drowned river Archives - Daily Post Punjabi

ਦਰਿਆ ‘ਤੇ ਨਹਾਉਣ ਗਏ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ
ludhiana youth drowned river: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ਦੇ ਨੇੜੇ ਕਾਸਾਬਾਦ ‘ਚ ਉਸ ਸਮੇਂ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਸਤਲੁਜ ਦਰਿਆ ‘ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਭਰਾ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਗੋਤਾਖੋਰਾਂ ਨੂੰ ਬੁਲਾਇਆ ਗਿਆ ਅਤੇ 24 ਘੰਟਿਆਂ ਬਾਅਦ ਲਾਸ਼ ਬਰਾਮਦ ਕੀਤੀ। ਮ੍ਰਿਤਕ ਦੀ ਪਛਾਣ ਗਗਨਦੀਪ ਕਾਲੋਨੀ ਨਿਵਾਸੀ ਸਰੋਜ (18) ਦੇ ਨਾਂ ਨਾਲ ਹੋਈ ਹੈ। ਦੱਸ ਦੇਈਏ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਨਹਾਉਣ ਗਏ ਸਰੋਜ ਦਾ ਅਚਾਨਕ ਪੈਰ ਫਿਸਲ ਗਿਆ ਅਤੇ ਦਰਿਆ ‘ਚ ਡੁੱਬ ਗਿਆ।

ludhiana youth drowned river

ਇਸ ਘਟਨਾ ਸਬੰਧੀ ਸਰੋਜ ਦੇ ਨਾਲ ਗਏ ਉਸ ਦੇ ਦੋਸਤਾਂ ਨੇ ਇਸ ਸਬੰਧੀ ਜਾਣਕਾਰੀ ਉਸਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ, ਇਸ ਘਟਨਾ ਨੇ ਪਿੰਡ ‘ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ। ਪੁਲਿਸ ਵਲੋਂ ਗੋਤਾਖੋਰਾਂ ਦੀ ਮਦਦ ਨਾਲ ਉਸ ਦੀ ਲਾਸ਼ ਤਲਵੰਡੀ ਰੇਲਵੇ ਲਾਈਨਾਂ ਨੇੜੇ ਜਾਂਦੇ ਦਰਿਆ ‘ਤੋਂ ਬਰਾਮਦ ਕੀਤੀ ਗਈ ਹੈ। ਪੁਲਿਸ ਵਲੋਂ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

The post ਦਰਿਆ ‘ਤੇ ਨਹਾਉਣ ਗਏ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ appeared first on Daily Post Punjabi.