drug overdose Archives - Daily Post Punjabi

ਨਸ਼ੇ ਦੀ ਓਵਰਡੋਜ਼ ਕਾਰਨ ਜਵਾਨ ਪੁੱਤ ਦੀ ਗਈ ਜਾਨ, ਇੱਕ ਦਿਨ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਨੌਜਵਾਨ
ਮੋਗਾ ਜ਼ਿਲ੍ਹੇ ਦੇ ਹਲਕਾ ਬਾਘਾ ਪੁਰਾਣਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਹ ਨੌਜਵਾਨ ਇੱਕ ਦਿਨ ਪਹਿਲਾਂ ਹੀ ਦੁਬਈ ਤੋਂ ਵਾਪਿਸ ਆਇਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ 20 ਸਾਲ ਦੇ ਅਨਮੋਲ ਵਜੋਂ ਹੋਈ ਹੈ। ਅਨਮੋਲ ਦੇ ਪਿਤਾ ਨੇ ਉਸ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਿਦੇਸ਼ ਭੇਜਿਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਰਿਵਾਰ ਨੇ ਦੱਸਿਆ ਕਿ 20 ਦਿਨ ਪਹਿਲਾਂ ਉਹ ਦੁਬਈ ਗਿਆ ਸੀ, ਪਰ ਮਨ ਨਾ ਲੱਗਣ ਕਾਰਨ ਵਾਪਸ ਆ ਗਿਆ। ਘਰ ਵਾਪਸ ਆਉਣ ‘ਤੇ ਉਹ ਕਰੀਬ ਪੰਚ ਮਿੰਟ ਹੀ ਰਿਹਾ ਅਤੇ ਉਸ ਨੇ ਆਪਣੇ ਪਿਤਾ ਨੂੰ ਆਪਣਾ ਪਾਸਪੋਰਟ ਦੇ ਦਿੱਤਾ ਅਤੇ ਆਪਣੇ ਦੋਸਤਾਂ ਨਾਲ ਬਾਹਰ ਘੁੰਮਣ ਲਈ ਨਿਕਲ ਗਿਆ। ਭੈਣ ਅਨੁਸਾਰ, ਕੁਝ ਸਮੇਂ ਬਾਅਦ ਦੋ ਦੋਸਤ ਅਨਮੋਲ ਨੂੰ ਘਰ ਛੱਡ ਕੇ ਚਲੇ ਗਏ।

ਇਹ ਵੀ ਪੜ੍ਹੋ : ਜਗਰਾਓਂ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠ/ਭੇੜ, ਮੋਟਰਸਾਈਕਲ ਤੇ ਪਿਸ/ਤੌਲ ਸਣੇ ਮੁਲਜ਼ਮ ਕਾਬੂ

ਉਨ੍ਹਾਂ ਦੇਖਿਆ ਕਿ ਅਨਮੋਲ ਦੇ ਹੱਥ ‘ਚ ਟੀਕੇ ਦੇ ਨਿਸ਼ਾਨ ਸਨ ਅਤੇ ਨਾੜਾਂ ਨੀਲੀਆਂ ਹੋਈਆਂ ਸਨ। ਜਦੋਂ ਉਹਨੂੰ ਹਸਪਤਾਲ ਲਿਜਾਇਆ ਗਿਆ, ਤਾਂ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ। ਫਿਲਹਾਲ, ਪੁਲਿਸ ਵੱਲੋਂ ਇਸ ਮਾਮਲੇ ਉਤੇ ਕੋਈ ਵੀ ਅਧਿਕਾਰਿਕ ਬਿਆਨ ਸਾਹਮਣੇ ਨਹੀਂ ਆਇਆ। ਪਰਿਵਾਰਕ ਮੈਂਬਰਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਸ਼ੇ ਦੀ ਓਵਰਡੋਜ਼ ਕਾਰਨ ਜਵਾਨ ਪੁੱਤ ਦੀ ਗਈ ਜਾਨ, ਇੱਕ ਦਿਨ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਨੌਜਵਾਨ appeared first on Daily Post Punjabi.

ਅੰਮ੍ਰਿਤਸਰ ‘ਚ 2 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ੇ ਤਸਕਰਾਂ ਦੇ ਘਰ ਢਾਏ ਜਾ ਰਹੇ ਹਨ ਅਤੇ ਨਸ਼ਾ ਵੀ ਬਰਾਮਦ ਕੀਤਾ ਜਾ ਰਿਹਾ ਉੱਥੇ ਦੂਸਰੇ ਪਾਸੇ ਅੰਮ੍ਰਿਤਸਰ ਦੇ ਵਿੱਚ ਇੱਕ ਵਾਰ ਫਿਰ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਅੰਮ੍ਰਿਤਸਰ ਦੇ ਢਪਈ ਇਲਾਕੇ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਜਤਿੰਦਰ ਸਿੰਘ ਨਾਮਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ।

ਉੱਥੇ ਹੀ ਇਲਾਕਾ ਵਾਸੀਆਂ ਅਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜਤਿੰਦਰ ਸਿੰਘ ਆਪਣੇ ਪਿੱਛੇ ਦੋ ਬੱਚੇ ਅਤੇ ਆਪਣੀ ਪਤਨੀ ਨੂੰ ਛੱਡ ਗਿਆ ਹੈ। ਉਹਨਾਂ ਦੱਸਿਆ ਕਿ ਪਹਿਲਾਂ ਜਤਿੰਦਰ ਸਿੰਘ ਬਹੁਤ ਵਧੀਆ ਜ਼ਿੰਦਗੀ ਗੁਜ਼ਾਰ ਰਿਹਾ ਸੀ ਅਤੇ ਮਿਹਨਤ ਮਜਦੂਰੀ ਕਰਕੇ ਆਪਣਾ ਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ ਲੇਕਿਨ ਕੁਝ ਸਮੇਂ ਤੋਂ ਉਹ ਨਸ਼ੇ ਦੇ ਦਲਦਲ ਵਿੱਚ ਫਸ ਚੁੱਕਾ ਸੀ।

ਇਹ ਵੀ ਪੜ੍ਹੋ : 7 ਸਾਲ ਪਹਿਲਾਂ ਕੁਵੈਤ ਗਏ ਨੌਜਵਾਨ ਦੀ ਹੋਈ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਨਸ਼ਿਆਂ ਦੇ ਚਲਦਿਆਂ ਉਹ ਜੋ ਕਮਾਉਂਦਾ ਸੀ ਉਹ ਵੀ ਨਸ਼ੇ ਵਿੱਚ ਹੀ ਉਜਾੜ ਦਿੰਦਾ ਸੀ ਅਤੇ ਇਸੇ ਨਸ਼ੇ ਦੀ ਲੱਤ ਕਰਕੇ ਉਸਦੇ ਬੱਚੇ ਵੀ ਸਕੂਲ ਤੋਂ ਹਟ ਗਏ। ਅੱਜ ਵੀ ਨਸ਼ੇ ਦੀ ਓਵਰਡੋਜ਼ ਕਰਕੇ ਹੀ ਉਸ ਦੀ ਮੌਤ ਹੋਈ ਹੈ। ਉੱਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਤੇ ਇਲਾਕਾ ਵਾਸੀਆਂ ਨੇ ਕਿਹਾ ਕਿ ਅਸੀਂ ਸਰਕਾਰ ਤੋਂ ਪੁਰਜੋਰ ਅਪੀਲ ਕਰਦੇ ਹਾਂ। ਉੱਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਕੋਈ ਵੀ ਕੰਪਲੇਂਟ ਦਰਜ ਨਹੀਂ ਕਰਵਾਉਣੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਅੰਮ੍ਰਿਤਸਰ ‘ਚ 2 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ appeared first on Daily Post Punjabi.

ਗੁਰਦਾਸਪੁਰ : ਨਸ਼ੇ ਦੀ ਓਵਰਡੋਜ਼ ਕਾਰਨ ਭੇਦ ਭਰੇ ਹਾਲਾਤਾਂ ‘ਚ ਨੌਜਵਾਨ ਦੀ ਹੋਈ ਮੌਤ
ਪੰਜਾਬ ਦੇ ਗੁਰਦਾਸਪੁਰ ਦੇ ਪਿੰਡ ਬਾਬੋਵਾਲ ਦੇ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋਈ ਹੈ। ਮ੍ਰਿਤਕ ਦੀ ਪਛਾਣ 27 ਸਾਲਾਂ ਅਮੀਤ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕਾਂ ਵੱਲੋਂ ਉਸ ਨੂੰ ਨਸ਼ਾ ਖਿਲਾਇਆ ਗਿਆ ਅਤੇ ਬਾਅਦ ਵਿੱਚ ਉਸ ਨਾਲ ਲੁੱਟ ਖੋਹ ਵੀ ਕੀਤੀ ਗਈ ਹੈ। ਪਰਿਵਾਰ ਵਾਲਿਆਂ ਨੇ ਪੁਲਿਸ ਪ੍ਰਸ਼ਾਸ਼ਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ।

ਪੀੜਤ ਪਰਿਵਾਰ ਦੇ ਨਾਲ ਆਸ ਪਾਸ ਦੇ ਲੋਕਾਂ ਨੇ ਦੱਸਿਆ ਹੈ ਕਿ ਨੌਜਵਾਨ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ਤੇ ਜਾਂਦਾ ਸੀ ਪਰ ਹਰ ਵਾਰ ਕੁਝ ਨੌਜਵਾਨ ਉਸਦਾ ਪਿੱਛਾ ਕਰਦੇ ਸਨ ਅਤੇ ਸਾਨੂੰ ਨਹੀਂ ਸੀ ਪਤਾ ਕਿ ਕਿਸ ਕਾਰਨ ਉਸ ਕੋਲੋਂ ਪਿੱਛਾ ਕਰਦੇ ਸਨ। ਬੀਤੇ ਕੱਲ੍ਹ ਉਸ ਕੋਲ ਕਰੀਬ 10 ਹਜ਼ਾਰ ਰੁਪਏ ਸੀ ਜਿਸ ਕਰਕੇ ਕੁਝ ਸ਼ਰਾਰਤੀ ਅਨਸਰ ਉਸ ਦੇ ਮਗਰ ਲੱਗ ਗਏ ਅਤੇ ਉਸ ਨੂੰ ਜ਼ਬਰਦਸਤੀ ਨਸ਼ੇ ਦਾ ਸੇਵਨ ਕਰਵਾ ਕੇ ਉਸ ਨਾਲ ਲੁੱਟਖੋਹ ਕੀਤੀ ਹੈ ਤੇ ਬਾਅਦ ਵਿੱਚ ਉਸ ਦੀ ਲਾਸ਼ ਨੂੰ ਬਹਿਰਾਮਪੁਰ ਦੇ ਉੱਪਰ ਸੁੱਟ ਦਿੱਤਾ ਗਿਆ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਹ.ਮ.ਲਾ ਕਰਨ ਵਾਲੇ 2 ਦੋਸ਼ੀ ਕਾਬੂ, ਪੁਲਿਸ ਨੇ ਗੰਨਮੈਨ ਨੂੰ ਕੀਤਾ ਸਸਪੈਂਡ

ਜਿਸ ਤੋਂ ਬਾਅਦ ਲੋਕਾਂ ਨੇ ਸਾਨੂੰ ਦੱਸਿਆ ਕਿ ਤੁਹਾਡੇ ਨੌਜਵਾਨ ਦੀ ਉੱਥੇ ਮ੍ਰਿਤਕ ਦੇਹ ਪਈ ਹੈ। ਸੂਚਨਾ ਮਿਲਦੇ ਹੀ ਉਹ ਮੌਕੇ ਤੇ ਪਹੁੰਚੇ ਅਤੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ।ਪੀੜਿਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਇਹਨਾਂ ਦੋਸ਼ੀਆਂ ਦੇ ਉੱਪਰ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਜੋ ਲੋਕਾਂ ਦੇ ਘਰ ਉਜਾੜ ਰਹੇ ਜੋ ਘਰਾਂ ਘਰਾਂ ਵਿੱਚ ਨਸ਼ਾ ਪਹੁੰਚਾ ਰਹੇ ਹਨ।

ਉੱਥੇ ਹੀ ਸਦਰ ਥਾਣੇ ਦੇ SHO ਅਮਨਦੀਪ ਸਿੰਘ ਨਾਲ ਫੋਨ ਤੇ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਅਸੀਂ ਵੈਰੀਫਾਈ ਕਰ ਰਹੇ ਹਾਂ ਅਤੇ ਪੋਸਟਮਾਰਟਮ ਤੋਂ ਬਾਅਦ ਕਲੀਅਰ ਹੋਵੇਗਾ ਕਿ ਇਸ ਦੀ ਸੱਟ ਮਾਰ ਕੇ ਹੱਤਿਆ ਕੀਤੀ ਗਈ ਹੈ ਕਿ ਜਾਂ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਹੈ। ਇਹ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਗੁਰਦਾਸਪੁਰ : ਨਸ਼ੇ ਦੀ ਓਵਰਡੋਜ਼ ਕਾਰਨ ਭੇਦ ਭਰੇ ਹਾਲਾਤਾਂ ‘ਚ ਨੌਜਵਾਨ ਦੀ ਹੋਈ ਮੌਤ appeared first on Daily Post Punjabi.

ਮਲੋਟ ‘ਚ ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ ਕਾਰਨ ਨੌਜਵਾਨ ਦੀ ਗਈ ਜਾਨ
ਮਲੋਟ ਦੇ ਪਿੰਡ ਸ਼ੇਰਗੜ੍ਹ ਗਿਆਨ ਸਿੰਘ ਵਾਲਾ ਦੇ ਵਿੱਚ ਨਸ਼ੇ ਨੇ ਇੱਕ ਹੋਰ ਘਰ ਦਾ ਚਿਰਾਗ ਬੁਝਾ ਦਿੱਤਾ ਹੈ। ਇੱਥੇ 23 ਸਾਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਗਮੀਤ ਸਿੰਘ ਵੱਜੋ ਹੋਈ ਹੈ। ਮ੍ਰਿਤਕ ਦੇ ਵਾਰਸਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਲੜਕੇ ਜਗਮੀਤ ਸਿੰਘ ਦੀ ਚਿੱਟੇ ਦੀ ਓਵਰਡੋਜ ਕਾਰਨ ਮੌਤ ਹੋਈ ਹੈ, ਜਿਸ ਦੀ ਲਾਸ਼ ਪਿੰਡ ਦੇ ਸ਼ਮਸ਼ਾਨ ਘਾਟ ਵਿੱਚੋਂ ਪਈ ਮਿਲੀ ਤੇ ਲਾਸ਼ ਦੇ ਨੇੜੇ ਖਾਲੀ ਸਰਿੰਜਾਂ ਪਈਆਂ ਹੋਈਆਂ ਮਿਲੀਆਂ ਹਨ।

ਮ੍ਰਿਤਕ ਦੇ ਪਿਤਾ ਸੁਰਜੀਤ ਸਿੰਘ ਅਤੇ ਚਾਚਾ ਸੇਵ ਸਿੰਘ ਅਤੇ ਭਰਾ ਜਸਮੇਲ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦਾ ਲੜਕਾ ਜਗਮੀਤ ਸਿੰਘ ਨਸ਼ੇ ਦਾ ਆਦੀ ਸੀ। ਪਿੰਡ ਦੇ ਵਿੱਚ ਪ੍ਰੇਮ ਸਿੰਘ ਅਤੇ ਬੂਟਾ ਰਾਮ ਨਸ਼ੇ ਵੇਚਣ ਦਾ ਕੰਮ ਕਰਦੇ ਹਨ, ਜਿਸਦੇ ਕਾਰਨ ਪਿੰਡ ਦੇ ਦਰਜਨ ਭਰ ਨੌਜਵਾਨ ਚਿੱਟੇ ਦੀ ਲਪੇਟ ਵਿੱਚ ਹਨ। ਇਸੇ ਤਰ੍ਹਾਂ ਉਹਨਾਂ ਦਾ ਲੜਕਾ ਜਗਮੀਤ ਸਿੰਘ ਵੀ ਨਸ਼ੇ ਦਾ ਆਦੀ ਹੋ ਗਿਆ ਤੇ ਅੰਤ ਵੀਰਵਾਰ ਦੀ ਰਾਤ ਉਸਦੀ ਲਾਸ਼ ਸ਼ਮਸ਼ਾਨ ਘਾਟ ਦੇ ਵਿੱਚੋਂ ਪਈ ਮਿਲੀ। ਪਰਿਵਾਰ ਨੇ ਦੋਸ਼ ਲਾਇਆ ਕਿ ਪਿੰਡ ਵਿੱਚ ਚਿੱਟਾ ਵੇਚਣ ਵਾਲੇ ਉਕਤ ਵਿਅਕਤੀਆਂ ਨੂੰ ਰੋਕਣ ਤੇ ਉਹਨਾਂ ਵੱਲੋਂ ਧਮਕਾਇਆ ਜਾਂਦਾ ਹੈ।

ਇਹ ਵੀ ਪੜ੍ਹੋ : ਸੋਨਾ ਖਰੀਦਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ ਭਾਰਤ, ਮਈ ‘ਚ ਖਰੀਦਿਆ 722 ਕਰੋੜ ਦਾ ਗੋਲਡ

ਉਨ੍ਹਾਂ ਨੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਹਨਾਂ ਦੇ ਪਿੰਡ ਵਿੱਚ ਚਿੱਟੇ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਕੇ ਪਿੰਡ ਦੀ ਜਵਾਨੀ ਨੂੰ ਬਚਾਇਆ ਜਾਵੇ। ਥਾਣਾ ਸੁਧਰ ਮਲੋੜ ਪੁਲਿਸ ਨੇ ਉਕਤ ਬਿਆਨਾਂ ਦੇ ਆਧਾਰ ਤੇ ਪ੍ਰੇਮ ਸਿੰਘ ਤੇ ਬੂਟਾ ਰਾਮ ਦੇ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਕਰਾਉਣ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਥਾਣਾ ਸਦਰ ਦੇ ਇੰਚਾਰਜ ਐਸ ਗੁਰਮੀਤ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਦੋ ਜਣਿਆਂ ਵਿਰੁੱਧ ਧਾਰਾ 304 ਅਤੇ 34 ਆਈਪੀਸੀ ਦੇ ਤਹਿਤ ਮੁਕਦਮਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮਲੋਟ ‘ਚ ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ ਕਾਰਨ ਨੌਜਵਾਨ ਦੀ ਗਈ ਜਾਨ appeared first on Daily Post Punjabi.

ਨਸ਼ਿਆਂ ਨੇ ਪੱਟ ਸੁੱਟੀ ਪੰਜਾਬ ਦੀ ਜਵਾਨੀ! ਇੱਕ ਦੀ ਓਵਰਡੋਜ਼ ਨਾਲ ਮੌ.ਤ, 3 ਵੇਖੋ ਕਿਹੜੇ ਹਾਲਾਂ ‘ਚ ਮਿਲੇ
ਪੰਜਾਬ ਵਿੱਚ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਜਲੰਧਰ ਦੇ ਬਾਬਾ ਦੀਪ ਸਿੰਘ ਨਗਰ ‘ਚ ਸ਼ਨੀਵਾਰ ਨੂੰ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਦੱਸਿਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਇਸ ਦੇ ਨਾਲ ਹੀ ਲੁਧਿਆਣਾ ਦੇ ਸਮਰਾਲਾ ‘ਚ ਹਾਈਵੇਅ ਦੇ ਕੰਢੇ ਤਿੰਨ ਨੌਜਵਾਨ ਨਸ਼ੇ ਦੀ ਹਾਲਤ ‘ਚ ਬੇਹੋਸ਼ੀ ਦੀ ਹਾਲਤ ‘ਚ ਮਿਲੇ ਹਨ, ਜਿਨ੍ਹਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤਾ ਗਿਆ ਹੈ।

ਜਲੰਧਰ ‘ਚ ਨਸ਼ੇ ਕਾਰਨ ਆਪਣੀ ਜਾਨ ਗਵਾਉਣ ਵਾਲੇ ਭਾਵੁਕ ਸ਼ਰਮਾ (20) ਦੇ ਪਿਤਾ ਸੰਜੇ ਸ਼ਰਮਾ ਨੇ ਦੱਸਿਆ ਕਿ ਉਸ ਦਾ ਲੜਕਾ ਨਸ਼ੇ ਦਾ ਆਦੀ ਸੀ। ਉਸ ਦਾ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਚੱਲ ਰਿਹਾ ਸੀ। ਉਸ ਨੂੰ 11 ਸਤੰਬਰ ਨੂੰ ਉੱਥੋਂ ਛੁੱਟੀ ਦੇ ਦਿੱਤੀ ਗਈ ਸੀ। ਉਹ ਸ਼ੁੱਕਰਵਾਰ ਦੇਰ ਸ਼ਾਮ ਘਰੋਂ ਇਹ ਕਹਿ ਕੇ ਨਿਕਲਿਆ ਸੀ ਕਿ ਉਹ ਦੋਸਤਾਂ ਨੂੰ ਮਿਲਣ ਜਾ ਰਿਹਾ ਹੈ ਪਰ ਦੇਰ ਰਾਤ ਤੱਕ ਘਰ ਨਹੀਂ ਆਇਆ। ਕਈ ਵਾਰ ਫੋਨ ਕੀਤਾ ਪਰ ਕੋਈ ਜਵਾਬ ਨਹੀਂ ਮਿਲਿਆ। ਕੁਝ ਸਮੇਂ ਬਾਅਦ ਜਦੋਂ ਉਸ ਨੇ ਦੁਬਾਰਾ ਫੋਨ ਕੀਤਾ ਤਾਂ ਕਿਸੇ ਰਾਹਗੀਰ ਨੇ ਉਸ ਦਾ ਫੋਨ ਚੁੱਕਿਆ ਅਤੇ ਦੱਸਿਆ ਕਿ ਉਸ ਦਾ ਲੜਕਾ ਕਾਲੀਆ ਕਲੋਨੀ ਨੇੜੇ ਬੇਹੋਸ਼ੀ ਦੀ ਹਾਲਤ ਵਿਚ ਪਿਆ ਸੀ।

ਸੰਜੇ ਸ਼ਰਮਾ ਨੇ ਦੱਸਿਆ ਕਿ ਜਦੋਂ ਉਹ ਆਪਣੇ ਸਾਥੀਆਂ ਸਮੇਤ ਮੌਕੇ ‘ਤੇ ਪਹੁੰਚੇ ਤਾਂ ਉਥੇ ਭਾਵੁਕ ਬੇਹੋਸ਼ੀ ਦੀ ਹਾਲਤ ‘ਚ ਪਿਆ ਸੀ। ਉਹ ਉਸ ਨੂੰ ਚੁੱਕ ਕੇ ਘਰ ਲੈ ਆਇਆ। ਘਰ ਪਹੁੰਚਦੇ ਹੀ ਉਸ ਦੀ ਹਾਲਤ ਹੋਰ ਨਾਜ਼ੁਕ ਹੋ ਗਈ। ਇਸ ਤੋਂ ਬਾਅਦ ਉਸ ਨੂੰ ਪਿਮਸ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਜਾਂ ਨਹੀਂ, ਇਸ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋਵੇਗਾ। ਪਿਤਾ ਦੇ ਬਿਆਨਾਂ ਮੁਤਾਬਕ ਜੇ ਪਰਿਵਾਰ ਨੇ ਘਟਨਾ ਸਮੇਂ ਹੀ ਪੁਲਿਸ ਨੂੰ ਸੂਚਿਤ ਕੀਤਾ ਹੁੰਦਾ ਤਾਂ ਸ਼ਾਇਦ ਨੌਜਵਾਨ ਦੀ ਜਾਨ ਬਚਾਈ ਜਾ ਸਕਦੀ ਸੀ।

ਦੂਜੇ ਪਾਸੇ ਲੁਧਿਆਣਾ ਦੇ ਸਮਰਾਲਾ ਦੇ ਪਿੰਡ ਬੌਂਦਲੀ ਨੇੜੇ ਬੇਹੋਸ਼ੀ ਦੀ ਹਾਲਤ ‘ਚ ਮਿਲੇ ਤਿੰਨ ਨੌਜਵਾਨਾਂ ਨੂੰ ਥਾਣਾ ਸਦਰ ਵਿਖੇ ਲਿਜਾਇਆ ਗਿਆ। ਜਿੱਥੇ ਉਸ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਮੌਕੇ ‘ਤੇ ਪਹੁੰਚੀ ਨੌਜਵਾਨ ਦੀ ਮਾਂ ਨੇ ਦੱਸਿਆ ਕਿ ਉਸ ਦਾ ਪਤੀ ਕਾਫੀ ਬੀਮਾਰ ਸੀ। ਨੌਜਵਾਨਾਂ ਨੇ ਘਰੋਂ ਮੋਟਰਸਾਈਕਲ ਵੇਚ ਕੇ ਮਿਲੇ ਪੈਸਿਆਂ ਨਾਲ ਨਸ਼ਾ ਖਰੀਦਿਆ ਹੋ ਸਕਦਾ ਹੈ।

ਇਹ ਵੀ ਪੜ੍ਹੋ : ਸ਼ਾਤਿਰ ਕੁੜੀ! ਹੋਮਵਰਕ ਨਾ ਕਰਨ ‘ਤੇ ਰਚਿਆ ‘ਕਿਡਨੈਪਿੰਗ ਪਲਾਨ’, 80 ਪੁਲਿਸ ਵਾਲਿਆਂ ਨੂੰ ਪਾਇਆ ਭੜਥੂ

ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਖੰਨਾ ‘ਚ 5 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ। ਐਸਐਸਪੀ ਅਮਨੀਤ ਕੌਂਡਲ ਦੇ ਹੁਕਮਾਂ ’ਤੇ ਇਲਾਕੇ ਵਿੱਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਏ ਜਾ ਰਹੇ ਹਨ ਪਰ ਇਹ ਉਪਰਾਲੇ ਨਾਕਾਫ਼ੀ ਸਾਬਤ ਹੋ ਰਹੇ ਹਨ। ਐਸਐਚਓ ਸਮਰਾਲਾ ਭਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਸਖ਼ਤ ਕਾਰਵਾਈ ਕਰ ਰਹੀ ਹੈ।

ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨ. ਸੀ. ਆਰ. ਬੀ.) ਦੇ ਅੰਕੜਿਆਂ ਮੁਤਾਬਕ ਸੂਬੇ ‘ਚ ਪਿਛਲੇ 20 ਮਹੀਨਿਆਂ ‘ਚ ਨਸ਼ੇ ਕਾਰਨ 310 ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਇਨ੍ਹਾਂ ਵਿਚ ਨੌਜਵਾਨਾਂ ਦੀ ਗਿਣਤੀ ਜ਼ਿਆਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਨਸ਼ਿਆਂ ਨੇ ਪੱਟ ਸੁੱਟੀ ਪੰਜਾਬ ਦੀ ਜਵਾਨੀ! ਇੱਕ ਦੀ ਓਵਰਡੋਜ਼ ਨਾਲ ਮੌ.ਤ, 3 ਵੇਖੋ ਕਿਹੜੇ ਹਾਲਾਂ ‘ਚ ਮਿਲੇ appeared first on Daily Post Punjabi.

ਮਾਨਸਾ ‘ਚ ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ 27 ਸਾਲਾ ਨੌਜਵਾਨ ਦੀ ਮੌ.ਤ
ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇੱਕ ਹੋਰ ਨੌਜਵਾਨ ਨਸ਼ੇ ਦਾ ਸ਼ਿਕਾਰ ਹੋ ਗਿਆ। ਪਰਿਵਾਰ ਵੱਲੋਂ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਇਸ ਦੇ ਉਨ੍ਹਾਂ ਡੀਸੀ ਦਫ਼ਤਰ ਦੇ ਬਾਹਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

27-year-old youth died

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕੁਲਦੀਪ ਸਿੰਘ ਕਾਕਾ ਅਜੇ 27 ਸਾਲਾ ਦਾ ਸੀ। ਨਸ਼ੇ ਦੀ ਓਵਰਡੋਜ਼ ਕਾਰਨ ਕੁਲਦੀਪ ਸਿੰਘ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਕੁਲਦੀਪ ਸਿੰਘ ਦੇ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ‘ਚ ਕਾਫੀ ਗੁੱਸਾ ਹੈ।

ਇਹ ਵੀ ਪੜ੍ਹੋ : ਫ਼ਰੀਦਕੋਟ ਕੇਂਦਰੀ ਜੇਲ੍ਹ ‘ਚ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ, ਚੈਕਿੰਗ ਦੌਰਾਨ 8 ਫੋਨ ਬਰਾਮਦ

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕੁਲਦੀਪ ਦਾ ਵੱਡਾ ਭਰਾ ਵੀ ਨਸ਼ੇ ਦਾ ਸ਼ਿਕਾਰ ਹੋ ਚੁੱਕਾ ਸੀ ਤੇ ਹੁਣ ਕੁਲਦੀਪ ਨੂੰ ਵੀ ਨਸ਼ੇ ਦੀ ਭੇਟ ਚੜ ਗਿਆ। ਕੁਲਦੀਪ ਦੀ ਮਾਤਾ ਸ਼ਿਮਲਾ ਦੇਵੀ ਅਤੇ ਭੈਣ ਰੀਤੂ ਨੇ ਕਿਹਾ ਕਿ ਸਰਕਾਰ ਪਰਿਵਾਰ ਦੀ ਆਰਥਿਕ ਮਦਦ ਕਰੇ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਗ੍ਰਿਫਤਾਰ ਕਰੇ, ਤਾਂ ਹੀ ਉਹ ਧਰਨਾ ਦੇਣਗੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮਾਨਸਾ ‘ਚ ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ 27 ਸਾਲਾ ਨੌਜਵਾਨ ਦੀ ਮੌ.ਤ appeared first on Daily Post Punjabi.

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌ.ਤ, ਸਕੂਲ ਦੇ ਬਾਹਰ ਮਿਲੀ ਲਾ.ਸ਼
ਪੰਜਾਬ ਵਿਚ ਨੌਜਵਾਨ ਦੀਨੋ-ਦਿਨ ਨਸ਼ਿਆਂ ‘ਚ ਰੁਲਦੇ ਜਾ ਰਹੇ ਹਨ। ਤਾਜ਼ਾ ਮਾਮਲਾ ਲੁਧਿਆਣਾ ਜ਼ਿਲ੍ਹੇ ‘ਤੋਂ ਸਾਹਮਣੇ ਆਇਆ ਹੈ। ਇੱਥੇ ਚੌਂਤਾ ਪਿੰਡ ਦੇ ਇਕ ਸਕੂਲ ਦੇ ਬਾਹਰ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੇ ਹੱਥ ਵਿੱਚ ਨਸ਼ੇ ਦਾ ਸਰਿੰਜ ਮਿਲਿਆ ਹੈ। ਜਿਸ ਤੋਂ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਉਸ ਦੀ ਮੌਤ ਨਸ਼ਿਆਂ ਦੇ ਓਵਰਡੋਜ਼ ਕਰਨ ਹੋਈ ਹੈ। ਮ੍ਰਿਤਕ ਵਿਅਕਤੀ ਦੀ ਉਮਰ 30 ਸਾਲ ਅਤੇ ਪੇਸ਼ੇ ‘ਤੋਂ ਮਜ਼ਦੂਰ ਦੱਸਿਆ ਜਾ ਰਿਹਾ ਹੈ।

Youth died due to drug overdose

ਜਾਣਕਾਰੀ ਅਨੁਸਾਰ ਇਹ ਲਾਸ਼ ਸਕੂਲ ਦੇ ਗੇਟ ਕੋਲ ਮਿਲੀ ਹੈ। ਇਸ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਸਵੇਰੇ ਸੈਰ ਕਰਨ ਜਾ ਰਹੇ ਲੋਕਾਂ ਨੇ ਉਸ ਦੀ ਲਾਸ਼ ਉੱਥੇ ਪਿਆ ਦੇਖਿਆ। ਇਸ ‘ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਨੌਜਵਾਨ ਦੀ ਮੌਤ ਤੋਂ ਬਾਅਦ ਇਲਾਕੇ ‘ਚ ਸੋਗ ਪਾਇਆ ਜਾ ਰਿਹਾ ਹੈ। ਲੋਕਾਂ ਨੇ ਲਾਸ਼ ਨੂੰ ਥਾਣੇ ਦੇ ਬਾਹਰ ਰੱਖ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਜੀ-20 ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਮਿਲਿਆ ਪਾਕਿਸਤਾਨੀ ਗੁਬਾਰਾ, ਜਾਂਚ ‘ਚ ਜੁਟੀ ਪੁਲਿਸ

ਜਾਣਕਾਰੀ ਦਿੰਦਿਆਂ ਸਮਾਜ ਸੇਵੀ ਦਿਆਲ ਸਿੰਘ ਮੰਡ ਨੇ ਦੱਸਿਆ ਕਿ ਪਿੰਡ ਦੀਸ਼ਾ ਦਾ 30 ਸਾਲਾ ਨੌਜਵਾਨ ਪਿਛਲੇ ਇਕ ਸਾਲ ਤੋਂ ਨਸ਼ੇ ਦਾ ਆਦੀ ਸੀ ਅਤੇ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਦਾ ਪਿਤਾ ਵੀ ਮਜ਼ਦੂਰ ਹੈ ਅਤੇ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਉਸ ਦਾ ਇਲਾਜ ਕਰਵਾ ਰਿਹਾ ਸੀ। ਪਰ ਪਿਛਲੇ ਕੁਝ ਦਿਨਾਂ ਤੋਂ ਉਸ ਨੇ ਦੁਬਾਰਾ ਨਸ਼ਾ ਕਰਨਾ ਸ਼ੁਰੂ ਕਰ ਦਿੱਤਾ ਸੀ। ਉਹ ਰਾਤ ਨੂੰ ਬਿਨਾਂ ਦੱਸੇ ਘਰੋਂ ਚਲਾ ਗਿਆ ਅਤੇ ਸਵੇਰੇ ਉਸ ਦੀ ਲਾਸ਼ ਸਕੂਲ ਦੇ ਬਾਹਰ ਮਿਲੀ।

ਦੱਸਿਆ ਜਾ ਰਿਹਾ ਹੈ ਕਿ ਸਤਲੁਜ ਦਰਿਆ ਦੇ ਕੰਢੇ ਵਸੇ ਇਸ ਪਿੰਡ ਵਿੱਚ ਲੰਮੇ ਸਮੇਂ ਤੋਂ ਨਸ਼ਾ ਵਿਕ ਰਿਹਾ ਹੈ। ਪਿੰਡ ਦੇ ਲੋਕਾਂ ਨੇ ਇਸ ਲਈ ਸੰਘਰਸ਼ ਵੀ ਕੀਤਾ ਹੈ। ਪਰ ਇੱਥੇ ਨਸ਼ੇ ਦਾ ਕੋਈ ਹੱਲ ਨਹੀਂ ਹੈ। ਸੂਚਨਾ ਮੁਤਾਬਕ ਇੱਥੇ ਲਗਾਤਾਰ ਨਸ਼ੇ ਕਾਰਨ ਮੌਤਾਂ ਵੀ ਹੋ ਚੁੱਕੀਆਂ ਹਨ। ਪਿੰਡ ਦੇ ਲੋਕਾਂ ਨੇ ਨਸ਼ੇ ਦੀ ਵਿਕਰੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌ.ਤ, ਸਕੂਲ ਦੇ ਬਾਹਰ ਮਿਲੀ ਲਾ.ਸ਼ appeared first on Daily Post Punjabi.

ਨਸ਼ੇ ਦੀ ਓਵਰਡੋਜ਼ ਕਾਰਨ 2 ਨੌਜਵਾਨਾਂ ਦੀ ਮੌ.ਤ, ਪੁਲਿਸ ਨੇ ਤਿੰਨ ਖ਼ਿਲਾਫ਼ ਕੇਸ ਕੀਤਾ ਦਰਜ
ਹੁਸ਼ਿਆਰਪੁਰ ਦੇ ਟਾਂਡਾ ਨੇੜਲੇ ਪਿੰਡ ਤੱਲਾ ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ ਉਰਫ ਅਜੈ ਪੁੱਤਰ ਦਿਲਦਾਰ ਸਿੰਘ ਅਤੇ ਸਾਹਿਲ ਪੁੱਤਰ ਚੰਨਾ ਵਜੋਂ ਹੋਈ ਹੈ। ਸੂਚਨਾ ਮੁਤਾਬਕ ਦੋਵੇਂ ਨੌਜਵਾਨ ਵਿਆਹਾਂ ਵਿੱਚ ਵੇਟਰ ਦਾ ਕੰਮ ਕਰਦੇ ਸਨ। ਪੁਲਿਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਰੱਖਵਾ ਦਿੱਤਾ ਹੈ।

ਇਸ ਮਾਮਲੇ ਦੀ ਜਾਂਚ ਕਰ ਰਹੇ SI ਮਲਕੀਤ ਸਿੰਘ ਨੇ ਦੱਸਿਆ ਕਿ ਪਿੰਡ ਤੱਲਾ ਦਾ ਕਿਸਾਨ ਸੁਲੱਖਣ ਸਿੰਘ ਜਦੋਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਖੇਤਾਂ ਦਾ ਗੇੜਾ ਮਾਰਨ ਗਿਆ ਤਾਂ ਉਸ ਨੇ ਅਵਤਾਰ ਅਤੇ ਸਾਹਿਲ ਨੂੰ ਟਿਊਬਵੈੱਲ ਦੇ ਕਮਰੇ ਕੋਲ ਬੇਹੋਸ਼ ਪਏ ਦੇਖਿਆ। ਇਸ ਦੇਖ ਕੇ ਉਸ ਨੇ ਰੌਲਾ ਪਾਇਆ, ਰੌਲਾ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋ ਗਏ। ਇਸ ਮਗਰੋਂ ਸੁਲੱਖਣ ਸਿੰਘ ਨੇ ਮਾਮਲੇ ਸਬੰਧੀ ਟਾਂਡਾ ਪੁਲਿਸ ਨੂੰ ਸੂਚਨਾ ਦਿੱਤੀ।

2 Died Due To Drug Overdose

ਸੂਚਨਾ ਮਿਲਦੇ ਹੀ ਥਾਣਾ ਟਾਂਡਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ‘ਚ ਰਖਵਾਇਆ । SI ਮਲਕੀਅਤ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਦੇ ਪਿਤਾ ਦਿਲਦਾਰ ਸਿੰਘ ਦੇ ਬਿਆਨਾਂ ’ਤੇ ਪੁਲਿਸ ਨੇ ਗੁਰਦਾਸਪੁਰ ਦੇ ਪਿੰਡ ਭੈਣੀ ਮੀਆਂ ਖਾਂ ਦੇ ਰਹਿਣ ਵਾਲੇ ਤਿੰਨ ਮੁਲਜ਼ਮ ਮੱਖਣ ਪੁੱਤਰ ਤਾਰੀ, ਰਾਜੂ ਪੁੱਤਰ ਬਲਕਾਰ ਅਤੇ ਹੈਪੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਬੈਂਗਲੁਰੂ ‘ਚ ਵੰਦੇ ਭਾਰਤ ਟਰੇਨ ‘ਤੇ ਪਥਰਾਅ, 2 ਖਿੜਕੀ ਦੇ ਟੁੱਟੇ ਸ਼ੀਸ਼ੇ, ਵਾਲ-ਵਾਲ ਬਚੇ ਯਾਤਰੀ

ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋਂ ਮੁਲਜ਼ਮ ਭੈਣੀ ਮੀਆਂ ਖਾਂ, ਬੁੱਢਾਵਾਲਾ, ਗੁਰਦਾਸਪੁਰ ਦੇ ਰਹਿਣ ਵਾਲੇ ਹਨ। ਮੁਲਜ਼ਮ ਇਲਾਕੇ ਵਿੱਚ ਨਸ਼ੇ ਦੀ ਤਸਕਰੀ ਕਰਦੇ ਹਨ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਨਸ਼ੇ ਦੀ ਓਵਰਡੋਜ਼ ਕਾਰਨ 2 ਨੌਜਵਾਨਾਂ ਦੀ ਮੌ.ਤ, ਪੁਲਿਸ ਨੇ ਤਿੰਨ ਖ਼ਿਲਾਫ਼ ਕੇਸ ਕੀਤਾ ਦਰਜ appeared first on Daily Post Punjabi.