ ਦਾ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਤੋਂ ਵੱਧ ਕੇ ਕੁੱਲ 4500 ਰੁਪਏ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਆਂਗਨਵਾੜੀ ਕੇਂਦਰਾਂ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੱਖਰਾ ਮਣਭੱਤਾ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ : ਲੁਧਿਆਣਾ STF ਨੂੰ ਮਿਲੀ ਵੱਡੀ ਸਫਲਤਾ, ਵੱਖ-ਵੱਖ ਮਾਮਲਿਆਂ ‘ਚ 4 ਮੁਲਜ਼ਮਾਂ ਨੂੰ ਹੈ.ਰੋਇ.ਨ ਦੀ ਖੇਪ ਸਣੇ ਕੀਤਾ ਕਾਬੂ

ਮੰਤਰੀ ਨੇ ਅੱਗੇ ਦੱਸਿਆ ਕਿ ਮੇਨ ਆਂਗਨਵਾੜੀ ਸੈਂਟਰਾਂ ਦੀ ਪ੍ਰਵਾਨਗੀ ਨਾਲ ਹੁਣ 1240 ਆਂਗਨਵਾੜੀ ਹੈਲਪਰਾਂ ਦੀਆਂ ਮਾਣਭੱਤੇ ਦੀਆਂ ਅਸਾਮੀਆਂ ਵੀ ਸਿਰਜਤ ਹੋਈਆਂ ਹਨ, ਜਿਸ ਕਰਕੇ 1240 ਆਂਗਨਵਾੜੀ ਹੈਲਪਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ। ਆਂਗਨਵਾੜੀ ਹੈਲਪਰ ਦਾ ਮਾਣਭੱਤਾ 2250 ਰੁਪਏ ਪ੍ਰਤੀ ਮਹੀਨਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਫਿਕਸ ਮਾਣ ਭੱਤੇ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰ ਨੂੰ 5000 ਰੁਪਏ ਅਤੇ ਹੈਲਪਰ ਨੂੰ 3100 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ ਅਤੇ ਇਸਦੇ ਨਾਲ ਹੀ ਆਂਗਨਵਾੜੀ ਵਰਕਰ ਨੂੰ 500 ਰੁਪਏ ਅਤੇ ਹੈਲਪਰ ਨੂੰ 250 ਰੁਪਏ ਜਨਵਰੀ ਵਿੱਚ ਸਲਾਨਾ ਵਾਧਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕੀਤੇ ਗਏ ਇਸ ਉਪਰਾਲੇ ਸਦਕਾ 1240 ਔਰਤਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਆਂਗਨਵਾੜੀ ਸੈਟਰਾਂ ਦੇ ਲਾਭਪਾਤਰੀਆਂ ਨੂੰ ਵੀ ਸਹੀ ਤਰੀਕੇ ਨਾਲ ਲਾਭ ਪਹੁੰਚਾਇਆ ਜਾ ਸਕੇਗਾ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ : ਡਾ: ਬਲਜੀਤ ਕੌਰ appeared first on Daily Post Punjabi.

ਪੰਜਾਬ ਸਰਕਾਰ ਦਾ ਅਹਿਮ ਉਪਰਾਲਾ, ਦੂਜਾ ਬੱਚਾ ਧੀ ਪੈਦਾ ਹੋਣ ‘ਤੇ ਮਾਪਿਆਂ ਨੂੰ ਦਿੱਤੇ ਜਾਣਗੇ 6,000 ਰੁਪਏ
ਪੰਜਾਬ ਸਰਕਾਰ ਵੱਲੋਂ ਨਵੀਂ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਹਿਮ ਉਪਰਾਲਾ ਕਰਦਿਆਂ ਫੈਸਲਾ ਕੀਤਾ ਗਿਆ ਹੈ ਕਿ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ ਮਾਪਿਆਂ ਨੂੰ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ।

ਇਹ ਜਾਣਕਾਰੀ ਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਸਕੀਮ ਸ਼ੁਰੂ ਕਰਨ ਦਾ ਮੁੱਖ ਉਦੇਸ਼ ਕੁੜੀਆਂ ਦੇ ਲਿੰਗ ਅਨੁਪਾਤ ‘ਚ ਸੁਧਾਰ ਕਰਨਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ `ਤੇ 5000 ਰੁਪਏ ਦੋ ਕਿਸ਼ਤਾਂ ਵਿੱਚ (3000+2000) ਦਿੱਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਯੋਜਨਾ ‘ਚ ਵਾਧਾ ਕਰਦਿਆਂ ਹੁਣ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6000 ਰੁਪਏ ਦਿੱਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ‘ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਹੜਤਾਲ ‘ਤੇ ਜਾਣਗੇ PRTC ਤੇ PUNBUS ਦੇ ਕੱਚੇ ਮੁਲਾਜ਼ਮ

ਕੈਬਨਿਟ ਮੰਤਰੀ ਨੇ ਯੋਜਨਾ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਆਧਾਰ ਕਾਰਡ ਲਿੰਕਡ ਬੈਂਕ ਖਾਤਿਆਂ/ ਡਾਕਘਰ ਖਾਤਿਆਂ ਵਿੱਚ ਕੀਤੀ ਜਾਵੇਗੀ। ਇਸੇ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ 13,321 ਲਾਭਪਾਤਰੀਆਂ 5.25 ਕਰੋੜ ਦੀ ਸਹਾਇਤਾ ਰਾਸ਼ੀ ਦਿੱਤੀ ਜਾ ਚੁੱਕੀ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਪੰਜਾਬ ਸਰਕਾਰ ਦਾ ਅਹਿਮ ਉਪਰਾਲਾ, ਦੂਜਾ ਬੱਚਾ ਧੀ ਪੈਦਾ ਹੋਣ ‘ਤੇ ਮਾਪਿਆਂ ਨੂੰ ਦਿੱਤੇ ਜਾਣਗੇ 6,000 ਰੁਪਏ appeared first on Daily Post Punjabi.

ਵਿਦਿਆਰਥੀਆਂ ਲਈ ਅਹਿਮ ਖ਼ਬਰ, ਬਿਨਾਂ ਫੀਸ ਦਾਖਲੇ ਲਈ ਕਰੋ Apply, ਫ੍ਰੀ-ਸ਼ਿਪ ਤੇ ਸਕਾਲਰਿਪ ਲਈ ਅਰਜ਼ੀਆਂ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 10ਵੀਂ ਜਮਾਤ ਤੋਂ ਬਾਅਦ ਉੱਚ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਆਪਣੇ ਫ੍ਰੀ-ਸ਼ਿਪ ਕਾਰਡ ਅਤੇ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਵਿਦਿਆਰਥੀਆਂ ਨੂੰ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ https://scholarships.punjab.gov.in ‘ਤੇ ਆਨਲਾਈਨ ਅਪਲਾਈ ਕਰਨਾ ਹੋਵੇਗਾ। ਮੁਫਤ ਸ਼ਿਪ ਕਾਰਡ ਨਾਲ, ਵਿਦਿਆਰਥੀ ਬਿਨਾਂ ਫੀਸ ਦੇ ਦਾਖਲਾ ਲੈ ਸਕਣਗੇ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਕੀਮ ਦੀਆਂ ਹਦਾਇਤਾਂ ਦਾ ਜ਼ਿਕਰ G.O.I ਦਿਸ਼ਾ-ਨਿਰਦੇਸ਼ ਮਾਰਚ 2021 ਵਿੱਚ ਸਕੀਮ ਦੇ ਵੇਰਵਿਆਂ ਵਿੱਚ ਕੀਤਾ ਗਿਆ ਹੈ। ਸਕਾਲਰਸ਼ਿਪ ਨਾਲ ਸਬੰਧਤ ਤਕਨੀਕੀ ਮੁੱਦਿਆਂ ਲਈ, ਈਮੇਲ ਆਈਡੀ: pms.dsjem.punjab@gmail.com ‘ਤੇ ਈਮੇਲ ਵੀ ਭੇਜੀ ਜਾ ਸਕਦੀ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਫਰੀ-ਸ਼ਿਪ ਕਾਰਡ ਕੇਵਲ ਫ੍ਰੈੱਸ਼ (ਕੋਰਸ ਦੇ ਪਹਿਲੇ ਸਾਲ) ਵਿਦਿਆਰਥੀਆਂ ਨੂੰ ਹੀ ਜਾਰੀ ਕੀਤਾ ਜਾਣਾ ਹੈ। ਫ੍ਰੀ-ਸ਼ਿਪ ਕਾਰਡ ਲਈ ਅਰਜ਼ੀ ਦੇਣ ਦਾ ਤਰੀਕਾ ਪੋਰਟਲ ਦੇ ਹੈਲਪ ਮੀਨੂ ਵਿੱਚ ਵਿਦਿਆਰਥੀ ਰਜਿਸਟ੍ਰੇਸ਼ਨ ਅਤੇ ਫ੍ਰੀ-ਸ਼ਿਪ ਕਾਰਡ ਮੈਨੂਅਲ ਵਿੱਚ ਦਰਜ ਹੈ। ਰਿਨਿਊਅਲ ਵਾਲੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਦੀਆਂ ਅਰਜ਼ੀਆਂ ਸੰਸਥਾ ਦੀ ਆਈਡੀ ਵਿੱਚ ਆਪਣੇ ਆਪ ਤਿਆਰ ਹੋ ਜਾਂਦੀਆਂ ਹਨ।

ਇਸ ਤੋਂ ਇਲਾਵਾ ਸਕਾਲਰਸ਼ਿਪ ਦੇ ਭੁਗਤਾਨ ਲਈ ਬਿਨੈਕਾਰ ਦਾ ਬੈਂਕ ਖਾਤਾ ਆਧਾਰ ਲਿੰਕਡ ਅਤੇ ਐਕਟਿਵ ਮੋਡ ਵਿੱਚ ਹੋਣਾ ਚਾਹੀਦਾ ਹੈ। ਨਵੇਂ ਵਿਦਿਆਰਥੀਆਂ ਲਈ ਸਿਰਫ਼ ਤਹਿਸੀਲਦਾਰ/ਨਾਇਬ ਤਹਿਸੀਲਦਾਰ ਦੁਆਰਾ ਜਾਰੀ ਆਮਦਨ ਸਰਟੀਫਿਕੇਟ ਹੀ ਵੈਧ ਹੋਵੇਗਾ।

ਮੰਤਰੀ ਨੇ ਕਿਹਾ ਕਿ ਸਾਰੇ ਵਿੱਦਿਅਕ ਅਦਾਰੇ ਆਪਣੇ ਅਦਾਰਿਆਂ ਵਿੱਚ ਫ੍ਰੀ ਸ਼ਿਪ ਕਾਰਡ ਰੱਖਣ ਵਾਲੇ ਵਿਦਿਆਰਥੀਆਂ ਨੂੰ ਦਾਖਲਾ ਫੀਸ ਲਏ ਬਿਨਾਂ ਦਾਖਲਾ ਦੇਣਗੇ। ਇਹ ਵੀ ਯਕੀਨੀ ਬਣਾਏਗਾ ਕਿ ਵਿਦਿਆਰਥੀ ਸੰਸਥਾ ਵਿੱਚ ਦਾਖਲਾ ਲੈਣ ਤੋਂ ਤੁਰੰਤ ਬਾਅਦ ਸਕਾਲਰਸ਼ਿਪ ਲਈ ਅਰਜ਼ੀ ਦੇਵੇ। ਉਨ੍ਹਾਂ ਦੱਸਿਆ ਕਿ ਸੰਸਥਾਵਾਂ ਨੂੰ ਸਾਲ 2023-24 ਲਈ ਆਧਾਰ ਆਧਾਰਿਤ ਹਾਜ਼ਰੀ ਪ੍ਰਣਾਲੀ ਲਾਗੂ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ : ਮੋਨੇ ਹੀਰੋ ਵੱਲੋਂ ਕਿਰਪਾਨ ਪਹਿਨਣ ਦਾ ਮਾਮਲਾ, ਫ਼ਿਲਮ ਦੇ ਡਾਇਰੈਕਟਰ-ਪ੍ਰੋਡਿਊਸਰ-ਐਕਟਰ ਨੂੰ ਪੰਜਾਬ ਪੁਲਿਸ ਦਾ ਨੋਟਿਸ

ਸੰਸਥਾਵਾਂ ਸਕੀਮ ਦੇ ਹਰ ਯੋਗ ਵਿਦਿਆਰਥੀ ਦੇ ਲਾਭ ਲਈ ਸੁਵਿਧਾ ਕੇਂਦਰ ਸਥਾਪਤ ਕਰਨਾ ਯਕੀਨੀ ਬਣਾਉਣਗੀਆਂ। ਮੰਤਰੀ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਉੱਚ ਸਿੱਖਿਆ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਕੁੱਲ ਦਾਖਲਾ ਅਨੁਪਾਤ ਨੂੰ ਵਧਾਉਣ ਲਈ ਚਲਾਈ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਵਿਦਿਆਰਥੀਆਂ ਲਈ ਅਹਿਮ ਖ਼ਬਰ, ਬਿਨਾਂ ਫੀਸ ਦਾਖਲੇ ਲਈ ਕਰੋ Apply, ਫ੍ਰੀ-ਸ਼ਿਪ ਤੇ ਸਕਾਲਰਿਪ ਲਈ ਅਰਜ਼ੀਆਂ ਸ਼ੁਰੂ appeared first on Daily Post Punjabi.