driver of tipper arrested for Archives - Daily Post Punjabi

ਟਿਕਰੀ ਬਾਰਡਰ ‘ਤੇ 6 ਮਹਿਲਾ ਕਿਸਾਨਾਂ ਨੂੰ ਦਰੜਨ ਵਾਲੇ ਟਿੱਪਰ ਦਾ ਡਰਾਈਵਰ ਗ੍ਰਿਫਤਾਰ
ਵੀਰਵਾਰ ਨੂੰ ਟਿਕਰੀ ਬਾਰਡਰ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ, ਇੱਥੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ 6 ਅੰਦੋਲਨਕਾਰੀ ਮਹਿਲਾ ਕਿਸਾਨਾਂ ਨੂੰ ਕੁਚਲ ਦਿੱਤਾ। ਟਿੱਪਰ ਨੇ ਡਿਵਾਈਡਰ ‘ਤੇ ਬੈਠੀਆਂ ਮਹਿਲਾ ਕਿਸਾਨਾਂ ਨੂੰ ਦਰੜ ਦਿੱਤਾ ਸੀ।

driver of tipper arrested for

ਇਸ ਮਾਮਲੇ ‘ਚ ਹੁਣ ਇੱਕ ਵੱਡਾ ਅੱਪਡੇਟ ਸਾਹਮਣੇ ਆਇਆ ਹੈ, ਪੁਲਿਸ ਨੇ ਮੁਲਜ਼ਮ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਅੰਦੋਲਨਕਾਰੀ ਮਹਿਲਾ ਕਿਸਾਨਾਂ ਨੂੰ ਟਰੱਕ ਨਾਲ ਦਰੜਨ ਵਾਲੇ ਡਰਾਈਵਰ ਦੀ ਗ੍ਰਿਫਤਾਰੀ ਹੋ ਗਈ ਹੈ। ਇਸ ਹਾਦਸੇ ਵਿੱਚ 3 ਬਜ਼ੁਰਗ ਔਰਤਾਂ ਦੀ ਮੌਤ ਹੋ ਗਈ ਸੀ, ਜਦੋਂ ਕਿ ਤਿੰਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਬਹਾਦਰਗੜ੍ਹ ਬਾਈਪਾਸ ਫਲਾਈਓਵਰ ਦੇ ਹੇਠਾਂ ਝੱਜਰ ਰੋਡ ‘ਤੇ ਵਾਪਰਿਆ ਸੀ।

ਇਹ ਵੀ ਪੜ੍ਹੋ : ਵੱਡੀ ਖਬਰ : ਭਗਵੰਤ ਮਾਨ ਨੂੰ ਐਲਾਨਿਆ ਜਾ ਸਕਦਾ ਹੈ CM ਉਮੀਦਵਾਰ, ਦੋ ਦਿਨਾਂ ਦੌਰੇ ‘ਤੇ ਪੰਜਾਬ ਪਹੁੰਚੇ ਕੇਜਰੀਵਾਲ

ਇਹ ਮਹਿਲਾਵਾਂ ਘਰ ਜਾਣ ਲਈ ਆਟੋ ਦੀ ਉਡੀਕ ਕਰ ਰਹੀਆਂ ਸਨ। ਇਹ ਸਾਰੀਆਂ ਮਹਿਲਾਵਾਂ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਸਨ ਅਤੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਨਾਲ ਸਬੰਧਿਤ ਸਨ। ਤੇਜ਼ ਰਫ਼ਤਾਰ ਟਿੱਪਰ ਮਿੱਟੀ ਨਾਲ ਭਰਿਆ ਹੋਇਆ ਸੀ। ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਸੀ। ਅੰਦੋਲਨਕਾਰੀ ਮਹਿਲਾ ਕਿਸਾਨ ਰੋਟੇਸ਼ਨ ਤਹਿਤ ਘਰ ਵਾਪਿਸ ਜਾ ਰਹੀਆਂ ਸਨ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਕਿਸਾਨ ਮ੍ਰਿਤਕ ਮਹਿਲਾਵਾਂ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ। ਕਿਸਾਨਾਂ ਨੇ ਇਸ ਹਾਦਸੇ ਪਿੱਛੇ ਕਿਸੇ ਸਾਜ਼ਿਸ਼ ਦਾ ਸ਼ੱਕ ਜਤਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਟਿਕਰੀ ਬਾਰਡਰ ‘ਤੇ 6 ਮਹਿਲਾ ਕਿਸਾਨਾਂ ਨੂੰ ਦਰੜਨ ਵਾਲੇ ਟਿੱਪਰ ਦਾ ਡਰਾਈਵਰ ਗ੍ਰਿਫਤਾਰ appeared first on Daily Post Punjabi.