Drone movement at punjab border Archives - Daily Post Punjabi

ਫਾਜ਼ਿਲਕਾ ‘ਚ 5 ਵਾਰ ਦਾਖਲ ਹੋਇਆ ਪਾਕਿਸਤਾਨੀ ਡਰੋਨ, BSF ਤੇ ਪੁਲਿਸ ਵੱਲੋਂ ਸਰਚ ਆਪਰੇਸ਼ਨ ਜਾਰੀ
ਪੰਜਾਬ ਦੇ ਫਾਜ਼ਿਲਕਾ ਵਿੱਚ ਐਤਵਾਰ ਰਾਤ ਇੱਕ ਵਾਰ ਫਿਰ ਡਰੋਨ ਮੂਵਮੈਂਟ ਦੇਖਣ ਨੂੰ ਮਿਲੀ ਹੈ। ਡਰੋਨ ਦੀ ਇਹ ਮੂਵਮੈਂਟ ਇੱਕ ਨਹੀਂ, ਥੋੜ੍ਹੇ-ਥੋੜ੍ਹੇ ਸਮੇਂ ਦੇ ਅੰਤਰਾਲ ਦੇ ਬਾਅਦ 5 ਵਾਰ ਹੋਈ। ਜਿਸਦੇ ਬਾਅਦ ਬਾਰਡਰ ਸਿਕਓਰਿਟੀ ਫੋਰਸ (BSF) ਤੇ ਪੰਜਾਬ ਪੁਲਿਸ ਅਲਰਟ ਹੋ ਗਈ ਹੈ। ਜਿਸ ਤੋਂ ਬਾਅਦ ਦੇਰ ਰਾਤ ਹੀ ਸਰਚ ਅਭਿਆਨ ਸ਼ੁਰੂ ਕੀਤਾ ਗਿਆ।

Drone movement at Punjab border

ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਸੈਕਟਰ ਦੇ ਫਾਜ਼ਿਲਕਾ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਨਾਲ ਲੱਗਦੇ ਪਿੰਡ ਮਹੱਤਮ ਨਗਰ ਵਿੱਚ ਡਰੋਨ ਦੀ ਇਹ ਮੂਵਮੈਂਟ ਦੇਖਣ ਨੂੰ ਮਿਲੀ। ਪਿੰਡ ਵਾਲਿਆਂ ਨੇ ਇਸਦੀ ਸੂਚਨਾ ਅਧਿਕਾਰੀਆਂ ਤੇ ਪੁਲਿਸ ਨੂੰ ਦਿੱਤੀ, ਪਰ ਇਹ ਡਰੋਨ ਇੱਕ ਵਾਰ ਵਿੱਚ ਨਹੀਂ ਰੁਕਿਆ, ਬਲਕਿ ਪੰਜ ਵਾਰ ਸਰਹੱਦ ਪਾਰ ਕਰ ਕੇ ਭਾਰਤੀ ਸਰਹੱਦ ਵਿੱਚ ਆਇਆ। BSF ਦੇ ਅਧਿਕਾਰੀਆਂ ਵੱਲੋਂ ਇਸ ਬਾਰੇ ਕੋਈ ਵੀ ਅਧਿਕਾਰਿਕ ਬਿਆਨ ਜਾਰੀ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ: ਚੀਨ ‘ਚ ਹੰਗਾਮਾ, ਕੋਰੋਨਾ ਟੈਸਟ ਕਿੱਟਾਂ ਬਣਾਉਣ ਵਾਲੀ ਫੈਕਟਰੀ ਨੇ ਬਿਨਾਂ ਸੈਲਰੀ ਲੋਕਾਂ ਨੂੰ ਕੱਢਿਆ

ਦੱਸ ਦੇਈਏ ਕਿ ਡਰੋਨ ਦੀ ਮੂਵਮੈਂਟ ਤੋਂ ਬਾਅਦ BSF ਦੇ ਅਧਿਕਾਰੀ ਅਤੇ ਫਾਜ਼ਿਲਕਾ ਪੁਲਿਸ ਨੇ ਪਿੰਡ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ। ਇਸਦੇ ਬਾਅਦ ਰਾਤ ਦੇ ਸਮੇਂ ਹੀ ਸਰਚ ਅਭਿਆਨ ਵੀ ਸ਼ੁਰੂ ਕਰ ਦਿੱਤਾ ਗਿਆ। ਹਾਲਾਂਕਿ ਰਾਤ ਦੇ ਸਮੇਂ ਕੁਝ ਵੀ ਸ਼ੱਕੀ ਨਹੀਂ ਮਿਲਿਆ। ਜਿਸ ਤੋਂ ਬਾਅਦ ਇਹ ਸਰਚ ਅਭਿਆਨ ਸਵੇਰੇ ਵੀ ਚਲਾਇਆ ਗਿਆ। ਡਰੋਨ ਦੀ ਇਸ ਮੂਵਮੈਂਟ ਦੇ ਬਾਅਦ ਹੈਰੋਇਨ ਦੀ ਇੱਕ ਹੋਰ ਖੇਪ ਮਿਲਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਫਾਜ਼ਿਲਕਾ ‘ਚ 5 ਵਾਰ ਦਾਖਲ ਹੋਇਆ ਪਾਕਿਸਤਾਨੀ ਡਰੋਨ, BSF ਤੇ ਪੁਲਿਸ ਵੱਲੋਂ ਸਰਚ ਆਪਰੇਸ਼ਨ ਜਾਰੀ appeared first on Daily Post Punjabi.

ਭਾਰਤ-ਪਾਕਿਸਤਾਨ ਸਰਹੱਦ ‘ਤੇ ਨਜ਼ਰ ਆਇਆ ਡਰੋਨ: BSF ਨੇ ਕੀਤੀ ਫਾਇਰਿੰਗ, ਤਲਾਸ਼ੀ ਦੌਰਾਨ ਮਿਲੀ 17 ਕਰੋੜ ਦੀ ਹੈਰੋਇਨ
ਪਾਕਿਸਤਾਨ ਵਿੱਚ ਬੈਠੇ ਤਸਕਰ ਅਤੇ ਸ਼ਰਾਰਤੀ ਅਨਸਰ ਲਗਾਤਾਰ ਆਪਣੀਆਂ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ। ਪਰ ਸਰਹੱਦ ‘ਤੇ ਤਾਇਨਾਤ BSF ਦੇ ਜਵਾਨ ਲਗਾਤਾਰ ਉਨ੍ਹਾਂ ਦੀਆਂ ਹਰਕਤਾਂ ਦਾ ਮੂੰਹ ਤੋੜ ਜਵਾਬ ਦੇ ਰਹੇ ਹਨ ।ਪਾਕਿ ਤਸਕਰਾਂ ਵੱਲੋਂ ਪੰਜਾਬ ਦੇ ਤਰਨਤਾਰਨ ਦੇ ਸਰਹੱਦੀ ਕਸਬੇ ਕਾਲਿਆ ਵਿੱਚ ਡਰੋਨ ਭੇਜਿਆ ਗਿਆ। ਇਹ ਡਰੋਨ ਵਾਪਸ ਜਾਣ ਵਿੱਚ ਸਫਲ ਤਾਂ ਹੋ ਗਿਆ, ਪਰ BSF ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਦੌਰਾਨ ਸੁੱਟੀ ਗਈ ਹੈਰੋਇਨ ਦੀ ਖੇਪ ਜ਼ਬਤ ਕਰ ਲਈ ਗਈ। ਜ਼ਬਤ ਕੀਤੀ ਗਈ ਖੇਪ ਦੀ ਕੀਮਤ ਤਕਰੀਬਨ 17 ਕਰੋੜ ਰੁਪਏ ਦੱਸੀ ਜਾ ਰਹੀ ਹੈ।

Drone movement at punjab border

BSF ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਇਹ ਡਰੋਨ ਮੂਵਮੈਂਟ ਤਰਨਤਾਰਨ ਦੇ ਸਰਹੱਦੀ ਪਿੰਡ ਕਾਲਿਆ ਵਿੱਚ ਦੇਖਣ ਨੂੰ ਮਿਲੀ। ਰਾਤ ਦੇ ਸਮੇਂ ਜਦੋਂ BSF ਦੇ ਜਵਾਨ ਸਰਹੱਦ ‘ਤੇ ਸੀ, ਉਸ ਸਮੇਂ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਡਰੋਨ ਦੀ ਆਵਾਜ਼ ਵੱਲ ਫਾਇਰ ਤਾਂ ਕੀਤੇ ਗਏ, ਪਰ ਡਰੋਨ ਵਾਪਸ ਜਾਣ ਵਿੱਚ ਸਫ਼ਲ ਹੋ ਗਿਆ। ਹਨੇਰੇ ਦੇ ਬਾਵਜੂਦ BSF ਦੇ ਅਧਿਕਾਰੀਆਂ ਨੇ ਰਾਤ ਦੇ ਸਮੇਂ ਸਰਚ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ। ਇਸ ਦੌਰਾਨ ਪਿੰਡ ਕਾਲਿਆ ਦੇ ਖੇਤ ਵਿੱਚ ਉਨ੍ਹਾਂ ਨੂੰ ਇੱਕ ਪੈਕੇਟ ਮਿਲਿਆ। ਜਿਸ ‘ਤੇ ਰੱਸੀ ਦੀ ਇੱਕ ਹੁੱਕ ਬਣਾਈ ਗਈ ਸੀ, ਤਾਂ ਜੋ ਡਰੋਨ ਨਾਲ ਉਸ ਪੈਕੇਟ ਨੂੰ ਸੁੱਟਣ ਵਿੱਚ ਆਸਾਨੀ ਹੋਵੇ। ਜਦੋਂ ਪੈਕੇਟ ਨੂੰ ਜਾਂਚ ਤੋਂ ਬਾਅਦ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ 2.470KG ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ: ਵੱਡੀ ਖਬਰ: ਮੂਸੇਵਾਲਾ ਕਤਲ ਮਾਮਲੇ ‘ਚ ਬੱਬੂ ਮਾਨ ਸਣੇ ਕਈਆਂ ਨਾਮੀ ਗਾਇਕਾਂ ਤੋਂ ਹੋਵੇਗੀ ਪੁੱਛਗਿੱਛ !

ਦੱਸ ਦੇਈਏ ਕਿ ਬੀਤੇ ਇੱਕ ਮਹੀਨੇ ਵਿੱਚ ਡਰੋਨ ਮੂਵਮੈਂਟ ਬਹੁਤ ਜ਼ਿਆਦਾ ਦੇਖਣ ਨੂੰ ਮਿਲੀ ਹੈ। ਹਰ ਦੂਜੇ ਦਿਨ ਪਾਕਿਸਤਾਨ ਸਰਹੱਦ ਤੋਂ ਡਰੋਨ ਭਾਰਤੀ ਸਰਹੱਦ ਵਿੱਚ ਆ ਰਿਹਾ ਹੈ। BSF ਵੱਲੋਂ ਸੰਜੀ ਕੀਤੀ ਗਈ ਜਾਣਕਾਰੀ ਅਨੁਸਾਰ ਇੱਕ ਮਹੀਨੇ ਵਿੱਚ ਤਕਰੀਬਨ 8 ਡਰੋਨ BSF ਦੀ ਗੋਲੀ ਦਾ ਨਿਸ਼ਾਨਾ ਬਣੇ ਹਨ। ਇਸਦੇ ਬਾਵਜੂਦ ਪਾਕਿਸਤਾਨ ਵਿੱਚ ਬੈਠੇ ਤਸਕਰ ਲਗਾਤਾਰ ਹੈਰੋਇਨ ਦੀ ਖੇਪ ਭੇਜਣ ਦੇ ਲਈ ਡਰੋਨ ਦੀ ਵਰਤੋਂ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਭਾਰਤ-ਪਾਕਿਸਤਾਨ ਸਰਹੱਦ ‘ਤੇ ਨਜ਼ਰ ਆਇਆ ਡਰੋਨ: BSF ਨੇ ਕੀਤੀ ਫਾਇਰਿੰਗ, ਤਲਾਸ਼ੀ ਦੌਰਾਨ ਮਿਲੀ 17 ਕਰੋੜ ਦੀ ਹੈਰੋਇਨ appeared first on Daily Post Punjabi.