drone attack Archives - Daily Post Punjabi

ਭਾਰਤ ਆ ਰਹੇ ਜਹਾਜ਼ ‘ਤੇ ਡਰੋਨ ਨਾਲ ਹਮਲਾ, ਸਾਊਦੀ ਅਰਬ ਤੋਂ ਤੇਲ ਲਿਆ ਰਿਹਾ ਸੀ ਜਹਾਜ਼
ਹਿੰਦ ਮਹਾਸਾਗਰ ਵਿੱਚ ਸ਼ਨੀਵਾਰ ਨੂੰ ਭਾਰਤ ਆ ਰਹੇ ਮਾਲ ਵਾਲੇ ਜਹਾਜ਼ ‘ਤੇ ਈਰਾਨੀ ਡਰੋਨ ਨਾਲ ਹ.ਮਲਾ ਕੀਤਾ ਗਿਆ ਸੀ। ਅਮਰੀਕਾ ਦੇ ਰੱਖਿਆ ਵਿਭਾਗ ਨੇ ਇਹ ਦਾਅਵਾ ਕੀਤਾ ਗਿਆ ਹੈ। ਅਮਰੀਕੀ ਰਿਪੋਰਟ ਮੁਤਾਬਕ ਕਿਮ ਪਲੂਟੋ ਨਾਮ ਦੇ ਜਹਾਜ਼ ‘ਤੇ ਸ਼ਨੀਵਾਰ ਸਵੇਰੇ 10 ਵਜੇ ਹ.ਮਲਾ ਹੋਇਆ ਸੀ। ਉਸ ਸਮੇਂ ਜਹਾਜ਼ ਅਮਰੀਕਾ ਦੇ ਸੰਪਰਕ ਵਿੱਚ ਸੀ। ਸਾਊਦੀ ਅਰਬ ਤੋਂ ਤੇਲ ਲੈ ਕੇ ਭਾਰਤ ਆ ਰਿਹਾ ਇਹ ਜਹਾਜ਼ ਜਾਪਾਨ ਦਾ ਸੀ ਤੇ ਲਾਇਬੇਰੀਆ ਦੇ ਫਲੈਗ ਨਾਲ ਆਪਰੇਟ ਹੋ ਰਿਹਾ ਸੀ। ਹਮਲੇ ਦੇ ਸਮੇਂ ਜਹਾਜ਼ ਪੋਰਬੰਦਰ ਤੱਟ ਤੋਂ 217 ਨਾਟਿਕਲ ਮੀਲ(ਕਰੀਬ 400 ਕਿਮੀ.) ਦੂਰ ਸੀ। ਇਹ ਇਲਾਕਾ ਭਾਰਤ ਦੇ ਐਕਸਕਲੂਸਿਵ ਇਕੋਨਾਮਿਕ ਜ਼ੋਨ ਤੋਂ ਬਾਹਰ ਪੈਂਦਾ ਹੈ।

Oil tanker with 25 Indians

ਉੱਥੇ ਹੀ ਨਿਊਜ਼ ਏਜੰਸੀ ਮੁਤਾਬਕ ਲਾਲ ਸਾਗਰ ਵਿੱਚ ਸ਼ਨੀਵਾਰ ਨੂੰ ਇੱਕ ਗੇਬਨ ਫਲੈਗ ਵਾਲੇ ਆਇਲ ਟੈਂਕਰ M/V ਸਾਈਂਬਾਬਾ ‘ਤੇ ਡਰੋਨ ਨਾਲ ਹਮਲਾ ਹੋਇਆ। ਇਸ ਵਿੱਚ ਵੀ 25 ਭਾਰਤੀ ਕ੍ਰੂ ਮੈਂਬਰ ਸਵਾਰ ਸਨ। ਇੰਡੀਅਨ ਨੇਵੀ ਨੇ ਦੱਸਿਆ ਕਿ ਸਾਰੇ ਲੋਕ ਸੁਰੱਖਿਅਤ ਹਨ।

ਇਹ ਵੀ ਪੜ੍ਹੋ: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਰਚਿਆ ਇਤਿਹਾਸ, ਆਸਟ੍ਰੇਲੀਆ ਖਿਲਾਫ਼ ਜਿੱਤਿਆ ਪਹਿਲਾ ਟੈਸਟ ਮੈਚ

ਦਰਅਸਲ, ਅਮਰੀਕੀ ਮਿਲਟਰੀ ਨੇ ਕਿਹਾ ਸੀ ਕਿ ਸ਼ਨੀਵਾਰ ਨੂੰ ਰਾਤ ਕਰੀਬ 10.30 ਵਜੇ ਹੂਤੀ ਵਿਦ੍ਰੋਹੀਆਂ ਨੇ ਲਾਲ ਸਾਗਰ ਵਿੱਚ ਭਾਰਤ ਦੇ ਝੰਡੇ ਵਾਲੇ ਗੇਬਨ ਦੇ ਇੱਕ ਆਇਲ ਟੈਂਕਰ M/V ਸਾਈਂਬਾਬਾ ‘ਤੇ ਵੀ ਡਰੋਨ ਨਾਲ ਹਮਲਾ ਕੀਤਾ। ਹਾਲਾਂਕਿ, ਭਾਰਤੀ ਨੇਵੀ ਨੇ ਇਸ ਗੱਲ ਨੂੰ ਖਾਰਿਜ ਕਰ ਦਿੱਤਾ ਹੈ ਕਿ ਜਹਾਜ਼ ਭਾਰਤ ਦੇ ਝੰਡੇ ਵਾਲਾ ਸੀ। ਅਟੈਕ ਯਮਨ ਦੇ ਸਲੀਫ ਬੰਦਰਗਾਹ ਤੋਂ ਕਰੀਬ ਤੋਂ ਕਰੀਬ 45 ਸਮੁੰਦਰੀ ਮੀਲ ਦੱਖਣੀ-ਪੱਛਮੀ ਵਿੱਚ ਬਾਬ ਅਲ-ਮੰਡਬ ਸਟ੍ਰੇਟ ਦੇ ਨੇੜੇ ਹੋਇਆ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਭਾਰਤ ਆ ਰਹੇ ਜਹਾਜ਼ ‘ਤੇ ਡਰੋਨ ਨਾਲ ਹਮਲਾ, ਸਾਊਦੀ ਅਰਬ ਤੋਂ ਤੇਲ ਲਿਆ ਰਿਹਾ ਸੀ ਜਹਾਜ਼ appeared first on Daily Post Punjabi.

ਇਰਾਕ ਦੇ PM ਮੁਸਤਫ਼ਾ ਅਲ ਕਾਦਿਮੀ ਦੀ ਰਿਹਾਇਸ਼ ‘ਤੇ ਹੋਇਆ ਡਰੋਨ ਹਮਲਾ, ਵਾਲ-ਵਾਲ ਬਚੇ ਪ੍ਰਧਾਨ ਮੰਤਰੀ
ਇਰਾਕ ਦੇ ਪ੍ਰਧਾਨ ਮੰਤਰੀ ਮੁਸਤਫ਼ਾ ਅਲ ਕਾਦਿਮੀ ‘ਤੇ ਡਰੋਨ ਨਾਲ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੀ ਰਿਹਾਇਸ਼ ‘ਤੇ ਵਿਸਫੋਟਕਾਂ ਨਾਲ ਭਰੇ ਡਰੋਨ ਨਾਲ ਹਮਲਾ ਕੀਤਾ ਗਿਆ ਹੈ। ਰਾਹਤ ਦੀ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਅਲ-ਕਾਦਿਮੀ ਇਸ ਹਮਲੇ ਵਿੱਚ ਵਾਲ-ਵਾਲ ਬਚ ਗਏ ਹਨ ।

Drone attack at Iraqi PM residence

ਦੱਸਿਆ ਜਾ ਰਿਹਾ ਹੈ ਕਿ ਇਸ ਡਰੋਨ ਹਮਲੇ ਵਿੱਚ ਅੱਧੀ ਦਰਜਨ ਸੁਰੱਖਿਆ ਕਰਮੀਆਂ ਦੇ ਜ਼ਖ਼ਮੀ ਹੋ ਗਏ ਹਨ । ਇਰਾਕੀ ਫੌਜ ਨੇ ਪ੍ਰਧਾਨ ਮੰਤਰੀ ਮੁਸਤਫਾ ‘ਤੇ ਹੋਏ ਹਮਲੇ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਕਾਦਿਮੀ ਡਰੋਨ ਹਮਲੇ ਵਿੱਚ ਵਾਲ-ਵਾਲ ਬਚ ਗਏ ਹਨ ਅਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਨਹੀਂ ਲੱਗੀਆਂ ਹਨ । ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਹਮਲੇ ਦੇ ਪਿੱਛੇ ਕਿਸ ਦਾ ਹੱਥ ਹੈ ਅਤੇ ਨਾ ਹੀ ਕਿਸੇ ਸਮੂਹ ਵੱਲੋਂ ਇਸ ਦੀ ਜ਼ਿੰਮੇਵਾਰੀ ਲਈ ਗਈ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ‘ਚ ਡਟੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ‘ਤੇ ਬੇਰਹਿਮੀ ਨਾਲ ਲਾਠੀਚਾਰਜ, (ਤਸਵੀਰਾਂ)

ਇਸ ਜਾਨਲੇਵਾ ਹਮਲੇ ਵਿੱਚ ਵਾਲ-ਵਾਲ ਬਚੇ ਪ੍ਰਧਾਨ ਮੰਤਰੀ ਮੁਸਤਫ਼ਾ ਅਲ-ਕਾਦਿਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸੁਰੱਖਿਅਤ ਹਨ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਿਆ ਹੈ। ਉਨ੍ਹਾਂ ਟਵੀਟ ਕਰਕੇ ਲੋਕਾਂ ਨੂੰ ਆਪਣੀ ਸੁਰੱਖਿਆ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਹਮਲੇ ਤੋਂ ਬਾਅਦ ਪੀਐੱਮ ਅਲ-ਕਾਦਿਮੀ ਨੂੰ ਸੁਰੱਖਿਅਤ ਜਗ੍ਹਾ ਲਿਜਾਇਆ ਗਿਆ ਹੈ।

Drone attack at Iraqi PM residence

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਦੀ ਰਿਹਾਇਸ਼ ਗ੍ਰੀਨ ਜ਼ੋਨ ਦੇ ਅੰਦਰ ਆਉਂਦੀ ਹੈ। ਇਰਾਕੀ ਫੌਜ ਨੇ ਕਿਹਾ ਕਿ ਇਸ ਹਮਲੇ ਵਿੱਚ ਕਾਦਿਮੀ ਦੀ ਰਿਹਾਇਸ਼ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਗ੍ਰੀਨ ਜ਼ੋਨ ਵਿੱਚ ਵਿਦੇਸ਼ੀ ਦੂਤਾਵਾਸ ਅਤੇ ਸਰਕਾਰੀ ਇਮਾਰਤਾਂ ਹਨ। ਇੱਥੇ ਪੱਛਮੀ ਦੇਸ਼ਾਂ ਦੇ ਰਾਜਦੂਤ ਵੱਡੀ ਗਿਣਤੀ ਵਿੱਚ ਰਹਿੰਦੇ ਹਨ।

ਇਹ ਵੀ ਪੜ੍ਹੋ: ਬਹਿਬਲ ਗੋਲੀਕਾਂਡ ਮਾਮਲੇ ‘ਚ ਨਾਮਜ਼ਦ SP ਬਿਕਰਮਜੀਤ ਨੂੰ ਚੰਨੀ ਸਰਕਾਰ ਨੇ ਕੀਤਾ ਬਹਾਲ

ਗੌਰਤਲਬ ਹੈ ਕਿ ਅਮਰੀਕਾ ਨੇ ਇਰਾਕੀ ਪ੍ਰਧਾਨ ਮੰਤਰੀ ਮੁਸਤਫਾ ਅਲ-ਕਾਦਿਮੀ ‘ਤੇ ਹੋਏ ਡਰੋਨ ਹਮਲੇ ਦੀ ਨਿੰਦਾ ਕੀਤੀ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਕਿਹਾ, ”ਸਾਨੂੰ ਇਹ ਜਾਣ ਕੇ ਰਾਹਤ ਮਿਲੀ ਹੈ ਕਿ ਇਸ ਹਮਲੇ ਵਿੱਚ ਪ੍ਰਧਾਨ ਮੰਤਰੀ ਮੁਸਤਫਾ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ । ਇਹ ਦਹਿਸ਼ਤਗਰਦੀ ਦੀ ਕਾਰਵਾਈ ਹੈ, ਜਿਸ ਦੀ ਅਸੀਂ ਸਖ਼ਤ ਨਿੰਦਾ ਕਰਦੇ ਹਾਂ।”

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਇਰਾਕ ਦੇ PM ਮੁਸਤਫ਼ਾ ਅਲ ਕਾਦਿਮੀ ਦੀ ਰਿਹਾਇਸ਼ ‘ਤੇ ਹੋਇਆ ਡਰੋਨ ਹਮਲਾ, ਵਾਲ-ਵਾਲ ਬਚੇ ਪ੍ਰਧਾਨ ਮੰਤਰੀ appeared first on Daily Post Punjabi.

ਸਾਊਦੀ ਅਰਬ ਦੇ ਹਵਾਈ ਅੱਡੇ ‘ਤੇ ਡਰੋਨ ਹਮਲਾ,10 ਲੋਕ ਜ਼ਖਮੀ
ਸਾਊਦੀ ਦੇ ਦੱਖਣੀ-ਪੱਛਮੀ ਸ਼ਹਿਰ ਜਿਜ਼ਾਨ ਵਿੱਚ ਕਿੰਗ ਅਬਦੁੱਲਾ ਹਵਾਈ ਅੱਡੇ ‘ਤੇ ਵਿਸਫੋਟਕਾਂ ਨਾਲ ਭਰੇ ਡਰੋਨ ਹਮਲੇ ਵਿੱਚ 10 ਲੋਕ ਜ਼ਖਮੀ ਹੋ ਗਏ । ਇਹ ਇੱਕ ਹਫਤੇ ਦੇ ਅੰਦਰ ਕੀਤਾ ਗਿਆ ਦੂਜਾ ਹਮਲਾ ਹੈ। ਸਾਊਦੀ ਅਰਬ ਦੀ ਅਗਵਾਈ ਵਾਲੇ ਗੱਠਜੋੜ ਦੇ ਬੁਲਾਰੇ ਦੇ ਹਵਾਲੇ ਨਾਲ ਸੂਬਾਈ ਸਮਾਚਾਰ ਏਜੰਸੀ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।

Saudi Arabia airport attack

ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਮਲੇ ਵਿੱਚ ਜ਼ਖਮੀ ਹੋਏ ਲੋਕਾਂ ਵਿੱਚ ਛੇ ਸਾਊਦੀ, ਤਿੰਨ ਬੰਗਲਾਦੇਸ਼ੀ ਨਾਗਰਿਕ ਤੇ ਇੱਕ ਸੁਡਾਨੀ ਨਾਗਰਿਕ ਸ਼ਾਮਿਲ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਵਿਸਫੋਟ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਹਵਾਈ ਅੱਡੇ ਦੀਆਂ ਕੁਝ ਖਿੜਕੀਆਂ ਵੀ ਟੁੱਟ ਗਈਆਂ ਹਨ ।

Saudi Arabia airport attack

ਸਾਊਦੀ ਅਰਬ ਦੀ ਅਗਵਾਈ ਵਾਲੇ ਫੌਜੀ ਗੱਠਜੋੜ ਨੇ 2015 ਵਿੱਚ ਯਮਨ ਵਿੱਚ ਦਖਲ ਦਿੱਤਾ, ਜਿਸ ਨੇ ਰਾਸ਼ਟਰਪਤੀ ਅਬਦ-ਰੱਬੂ ਮਨਸੂਰ ਹਾਦੀ ਦੀ ਸੱਤਾਧਾਰੀ ਫੌਜਾਂ ਦਾ ਸਮਰਥਨ ਕੀਤਾ ਅਤੇ ਈਰਾਨ ਨਾਲ ਜੁੜੇ ਹੋਥੀ ਸਮੂਹ ਨਾਲ ਲੜਿਆ । ਜਿਸ ਕਾਰਨ ਖਾੜੀ ਰਾਜ ਨੂੰ ਨਿਸ਼ਾਨਾ ਬਣਾਉਂਦੇ ਹੋਏ ਡਰੋਨ ਅਤੇ ਮਿਜ਼ਾਈਲ ਹਮਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਕਿਸਾਨ ਦੇ ਇਸ ਪੁੱਤ ਨੇ ਰੌਸ਼ਨ ਕੀਤਾ ਪੂਰੇ ਪੰਜਾਬ ਦਾ ਨਾਂ, ISRO ‘ਚ ਬਣਿਆ ਸਾਇੰਟਿਸਟ

ਸਾਊਦੀ ਪ੍ਰੈਸ ਏਜੰਸੀ ਨੇ ਦੱਸਿਆ ਕਿ ਗਠਜੋੜ ਦੇ ਬੁਲਾਰੇ ਬ੍ਰਿਗੇਡੀਅਰ-ਜਨਰਲ ਤੁਰਕੀ ਅਲ-ਮਲਕੀ ਨੇ ਕਿਹਾ ਕਿ ਇਹ ਹਮਲਾ ਏਅਰਪੋਰਟ ‘ਤੇ ਲੱਗੇ ਪ੍ਰੋਜੈਕਟਾਈਲ ਰਾਹੀਂ ਕੀਤਾ ਗਿਆ ਹੈ । ਇੱਕ ਰਿਪੋਰਟ ਅਨੁਸਾਰ ਪੰਜ ਜ਼ਖਮੀ ਨਾਗਰਿਕ ਯਾਤਰੀ ਤੇ ਬਾਕੀ ਏਅਰਪੋਰਟ ਸਟਾਫ ਸਨ । ਬੁਲਾਰੇ ਨੇ ਕਿਹਾ ਕਿ ਹਵਾਈ ਅੱਡੇ ਦੀ ਵਰਤੋਂ ਹਜ਼ਾਰਾਂ ਨਾਗਰਿਕ ਅਤੇ ਬਹੁ-ਕੌਮੀ ਪ੍ਰਵਾਸੀ ਕਰਦੇ ਹਨ । ਹੋਥੀਵਾਦੀਆਂ ਨੇ ਸਾਊਦੀ ਦੇ ਵੱਖ -ਵੱਖ ਸ਼ਹਿਰਾਂ, ਖਾਸ ਕਰਕੇ ਸਰਹੱਦੀ ਖੇਤਰਾਂ ਨੂੰ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਨਿਸ਼ਾਨਾ ਬਣਾਇਆ ਹੈ।

ਦੇਖੋ ਵੀਡੀਓ : Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe

The post ਸਾਊਦੀ ਅਰਬ ਦੇ ਹਵਾਈ ਅੱਡੇ ‘ਤੇ ਡਰੋਨ ਹਮਲਾ,10 ਲੋਕ ਜ਼ਖਮੀ appeared first on Daily Post Punjabi.

ਅਫ਼ਗ਼ਾਨਿਸਤਾਨ: ਅਮਰੀਕੀ ਡਰੋਨ ਹਮਲੇ ‘ਚ ਮਾਰੇ ਗਏ ਦੋ ਹਾਈ ਪ੍ਰੋਫਾਈਲ ISIS ਦੇ 2 ਅੱਤਵਾਦੀ
ਅਮਰੀਕੀ ਫੌਜ ਨੇ ਸ਼ਨੀਵਾਰ ਨੂੰ ਕਿਹਾ ਕਿ ਉਸਨੇ ਅਫਗਾਨਿਸਤਾਨ ਵਿੱਚ ਇੱਕ ਡਰੋਨ ਹਮਲਾ ਕੀਤਾ, ਜਿਸ ਵਿੱਚ ਇਸਲਾਮਿਕ ਸਟੇਟ ਦੇ ਦੋ ਸਾਜ਼ਿਸ਼ਕਾਰ ਮਾਰੇ ਗਏ। ਕਾਬੁਲ ਹਵਾਈ ਅੱਡੇ ‘ਤੇ ਹਾਲ ਹੀ ਵਿੱਚ ਹੋਏ ਆਤਮਘਾਤੀ ਬੰਬ ਧਮਾਕਿਆਂ ਤੋਂ ਬਾਅਦ ਜਿਨ੍ਹਾਂ ਵਿੱਚ 169 ਅਫਗਾਨ ਅਤੇ 13 ਅਮਰੀਕੀ ਸੈਨਿਕ ਮਾਰੇ ਗਏ ਸਨ, ਅਮਰੀਕੀ ਰਾਸ਼ਟਰਪਤੀ ਬਿਡੇਨ ਨੇ ਬਦਲਾ ਲੈਣ ਦਾ ਵਾਅਦਾ ਕੀਤਾ ਸੀ।

ਅਫਗਾਨਿਸਤਾਨ ਵਿੱਚ ਇਸਲਾਮਿਕ ਸਟੇਟ ਨਾਲ ਜੁੜੇ ਇਸਲਾਮਿਕ ਸਟੇਟ-ਖੋਰਾਸਾਨ (ਆਈਐਸਆਈਐਸ-ਕੇ) ਨੇ ਕਾਬੁਲ ਦੇ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀਰਵਾਰ ਦੇ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ। ਖੇਤਰੀ ਸੰਚਾਲਨ ਦੇ ਸੰਯੁਕਤ ਸਟਾਫ ਦੇ ਡਿਪਟੀ ਡਾਇਰੈਕਟਰ ਮੇਜਰ ਜਨਰਲ ਹੈਂਕ ਟੇਲਰ ਨੇ ਸ਼ਨੀਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ, “ਆਈਐਸਆਈਐਸ ਦੇ ਦੋ ਉੱਚ ਪੱਧਰੀ ਮੈਂਬਰ ਮਾਰੇ ਗਏ ਅਤੇ ਇੱਕ ਜ਼ਖਮੀ ਹੋ ਗਿਆ। ਇਸ ਵਿੱਚ ਕੋਈ ਨਾਗਰਿਕ ਜਾਨੀ ਨੁਕਸਾਨ ਨਹੀਂ ਹੋਇਆ ਹੈ।

The post ਅਫ਼ਗ਼ਾਨਿਸਤਾਨ: ਅਮਰੀਕੀ ਡਰੋਨ ਹਮਲੇ ‘ਚ ਮਾਰੇ ਗਏ ਦੋ ਹਾਈ ਪ੍ਰੋਫਾਈਲ ISIS ਦੇ 2 ਅੱਤਵਾਦੀ appeared first on Daily Post Punjabi.

ਜੰਮੂ ਏਅਰ ਫੋਰਸ ਸਟੇਸ਼ਨ ‘ਤੇ ਡਰੋਨ ਨਾਲ ਹਮਲਾ, ਅੰਬਾਲਾ-ਪਠਾਨਕੋਟ ਏਅਰਬੇਸ ਹਾਈ ਅਲਰਟ ‘ਤੇ
ਜੰਮੂ ਏਅਰ ਫੋਰਸ ਸਟੇਸ਼ਨ ‘ਤੇ ਦੇਰ ਰਾਤ ਦੋ ਧਮਾਕੇ ਹੋਏ । ਇਸ ਵਿੱਚ ਪਹਿਲਾ ਧਮਾਕਾ ਰਾਤ 1:37 ਵਜੇ ਹੋਇਆ ਅਤੇ ਦੂਜਾ ਧਮਾਕਾ 5 ਮਿੰਟ ਬਾਅਦ ਰਾਤ 1:42 ਵਜੇ ਹੋਇਆ । ਹਵਾਈ ਫੌਜ ਦਾ ਕਹਿਣਾ ਹੈ ਕਿ ਦੋਵਾਂ ਧਮਾਕਿਆਂ ਦੀ ਤੀਬਰਤਾ ਬਹੁਤ ਘੱਟ ਸੀ ਅਤੇ ਪਹਿਲਾ ਧਮਾਕਾ ਛੱਤ ‘ਤੇ ਹੋਇਆ, ਇਸ ਲਈ ਛੱਤ ਨੂੰ ਨੁਕਸਾਨ ਪਹੁੰਚਿਆ ਹੈ, ਪਰ ਦੂਜਾ ਧਮਾਕਾ ਖੁੱਲੀ ਜਗ੍ਹਾ ‘ਤੇ ਹੋਇਆ । ਇਸ ਧਮਾਕੇ ਵਿੱਚ ਦੋ ਜਵਾਨਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ।

Blast in Jammu airport

ਦਰਅਸਲ, ਇਹ ਧਮਾਕਾ ਕਿਵੇਂ ਹੋਇਆ ਅਤੇ ਕਿਸਨੇ ਕੀਤਾ? ਇਸ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹੁਣ ਤਸਵੀਰ ਇਸ ਧਮਾਕੇ ਨੂੰ ਇੱਕ ਅੱਤਵਾਦੀ ਹਮਲੇ ਦੀ ਸਾਜਿਸ਼ ਵੱਲ ਧੱਕ ਰਹੀ ਹੈ । ਏਅਰਫੋਰਸ ਸਟੇਸ਼ਨ ‘ਤੇ NIA ਅਤੇ NSG ਦੀ ਟੀਮ ਪਹੁੰਚ ਚੁੱਕੀ ਹੈ ਅਤੇ ਇਸ ਧਮਾਕੇ ਦੀ ਜਾਂਚ ਟੈਰੋਰ ਐਂਗਲ ਤੋਂ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਅੰਬਾਲਾ, ਪਠਾਨਕੋਟ ਅਤੇ ਅਵੰਤੀਪੁਰਾ ਏਅਰਬੇਸ ਨੂੰ ਵੀ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: ਓਵੈਸੀ ਦੀ ਪਾਰਟੀ ਨਾਲ ਗੱਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, UP ਤੇ ਉੱਤਰਾਖੰਡ ‘ਚ ਇਕੱਲਿਆਂ ਚੋਣ ਲੜੇਗੀ BSP: ਮਾਇਆਵਤੀ

ਇਸ ਧਮਾਕੇ ਨੂੰ ਡਰੋਨ ਹਮਲਾ ਮੰਨਿਆ ਜਾ ਰਿਹਾ ਹੈ। ਮੁੱਢਲੀ ਜਾਣਕਾਰੀ ਵਿੱਚ ਸਾਹਮਣੇ ਆਇਆ ਹੈ ਕਿ ਡਰੋਨ ਹਮਲੇ ਰਾਹੀਂ ਇੱਥੇ ਖੜ੍ਹੇ ਜਹਾਜ਼ਾਂ ਅਤੇ ਹੈਲੀਕਾਪਟਰਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ । ਜੇ ਇਹ ਧਮਾਕਾ ਡਰੋਨ ਹਮਲਾ ਸਾਬਿਤ ਹੁੰਦਾ ਹੈ, ਤਾਂ ਇਹ ਦੇਸ਼ ਦੇ ਫੌਜੀ ਠਿਕਾਣਿਆਂ ‘ਤੇ ਹੋਇਆ ਦੇਸ਼ ਦਾ ਪਹਿਲਾ ਡਰੋਨ ਹਮਲਾ ਹੋਵੇਗਾ ।

Blast in Jammu airport

ਫਿਲਹਾਲ ਇਸ ਮਾਮਲੇ ਵਿੱਚ ਹਵਾਈ ਫੌਜ ਵੱਲੋਂ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ, ਪਰ ਹੁਣ ਤੱਕ ਦੀ ਜਾਂਚ ਨੇ ਡਰੋਨ ਹਮਲੇ ਦਾ ਸ਼ੱਕ ਜਤਾਇਆ ਗਿਆ ਹੈ। ਇਸਦਾ ਇੱਕ ਕਾਰਨ ਇਹ ਹੈ ਕਿ ਇਹ ਧਮਾਕੇ ਤਕਨੀਕੀ ਖੇਤਰ ਦੇ ਨਜ਼ਦੀਕ ਹੋਏ ਹਨ , ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਨਿਸ਼ਾਨਾ ਹਵਾਈ ਜਹਾਜ਼ ਸਨ ।

ਇਹ ਵੀ ਦੇਖੋ: ਕੁੜੀ ਦੇ ਘਰਵਾਲਿਆਂ ਨੇ ਘਰ ਬੁਲਾ ਕੇ ਮੁੰਡਾ ਮਾਰ’ਤਾ ! ਕੁੜੀ ਨੇ ਕਰ ਲਈ ਖੁਦਖੁਸ਼ੀ?

The post ਜੰਮੂ ਏਅਰ ਫੋਰਸ ਸਟੇਸ਼ਨ ‘ਤੇ ਡਰੋਨ ਨਾਲ ਹਮਲਾ, ਅੰਬਾਲਾ-ਪਠਾਨਕੋਟ ਏਅਰਬੇਸ ਹਾਈ ਅਲਰਟ ‘ਤੇ appeared first on Daily Post Punjabi.