Driver hit a 4-year-old child Archives - Daily Post Punjabi

ਬਟਾਲਾ : ਗੱਡੀ ਚਲਾਉਣੀ ਸਿੱਖਦੇ ਸਮੇਂ ਚਾਲਕ ਨੇ 4 ਸਾਲਾ ਮਾਸੂਮ ਨੂੰ ਦ.ਰ.ੜਿਆ, ਹੋਈ ਮੌ.ਤ
ਬਟਾਲਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਇੱਥੇ ਅੱਜ ਉਸ ਵੇਲੇ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਗੱਡੀ ਚਲਾਉਣੀ ਸਿੱਖਦੇ ਸਮੇਂ ਚਾਲਕ ਨੇ ਇੱਕ ਚਾਰ ਸਾਲਾਂ ਮਸੂਮ ਬੱਚੇ ਨੂੰ ਦਰੜ ਦਿੱਤਾ। ਇਸ ਕਾਰਨ ਮਾਸੂਮ ਬੱਚੇ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਚਾਲਾਕ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

Driver hit a 4-year-old innocent

ਜਾਣਕਾਰੀ ਅਨੁਸਾਰ ਇਹ ਦਰਦਨਾਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ 4 ਸਾਲਾਂ ਮਾਸੂਮ ਆਪਣੀ ਮਾਂ ਨਾਲ ਮੰਦਿਰ ਜਾਣ ਲਈ ਘਰੋਂ ਨਿਕਲਿਆ ਸੀ। ਇਸ ਦੌਰਾਨ ਗੱਡੀ ਨੇ ਉਨ੍ਹਾਂ ਨੂੰ ਟੱਕਰ ਨਾਲ ਦਿੱਤੀ, ਜਿਸ ‘ਚ ਬੱਚੇ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਬੱਚੇ ਦੀ ਮਾਂ ਵੀ ਜ਼ਖਮੀ ਹੋਈ ਹੈ। ਦੱਸਿਆ ਜਾ ਰਿਹਾ ਹੈ ਚਾਲਾਕ ਉਸੇ ਇਲਾਕੇ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ : ਵੋਟਾਂ ਤੋਂ ਪਹਿਲਾਂ ਰਾਮ ਰਹੀਮ ਨੇ ਫੇਰ ਮੰਗੀ ਪੈਰੋਲ-ਫਰਲੋ, ਕਿਹਾ- ‘ਮੈਂ ਜੇਲ੍ਹੋਂ ਬਾਹਰ ਆਉਣ ਦਾ ਹੱਕਦਾਰ’

ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਮਿਲੀ ਸੀ, ਜਿਸ ‘ਚ ਇੱਕ ਮਾਸੂਮ ਦੀ ਮੌਤ ਹੋ ਗਈ ਹੈ ਅਤੇ ਉਸ ਦੀ ਮਾਤਾ ਜ਼ਖਮੀ ਹੋਈ ਹੈ। ਸੂਚਨਾ ਮਿਲਦੇ ਹੀ ਉਹ ਮੌਕੇ ਤੇ ਪਹੁੰਚੇ। ਉਨ੍ਹਾਂ ਵੱਲੋਂ ਗੱਡੀ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਤਫਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਹਿ ਕਿ ਮਾਮਲੇ ਨੂੰ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਬਟਾਲਾ : ਗੱਡੀ ਚਲਾਉਣੀ ਸਿੱਖਦੇ ਸਮੇਂ ਚਾਲਕ ਨੇ 4 ਸਾਲਾ ਮਾਸੂਮ ਨੂੰ ਦ.ਰ.ੜਿਆ, ਹੋਈ ਮੌ.ਤ appeared first on Daily Post Punjabi.