driver injured Archives - Daily Post Punjabi

ਪਠਾਨਕੋਟ-ਅੰਮ੍ਰਿਤਸਰ NH ‘ਤੇ LPG ਗੈਸ ਨਾਲ ਭਰਿਆ ਟੈਂਕਰ ਪਲਟਿਆ, ਹਾਦਸੇ ‘ਚ ਡ੍ਰਾਈਵਰ ਜ਼ਖਮੀ
ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪਿੰਡ ਬਾਰਠ ਸਾਹਿਬ ਨੇੜੇ ਪਠਾਨਕੋਟ ਵੱਲ ਆ ਰਹੇ LPG ਨਾਲ ਭਰੇ ਟੈਂਕਰ ਦੇ ਸਾਹਮਣੇ ਅਚਾਨਕ ਇੱਕ ਅਵਾਰਾ ਪਸ਼ੂ ਆ ਗਿਆ, ਜਿਸ ਕਾਰਨ ਗੈਸ ਟੈਂਕਰ ਸੜਕ ਦੇ ਵਿਚਕਾਰ ਪਲਟ ਗਿਆ। ਖੁਸ਼ਕਿਸਮਤੀ ਨਾਲ ਕੋਈ ਵੱਡਾ ਹਾਦਸਾ ਜਾਂ ਜਾਨੀ ਨੁਕਸਾਨ ਨਹੀਂ ਹੋਇਆ ਪਰ ਟੈਂਕਰ ਚਾਲਕ ਨੂੰ ਅੰਦਰੂਨੀ ਸੱਟਾਂ ਲੱਗੀਆਂ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਗੈਸ ਟੈਂਕਰ ਨੂੰ ਸੜਕ ਤੋਂ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਗੈਸ ਟੈਂਕਰ ਦੇ ਡਰਾਈਵਰ ਰਿੰਕੂ ਨੇ ਦੱਸਿਆ ਕਿ ਅਚਾਨਕ ਉਨ੍ਹਾਂ ਦੀ ਕਾਰ ਦੇ ਅੱਗੇ ਇੱਕ ਜਾਨਵਰ ਆ ਗਿਆ। ਜਿਸ ਕਾਰਨ ਟਰੱਕ ਬੇਕਾਬੂ ਹੋ ਕੇ ਪਲਟ ਗਿਆ। ਫਿਲਹਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਉਸ ਨੇ ਕਿਹਾ ਕਿ ਉਸ ਨੂੰ ਅੰਦਰੂਨੀ ਸੱਟਾਂ ਲੱਗੀਆਂ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੋਕੇ ‘ਤੇ ਪਹੁੰਚੀ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ‘ਚ ਭਾਰੀ ਮੀਂਹ ਦਾ ਕ.ਹਿ.ਰ, ਬਾਂਦੀਪੁਰਾ ‘ਚ ਬੱਦਲ ਫੱ.ਟਣ ਕਾਰਨ ਅਚਾਨਕ ਆਇਆ ਹੜ੍ਹ

ਇਸ ਸਬੰਧੀ ਜਦੋਂ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੈਸ ਨਾਲ ਭਰਿਆ ਟੈਂਕਰ ਸੜਕ ਦੇ ਵਿਚਕਾਰ ਪਲਟ ਗਿਆ ਸੀ। ਹਾਦਸੇ ਕਾਰਨ ਫਿਲਹਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਪੁਲਿਸ ਦੀ ਟੀਮ ਵੱਲੋਂ ਟੈਂਕਰ ਨੂੰ ਸੜਕ ਤੋਂ ਹਟਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪਠਾਨਕੋਟ-ਅੰਮ੍ਰਿਤਸਰ NH ‘ਤੇ LPG ਗੈਸ ਨਾਲ ਭਰਿਆ ਟੈਂਕਰ ਪਲਟਿਆ, ਹਾਦਸੇ ‘ਚ ਡ੍ਰਾਈਵਰ ਜ਼ਖਮੀ appeared first on Daily Post Punjabi.

ਮੋਹਾਲੀ ਦੇ ਜ਼ੀਰਕਪੁਰ ‘ਚ ਵੱਡਾ ਹਾ.ਦਸਾ, ਦੁਕਾਨ ‘ਚ ਵੜੀ ਤੇਜ਼ ਰਫਤਾਰ ਬੇਕਾਬੂ ਕਾਰ, ਗੱਡੀ ਚਾਲਕ ਜ਼ਖਮੀ
ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਜ਼ਿਲੇ ਦੇ ਜ਼ੀਰਕਪੁਰ ‘ਚ VIP ਰੋਡ ‘ਤੇ ਇੱਕ ਤੇਜ਼ ਰਫਤਾਰ ਕਾਰ ਕ.ਹਿ.ਰ ਦੇਖਣ ਨੂੰ ਮਿਲਿਆ। ਤੇਜ਼ ਰਫ਼ਤਾਰ ਬੇਕਾਬੂ ਕਾਰ ਦੁਕਾਨ ਵਿੱਚ ਦਾਖ਼ਲ ਹੋ ਗਈ। ਇਸ ਹਾਦਸੇ ਵਿੱਚ ਦੋ ਦੁਕਾਨਾਂ ਦੇ ਸ਼ਟਰ ਨੁਕਸਾਨੇ ਗਏ। ਹਾਦਸੇ ਵਿੱਚ ਕਾਰ ਚਾਲਕ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਉਸਦਾ ਇੱਥੇ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ਪੁਲਿਸ ਨੂੰ 4 ਮੋਸਟ ਵਾਂਟੇਡ ਅਪਰਾਧੀਆਂ ਦੀ ਭਾਲ, ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ ਇਨਾਮ

ਚਸ਼ਮਦੀਦਾਂ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਕਾਰ ਦੀ ਰਫਤਾਰ ਬਹੁਤ ਤੇਜ਼ ਸੀ। ਕਾਰ ਚਾਲਕ ਨਸ਼ੇ ਦੀ ਹਾਲਤ ਵਿੱਚ ਹੋ ਸਕਦਾ ਹੈ। ਪੁਲਿਸ ਨੇ ਮੌਕੇ ਤੋਂ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸੀਸੀਟੀਵੀ ਕੈਮਰਿਆਂ ਦੇ ਆਧਾਰ ’ਤੇ ਕਾਰ ਚਾਲਕ ਖ਼ਿਲਾਫ਼ ਕਾਰਵਾਈ ਕਰਨ ਵਿੱਚ ਲੱਗੀ ਹੋਈ ਹੈ। ਪੁਲਿਸ ਨੇ ਪੀਜੀਆਈ ਜਾ ਕੇ ਕਾਰ ਚਾਲਕ ਦੇ ਬਿਆਨ ਵੀ ਦਰਜ ਕੀਤੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਹਾਲੀ ਦੇ ਜ਼ੀਰਕਪੁਰ ‘ਚ ਵੱਡਾ ਹਾ.ਦਸਾ, ਦੁਕਾਨ ‘ਚ ਵੜੀ ਤੇਜ਼ ਰਫਤਾਰ ਬੇਕਾਬੂ ਕਾਰ, ਗੱਡੀ ਚਾਲਕ ਜ਼ਖਮੀ appeared first on Daily Post Punjabi.

ਤਰਨਤਾਰਨ ‘ਚ ਪਲਟੀ ਬੱਚਿਆਂ ਨਾਲ ਭਰੀ ਸਕੂਲੀ ਬੱਸ, ਲੋਕਾਂ ਨੇ ਕੱਢਿਆ ਬਾਹਰ, ਡਰਾਈਵਰ ਜ਼ਖਮੀ
ਤਰਨਤਾਰਨ ਦੇ ਪਿੰਡ ਉਦੋਂ ਦੀ ਚੇਲਾ ਕਲੋਨੀ ‘ਚ ਖੇਤਾਂ ‘ਚ 28 ਬੱਚਿਆਂ ਨਾਲ ਭਰੀ ਬੱਸ ਪਲਟ ਗਈ। ਘਟਨਾ ‘ਚ ਬੱਸ ਡਰਾਈਵਰ ਦੇ ਹੱਥ ‘ਤੇ ਸੱਟ ਲੱਗ ਗਈ। ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਤੁਰੰਤ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਇਸ ਦੇ ਨਾਲ ਹੀ ਡਰਾਈਵਰ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਗ਼ਨੀਮਤ ਰਹੀ ਕਿ ਹਾਦਸੇ ‘ਚ ਕਿਸੇ ਵੀ ਬੱਚੇ ਨੂੰ ਸੱਟ ਨਹੀਂ ਲੱਗੀ।

School bus full of children overturned

ਇਹ ਵੀ ਪੜ੍ਹੋ : ਮਿਜ਼ੋਰਮ ‘ਚ ਨਿਰਮਾਣ ਅਧੀਨ ਰੇਲਵੇ ਪੁਲ ਡਿੱਗਿਆ, 17 ਦੀ ਮੌ.ਤ, ਕਈ ਲੋਕ ਮਲਬੇ ਹੇਠਾਂ ਦੱਬੇ

ਪੀੜਤ ਦਲਬੀਰ ਸਿੰਘ ਨੇ ਦੱਸਿਆ ਕਿ ਇਸ ਬੱਸ ਵਿੱਚ ਉਸ ਦੇ ਬੱਚੇ ਵੀ ਸਵਾਰ ਸਨ। ਘਟਨਾ ਦਾ ਪਤਾ ਲੱਗਦਿਆਂ ਹੀ ਉਹ ਤੁਰੰਤ ਮੌਕੇ ‘ਤੇ ਪਹੁੰਚ ਗਏ। ਦਲਬੀਰ ਸਿੰਘ ਨੇ ਦੱਸਿਆ- ਇਹ ਬੱਸ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ (ਭਿਖੀਵਿੰਡ) ਦੀ ਸੀ। ਹਾਦਸੇ ਤੋਂ ਬਾਅਦ 28 ਬੱਚਿਆਂ ਨੂੰ ਮੌਕੇ ਤੋਂ ਬਚਾ ਲਿਆ ਗਿਆ ਅਤੇ ਹੋਰ ਵਾਹਨਾਂ ਰਾਹੀਂ ਘਰ ਪਹੁੰਚਾਇਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਤਰਨਤਾਰਨ ‘ਚ ਪਲਟੀ ਬੱਚਿਆਂ ਨਾਲ ਭਰੀ ਸਕੂਲੀ ਬੱਸ, ਲੋਕਾਂ ਨੇ ਕੱਢਿਆ ਬਾਹਰ, ਡਰਾਈਵਰ ਜ਼ਖਮੀ appeared first on Daily Post Punjabi.

ਨਵਾਂਸ਼ਹਿਰ ‘ਚ ਥਾਰ ਤੇ ਬੱਸ ਦੀ ਟੱਕਰ: ਦੋਵੇਂ ਵਾਹਨ ਦੇ ਉੱਡੇ ਪਰਖੱਚੇ, ਮਹਿੰਦਰਾ ਗੱਡੀ ਚਾਲਕ ਗੰਭੀਰ ਜ਼ਖਮੀ
ਪੰਜਾਬ ਦੇ ਨਵਾਂਸ਼ਹਿਰ-ਰੋਪੜ ਮੁੱਖ ਮਾਰਗ ‘ਤੇ ਪਿੰਡ ਕਾਠਗੜ੍ਹ ਮੋੜ ਨੇੜੇ ਇੱਕ ਪੈਟਰੋਲ ਪੰਪ ਦੇ ਸਾਹਮਣੇ ਮਹਿੰਦਰਾ ਥਾਰ ਅਤੇ ਇੱਕ ਪੁਲਿਸ ਬੱਸ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਇਹ ਹਾਦਸਾ ਅੱਜ ਸਵੇਰੇ ਕਰੀਬ 7.30 ਵਜੇ ਵਾਪਰਿਆ। ਥਾਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਬੱਸ ਡਿਵਾਈਡਰ ਨਾਲ ਟਕਰਾ ਕੇ ਦੂਜੇ ਡਿਵਾਈਡਰ ‘ਤੇ ਚੜ੍ਹ ਗਈ। ਹਾਦਸੇ ਵਿੱਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦੇ ਨਾਲ ਹੀ ਥਾਰ ਦੇ ਡਰਾਈਵਰ ਦੇ ਸਿਰ ‘ਤੇ ਸੱਟ ਲੱਗੀ ਹੈ।

Thar collided with bus

ਜਾਣਕਾਰੀ ਅਨੁਸਾਰ ਮਹਿੰਦਰਾ ਥਾਰ ਗੱਡੀ ਨੰਬਰ PB08-DF-1984 ਰੋਪੜ ਤੋਂ ਆ ਰਹੀ ਸੀ। ਬੱਸ ਨੰਬਰ PB02-CR-6097 ਚੰਡੀਗੜ੍ਹ ਹਾਈਕੋਰਟ ਦੇ ਮੁਲਾਜ਼ਮਾਂ ਨੂੰ ਅੰਮ੍ਰਿਤਸਰ ਤੋਂ ਲੈ ਕੇ ਜਾ ਰਹੀ ਸੀ। ਜਦੋਂ ਇਹ ਦੋਵੇਂ ਵਾਹਨ ਪੈਟਰੋਲ ਪੰਪ ਦੇ ਸਾਹਮਣੇ ਪਹੁੰਚੇ ਤਾਂ ਆਹਮੋ-ਸਾਹਮਣੇ ਟੱਕਰ ਹੋ ਗਈ। ਥਾਰ ਵਿੱਚ 3 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚ ਡਰਾਈਵਰ ਅਨਹਦ ਪੁੱਤਰ ਤੇਜਵਿੰਦਰ ਸਿੰਘ ਵਾਸੀ ਪਠਾਨਕੋਟ ਦੇ ਗੰਭੀਰ ਸੱਟਾਂ ਲੱਗੀਆਂ। 2 ਹੋਰ ਪ੍ਰਭਤਪਾਲ ਸਿੰਘ ਪੁੱਤਰ ਸਿੰਦਰ ਸਿੰਘ ਵਾਸੀ ਚੀਮਾ, ਸੰਗਰੂਰ ਅਤੇ ਹਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਉਦਤ ਭਗਤ ਰਾਮ, ਥਾਣਾ ਸਦਰ ਮਾਨਸਾ, ਜ਼ਿਲ੍ਹਾ ਮਾਨਸਾ ਨੂੰ ਮਾਮੂਲੀ ਸੱਟਾਂ ਲੱਗੀਆਂ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਸੜਕ ਹਾਦਸਾ: ਯਾਤਰੀਆਂ ਨਾਲ ਭਰੀ ਬੱਸ ਪਲਟੀ, 4 ਨੂੰ ਲੱਗੀਆਂ ਮਾਮੂਲੀ ਸੱਟਾਂ

ਗੱਡੀ ਵਿੱਚ ਸਵਾਰ ਸਮਾਜ ਸੇਵੀ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਮੁਹਾਲੀ ਤੋਂ ਗੁਰਦਾਸਪੁਰ ਲੈ ਕੇ ਜਾ ਰਹੇ ਸਨ। ਇਸ ਦੇ ਨਾਲ ਹੀ ਬੱਸ ‘ਚ ਸਵਾਰ ਕਰੀਬ 35/40 ਕਰਮਚਾਰੀ ਵਾਲ-ਵਾਲ ਬਚ ਗਏ ਪਰ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਕਾਠਗੜ੍ਹ ਦੇ SI ਪੂਰਨ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਦੋਵਾਂ ਵਾਹਨਾਂ ਨੂੰ ਸਾਈਡ ‘ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ। ਹਾਦਸੇ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਨਵਾਂਸ਼ਹਿਰ ‘ਚ ਥਾਰ ਤੇ ਬੱਸ ਦੀ ਟੱਕਰ: ਦੋਵੇਂ ਵਾਹਨ ਦੇ ਉੱਡੇ ਪਰਖੱਚੇ, ਮਹਿੰਦਰਾ ਗੱਡੀ ਚਾਲਕ ਗੰਭੀਰ ਜ਼ਖਮੀ appeared first on Daily Post Punjabi.

ਲੁਧਿਆਣਾ ਦੇ ਢੰਡਾਰੀ ਪੁੱਲ ‘ਤੇ ਪਲਟਿਆ ਕੰਟੇਨਰ, ਡਰਾਈਵਰ ਨੂੰ ਲੱਗੀਆਂ ਸੱਟਾਂ
ਪੰਜਾਬ ਦੇ ਲੁਧਿਆਣਾ ਸ਼ਹਿਰ ਦੇ ਢੰਡਾਰੀ ਪੁੱਲ ‘ਤੇ ਅੱਜ ਸਵੇਰੇ ਇੱਕ ਕੰਟੇਨਰ ਪਲਟ ਗਿਆ। ਇੱਕ ਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਇਹ ਹਾਦਸਾ ਵਾਪਰਿਆ। ਡਰਾਈਵਰ ਟਹਿਲ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕੰਟੇਨਰ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ।

ਘਟਨਾ ਬਾਰੇ ਜਾਣਕਰੀ ਦਿੰਦਿਆਂ ਕੰਟੇਨਰ ਡਰਾਈਵਰ ਨੇ ਦੱਸਿਆ ਕਿ ਉਹ ਪੁਲ ਤੋਂ ਹੇਠਾਂ ਉਤਰ ਕੇ ਜੀਟੀ ਰੋਡ ’ਤੇ ਗੱਡੀ ਲੈਣ ਹੀ ਵਾਲਾ ਸੀ ਕਿ ਕੰਟੇਨਰ ਦੇ ਬਿਲਕੁਲ ਸਾਹਮਣੇ ਇੱਕ ਸਾਈਕਲ ਸਵਾਰ ਵਿਅਕਤੀ ਆ ਗਿਆ। ਡਰਾਈਵਰ ਅਨੁਸਾਰ ਉਸ ਨੇ ਸਾਈਕਲ ਸਵਾਰ ਨੂੰ ਬਚਾਉਣ ਲਈ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਗੱਡੀ ਪਲਟ ਗਈ। ਲੋਕਾਂ ਦੀ ਮਦਦ ਨਾਲ ਉਸ ਨੂੰ ਗੱਡੀ ‘ਚੋਂ ਬਾਹਰ ਕੱਢਿਆ ਗਿਆ।

ਇਹ ਵੀ ਪੜ੍ਹੋ : ਖੰਨਾ ਦਾ ਵੱਡਾ ਕਾਰੋਬਾਰੀ ਚਲਦੀ ਗੱਡੀ ‘ਚੋਂ ਅਚਾਨਕ ਹੋਇਆ ਲਾਪਤਾ, ਕਾਰ ‘ਚੋਂ ਹੱਥ ਲਿਖ਼ਤ ਨੋਟ ਮਿਲਿਆ

ਕੰਟੇਨਰ ਫੋਕਲ ਪੁਆਇੰਟ ਤੋਂ ਲੋਡ ਕੀਤਾ ਗਿਆ ਸੀ, ਜਿਸ ਨੂੰ ਬਠਿੰਡਾ ਪਹੁੰਚਾਇਆ ਜਾਣਾ ਸੀ। ਪੁੱਲ ’ਤੇ ਕੰਟੇਨਰ ਪਲਟਣ ਕਾਰਨ ਕਾਫੀ ਦੇਰ ਤੱਕ ਟਰੈਫਿਕ ਜਾਮ ਦੀ ਸਥਿਤੀ ਬਣੀ ਰਹੀ। ਘਟਨਾ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਫ਼ੋਨ ਕੀਤਾ। ਟ੍ਰੈਫ਼ਿਕ ਪੁਲਿਸ ਨੇ ਆਵਾਜਾਈ ਨੂੰ ਸੁਚਾਰੂ ਕਰਵਾਇਆ। ਪੁਲਿਸ ਅਨੁਸਾਰ ਕੰਟੇਨਰ ਦੇ ਮਾਲਕ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਲੁਧਿਆਣਾ ਦੇ ਢੰਡਾਰੀ ਪੁੱਲ ‘ਤੇ ਪਲਟਿਆ ਕੰਟੇਨਰ, ਡਰਾਈਵਰ ਨੂੰ ਲੱਗੀਆਂ ਸੱਟਾਂ appeared first on Daily Post Punjabi.

ਲੁਧਿਆਣਾ ‘ਚ ਖੰਭੇ ਨਾਲ ਟਕਰਾਈ ਪਨਬੱਸ, 70 ਸਵਾਰੀਆਂ ਸਨ ਸਵਾਰ, ਡਰਾਈਵਰ ਜ਼ਖਮੀ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਸਰਕਾਰੀ ਪਨਬੱਸ ਦੀ ਬੱਸ ਪੁਲ ਦੇ ਪਿੱਲਰ ਨਾਲ ਟਕਰਾ ਗਈ। ਹਾਦਸਾ ਪੀਏਯੂ ਗੇਟ ਨੰਬਰ 1 ਦੇ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਤੇਜ਼ ਰਫਤਾਰ ਨਾਲ ਗੱਡੀ ਚਲਾ ਰਿਹਾ ਸੀ, ਜਿਸ ਕਾਰਨ ਬੱਸ ਕੰਟਰੋਲ ਗੁਆ ਬੈਠੀ ਅਤੇ ਖੰਭੇ ਨਾਲ ਟਕਰਾ ਗਈ। ਬੱਸ ‘ਚ 70 ਸਵਾਰੀਆਂ ਸਨ, ਜਿਨ੍ਹਾਂ ‘ਚੋਂ 15-20 ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਡਰਾਈਵਰ ਦੇ ਪੱਟ ‘ਤੇ ਸੱਟ ਲੱਗੀ।

Bus Collided With Pole

ਬੱਸ ਦੇ ਕੰਡਕਟਰ ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਬੱਸ ਫਿਰੋਜ਼ਪੁਰ ਤੋਂ ਪਟਿਆਲਾ ਲੈ ਕੇ ਜਾ ਰਿਹਾ ਸੀ। ਜਿਵੇ ਹੀ ਉਹ ਲੁਧਿਆਣਾ ‘ਚ ਪੀਏਯੂ ਨੰਬਰ 2 ਦੇ ਗੇਟ ‘ਤੇ ਸਵਾਰੀਆਂ ਨੂੰ ਉਤਾਰ ਕੇ ਅੱਗੇ ਵਧੇ ਤਾਂ ਅਚਾਨਕ ਬੱਸ ‘ਚੋਂ ਜ਼ੋਰਦਾਰ ਆਵਾਜ਼ ਆਈ। ਉਨ੍ਹਾਂ ਸੋਚਿਆ ਕਿ ਸ਼ਾਇਦ ਟਾਇਰ ਫਟ ਗਿਆ ਹੈ, ਪਰ ਬਾਅਦ ਵਿਚ ਪਤਾ ਲੱਗਾ ਕਿ ਪੱਟੀ ਟੁੱਟ ਗਈ ਸੀ।

ਇਹ ਵੀ ਪੜ੍ਹੋ : ਬਟਾਲਾ ‘ਚ IELTS ਸੈਂਟਰ ਦੇ ਬਾਹਰ ਚੱਲੀਆਂ ਗੋ.ਲੀਆਂ, ਫਾਇਰਿੰਗ ਕਰਕੇ ਗੱਡੀ ‘ਚ ਫਰਾਰ ਹੋਏ ਹਮਲਾਵਰ

ਟਰੈਫਿਕ ਪੁਲਿਸ ਦੇ ਦੱਸਿਆ ਕਿ ਬੱਸ ‘ਚ ਸਵਾਰ ਜਿਨ੍ਹਾਂ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਉਨ੍ਹਾਂ ਦਾ ਇਲਾਜ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰੀ ਬੱਸ ਦੇ ਡਰਾਈਵਰ ਦੀ ਮੈਡੀਕਲ ਜਾਂਚ ਕੀਤੀ ਜਾਵੇਗੀ। ਪੁਲਿਸ ਨੇ ਦੱਸਿਆ ਕਿ ਡਰਾਈਵਰ ਅਨੁਸਾਰ ਇਹ ਹਾਦਸਾ ਬੱਸ ਵਿੱਚ ਖ਼ਰਾਬੀ ਕਾਰਨ ਵਾਪਰਿਆ ਹੈ ਪਰ ਮੌਕੇ ’ਤੇ ਮੌਜੂਦ ਲੋਕਾਂ ਨੇ ਬੱਸ ਦੀ ਰਫ਼ਤਾਰ ਤੇਜ਼ ਹੋਣ ਦੀ ਗੱਲ ਆਖੀ। ਫਿਲਹਾਲ ਬੱਸ ਨੂੰ ਕਰੇਨ ਰਾਹੀਂ ਸੜਕ ਦੇ ਇੱਕ ਪਾਸੇ ਟੋਅ ਕੀਤਾ ਗਿਆ ਹੈ, ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਲੁਧਿਆਣਾ ‘ਚ ਖੰਭੇ ਨਾਲ ਟਕਰਾਈ ਪਨਬੱਸ, 70 ਸਵਾਰੀਆਂ ਸਨ ਸਵਾਰ, ਡਰਾਈਵਰ ਜ਼ਖਮੀ appeared first on Daily Post Punjabi.

ਲੁਧਿਆਣਾ ‘ਚ ਤੇਲ ਟੈਂਕਰ ਤੇ ਟਰੱਕ ਦੀ ਟੱਕਰ, ਹਾਦਸੇ ‘ਚ ਡਰਾਈਵਰ ਗੰਭੀਰ ਜ਼ਖਮੀ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਤੇਲ ਲੈ ਕੇ ਜਾ ਰਹੇ ਟਰੱਕ ਅਤੇ ਟੈਂਕਰ ਦੀ ਟੱਕਰ ਹੋ ਗਈ। ਟੱਕਰ ‘ਤੋਂ ਬਾਅਦ ਟਰੱਕ ਦਾ ਡਰਾਈਵਰ ਕਰੀਬ 2 ਘੰਟੇ ਤੱਕ ਕੈਬਿਨ ਵਿੱਚ ਫਸਿਆ ਰਿਹਾ। ਅਖੀਰ ਲੋਕਾਂ ਨੇ ਗੈਸ ਕਟਰ ਨਾਲ ਟਰੱਕ ਦੇ ਅੱਗੇ ਦੇ ਹਿੱਸੇ ਨੂੰ ਕੱਟ ਕੇ ਡਰਾਈਵਰ ਨੂੰ ਬਾਹਰ ਕੱਢਿਆ। ਇਸ ‘ਤੋਂ ਬਾਅਦ ਉਸ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

Oil tanker collided with truck

ਇਹ ਹਾਦਸਾ ਸ਼ੇਰਪੁਰ ਨੇੜੇ ਹੀਰੋ ਸਾਈਕਲ ਪੁਲ ’ਤੇ ਵਾਪਰਿਆ। ਤੇਲ ਦਾ ਟੈਂਕਰ ਪੁਲ ‘ਤੇ ਖ਼ਰਾਬ ਖੜ੍ਹਾ ਸੀ। ਅਚਾਨਕ ਪਿੱਛੇ ਤੋਂ ਆ ਰਹੇ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਡਰਾਈਵਰ ਅੰਦਰ ਹੀ ਫਸ ਗਿਆ। ਹਾਦਸੇ ਤੋਂ ਬਾਅਦ ਪੁਲ ‘ਤੇ ਜਾਮ ਲੱਗ ਗਿਆ। ਆਸਪਾਸ ਦੇ ਲੋਕਾਂ ਨੇ ਪੁਲ ਹੇਠਾਂ ਤਾਇਨਾਤ ਟਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਅਬੋਹਰ ‘ਚ ਕੈਂਟਰ ‘ਤੇ ਡਿੱਗਿਆ ਦਰੱਖਤ, ਲੋਕਾਂ ਨੇ ਕੈਬਿਨ ਕੱਟ ਕੇ ਡਰਾਈਵਰ ਨੂੰ ਕੱਢਿਆ ਬਾਹਰ

ਪੁਲਿਸ ਮੁਲਾਜ਼ਮਾਂ ਨੇ ਜ਼ਖਮੀ ਡਰਾਈਵਰ ਨੂੰ ਬਾਹਰ ਕੱਢਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਸਟੇਅਰਿੰਗ ਵਿਚਕਾਰ ਹੀ ਫਸ ਗਿਆ। 2 ਘੰਟੇ ਦੀ ਮਿਹਨਤ ਤੋਂ ਬਾਅਦ ਗੈਸ ਕਟਰ ਨੂੰ ਮੌਕੇ ‘ਤੇ ਬੁਲਾਇਆ ਗਿਆ। ਟਰੱਕ ਦੇ ਕੈਬਿਨ ਨੂੰ ਕੱਟ ਕੇ ਡਰਾਈਵਰ ਨੂੰ ਬਾਹਰ ਕੱਢਿਆ ਗਿਆ। ਜ਼ਖਮੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਲੁਧਿਆਣਾ ‘ਚ ਤੇਲ ਟੈਂਕਰ ਤੇ ਟਰੱਕ ਦੀ ਟੱਕਰ, ਹਾਦਸੇ ‘ਚ ਡਰਾਈਵਰ ਗੰਭੀਰ ਜ਼ਖਮੀ appeared first on Daily Post Punjabi.