Drinking water eating food Archives - Daily Post Punjabi

Health Alert: ਭੋਜਨ ਖਾਣ ਤੋਂ ਬਾਅਦ ਇਹ 1 ਗ਼ਲਤੀ ਵਧਾ ਸਕਦੀ ਹੈ ਤੁਹਾਡਾ ਵਜ਼ਨ !
Drinking water eating food: ਪਾਣੀ ਪੀਣ ਨਾਲ ਸਾਡੇ ਸਰੀਰ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ। ਪਾਣੀ ਪੀਣ ਨਾਲ ਸਰੀਰ ਵਿਚੋਂ ਸਾਰੇ ਗੰਦੇ ਪਦਾਰਥ ਬਾਹਰ ਨਿਕਲ ਜਾਂਦੇ ਹਨ। ਡਾਕਟਰ ਵੀ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਣ ਦੀ ਸਲਾਹ ਵੀ ਦਿੰਦੇ ਹਨ ਪਰ ਇਹ ਪਾਣੀ ਤੁਹਾਡੀ ਸਿਹਤ ਨੂੰ ਉਦੋਂ ਨੁਕਸਾਨ ਪਹੁੰਚਾ ਸਕਦਾ ਹੈ ਜੇ ਤੁਸੀਂ ਗਲਤ ਸਮੇਂ ‘ਤੇ ਇਸ ਦਾ ਸੇਵਨ ਕਰਦੇ ਹੋ। ਜੀ ਹਾਂ… ਪਾਣੀ ਪੀਣਾ ਬੇਸ਼ੱਕ ਸਿਹਤ ਲਈ ਚੰਗਾ ਹੁੰਦਾ ਹੈ ਪਰ ਜੇ ਤੁਸੀਂ ਇਸ ਨੂੰ ਗਲਤ ਸਮੇਂ ‘ਤੇ ਪੀਦੇ ਹੋ ਤਾਂ ਤੁਹਾਡਾ ਸਰੀਰ ਨਿਰੋਗ ਨਹੀਂ ਰੋਗੀ ਬਣ ਸਕਦਾ ਹੈ। ਬਹੁਤ ਸਾਰੇ ਲੋਕਾਂ ਨੂੰ ਭੋਜਨ ਖਾਣ ਤੋਂ ਬਾਅਦ ਪਾਣੀ ਪੀਣ ਦੀ ਆਦਤ ਹੁੰਦੀ ਹੈ ਪਰ ਤੁਹਾਡੀ ਇਹ ਆਦਤ ਤੁਹਾਨੂੰ ਮੁਸੀਬਤ ਵਿੱਚ ਪਾ ਸਕਦੀ ਹੈ। ਦਰਅਸਲ ਡਾਕਟਰਾਂ ਅਨੁਸਾਰ ਭੋਜਨ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

Drinking water eating food

ਭੋਜਨ ਖਾਣ ਤੋਂ ਬਾਅਦ ਪਾਣੀ ਪੀਣ ਨਾਲ ਹੋਣ ਵਾਲੀਆਂ ਸਮੱਸਿਆਵਾਂ

ਬਲੱਡ ਸ਼ੂਗਰ ਲੈਵਲ ਵਧ ਸਕਦਾ ਹੈ: ਜੇ ਤੁਸੀਂ ਭੋਜਨ ਦੇ ਤੁਰੰਤ ਬਾਅਦ ਪਾਣੀ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਵਧ ਸਕਦਾ ਹੈ। ਭੋਜਨ ਦੇ ਤੁਰੰਤ ਬਾਅਦ ਪਾਣੀ ਪੀਣਾ ਸ਼ੂਗਰ ਦੇ ਮਰੀਜ਼ਾਂ ਲਈ ਜਹਿਰ ਦੇ ਸਾਮਾਨ ਹੈ। ਭੋਜਨ ਖਾਣ ਤੋਂ ਬਾਅਦ ਪਾਣੀ ਪੀਣ ਨਾਲ ਤੁਹਾਡੀ ਪਾਚਨ ਕਿਰਿਆ ਵੀ ਵਿਗੜਨ ਲੱਗਦੀ ਹੈ। ਭੋਜਨ ਚੰਗੀ ਤਰ੍ਹਾਂ ਹਜ਼ਮ ਨਹੀਂ ਹੁੰਦਾ ਜਿਸ ਕਾਰਨ ਤੁਹਾਨੂੰ ਗੈਸ ਐਸਿਡਿਟੀ ਦੀ ਸਮੱਸਿਆ ਹੋਣ ਲੱਗਦੀ ਹੈ।

ਵਧ ਸਕਦਾ ਹੈ ਵਜ਼ਨ: ਬਹੁਤ ਘੱਟ ਲੋਕ ਇਹ ਜਾਣਦੇ ਹਨ ਕਿ ਭੋਜਨ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣਾ ਤੁਹਾਡੇ ਭਾਰ ਨੂੰ ਵਧਾ ਸਕਦਾ ਹੈ। ਜੀ ਹਾਂ, ਜੇ ਤੁਹਾਨੂੰ ਲੱਗਦਾ ਹੈ ਕਿ ਤੁਸੀਂ ਕੁਝ ਨਾ ਖਾ ਕੇ ਵੀ ਮੋਟੇ ਹੋ ਰਹੇ ਹੋ ਤਾਂ ਇਸ ਮੋਟਾਪੇ ਦਾ ਕਾਰਨ ਕਿਤੇ ਨਾ ਕਿਤੇ ਤੁਹਾਡੀ ਇਹ ਗ਼ਲਤੀ ਹੋ ਸਕਦੀ ਹੈ। ਬਹੁਤ ਸਾਰੇ ਲੋਕਾਂ ਨੂੰ ਇਸ ਆਦਤ ‘ਤੇ ਕੰਟਰੋਲ ਕਰਨਾ ਮੁਸ਼ਕਲ ਲੱਗਦਾ ਹੋਵੇਗਾ ਪਰ ਜੇ ਤੁਸੀਂ ਇਸ ਨੂੰ ਕੰਟਰੋਲ ਨਹੀਂ ਕਰਦੇ ਹੋ ਤਾਂ ਤੁਹਾਡੀ ਪਾਚਨ ਕਿਰਿਆ ਕਮਜ਼ੋਰ ਵੀ ਹੋ ਸਕਦੀ ਹੈ। ਜੀ ਹਾਂ, ਸਿਰਫ ਇਹ ਹੀ ਨਹੀਂ, ਇਸ ਨਾਲ ਤੁਹਾਨੂੰ ਅਲਸਰ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ।

ਇੰਨੇ ਸਮੇਂ ਬਾਅਦ ਪੀਓ ਪਾਣੀ: ਹੁਣ ਤੁਹਾਡੇ ਮਨ ਵਿਚ ਇਕੋ ਸਵਾਲ ਹੋਵੇਗਾ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਦੂਰ ਰਹਿਣ ਲਈ ਅਤੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਕਿੰਨੇ ਸਮੇਂ ਬਾਅਦ ਪਾਣੀ ਪੀਣਾ ਚਾਹੀਦਾ ਹੈ ਤਾਂ ਤੁਹਾਨੂੰ ਦੱਸ ਦੇਈਏ ਕਿ ਜ਼ਿਆਦਾਤਰ ਡਾਕਟਰ ਖਾਣਾ ਖਾਣ ਦੇ ਅੱਧੇ ਘੰਟੇ ਬਾਅਦ ਪਾਣੀ ਪੀਣ ਦੀ ਸਲਾਹ ਦਿੰਦੇ ਹਨ। 30 ਮਿੰਟ ਦੇ ਅੰਦਰ-ਅੰਦਰ, ਪਾਚਨ ਦੀ ਅਗਲੀ ਪ੍ਰਕਿਰਿਆ ਸਰੀਰ ਦੇ ਅੰਦਰ ਸ਼ੁਰੂ ਹੋ ਜਾਂਦੀ ਹੈ ਅਤੇ ਫਿਰ ਪਾਣੀ ਪੀਣ ਨਾਲ ਪਾਚਨ ਪ੍ਰਣਾਲੀ ‘ਤੇ ਕੋਈ ਅਸਰ ਨਹੀਂ ਪੈਂਦਾ।

The post Health Alert: ਭੋਜਨ ਖਾਣ ਤੋਂ ਬਾਅਦ ਇਹ 1 ਗ਼ਲਤੀ ਵਧਾ ਸਕਦੀ ਹੈ ਤੁਹਾਡਾ ਵਜ਼ਨ ! appeared first on Daily Post Punjabi.