Drone movement Ind-Pak border Archives - Daily Post Punjabi

ਭਾਰਤ-ਪਾਕਿ ਸਰਹੱਦ ‘ਤੇ ਡਰੋਨ ਦੀ ਹਲਚਲ, BSF ਦੇ ਜਵਾਨਾਂ ਨੇ ਕੀਤੀ ਫਾਇਰਿੰਗ, ਸਰਚ ਅਭਿਆਨ ਜਾਰੀ
ਭਾਰਤ-ਪਾਕਿਸਤਾਨ ਸਰਹੱਦ ‘ਤੇ ਮੰਗਲਵਾਰ ਰਾਤ ਨੂੰ ਇੱਕ ਵਾਰ ਫਿਰ ਤੋਂ ਡਰੋਨ ਦੀ ਹਲਚਲ ਮਹਿਸੂਸ ਕੀਤੀ ਗਈ। ਜਿਸ ਤੋਂ ਬਾਅਦ ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐੱਸਐੱਫ ਦੀ 73 ਬਟਾਲੀਅਨ ਦੇ ਜਵਾਨਾਂ ਨੇ ਮੰਗਲਵਾਰ ਰਾਤ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਡਰੋਨ ‘ਤੇ ਫਾਇਰਿੰਗ ਤੇ ਰੋਸ਼ਨੀ ਵਾਲੇ ਬੰਬ ਦਾਗ ਕੇ ਡਰੋਨ ਨੂੰ ਵਾਪਸ ਪਾਕਿਸਤਾਨ ਵਾਲੇ ਪਾਸੇ ਭੇਜਣ ਵਿੱਚ ਸਫਲਤਾ ਹਾਸਲ ਕੀਤੀ । ਇਸ ਤੋਂ ਬਾਅਦ ਬੀਐੱਸਐੱਫ ਦੇ ਪੰਜਾਬ ਪੁਲਿਸ ਵੱਲੋਂ ਸਬੰਧਤ ਖੇਤਰ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ ।

Drone movement Ind-Pak border

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਐੱਸਐੱਫ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਮੰਗਲਵਾਰ ਰਾਤ 12 ਵਜੇ ਦੇ ਕਰੀਬ ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਦੀ 73 ਬਟਾਲੀਅਨ (ਅਜਨਾਲਾ) ਦੀ ਬੀਓਪੀ ਛੰਨਾਂ ‘ਤੇ ਤਾਇਨਾਤ ਜਵਾਨਾਂ ਵੱਲੋਂ ਡਰੋਨ ਦੀ ਹਲਚਲ ਮਹਿਸੂਸ ਕੀਤੀ ਗਈ। ਜਿਸ ਤੋਂ ਬਾਅਦ ਜਵਾਨਾਂ ਵੱਲੋਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰ ਰਹੇ ਪਾਕਿਸਤਾਨੀ ਡ੍ਰੋਨ ‘ਤੇ ਫਾਇਰਿੰਗ ਕੀਤੀ ਗਈ । ਉਨ੍ਹਾਂ ਦੱਸਿਆ ਕਿ ਸਬੰਧਤ ਇਲਾਕੇ ਵਿਚ ਸਰਚ ਅਭਿਆਨ ਜਾਰੀ ਹੈ।

ਇਹ ਵੀ ਪੜ੍ਹੋ: ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਕੈਦੀਆਂ ਨੂੰ ਵੱਡਾ ਤੋਹਫ਼ਾ ! ਹੁਣ ਆਪਣੇ ਜੀਵਨਸਾਥੀ ਨਾਲ ਇਕੱਲਿਆਂ ਬਿਤਾ ਸਕਣਗੇ ਸਮਾਂ

ਦੱਸ ਦੇਈਏ ਕਿ ਪਿਛਲੇ ਬੁੱਧਵਾਰ ਦੀ ਰਾਤ ਵੀ ਪਾਕਿਸਤਾਨੀ ਡਰੋਨ ਦੀ ਉਕਤ ਖੇਤਰ ਅਧੀਨ ਆਉਂਦੀ ਬੀਐੱਸਐੱਫ ਦੀ ਦਰੀਆ ਮਦਸੋਰ ‘ਤੇ ਵੀ ਪਾਕਿਸਤਾਨੀ ਡਰੋਨ ਵੇਖਿਆ ਗਿਆ ਸੀ ਤੇ ਸਰਹੱਦ ‘ਤੇ ਤਾਇਨਾਤ ਜਵਾਨਾਂ ਵੱਲੋਂ 10 ਫਾਇਰ ਤੇ ਰੋਸ਼ਨੀ ਛੱਡਣ ਵਾਲੇ ਬੰਬ ਦਾਗੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਭਾਰਤ-ਪਾਕਿ ਸਰਹੱਦ ‘ਤੇ ਡਰੋਨ ਦੀ ਹਲਚਲ, BSF ਦੇ ਜਵਾਨਾਂ ਨੇ ਕੀਤੀ ਫਾਇਰਿੰਗ, ਸਰਚ ਅਭਿਆਨ ਜਾਰੀ appeared first on Daily Post Punjabi.