drug smuggler house sealed Archives - Daily Post Punjabi

ਫ਼ਿਰੋਜ਼ਪੁਰ ‘ਚ ਨ.ਸ਼ਾ ਤਸਕਰ ਦਾ ਘਰ ਸੀਲ, ਪੁਲਿਸ ਨੇ ਡੇਢ ਕਿੱਲੋ ਹੈਰੋਇਨ ਸਣੇ ਕੀਤਾ ਸੀ ਕਾਬੂ
ਫ਼ਿਰੋਜ਼ਪੁਰ ਸਿਟੀ ਪੁਲਿਸ ਨੇ ਨਸ਼ਾ ਤਸਕਰ ਵਿੱਕੀ ਦੇ ਘਰ ਨੂੰ ਸੀਲ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਵਿੱਕੀ ਦੇ ਪਿੰਡ ਖਲਚੀਆਂ ਜੱਦੀ ਵਿਖੇ ਸਥਿਤ 1220 ਵਰਗ ਫੁੱਟ ਦੇ ਮਕਾਨ ‘ਤੇ ਪੁਲਿਸ ਵੱਲੋਂ ਜ਼ਬਤੀ ਦੀ ਸੂਚਨਾ ਚਿਪਕਾਈ ਗਈ। ਪੁਲਿਸ ਵੱਲੋਂ ਜ਼ਬਤ ਕੀਤੀ ਗਈ ਨਸ਼ਾ ਤਸਕਰ ਵਿੱਕੀ ਦੀ ਜੋ ਜਾਇਦਾਦ ਹੈ, ਉਹ ਨਸ਼ਾ ਤਸਕਰੀ ਤੋਂ ਕਮਾਏ ਪੈਸਿਆਂ ਤੋਂ ਬਣੀ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਵਿੱਕੀ ਨੂੰ 6 ਸਤੰਬਰ 2021 ਨੂੰ ਫ਼ਿਰੋਜ਼ਪੁਰ ਸਿਟੀ ਪੁਲਿਸ ਨੇ ਡੇਢ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਦੋਸ਼ੀ ਜੇਲ੍ਹ ਵਿੱਚ ਹੈ। ਉਸ ਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਇਸ ਸਾਲ ਹੁਣ ਤੱਕ ਫਿਰੋਜ਼ਪੁਰ ਪੁਲਿਸ 30 ਤੋਂ ਵੱਧ ਨਸ਼ਾ ਤਸਕਰਾਂ ਦੀ 14 ਕਰੋੜ ਰੁਪਏ ਤੋਂ ਵੱਧ ਦੀ ਚੱਲ-ਅਚੱਲ ਜਾਇਦਾਦ ਜ਼ਬਤ ਕਰ ਚੁੱਕੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੇ ਸਿਸਟਮ ‘ਚ ਬਦਲਾਅ ਦੀ ਤਿਆਰੀ, ਲੰਬੇ ਸਮੇਂ ਤੋਂ ਤਾਇਨਾਤ ਮੁਲਾਜ਼ਮਾਂ ਦੇ ਹੋਣਗੇ ਤਬਾਦਲੇ

ਪੁਲਿਸ ਵੱਲੋਂ ਜ਼ਬਤ ਕੀਤੇ ਗਏ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨਾ ਤਾਂ ਕਿਸੇ ਦੇ ਨਾਂਅ ‘ਤੇ ਟਰਾਂਸਫਰ ਕੀਤੀਆਂ ਜਾ ਸਕਦੀਆਂ ਹਨ ਅਤੇ ਨਾ ਹੀ ਵੇਚੀਆਂ ਜਾ ਸਕਦੀਆਂ ਹਨ | ਦੱਸਿਆ ਜਾ ਰਿਹਾ ਹੈ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ‘ਚ ਫ਼ਿਰੋਜ਼ਪੁਰ ਜ਼ਿਲ੍ਹਾ ਪੰਜਾਬ ‘ਚ ਪਹਿਲੇ ਨੰਬਰ ‘ਤੇ ਹੈ। ਇਸ ਸਮੇਂ 9 ਦੇ ਕਰੀਬ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਫ਼ਿਰੋਜ਼ਪੁਰ ‘ਚ ਨ.ਸ਼ਾ ਤਸਕਰ ਦਾ ਘਰ ਸੀਲ, ਪੁਲਿਸ ਨੇ ਡੇਢ ਕਿੱਲੋ ਹੈਰੋਇਨ ਸਣੇ ਕੀਤਾ ਸੀ ਕਾਬੂ appeared first on Daily Post Punjabi.

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਸਮਗਲਰ ਦਾ ਘਰ ਕੀਤਾ ਸੀਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ DGP ਗੌਰਵ ਯਾਦਵ ਵੱਲੋਂ ਸੂਬੇ ‘ਚ ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ ਗਈ ਹੈ। ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆ ਵੱਖ-ਵੱਖ ਟੀਮਾਂ ਬਣਾ ਕੇ ਪਿੰਡਾਂ/ਸ਼ਹਿਰਾਂ ਵਿੱਚ ਸ਼ੱਕੀ ਪੁਰਸ਼ਾਂ ਦੇ ਟਿਕਾਣਿਆ ਤੇ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਇਸੇ ਤਹਿਤ ਹੀ ਜਸਪਾਲ ਸਿੰਘ DSP ਅਤੇ SI ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਵੱਲੋਂ ਕਾਰਵਾਈ ਕਰਦੇ ਹੋਏ ਕਮਰਸ਼ੀਅਲ ਮਾਤਰਾ ਦੇ ਮੁਜ਼ਲਮ ਦਾ ਘਰ ਸੀਲ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਪਾਲ ਸਿੰਘ DSP ਨੇ ਦੱਸਿਆ ਕਿ ਇੱਕ ਨਾਮੀ ਨਸ਼ਾ ਤਸਕਰ ਛਿੰਦਰਪਾਲ ਸਿੰਘ ਉਰਫ਼ ਛਿੰਦੂ ਪੁੱਤਰ ਜੀਤ ਸਿੰਘ ਜੋ ਪਿੰਡ ਸ਼ਾਮ ਖੇੜਾ ਦਾ ਵਾਸੀ ਹੈ, ਉਸ ਕੋਲੋਂ ਕਾਮਰਸ਼ੀਅਲ ਮਾਤਰਾ ਵਿੱਚ ਹੈਰੋਇਨ ਅਤੇ ਨਸ਼ੀਲ਼ੀਆਂ ਗੋਲੀਆਂ ਬ੍ਰਾਮਦ ਹੋਈਆ ਸਨ। ਤਸਕਰ ਛਿੰਦਰਪਾਲ ਸਿੰਘ ਦੇ ਖਿਲਾਫ NDPS ਐਕਟ ਦੇ 9 ਮੁਕੱਦਮੇ ਦਰਜ਼ ਹਨ। ਉਨ੍ਹਾਂ ਦੱਸਿਆ ਕਿ ਤਸਕਰ ਦੇ ਘਰ ਦੀ ਪ੍ਰਾਪਰਟੀ ਜਿਸ ਦੀ ਕੀਮਤ 37,94367 ਰੁਪਏ ਬਣਦੀ ਹੈ ਉਸ ਦੀ ਪ੍ਰਾਪਰਟੀ ਨੂੰ ਅਟੈਚਮੈਂਟ ਲਈ 68-F NDPS ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ : ਮੁਹਾਲੀ ‘ਚ ਕੈਮੀਕਲ ਫੈਕਟਰੀ ‘ਚ ਲੱਗੀ ਅੱਗ, 8 ਲੋਕ ਜ਼ਖਮੀ, ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਕਾਬੂ ਪਾਉਣ ‘ਚ ਜੁਟੀਆਂ

DSP ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ, ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਸਮਗਲਰ ਦਾ ਘਰ ਕੀਤਾ ਸੀਲ appeared first on Daily Post Punjabi.