Drug addicted man attacked Archives - Daily Post Punjabi

ਲੁਧਿਆਣਾ ‘ਚ ਨਸ਼ੇੜੀ ਪਿਓ ਦਾ ਕਾਰਾ, ਤੇਜ਼ਧਾਰ ਹਥਿਆਰ ਨਾਲ ਪਤਨੀ-ਪੁੱਤ ‘ਤੇ ਕੀਤਾ ਹਮਲਾ
ਪੰਜਾਬ ਦੇ ਲੁਧਿਆਣਾ ਦੀ ਸਮਰਾਲਾ ਸਬ-ਡਵੀਜ਼ਨ ਦੇ ਪਿੰਡ ਕੋਟਲਾ ‘ਤੋਂ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਕੋਟਲਾ ‘ਚ ਨਸ਼ੇੜੀ ਪਿਓ ਨੇ ਆਪਣੇ 12ਵੀਂ ਜਮਾਤ ‘ਚ ਪੜ੍ਹਦੇ ਬੇਟੇ ਅਤੇ ਪਤਨੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਮਗਰੋਂ ਉਹ ਆਪਣੇ ਨਾਲ ਇਕ ਲੜਕੇ ਨੂੰ ਲੈ ਕੇ ਭੱਜ ਗਿਆ। ਦੋਵਾਂ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

Drug addicted man attacked

ਜ਼ਖਮੀ ਔਰਤ ਜਸਵਿੰਦਰ ਕੌਰ ਦੇ ਭਰਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਜੀਜਾ ਹਰਜੀਤ ਸਿੰਘ ਨਸ਼ੇ ਦਾ ਆਦੀ ਹੈ ਅਤੇ ਉਸ ਦੀ ਭੈਣ ਨਾਲ ਸ਼ਰਾਬ ਪੀ ਕੇ ਅਕਸਰ ਝਗੜਾ ਕਰਦਾ ਰਹਿੰਦਾ ਸੀ। ਅੱਜ ਸਵੇਰੇ 5 ਵਜੇ ਉਹ ਨਸ਼ੇ ਦੀ ਹਾਲਤ ਵਿੱਚ ਆਇਆ ਅਤੇ ਘਰ ਆਉਂਦਿਆਂ ਹੀ ਉਸ ਨੇ ਤਸ਼ੱਦਦ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਪਹਿਲਾਂ ਆਪਣੇ 17 ਸਾਲਾ ਬੇਟੇ ਲਵਪ੍ਰੀਤ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ : ਅਬੋਹਰ : ਘਰ ‘ਚੋਂ ਬਦਬੂ ਆਉਣ ‘ਤੇ ਹੋਇਆ ਸਨਸਨੀਖੇਜ਼ ਖੁਲਾਸਾ, ਮੌਕੇ ‘ਤੇ ਪਹੁੰਚੀ ਪੁਲਿਸ

ਲਖਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਜਦੋਂ ਉਸ ਦੀ ਮਾਂ ਜਸਵਿੰਦਰ ਕੌਰ (40) ਨੇ ਬੇਟੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਰਜੀਤ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ।ਇਸ ਘਟਨਾ ਦੌਰਾਨ ਜਦੋਂ ਰੌਲਾ ਸੁਣ ਕੇ ਆਲੇ-ਦੁਆਲੇ ਦੇ ਲੋਕ ਮੌਕੇ ‘ਤੇ ਪਹੁੰਚੇ ਤਾਂ ਦੋਸ਼ੀ ਆਪਣੇ ਛੋਟੇ ਲੜਕੇ ਜੋਤ ਸਿੰਘ ਨੂੰ ਲੈ ਕੇ ਫਰਾਰ ਹੋ ਗਿਆ। ਇਸ ਤੋਂ ਬਾਅਦ ਲੋਕਾਂ ਨੇ ਜ਼ਖਮੀ ਮਾਂ-ਪੁੱਤ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ।

ਸਿਵਲ ਹਸਪਤਾਲ ਦੇ ਡਾਕਟਰਾਂ ਨੇ ਦੋਵਾਂ ਦੀ ਹਾਲਤ ਨਾਜ਼ੁਕ ਹੋਣ ‘ਤੇ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਦੋਵਾਂ ਜ਼ਖਮੀਆਂ ਨੂੰ ਹਸਪਤਾਲ ਲਿਜਾਣ ਤੋਂ ਬਾਅਦ ਹੀ ਲੋਕਾਂ ਨੇ ਜਸਵਿੰਦਰ ਕੌਰ ਦੇ ਮਾਪਿਆਂ ਨੂੰ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਏ ਹੈ। ਇਸ ਦੇ ਨਾਲ ਹੀ ਫਰਾਰ ਦੋਸ਼ੀ ਹਰਜੀਤ ਸਿੰਘ ਦੀ ਭਲਾ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ ਨਸ਼ੇੜੀ ਪਿਓ ਦਾ ਕਾਰਾ, ਤੇਜ਼ਧਾਰ ਹਥਿਆਰ ਨਾਲ ਪਤਨੀ-ਪੁੱਤ ‘ਤੇ ਕੀਤਾ ਹਮਲਾ appeared first on Daily Post Punjabi.