drone with heroine Archives - Daily Post Punjabi

BSF ਜਵਾਨਾਂ ਨੇ ਪਾਕਿ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਕੀਤੀ ਨਾਕਾਮ, 500 ਗ੍ਰਾਮ ਹੈਰੋ.ਇਨ ਸਣੇ ਫੜਿਆ ਡ੍ਰੋਨ
ਬੀਐੱਸਐੱਫ ਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ‘ਤੇ ਅੰਮ੍ਰਿਤਸਰ ਦੇ ਪਿੰਡ ਧਨੋਏ ਖੁਰਦ ਵਿਚ ਡ੍ਰੋਨ ਤੇ 545 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸੀਮਾ ਸੁਰੱਖਿਆ ਬਲ ਨੂੰ ਸੂਚਨਾ ਮਿਲੀ ਸੀ ਕਿ ਇਸ ਪਿੰਡ ਵਿਚ ਡ੍ਰੋਨ ਗਤੀਵਿਧੀ ਹੋਈ ਹੈ। BSF ਜਵਾਨਾਂ ਨੇ ਪੁਲਿਸ ਨਾਲ ਮਿਲ ਕੇ ਸਰਚ ਮੁਹਿੰਮ ਚਲਾਈ।

ਇਹ ਵੀ ਪੜ੍ਹੋ : ਪੰਜਾਬ ’ਚ ਕੜਾਕੇ ਦੀ ਠੰਢ ਜਾਰੀ, ਮੌਸਮ ਵਿਭਾਗ ਵੱਲੋਂ ਅਗਲੇ 5 ਦਿਨਾਂ ਦਾ ਅਲਰਟ

ਇਸ ਦੌਰਾਨ ਖੇਤ ਵਿਚ ਡ੍ਰੋਨ ਪਿਆ ਦਿਖਾਈ ਦਿੱਤਾ।ਇਹ ਡ੍ਰੋਨ ਚੀਨ ਦਾ ਬਣਿਆ ਹੋਇਆ ਹੈ। ਇਸ ਕੋਲ ਹੀ ਇਕ ਪੈਕੇਟ ਮਿਲਿਆ ਜਿਸ ਨੂੰ ਖੋਲ੍ਹਣ ‘ਤੇ 545 ਗ੍ਰਾਮ ਹੈਰੋਇਨ ਨਿਕਲੀ। ਪਾਕਿਸਤਾਨੀ ਤਸਕਰ ਇਨ੍ਹੀਂ ਦਿਨੀਂ ਧੁੰਦ ਦਾ ਫਾਇਦਾ ਚੁੱਕਦੇ ਹੋਏ ਤਸਕਰੀ ਦੀ ਕੋਸ਼ਿਸ਼ ਕਰ ਰਹੇ ਹਨ। ਡ੍ਰੋਨ ਨੂੰ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post BSF ਜਵਾਨਾਂ ਨੇ ਪਾਕਿ  ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਕੀਤੀ ਨਾਕਾਮ, 500 ਗ੍ਰਾਮ ਹੈਰੋ.ਇਨ ਸਣੇ ਫੜਿਆ ਡ੍ਰੋਨ appeared first on Daily Post Punjabi.