Drug smuggler husband-wife Archives - Daily Post Punjabi

ਮੋਗਾ ‘ਚ ਨਸ਼ਾ ਤਸਕਰ ਪਤੀ-ਪਤਨੀ ਗ੍ਰਿਫਤਾਰ, ਦੋਵਾਂ ਕੋਲੋਂ 150 ਨ.ਸ਼ੀ.ਲੀਆਂ ਗੋ.ਲੀਆਂ ਬਰਾਮਦ
ਮੋਗਾ ਦੇ ਪਿੰਡ ਡਾਲਾ ਦੇ ਰਹਿਣ ਵਾਲੇ ਇੱਕ ਜੋੜੇ ਨੂੰ ਪਿੰਡ ਸਦਾ ਸਿੰਘ ਵਾਲਾ ਤੋਂ 150 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਦੋਵਾਂ ਖ਼ਿਲਾਫ਼ ਥਾਣਾ ਸਦਰ ਵਿੱਚ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਜਾਂਚ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ SSP ਮੋਗਾ ਦੀਆਂ ਹਦਾਇਤਾਂ ਤਹਿਤ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਗੁਪਤ ਸੂਚਨਾ ਦੇ ਆਧਾਰ ’ਤੇ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਡਾਲਾ ਦਾ ਰਹਿਣ ਵਾਲਾ ਇੱਕ ਜੋੜਾ ਨਸ਼ੇ ਵੇਚਦਾ ਹੈ। ਇਸ ਵੇਲੇ ਉਹ ਪਿੰਡ ਸੱਦਾ ਸਿੰਘ ਵਾਲਾ ਵਿੱਚ ਖੜ੍ਹਾ ਹੈ।

ਇਹ ਵੀ ਪੜ੍ਹੋ : 37ਵੀਆਂ ਨੈਸ਼ਨਲ ਖੇਡਾਂ ‘ਚ ਧੀਆਂ ਨੇ ਚਮਕਾਇਆ ਨਾਂਅ, ਪ੍ਰਾਚੀ ਨੇ ਤਲਵਾਰਬਾਜ਼ੀ ‘ਚ ਸੋਨ ਤੇ ਕਨੂਪ੍ਰਿਆ ਨੇ ਜਿੱਤਿਆ ਚਾਂਦੀ ਦਾ ਤਗਮਾ

ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਮੋਟਰਸਾਈਕਲ ਦੀ ਤਲਾਸ਼ੀ ਲਈ। ਇਸ ਤਲਾਸ਼ੀ ਦੌਰਾਨ 150 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਕਾਰਨ ਜੋੜੇ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੋਟਰਸਾਈਕਲ ਨੂੰ ਕਬਜ਼ੇ ‘ਚ ਲੈ ਲਿਆ ਹੈ। ਦੋਵਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਮੋਗਾ ‘ਚ ਨਸ਼ਾ ਤਸਕਰ ਪਤੀ-ਪਤਨੀ ਗ੍ਰਿਫਤਾਰ, ਦੋਵਾਂ ਕੋਲੋਂ 150 ਨ.ਸ਼ੀ.ਲੀਆਂ ਗੋ.ਲੀਆਂ ਬਰਾਮਦ appeared first on Daily Post Punjabi.

ਕਰਜ਼ਾ ਚੁਕਾਉਣ ਲਈ ਸਮਗਲਰ ਬਣੇ ਪਤੀ-ਪਤਨੀ, ਪੁਲਿਸ ਨੇ 103 ਗ੍ਰਾਮ ਹੈਰੋਇਨ ਸਣੇ ਕੀਤਾ ਕਾਬੂ
ਚੰਡੀਗੜ੍ਹ ਪੁਲਿਸ ਨੇ ਨਸ਼ਾ ਤਸਕਰ ਪਤੀ-ਪਤਨੀ ਨੂੰ ਗ੍ਰਿਫਤਾਰ ਕੀਤਾ ਹੈ। ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ 26 ਸਾਲਾ ਸਾਹਿਲ ਅਤੇ ਉਸ ਦੀ 19 ਸਾਲਾ ਪਤਨੀ ਸਮਤਾ ਉਰਫ਼ ਸਨੋ ਨੂੰ ਸੈਕਟਰ-26 ਸਥਿਤ ਬਾਪੂ ਧਾਮ ਕਲੋਨੀ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਕੋਲੋਂ 103 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵਾਂ ਦੋਸ਼ੀਆਂ ਖ਼ਿਲਾਫ਼ ਸੈਕਟਰ-26 ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

Husband and wife became smugglers

ਜਾਣਕਾਰੀ ਅਨੁਸਾਰ ਦੋਵੇਂ ਸੈਕਟਰ-25 ਦੇ ਵਸਨੀਕ ਹਨ। ਦੋਵਾਂ ਨੇ ਘਰ ਦੇ ਖਰਚ ਤੋਂ ਪ੍ਰੇਸ਼ਾਨ ਹੋ ਕੇ ਪਹਿਲਾਂ ਕਈ ਲੋਕਾਂ ਤੋਂ ਕਰਜ਼ਾ ਲਿਆ ਪਰ ਆਮਦਨ ਨਾ ਹੋਣ ਕਾਰਨ ਉਹ ਕਰਜ਼ਾ ਮੋੜਨ ਦੇ ਸਮਰੱਥ ਨਹੀਂ ਸਨ। ਇਸ ਤੋਂ ਪ੍ਰੇਸ਼ਾਨ ਹੋ ਕੇ ਦੋਵਾਂ ਨੇ ਸ਼ਹਿਰ ਵਿੱਚ ਨਸ਼ਾ ਤਸਕਰੀ ਸ਼ੁਰੂ ਕਰ ਦਿੱਤੀ। ਨਸ਼ਾ ਤਸਕਰੀ ਦਾ ਖ਼ਿਆਲ ਪਤੀ ਨੇ ਪਤਨੀ ਨੂੰ ਦਿੱਤਾ ਸੀ ਪਰ ਦੋਵਾਂ ਦਾ ਇਹ ਕੰਮ ਜ਼ਿਆਦਾ ਦੇਰ ਨਹੀਂ ਚੱਲ ਸਕੀਆਂ।

ਇਹ ਵੀ ਪੜ੍ਹੋ : ਅਬੋਹਰ ‘ਚ ਹਥਿਆਰਾਂ ਸਣੇ 2 ਨੌਜਵਾਨ ਕਾਬੂ, 3 ਦੇਸੀ ਪਿਸਤੌਲ ਤੇ 14 ਜਿੰਦਾ ਕਾਰਤੂਸ ਬਰਾਮਦ

ਚੰਡੀਗੜ੍ਹ ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਨਾਕੇ ‘ਤੇ ਚੈਕਿੰਗ ਲਈ ਰੋਕਿਆ। ਪੁੱਛਗਿੱਛ ਦੌਰਾਨ ਦੋਵਾਂ ਨੇ ਆਪਣੇ ਗਲਤ ਨਾਂ ਦੱਸੇ। ਤਲਾਸ਼ੀ ਲੈਣ ‘ਤੇ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕੀਤੀ। ਪੁਲਿਸ ਅਨੁਸਾਰ ਸਾਹਿਲ ਕੋਲੋਂ 85 ਗ੍ਰਾਮ ਹੈਰੋਇਨ ਅਤੇ ਬਾਕੀ 18 ਗ੍ਰਾਮ ਸਮਤਾ ਕੋਲ ਸੀ। ਦੱਸਿਆ ਜਾ ਰਿਹਾ ਹੈ ਸਾਹਿਲ ਪਹਿਲਾਂ ਵੀ ਕੁੱਟਮਾਰ ਦੇ 2 ਮਾਮਲਿਆਂ ਤੋਂ ਇਲਾਵਾ ਨਸ਼ਾ ਤਸਕਰੀ ਦੇ ਮਾਮਲੇ ‘ਚ ਗ੍ਰਿਫਤਾਰ ਹੋ ਚੁੱਕਾ ਹੈ। ਫਿਲਹਾਲ ਦੋਵਾਂ ਨੂੰ ਇਕ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਕਰਜ਼ਾ ਚੁਕਾਉਣ ਲਈ ਸਮਗਲਰ ਬਣੇ ਪਤੀ-ਪਤਨੀ, ਪੁਲਿਸ ਨੇ 103 ਗ੍ਰਾਮ ਹੈਰੋਇਨ ਸਣੇ ਕੀਤਾ ਕਾਬੂ appeared first on Daily Post Punjabi.