Drug network busted Archives - Daily Post Punjabi

ਤਰਨਤਾਰਨ ‘ਚ ਨ.ਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, ਹੈ.ਰੋਇ.ਨ ਤੇ ਡ.ਰੱਗ ਮਨੀ ਸਣੇ ਇੱਕ ਕਾਬੂ
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਇੱਕ ਤਸਕਰ ਦੇ ਪਿੰਡ ਵਿੱਚ ਸੀਮਾ ਸੁਰੱਖਿਆ ਬਲ ਨੇ ਪੁਲਿਸ ਨਾਲ ਸਾਂਝੀ ਤਲਾਸ਼ੀ ਮੁਹਿੰਮ ਚਲਾਈ। 5 ਘੰਟੇ ਤੱਕ ਚੱਲੇ ਇਸ ਆਪ੍ਰੇਸ਼ਨ ‘ਚ ਬੀ.ਐੱਸ.ਐੱਫ ਦੇ ਜਵਾਨ ਹਥਿਆਰ, ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਜ਼ਬਤ ਕਰਨ ‘ਚ ਸਫਲ ਰਹੇ। ਸੀਨੀਅਰ ਅਧਿਕਾਰੀਆਂ ਮੁਤਾਬਕ ਪੰਜਾਬ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਤਸਕਰ ਨੂੰ 19 ਮਈ ਨੂੰ ਇਸ ਪਿੰਡ ਤੋਂ ਕਾਬੂ ਕੀਤਾ ਸੀ।

Drug network busted

ਪ੍ਰਾਪਤ ਜਾਣਕਾਰੀ ਅਨੁਸਾਰ ਤਸਕਰ ਤਰਨਤਾਰਨ ਦੇ ਪਿੰਡ ਰਾਜੋਕੇ ਦਾ ਵਸਨੀਕ ਹੈ। ਜਿਸ ਦੇ ਪਾਕਿਸਤਾਨ ਨਾਲ ਸਬੰਧ ਸਾਹਮਣੇ ਆਏ ਸਨ। ਡਰੋਨ ਅਤੇ ਹੋਰ ਸਾਧਨਾਂ ਦੀ ਮਦਦ ਨਾਲ ਤਸਕਰ ਵਿਦੇਸ਼ਾਂ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਲਿਆਉਂਦੇ ਸਨ। SSOC ਅੰਮ੍ਰਿਤਸਰ ਵੱਲੋਂ ਕੀਤੀ ਕਾਰਵਾਈ ਤੋਂ ਬਾਅਦ ਬੀ.ਐੱਸ.ਐੱਫ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਉਸ ਦੇ ਘਰ ਅਤੇ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ।

ਟਰਾਂਸ ਬਾਰਡਰ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ: ਤਰਨਤਾਰਨ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 3.124 ਕਿਲੋਗ੍ਰਾਮ ਹੈਰੋਇਨ, 1 ਪਿਸਤੌਲ, 5 ਮੈਗਜ਼ੀਨ, 111 ਰੌਂਦ, 111 ਕਾਰਤੂਸ 2 ਤੋਲ ਸਕੇਲ ਅਤੇ 3 ਲੱਖ ਰੁਪਏ ਬਰਾਮਦ ਹੋਏ। ਬਰਾਮਦ ਕੀਤੀ ਗਈ ਰਕਮ ਡਰੱਗ ਮਨੀ ਹੈ, ਜਿਸ ਨੂੰ ਜ਼ਬਤ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਅੱਜ ਫਿਰ ਬਠਿੰਡਾ ‘ਚ ਹੀ ਰਹਿਣਗੇ CM ਮਾਨ, ਕੱਢਣਗੇ 4 ਰੋਡ ਸ਼ੋਅ, AAP ਉਮੀਦਵਾਰਾਂ ਦੇ ਹੱਕ ‘ਚ ਮੰਗਣਗੇ ਵੋਟ

ਇਸ ਸਬੰਧੀ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਇਲਾਕੇ ‘ਚ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਨਸ਼ਿਆਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਹੋਰ ਰਿਕਵਰੀ ਅਤੇ ਗ੍ਰਿਫਤਾਰੀਆਂ ਲਈ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਲਿਖਿਆ ਕਿ ਪੰਜਾਬ ਪੁਲਿਸ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਤਰਨਤਾਰਨ ‘ਚ ਨ.ਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, ਹੈ.ਰੋਇ.ਨ ਤੇ ਡ.ਰੱਗ ਮਨੀ ਸਣੇ ਇੱਕ ਕਾਬੂ appeared first on Daily Post Punjabi.