driver killed Archives - Daily Post Punjabi

ਚੰਡੀਗੜ੍ਹ ਰੋਡ ‘ਤੇ ਮਹਿੰਦਰਾ ਟੈਂਪੂ ਦੀ ਮਿੰਨੀ ਬੱਸ ਨਾਲ ਟੱਕਰ, ਡਰਾਈਵਰ ਦੀ ਮੌ.ਤ, 2 ਲੋਕ ਜ਼ਖਮੀ
ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ‘ਚ ਚੰਡੀਗੜ੍ਹ ਰੋਡ ‘ਤੇ ਚੱਬੇਵਾਲ ਨੇੜੇ ਮਹਿੰਦਰਾ ਟੈਂਪੂ ਡਿਵਾਈਡਰ ਨਾਲ ਟਕਰਾ ਕੇ ਮਿੰਨੀ ਬੱਸ ਨਾਲ ਟਕਰਾ ਗਿਆ। ਇਸ ਹਾਦਸੇ ‘ਚ ਇਕ ਡਰਾਈਵਰ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 2 ਲੋਕ ਗੰਭੀਰ ਰੂਪ ਨਾਲ ਜ਼ਖਮੀ ਵੀ ਹੋਏ ਹਨ। ਪੁਲਿਸ ਨੇ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Mahindra Tempo Collides

ਜਾਣਕਾਰੀ ਅਨੁਸਾਰ ਮਹਿੰਦਰਾ ਟੈਂਪੋ ਨੰਬਰ PB 65 AZ 1973 ਚੰਡੀਗੜ੍ਹ ਤੋਂ ਹੁਸ਼ਿਆਰਪੁਰ ਜਾ ਰਿਹਾ ਸੀ। ਇਸ ਵਿੱਚ ਇੱਕ ਡਰਾਈਵਰ ਅਤੇ 2 ਹੋਰ ਵਿਅਕਤੀ ਸਵਾਰ ਸਨ। ਜਦੋਂ ਟੈਂਪੂ ਅੱਡਾ ਚੱਬੇਵਾਲ ਨੇੜੇ ਪਹੁੰਚਿਆ ਤਾਂ ਉਸ ਦਾ ਸੰਤੁਲਨ ਵਿਗੜ ਗਿਆ, ਜਿਸ ਤੋਂ ਬਾਅਦ ਟੈਂਪੂ ਪਹਿਲਾ ਸੜਕ ਦੇ ਡਿਵਾਈਡਰ ਨਾਲ ਟਕਰਾਇਆ ਅਤੇ ਫਿਰ ਸੜਕ ‘ਤੇ ਖੜ੍ਹੀ ਮਿੰਨੀ ਬੱਸ ਨਾਲ ਟਕਰਾ ਗਿਆ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ: ਇਟਲੀ ‘ਚ ਏਅਰਪੋਰਟ ਚੈਕਿੰਗ ਅਫਸਰ ਬਣੀ

ਹਾਦਸੇ ਵਿੱਚ ਟੈਂਪੂ ਸਵਾਰ ਮਹਿੰਦਰ ਲਾਲ ਪੁੱਤਰ ਮਿਲਾ ਰਾਮ ਵਾਸੀ ਮੁਬਾਰਕਪੁਰ (ਡੇਰਾਬੱਸੀ) ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਟੈਂਪੂ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਰਾਹਗੀਰਾਂ ਦੀ ਮਦਦ ਨਾਲ ਬੜੀ ਮੁਸ਼ਕਲ ਨਾਲ ਟੈਂਪੂ ਵਿੱਚੋਂ ਬਾਹਰ ਕੱਢਿਆ ਗਿਆ। ਉਸ ਨੂੰ ਸਰਕਾਰੀ ਹੋਸਟਲ ਵਿਚ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਚੰਡੀਗੜ੍ਹ ਰੋਡ ‘ਤੇ ਮਹਿੰਦਰਾ ਟੈਂਪੂ ਦੀ ਮਿੰਨੀ ਬੱਸ ਨਾਲ ਟੱਕਰ, ਡਰਾਈਵਰ ਦੀ ਮੌ.ਤ, 2 ਲੋਕ ਜ਼ਖਮੀ appeared first on Daily Post Punjabi.