Dream Girl2 Team Archives - Daily Post Punjabi

ਪੰਜਾਬੀ ਅਦਾਕਾਰ ਨਰੇਸ਼ ਕਥੂਰੀਆ ਨੇ ਫ਼ਿਲਮ ‘ਡਰੀਮ ਗਰਲ 2’ ਦੀ ਟੀਮ ਨੂੰ ਭੇਜਿਆ ਕਾਨੂੰਨੀ ਨੋਟਿਸ
ਪੰਜਾਬੀ ਅਦਾਕਾਰ ਤੇ ਲੇਖਕ ਨਰੇਸ਼ ਕਥੂਰੀਆ ਦੇ ਨਾਂ ਤੋਂ ਤੁਸੀ ਬਖੂਬੀ ਜਾਣੂ ਹੋਵੋਗੇ। ਉਨ੍ਹਾਂ ਆਪਣੇ ਹਰ ਤਰ੍ਹਾਂ ਦੇ ਕਿਰਦਾਰ ਅਤੇ ਦਿਲ ਜਿੱਤਣ ਵਾਲੀ ਕਾਮੇਡੀ ਦੇ ਨਾਲ ਪ੍ਰਸ਼ੰਸਕਾਂ ਦਾ ਮਨ ਮੋਹਿਆ ਹੈ। ਇਸ ਵਿਚਾਲੇ ਅਦਾਕਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ।

Naresh Kathuria Dream Girl2 Team

ਦਰਅਸਲ, ਹਾਲ ਹੀ ਵਿੱਚ ਨਰੇਸ਼ ਕਥੂਰੀਆ ਵੱਲੋਂ ਫਿਲਮ ‘ਡਰੀਮ ਗਰਲ 2’ ਦੀ ਟੀਮ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਦੱਸ ਦੇਈਏ ਕਿ ਪੰਜਾਬੀ ਅਦਾਕਾਰ ਅਤੇ ਫਿਲਮ ਰਾਈਟਰ ਨਰੇਸ਼ ਕਥੂਰੀਆ ਨੇ ਇਹ ਨੋਟਿਸ ਟ੍ਰੇਲਰ ‘ਚ ਕ੍ਰੈਡਿਟ ਨਾ ਦੇਣ ਦੇ ਚਲਦਿਆਂ ਭੇਜਿਆ ਹੈ। ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਤੇ ਰਾਜ ਸ਼ਾਨਡਿਲਿਆ ਵਲੋਂ ਲਿਖੀ ਗਈ ਹੈ। ਇਸ ਦਾ ਸਕ੍ਰੀਨਪਲੇਅ ਨਰੇਸ਼ ਕਥੂਰੀਆ, ਰਾਜ ਸ਼ਾਨਡਿਲਿਆ ਤੇ ਜਯ ਬਸੰਤੂ ਵਲੋਂ ਲਿਖਿਆ ਗਿਆ ਹੈ ਤੇ ਨਰੇਸ਼ ਕਥੂਰੀਆ ਨੂੰ ਇਸ ਦਾ ਪੂਰੇ ਟ੍ਰੇਲਰ ‘ਚ ਕਿਤੇ ਵੀ ਕ੍ਰੈਡਿਟ ਨਹੀਂ ਦਿੱਤਾ ਗਿਆ ਹੈ ਤੇ ਨਾ ਹੀ ਟ੍ਰੇਲਰ ਦੀ ਡਿਸਕ੍ਰਿਪਸ਼ਨ ‘ਚ ਨਰੇਸ਼ ਕਥੂਰੀਆ ਦਾ ਨਾਂ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਹਾਲਾਂਕਿ ਟਰੇਲਰ ਦੇ ਅਖੀਰ ‘ਚ ਸਟੋਰੀ ਤੇ ਸਕ੍ਰੀਨਪਲੇਅ ਦਾ ਕ੍ਰੈਡਿਟ ਨਰੇਸ਼ ਕਥੂਰੀਆ ਨੂੰ ਦਿੱਤਾ ਗਿਆ ਹੈ। ਪਰ ਫ਼ਿਲਮ ਦੇ ਲੇਖਕ ਵਜੋਂ ਰਾਜ ਸ਼ਾਨਡਿਲਿਆ ਦਾ ਨਾਂ ਹੀ ਵੱਡਾ-ਵੱਡਾ ਚਮਕ ਰਿਹਾ ਹੈ, ਜੋ ਫ਼ਿਲਮ ਦੇ ਡਾਇਰੈਕਟਰ ਵੀ ਹਨ। ਨਰੇਸ਼ ਕਥੂਰਆ ਨੇ ਨੋਟਿਸ ‘ਚ ਫ਼ਿਲਮ ਦੀ ਟੀਮ ਨਾਲ ਕੀਤੀ ਗੱਲਬਾਤ ਦੇ ਸਕ੍ਰੀਨਸ਼ਾਟਸ ਵੀ ਸਾਂਝੇ ਕੀਤੇ ਹਨ। ਹਾਲਾਂਕਿ ਫਿਲਮ ਦੀ ਟੀਮ ਵੱਲੋਂ ਇਸ ਉੱਪਰ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।
ਨਰੇਸ਼ ਕਥੂਰੀਆ ‘ਯਾਰ ਮੇਰਾ ਤਿਤਲੀਆਂ ਵਰਗਾ’, ‘ਉੜਾ ਐੜਾ’, ‘ਕੈਰੀ ਆਨ ਜੱਟਾ 3’, ‘ਵੇਖ ਬਰਾਤਾਂ ਚੱਲੀਆਂ’ ਤੇ ‘ਮਿਸਟਰ ਐਂਡ ਮਿਸਿਜ਼ 420’, ‘ਹਨੀਮੂਨ’ ਵਰਗੀਆਂ ਹਿੱਟ ਪੰਜਾਬੀ ਫਿਲਮਾਂ ਵਿੱਚ ਆਪਣਾ ਜਲਵਾ ਦਿਖਾ ਚੁੱਕੇ ਹਨ।

The post ਪੰਜਾਬੀ ਅਦਾਕਾਰ ਨਰੇਸ਼ ਕਥੂਰੀਆ ਨੇ ਫ਼ਿਲਮ ‘ਡਰੀਮ ਗਰਲ 2’ ਦੀ ਟੀਮ ਨੂੰ ਭੇਜਿਆ ਕਾਨੂੰਨੀ ਨੋਟਿਸ appeared first on Daily Post Punjabi.