Driver Vandalized Vehicles Archives - Daily Post Punjabi

ਜਲੰਧਰ : ਨਸ਼ੇ ‘ਚ ਧੁੱਤ ਡਰਾਈਵਰ ਨੇ ਗੱਡੀਆਂ ਦੀ ਕੀਤੀ ਭੰਨ-ਤੋੜ, ਪੁਲਿਸ ਨੇ ਕੀਤਾ ਗ੍ਰਿਫਤਾਰ
ਪੰਜਾਬ ਦੇ ਜਲੰਧਰ ਸ਼ਹਿਰ ਵਿੱਚ ਬਸਤੀ ਸ਼ੇਖ ਇਲਾਕੇ ਦੇ ਗੀਤਾ ਕਲੋਨੀ ਵਿੱਚ ਇੱਕ ਸ਼ਰਾਬੀ ਡਰਾਈਵਰ ਨੇ ਗੱਡੀਆਂ ਦੀ ਕਾਫੀ ਭੰਨ-ਤੋੜ ਕੀਤੀ ਹੈ। ਦੇਰ ਰਾਤ ਪਹਿਲਾਂ ‘ਤਾ ਸ਼ਰਾਬੀ ਡਰਾਈਵਰ ਨੇ ਟਰੱਕ ਨੂੰ ਭੀੜੀ ਗਲੀ ਵਿੱਚ ਧੱਕਾ ਦੇ ਕੇ ਸੁੱਟ ਦਿੱਤਾ। ਜਿਸ ਕਾਰਨ ਘਰਾਂ ਦੇ ਬਾਹਰ ਪਹਿਲਾਂ ਤੋਂ ਖੜ੍ਹੇ ਵਾਹਨਾਂ ਦਾ ਕਾਫੀ ਨੁਕਸਾਨ ਹੋਇਆ ਹੈ। ਡਰਾਈਵਰ ਇੰਨਾ ਜ਼ਿਆਦਾ ਨਸ਼ੇ ‘ਚ ਸੀ ਕਿ ਉਸ ਨੇ ਘਰ ਦੀ ਕੰਧ ‘ਚ ਵੀ ਟੱਕਰ ਮਾਰ ਦਿੱਤੀ। ਇਹ ਪੂਰੀ ਘਟਨਾ CCTV ‘ਚ ਕੈਦ ਹੋ ਗਈ ਹੈ।

Driver Vandalized Vehicles

ਵਾਹਨਾਂ ਦੀ ਭੰਨਤੋੜ ਅਤੇ ਮਕਾਨ ਦੀ ਕੰਧ ‘ਚ ਟਰੱਕ ਦੇ ਟਕਰਾਉਣ ਤੋਂ ਬਾਅਦ ਇਲਾਕਾ ਨਿਵਾਸੀ ਜਾਗ ਗਏ। ਇਸ ਘਟਨਾ ‘ਤੋਂ ਬਾਅਦ ਦੇਰ ਰਾਤ ਤੱਕ ਕਾਫੀ ਹੰਗਾਮਾ ਹੁੰਦਾ ਰਿਹਾ। ਲੋਕਾਂ ਨੇ ਟਰੱਕ ਦੇ ਡਰਾਈਵਰ ਨੂੰ ਗੱਡੀ ਤੋਂ ਹੇਠਾਂ ਉਤਾਰਿਆ। ਡਰਾਈਵਰ ਨਸ਼ੇ ‘ਚ ਇੰਨਾਂ ਧੁੱਤ ਸੀ ਕਿ ਉਹ ਚੰਗੀ ਤਰ੍ਹਾਂ ਖੜਾ ਵੀ ਨਾਈ ਹੋ ਪਾ ਰਿਹਾ ਸੀ। ਜਿਸ ‘ਤੋਂ ਬਾਅਦ ਲੋਕਾਂ ਨੇ ਉਸ ਦੇ ਮੂੰਹ ‘ਤੇ ਪਾਣੀ ਸੁੱਟਿਆ ਗਿਆ ਪਰ ਉਸ ਨੂੰ ਫਿਰ ਵੀ ਹੋਸ਼ ਨਹੀਂ ਆਇਆ। ਇਸ ਦੌਰਾਨ ਉਹ ਇਲਾਕਾ ਨਿਵਾਸੀਆਂ ਨਾਲ ਦੁਰਵਿਵਹਾਰ ਕਰਨ ਲੱਗਾ। ਇਸ ‘ਤੇ ਉਥੇ ਮੌਜੂਦ ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਫਗਵਾੜਾ ‘ਚ ਮੁੜ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਪੁਲਿਸ ਨੇ ਦੋਸ਼ੀ ਨੂੰ ਕੀਤਾ ਕਾਬੂ

ਮੁਹੱਲਾ ਨਿਵਾਸੀਆਂ ਅਨੁਸਾਰ ਟਰੱਕ ਡਰਾਈਵਰ ਨੇ ਪਹਿਲਾਂ ਕਾਰਾਂ ਨੂੰ ਟੱਕਰ ਮਾਰੀ ਅਤੇ ਫਿਰ ਟਰੱਕ ਨੂੰ ਪਿੱਛੇ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਟਰੱਕ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਗਿਆ। ਇਸ ਤੋਂ ਬਾਅਦ ਡਰਾਈਵਰ ਨੇ ਟਰੱਕ ਨੂੰ ਘਰ ਦੀ ਕੰਧ ਨਾਲ ਟਕਰਾ ਦਿੱਤਾ। ਇਸ ‘ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਹੰਗਾਮੇ ਦੀ ਸੂਚਨਾ ਤੋਂ ਬਾਅਦ ਥਾਣਾ ਭਾਰਗਵ ਕੈਂਪ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਉਕਤ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜਲੰਧਰ : ਨਸ਼ੇ ‘ਚ ਧੁੱਤ ਡਰਾਈਵਰ ਨੇ ਗੱਡੀਆਂ ਦੀ ਕੀਤੀ ਭੰਨ-ਤੋੜ, ਪੁਲਿਸ ਨੇ ਕੀਤਾ ਗ੍ਰਿਫਤਾਰ appeared first on Daily Post Punjabi.