Drivers Strike Archives - Daily Post Punjabi

ਚੰਡੀਗੜ੍ਹ-ਪੰਚਕੂਲਾ ਅਤੇ ਮੋਹਾਲੀ ‘ਚ ਹੜਤਾਲ ‘ਤੇ ਗਏ ਡਰਾਈਵਰ, ਪੰਜਾਬ ਰਾਜ ਭਵਨ ਦਾ ਕਰਨਗੇ ਘਿਰਾਓ
ਅੱਜ ਲੋਕਾਂ ਨੂੰ ਚੰਡੀਗੜ੍ਹ ਸਮੇਤ ਪੰਚਕੂਲਾ ਅਤੇ ਮੁਹਾਲੀ ਆਉਣ-ਜਾਣ ਲਈ ਕੈਬ ਅਤੇ ਟੈਕਸੀ ਨਹੀਂ ਮਿਲੇਗੀ। ਕੈਬ ਐਸੋਸੀਏਸ਼ਨ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਹੈ। ਅਜਿਹੇ ‘ਚ ਕੁਝ ਲੋਕਾਂ ਨੂੰ ਦਫਤਰ ਜਾਣ, ਹੋਰ ਕੰਮ ਜਾਂ ਯਾਤਰਾ ਆਦਿ ‘ਚ ਦਿੱਕਤ ਆ ਸਕਦੀ ਹੈ।

Cab Drivers Strike Chandigarh

ਟ੍ਰਾਈਸਿਟੀ ਕੈਬ ਐਸੋਸੀਏਸ਼ਨ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਬਾਈਕ ਟੈਕਸੀਆਂ ਅਤੇ ਕਾਰਾਂ ‘ਤੇ ਕਾਰਵਾਈ ਨਾ ਹੋਣ ਕਾਰਨ ਨਾਰਾਜ਼ ਹੈ। ਅਜਿਹੇ ‘ਚ ਐਸੋਸੀਏਸ਼ਨ ਮੋਹਾਲੀ ਦੇ ਫੇਜ਼-8 ‘ਚ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਇਕੱਠ ਕਰੇਗੀ। ਉਨ੍ਹਾਂ ਦਾ ਪ੍ਰੋਗਰਾਮ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਦਾ ਹੈ। ਪ੍ਰਸ਼ਾਸਨ ਅਤੇ ਪੁਲਿਸ ਚੌਕਸ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਉਹ ਚੰਡੀਗੜ੍ਹ ਦੀ ਸਟੇਟ ਟਰਾਂਸਪੋਰਟ ਅਥਾਰਟੀ ਨੂੰ ਕਈ ਵਾਰ ਸ਼ਿਕਾਇਤ ਕਰ ਚੁੱਕੀ ਹੈ। ਇਸ ਦੇ ਬਾਵਜੂਦ ਨਾਜਾਇਜ਼ ਟੈਕਸੀਆਂ ਬਿਨਾਂ ਕਿਸੇ ਰੁਕਾਵਟ ਦੇ ਚੱਲ ਰਹੀਆਂ ਹਨ। ਕੁਝ ਐਪ ਅਧਾਰਤ ਬਾਈਕ ਟੈਕਸੀਆਂ ਅਤੇ ਕਾਰਾਂ ਹਨ, ਜੋ ਕਿ STA ਦੁਆਰਾ ਮਨਜ਼ੂਰ ਨਹੀਂ ਹਨ, ਫਿਰ ਵੀ ਉਹ ਟ੍ਰਾਈਸਿਟੀ ਵਿੱਚ ਚੱਲ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਇਸ ਕਾਰਨ ਰਜਿਸਟਰਡ ਕੈਬ ਡਰਾਈਵਰਾਂ ਦਾ ਕਾਰੋਬਾਰ ਬਰਬਾਦ ਹੋ ਰਿਹਾ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਟ੍ਰਾਈਸਿਟੀ ਵਿੱਚ 10 ਹਜ਼ਾਰ ਤੋਂ ਵੱਧ ਗੈਰ-ਕਾਨੂੰਨੀ ਬਾਈਕ, ਟੈਕਸੀ ਅਤੇ ਕਾਰਾਂ ਚੱਲ ਰਹੀਆਂ ਹਨ। ਇਨ੍ਹਾਂ ਨੂੰ ਪ੍ਰਾਈਵੇਟ ਵਾਹਨਾਂ ਵਜੋਂ ਰਜਿਸਟਰਡ ਕਰਕੇ ਟੈਕਸੀਆਂ ਵਜੋਂ ਵਰਤਿਆ ਜਾ ਰਿਹਾ ਹੈ। ਅਜਿਹੀਆਂ ਗੈਰ-ਕਾਨੂੰਨੀ ਟੈਕਸੀਆਂ ਵਿੱਚ ਸਵਾਰੀਆਂ ਵੀ ਸੁਰੱਖਿਅਤ ਨਹੀਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਬ ਡਰਾਈਵਰ ਵੀ ਆਪਣੇ ਵਾਹਨਾਂ ਦੀਆਂ ਚਾਬੀਆਂ STA ਨੂੰ ਸੌਂਪਣ ਲਈ ਸੈਕਟਰ-18 ਦਫ਼ਤਰ ਦੇ ਬਾਹਰ ਇਕੱਠੇ ਹੋਏ ਸਨ। ਇਸ ਦੌਰਾਨ ਇੱਕ ਮੰਗ ਪਤਰ ਵੀ ਸੌਂਪਿਆ ਗਿਆ। ਇਸ ਤੋਂ ਕੁਝ ਸਮਾਂ ਪਹਿਲਾਂ ਵੀ STA ਦੇ ਬਾਹਰ ਸ਼ਾਂਤਮਈ ਪ੍ਰਦਰਸ਼ਨ ਹੋਇਆ ਸੀ ਪਰ ਹੁਣ ਤੱਕ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ।

The post ਚੰਡੀਗੜ੍ਹ-ਪੰਚਕੂਲਾ ਅਤੇ ਮੋਹਾਲੀ ‘ਚ ਹੜਤਾਲ ‘ਤੇ ਗਏ ਡਰਾਈਵਰ, ਪੰਜਾਬ ਰਾਜ ਭਵਨ ਦਾ ਕਰਨਗੇ ਘਿਰਾਓ appeared first on Daily Post Punjabi.