Drug addict son killed mother Archives - Daily Post Punjabi

ਗੁਰਦਾਸਪੁਰ ‘ਚ ਨਸ਼ੇੜੀ ਪੁੱਤ ਦਾ ਕਾਰਾ: ਪੈਸੇ ਨਾ ਦੇਣ ਤੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ
ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਅਧੀਨ ਪਿੰਡ ਸਮਰਾਏ ਵਿੱਚ ਇਕ ਕਲਯੁਗੀ ਪੁੱਤਰ ਵੱਲੋਂ ਆਪਣੀ ਮਾਂ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ। ਮੁਲਜ਼ਮ ਨਸ਼ੇ ਦਾ ਆਦੀ ਸੀ ਅਤੇ ਆਪਣੀ ਮਾਂ ਕੋਲੋਂ ਜਬਰਨ ਪੈਸੇ ਮੰਗ ਰਿਹਾ ਸੀ। ਪੈਸੇ ਨਾ ਦੇਣ ਤੇ ਉਸਨੇ ਮੰਗਲਵਾਰ ਦੀ ਸਵੇਰ ਆਪਣੀ ਮਾਂ ਦੀ ਜਾਨ ਲੈ ਲਈ। ਮ੍ਰਿਤਕ ਔਰਤ ਦੀ ਪਛਾਣ ਜਸਬੀਰ ਕੌਰ (62) ਪਤਨੀ ਮੰਗਤ ਰਾਮ ਵਾਸੀ ਸਮਰਾਏ ਵਜੋਂ ਹੋਈ ਹੈ। ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ।

Drug addict son beat his mother

ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਹਰਗੋਬਿੰਦਪੁਰ ਦੇ SHO ਬਲਜੀਤ ਕੌਰ ਸਰਾਂ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਰਛਪਾਲ ਸਿੰਘ ਪੁੱਤਰ ਮੰਗਤ ਰਾਮ ਵਾਸੀ ਸਮਰਾਏ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਸਦੀ ਮਾਤਾ ਜਸਬੀਰ ਕੌਰ ਉਸਦੇ ਭਰਾ ਸਤਪਾਲ ਮਸੀਹ ਨਾਲ ਰਹਿ ਰਹੀ ਸੀ। ਉਸਨੇ ਦੱਸਿਆ ਕਿ ਬੀਤੇ ਦਿਨਾਂ ਤੋਂ ਸਤਪਾਲ ਮਸੀਹ ਮਾਤਾ ਜਸਬੀਰ ਕੌਰ ਕੋਲੋਂ ਜਬਰਨ ਪੈਸੇ ਦੀ ਮੰਗ ਕਰ ਰਿਹਾ ਸੀ।

ਇਹ ਵੀ ਪੜ੍ਹੋ : ਏਅਰ ਇੰਡੀਆ ਦੇ ਜਹਾਜ਼ ‘ਚ ਹਾਦਸਾ, ਚਾਰਜਿੰਗ ‘ਚ ਲੱਗਿਆ ਫੋਨ ਫਟਿਆ, ਹੋਈ ਐਮਰਜੈਂਸੀ ਲੈਂਡਿੰਗ

ਰਛਪਾਲ ਸਿੰਘ ਨੇ ਅੱਗੇ ਦੱਸਿਆ ਕਿ ਮਾਤਾ ਵੱਲੋਂ ਪੈਸੇ ਨਾ ਦੇਣ ਕਾਰਣ ,ਸਤਪਾਲ ਮਸੀਹ ਨੇ ਮਾਤਾ ਦੀ ਡੰਡਿਆਂ ਨਾਲ ਕੁੱਟ ਮਾਰ ਕੀਤੀ ਜਿਸ ਨਾਲ ਮਾਤਾ ਦੀ ਮੌਤ ਹੋ ਗਈ। ਆਪਣੇ ਬਿਆਨਾਂ ਵਿੱਚ ਰਛਪਾਲ ਨੇ ਕਿਹਾ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਤਪਾਲ ਮਸੀਹ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਤੋਂ ਬਾਅਦ ਉਨ੍ਹਾਂ ਇਸ ਦੀ ਜਾਣਕਰੀ ਪੁਲਿਸ ਨੂੰ ਦਿੱਤੀ।

SHO ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਹੈ ਕਿ ਰਸ਼ਪਾਲ ਸਿੰਘ ਪੁੱਤਰ ਮੰਗਤ ਰਾਮ ਦੇ ਬਿਆਨਾਂ ਦੇ ਅਧਾਰ ਤੇ ਥਾਣਾ ਸ਼੍ਰੀ ਹਰਗੋਬਿੰਦਪੁਰ ਵਿੱਚ IPC ਦੀ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਗੁਰਦਾਸਪੁਰ ‘ਚ ਨਸ਼ੇੜੀ ਪੁੱਤ ਦਾ ਕਾਰਾ: ਪੈਸੇ ਨਾ ਦੇਣ ਤੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ appeared first on Daily Post Punjabi.