drowned canal Archives - Daily Post Punjabi

ਮੂਰਤੀ ਵਿਸਰਜਨ ਦੌਰਾਨ ਨਹਿਰ ‘ਚ ਰੁੜ੍ਹਿਆ ਨੌਜਵਾਨ
ludhiana youth drowned canal: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ਦੇ ਸਿੱਧਵਾ ਬੇਟ ਇਲਾਕੇ ‘ਚ ਉਸ ਸਮੇਂ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਸ਼੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਦੌਰਾਨ ਨੌਜਵਾਨ ਛੱਲਾਂ ਮਾਰਦੇ ਪਾਣੀ ‘ਚ ਰੁੜ੍ਹ ਗਿਆ। ਦੱਸ ਦੇਈਏ ਕਿ ਇਹ ਘਟਨਾ ਬੀਤੇ ਦਿਨ ਭਾਵ ਮੰਗਲਵਾਰ ਬਾਅਦ ਦੁਪਹਿਰ 3 ਵਜੇ ਇੱਥੇ ਸਿੱਧਵਾ ਬੇਟ ਕਸਬੇ ਦੇ ਨੇੜੇ ਸਿੱਧਵਾਂ ਬ੍ਰਾਂਚ ਨਹਿਰ ‘ਚ 20 ਸਾਲਾਂ ਨੌਜਵਾਨ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਸ਼੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਕਰਨ ਆਇਆ ਸੀ, ਜਿੱਥੇ ਅਚਾਨਕ ਪੈਰ ਫਿਸਲਣ ਕਾਰਨ ਨਹਿਰ ‘ਚ ਜਾ ਡਿੱਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਗੋਤਾਖੋਰਾਂ ਨੂੰ ਬੁਲਾਇਆ ਪਰ ਕਾਫੀ ਕੋਸ਼ਿਸ ਕਰਨ ਤੋਂ ਬਾਅਦ ਵੀ ਕੁਝ ਵੀ ਨੌਜਵਾਨ ਨਹੀਂ ਲੱਭਿਆ।

ludhiana youth drowned canal

ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਠਾਕੁਰ ਨੇ ਦੱਸਿਆ ਹੈ ਕਿ ਫਿਲਹਾਲ ਗੋਤਾਖੋਰਾਂ ਦੀ ਮਦਦ ਨਾਲ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ।

The post ਮੂਰਤੀ ਵਿਸਰਜਨ ਦੌਰਾਨ ਨਹਿਰ ‘ਚ ਰੁੜ੍ਹਿਆ ਨੌਜਵਾਨ appeared first on Daily Post Punjabi.