Dr. Gurpreet Kaur maan Archives - Daily Post Punjabi

‘ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਅਸੀਂ 1000 ਵਾਲਾ ਵਾਅਦਾ ਪੂਰਾ ਕਰਕੇ ਹੀ ਵੋਟ ਮੰਗਣ ਆਵਾਂਗੇ’ : ਡਾ. ਗੁਰਪ੍ਰੀਤ ਕੌਰ ਮਾਨ
ਅੱਜ ਮਹਿਲਾ ਦਿਸਵ ਮੌਕੇ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ 260,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਬਜਟ ਪੇਸ਼ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਬਿਆਨ ਸਾਹਮਣੇ ਆਇਆ ਹੈ।

ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਬਹੁਤ ਇਤਿਹਾਸਿਕ ਹੈ। ਮਹਿਲਾਵਾਂ ਦੇ ਦਿਨ ਬਜਟ ਪੇਸ਼ ਕੀਤਾ ਗਿਆ ਹੈ। ਸਰਕਾਰ ਨੇ ਜਿਹੜਾ ਵਾਅਦਾ ਕੀਤਾ ਉਹ ਅੱਜ ਪੂਰਾ ਕੀਤਾ । ਅੱਜ ਮਹਿਲਾਵਾਂ ਦੇ ਹੱਕ ਦਾ ਬਜਟ ਪੇਸ਼ ਕੀਤਾ ਗਿਆ। ਇਸ ਲਈ ਮੈਂ ਸਾਰੀ ਸਰਕਾਰ ਤੇ ਕੈਬਨਿਟ ਟੀਮ ਦਾ ਧੰਨਵਾਦ ਕਰਦੀ ਹਾਂ। ਮਾਵਾਂ-ਭੈਣਾਂ ਨੂੰ ਪੂਰੀ ਉਮੀਦ ਸੀ ਕਿ ਉਹ ਆਪਣਾ ਵਾਅਦਾ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਅਸੀਂ 1000 ਵਾਲਾ ਵਾਅਦਾ ਪੂਰਾ ਕਰਕੇ ਹੀ ਵੋਟ ਮੰਗਣ ਆਵਾਂਗੇ ਤੇ ਜਿਨ੍ਹਾਂ ਮਹਿਲਾਵਾਂ ਨੂੰ ਪੈਸਿਆਂ ਦੀ ਲੋੜ ਹੈ ਉਨ੍ਹਾਂ ਲਈ 1000 ਰੁਪਏ ਵੀ ਬਹੁਤ ਹਨ। ਪਿਛਲੀਆਂ ਸਰਕਾਰਾਂ ਵੇਲ਼ੇ ਵਾਅਦੇ ਪੂਰੇ ਨਹੀਂ ਹੁੰਦੇ ਸੀ।

ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ ਕੀਤਾ ਗਿਆ। ਇਸ ਯੋਜਨਾ ਤਹਿਤ ਭਗਵੰਤ ਮਾਨ ਸਰਕਾਰ ਸਾਰੀਆਂ ਬਾਲਗ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਿੱਧੇ ਤੌਰ ‘ਤੇ ਬੈਂਕ ਖਾਤਿਆਂ ਵਿਚ ਟ੍ਰਾਂਸਫ਼ਰ ਕਰੇਗੀ। ਇਹ ਯੋਜਨਾ ਨਾ ਸਿਰਫ਼ ਭਾਰਤ ਦੀ, ਸਗੋਂ ਦੁਨੀਆ ਦੀ ਪਹਿਲੀ ‘ਸਰਵ-ਵਿਆਪਕ ਕੈਸ਼ ਟ੍ਰਾਂਸਫਰ’ ਸਕੀਮ ਹੋਵੇਗੀ। ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਇਸ ਸਕੀਮ ਅਧੀਨ ਰਜਿਸਟ੍ਰੇਸ਼ਨ ਲਈ ਯੋਗ ਹੋਵੇਗੀ: ਸਿਰਫ਼ ਮੌਜੂਦਾ ਜਾਂ ਸਾਬਕਾ ਸਥਾਈ ਸਰਕਾਰੀ ਕਰਮਚਾਰੀਆਂ, ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ/ਵਿਧਾਇਕਾਂ ਅਤੇ ਇਨਕਮ ਟੈਕਸ ਭਰਨ ਵਾਲਿਆਂ ਨੂੰ ਹੀ ਇਸ ਘੇਰੇ ਤੋਂ ਬਾਹਰ ਰੱਖਿਆ ਗਿਆ ਹੈ। ਉਹ ਔਰਤਾਂ ਵੀ ਇਸ ਸਕੀਮ ਲਈ ਯੋਗ ਹੋਣਗੀਆਂ ਜੋ ਪਹਿਲਾਂ ਹੀ ਮੌਜੂਦਾ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮਾਂ ਜਿਵੇਂ ਬੁਢਾਪਾ ਪੈਨਸ਼ਨ, ਵਿਧਵਾ/ਬੇਸਹਾਰਾ ਮਹਿਲਾ ਪੈਨਸ਼ਨ ਜਾਂ ਅਪੰਗਤਾ ਪੈਨਸ਼ਨ ਸਕੀਮ ਆਦਿ ਦਾ ਲਾਭ ਲੈ ਰਹੀਆਂ ਹਨ।

ਇਹ ਵੀ ਪੜ੍ਹੋ : Budget ਮਗਰੋਂ CM ਮਾਨ ਹੋਏ ਲਾਈਵ, ਕਿਹਾ-‘ਇਹ ਸਿਰਫ ਬਜਟ ਨਹੀਂ ਤਰੱਕੀ ਦਾ Affidavit ਹੈ’

ਪੰਜਾਬ ਦੀਆਂ ਲਗਭਗ 97% ਬਾਲਗ ਔਰਤਾਂ ਇਸ ਸਕੀਮ ਅਧੀਨ ਯੋਗ ਹੋਣਗੀਆਂ ਜੋ ਭਾਰਤ ਦੇ ਕਿਸੇ ਵੀ ਰਾਜ ਨਾਲੋਂ ਵੱਧ ਹੈ। ਇਸ ਇਤਿਹਾਸਕ ਪਹਿਲਕਦਮੀ ਦਾ ਮੂਲ ਉਦੇਸ਼ ਔਰਤਾਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣਾ, ਘਰੇਲੂ ਫੈਸਲਿਆਂ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀ ਸਿਹਤ ਤੇ ਪੋਸ਼ਣ ਦੇ ਮਿਆਰ ਵਿੱਚ ਸੁਧਾਰ ਲਿਆਉਣਾ ਹੈ ਤਾਂ ਜੋ ਸਾਡੀਆਂ ਧੀਆਂ ਨਿਰੰਤਰ ਵਿੱਦਿਆ ਹਾਸਲ ਕਰਕੇ ਆਪਣੀਆਂ ਉੱਚੀਆਂ ਉਮੰਗਾਂ ਨੂੰ ਹਕੀਕਤ ਵਿੱਚ ਬਦਲ ਸਕਣ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਅਸੀਂ 1000 ਵਾਲਾ ਵਾਅਦਾ ਪੂਰਾ ਕਰਕੇ ਹੀ ਵੋਟ ਮੰਗਣ ਆਵਾਂਗੇ’ : ਡਾ. ਗੁਰਪ੍ਰੀਤ ਕੌਰ ਮਾਨ appeared first on Daily Post Punjabi.