drone enter in india Archives - Daily Post Punjabi

ਭਾਰਤੀ ਸਰਹੱਦ ਅੰਦਰ ਫਿਰ ਤੋਂ ਦਿਖੀ ਪਾਕਿਸਤਾਨੀ ਡ੍ਰੋਨ ਦੀ ਹਲਚਲ, BSF ਨੇ ਫਾਇਰਿੰਗ ਕਰ ਭਜਾਇਆ
ਬੀਐੱਸਐੱਫ ਗੁਰਦਾਸਪੁਰ ਦੀ 58 ਬਟਾਲੀਅਨ ਦੀ ਬੀਓਪੀ ਆਦੀਆਂ ‘ਤੇ ਮੁਸਤੈਦ ਬੀਐੱਸਐੱਫ ਜਵਾਨਾਂ ਨੇ ਕੌਮਾਂਤਰੀ ਸਰਹੱਦ ‘ਤੇ ਭਾਰਤੀ ਖੇਤਰ ਵਿਚ ਦਾਖਲ ਹੋਏ ਡ੍ਰੋਨ ‘ਤੇ ਫਾਇਰਿੰਗ ਕੀਤੀ ਤੇ ਰੌਸ਼ਨੀ ਵਾਲੇ ਬੰਬ ਛੱਡੇ ਗਏ।

ਜਾਣਕਾਰੀ ਮੁਤਾਬਕ ਸ਼ਨੀਵਾਰ ਦੀ ਰਾਤ 10.30 ਦੇ ਲਗਭਗ ਬੀਓਪੀ ਆਦੀਆਂ ਦੇ ਜਵਾਨਾਂ ਨੇ ਸਰਹੱਦ ‘ਤੇ ਆਸਮਾਨ ‘ਚ ਡ੍ਰੋਨ ਵਰਗੀ ਚੀਜ਼ ਨੂੰ ਭਾਰਤੀ ਖੇਤਰ ਵਿਚ ਵੜਦੇ ਦੇਖਿਆ ਜਿਥੇ ਉਨ੍ਹਾਂ ਨੇ ਤੁਰੰਤ ਫਾਇਰਿੰਗ ਕੀਤੀ ਤੇ ਰੌਸ਼ਨੀ ਵਾਲੇ ਬੰਬ ਛੱਡੇ।

ਇਹ ਵੀ ਪੜ੍ਹੋ : ਭਾਰਤ-ਨਿਊਜ਼ੀਲੈਂਡ ‘ਚ ਮੁਕਾਬਲਾ ਅੱਜ , 20 ਸਾਲ ਤੋਂ ਟੂਰਨਾਮੈਂਟ ‘ਚ ਨਿਊਜ਼ੀਲੈਂਡ ਨੂੰ ਨਹੀਂ ਹਰਾ ਸਕਿਆ ਹੈ ਭਾਰਤ

ਘਟਨਾ ਦੀ ਖਬਰ ਸੁਣਕੇ ਬੀਐੱਸਐੱਫ ਦੇ ਉੱਚ ਅਧਿਕਾਰੀ ਤੇ ਪੰਜਾਬ ਪੁਲਿਸ ਦੇ ਡੀਐੱਸਪੀ ਗੁਰਵਿੰਦਰ ਸਿੰਘ, ਪੁਲਿਸ ਸਟੇਸ਼ਨ ਦੌਰੰਗਲਾ ਦੇ ਐੱਸਐੱਚਓ ਜੀਤੇਂਦਰ ਪਾਲ ਸਬੰਧਤ ਇਲਾਕੇ ਵਿਚ ਪਹੁੰਚੇ। ਇਥੇ BSF ਤੇ ਪੰਜਾਬ ਪੁਲਿਸ ਨੇ ਸਰਚ ਆਪ੍ਰੇਸ਼ਨ ਚਲਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਭਾਰਤੀ ਸਰਹੱਦ ਅੰਦਰ ਫਿਰ ਤੋਂ ਦਿਖੀ ਪਾਕਿਸਤਾਨੀ ਡ੍ਰੋਨ ਦੀ ਹਲਚਲ, BSF ਨੇ ਫਾਇਰਿੰਗ ਕਰ ਭਜਾਇਆ appeared first on Daily Post Punjabi.