drug smuggler property Archives - Daily Post Punjabi

ਮੋਗਾ ‘ਚ ਨ.ਸ਼ਾ ਤਸਕਰ ਦੀ ਜਾਇਦਾਦ ਜ਼ਬਤ, 37,71000 ਰੁਪਏ ਦੀ ਪ੍ਰਾਪਰਟੀ ‘ਤੇ ਪੁਲਿਸ ਨੇ ਲਗਾਇਆ ਨੋਟਿਸ
ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਕਈ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਵੀ ਜ਼ਬਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਮੋਗਾ ਪੁਲਿਸ ਵੱਲੋਂ ਵੀ ਵੱਡੀ ਕਾਰਵਾਈ ਕੀਤੀ ਗਈ ਹੈ।

ਅੱਜ ਨਿਹਾਲ ਸਿੰਘ ਵਾਲਾ ਦੇ DSP ਅਨਵਰ ਅਲੀ ਦੀ ਅਗਵਾਈ ਹੇਠ ਕਸਬਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਰਾਊਕੇ ਕਲਾ ਵਿਖੇ ਇੱਕ ਨਸ਼ਾ ਤਸਕਰ ਦੀ ਜਇਦਾਦ ਜ਼ਬਤ ਕੀਤੀ ਗਈ ਹੈ। ਨਸ਼ਾ ਤਸਕਰ ਸੰਦੀਪ ਸਿੰਘ ਉਰਫ਼ ਜੋਗਾ ਦੀ ਲਗਭਗ 37 ਲੱਖ 71 ਹਜ਼ਾਰ ਰੁਪਏ ਦੀ ਜਾਇਦਾਦ ਦੇ ਬਾਹਰ ਪੁਲਿਸ ਵੱਲੋਂ ਨੋਟਿਸ ਚਿਪਕਾਇਆ ਗਿਆ ਹੈ।

ਇਹ ਵੀ ਪੜ੍ਹੋ : ਮਾਲੇਗਾਓਂ ਧਮਾਕਾ ਮਾਮਲਾ :17 ਸਾਲਾ ਬਾਅਦ ‘ਕੋਰਟ ਦਾ ਵੱਡਾ ਫੈਸਲਾ, ਸਾਧਵੀ ਪ੍ਰਗਿਆ ਸਣੇ ਸਾਰੇ 7 ਮੁਲਜ਼ਮ ਬਰੀ

DSP ਅਨਵਰ ਅਲੀ ਨੇ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਸੰਦੀਪ ਸਿੰਘ ਨੇ ਇਹ ਜਾਇਦਾਦ ਨਸ਼ੀਲੇ ਪਦਾਰਥ ਵੇਚ ਕੇ ਬਣਾਈ ਸੀ। ਉਨ੍ਹਾਂ ਕਿਹਾ ਕਿ ਇਸ ਜਾਇਦਾਦ ਦੀ ਕੀਮਤ 37 ਲੱਖ 71 ਹਜ਼ਾਰ ਰੁਪਏ ਹੈ। ਸੰਦੀਪ ਸਿੰਘ ‘ਤੇ ਨਸ਼ਾ ਤਸਕਰੀ ਦਾ ਦੋਸ਼ ਹੈ। ਚਾਰ ਹੋਰ ਥਾਵਾਂ ‘ਤੇ ਮਾਮਲੇ ਦਰਜ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ ‘ਚ ਨ.ਸ਼ਾ ਤਸਕਰ ਦੀ ਜਾਇਦਾਦ ਜ਼ਬਤ, 37,71000 ਰੁਪਏ ਦੀ ਪ੍ਰਾਪਰਟੀ ‘ਤੇ ਪੁਲਿਸ ਨੇ ਲਗਾਇਆ ਨੋਟਿਸ appeared first on Daily Post Punjabi.

ਕਪੂਰਥਲਾ ‘ਚ ਨਸ਼ਾ ਤਸਕਰ ਦੀ ਲੱਖਾਂ ਰੁ: ਦੀ ਜਾਇਦਾਦ ਜ਼ਬਤ, ਪੁਲਿਸ ਨੇ ਘਰ ਦੇ ਬਾਹਰ ਚਿਪਕਾਇਆ ਨੋਟਿਸ
ਪੰਜਾਬ ਦੇ ਜਲਾਲਾਬਾਦ ਦੇ ਮਸ਼ਹੂਰ ਡਰੱਗ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ‘ਚ ਕਪੂਰਥਲਾ ਪੁਲਿਸ ਨੇ ਕੇਂਦਰ ਸਰਕਾਰ ਦੇ ਹੁਕਮਾਂ ‘ਤੇ ਸਬ-ਡਵੀਜ਼ਨ ਭੁਲੱਥ ਦੇ ਪਿੰਡ ਲੱਖਣ ਦੇ ਪੱਡਾ ‘ਚ ਸਥਿਤ 37 ਲੱਖ ਰੁਪਏ ਦੀ ਕੀਮਤ ਦੇ ਤਸਕਰ ਦਾ ਘਰ ਅਤੇ ਕਾਰ ਜ਼ਬਤ ਕਰ ਲਈ ਹੈ। ਜਿਸ ਦਾ ਨੋਟਿਸ ਵੀ ਪੁਲਿਸ ਵੱਲੋਂ ਘਰ ਦੇ ਬਾਹਰ ਚਿਪਕਾਇਆ ਗਿਆ ਹੈ। ਜਿਸ ਵਿੱਚ ਲਿਖਿਆ ਹੈ ਕਿ ਦੇਬੀ ਨੇ ਨਸ਼ਾ ਵੇਚ ਕੇ ਇਹ ਜਾਇਦਾਦ ਬਣਾਈ ਹੈ।

ਪੰਜਾਬ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਨਸ਼ਾ ਤਸਕਰਾਂ ਖਿਲਾਫ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਹੈ। ਜਿਸ ਦੇ ਚੱਲਦਿਆਂ ਕਪੂਰਥਲਾ ਦੀ ਭੁੱਲਥ ਸਬ-ਡਵੀਜ਼ਨ ਦੇ ਪਿੰਡ ਲੱਖਣ ਦੇ ਪੱਡਾ ਦੇ ਰਹਿਣ ਵਾਲੇ ਇੱਕ ਨਸ਼ਾ ਤਸਕਰ ਖਿਲਾਫ ਜਲਾਲਾਬਾਦ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਇਸ ਡਰੱਗ ਮਾਮਲੇ ਵਿੱਚ ਭਾਰਤ ਸਰਕਾਰ ਤੋਂ ਮਿਲੇ ਨਿਰਦੇਸ਼ਾਂ ਦੇ ਚੱਲਦਿਆਂ ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰ ਦੇ ਘਰ 30 ਲੱਖ ਰੁਪਏ ਦੀ ਕੀਮਤ ਅਤੇ ਉਸਦੀ 7 ਲੱਖ ਰੁਪਏ ਦੀ ਕਾਰ ਜ਼ਬਤ ਕਰ ਲਈ ਹੈ।

ਡੀਐਸਪੀ ਭੁਲੱਥ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਲੱਖਣ ਦੇ ਪੱਡਾ ਦੇ ਗੁਰਦੇਵ ਸਿੰਘ ਦੇਬੀ ਦਾ ਨਾਮ ਜਲਾਲਾਬਾਦ ਵਿੱਚ ਦਰਜ ਇੱਕ ਪੁਰਾਣੇ ਨਸ਼ੇ ਦੇ ਕੇਸ ਵਿੱਚ ਸੀ। ਇਸ ਮਾਮਲੇ ਵਿੱਚ ਭਾਰਤ ਸਰਕਾਰ ਵੱਲੋਂ 12 ਜੂਨ ਨੂੰ ਦੇਬੀ ਦੀ 37 ਲੱਖ ਰੁਪਏ ਦੀ ਚੱਲ-ਅਚੱਲ ਜਾਇਦਾਦ ਨੂੰ ਜ਼ਬਤ ਕਰਨ ਦੇ ਹੁਕਮ ਮਿਲੇ ਸਨ, ਕਿਉਂਕਿ ਦੇਬੀ ਨੇ ਇਹ ਜਾਇਦਾਦ ਨਸ਼ਿਆਂ ਦੇ ਕਾਰੋਬਾਰ ਰਾਹੀਂ ਬਣਾਈ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ 24 ਘੰਟੇ ਖੁੱਲ੍ਹੇ ਰਹਿਣਗੇ ਬਾਜ਼ਾਰ, ਪ੍ਰਸ਼ਾਸਨ ਨੇ ਵਪਾਰੀਆਂ ਤੇ ਦੁਕਾਨਦਾਰਾਂ ਦੇ ਫਾਇਦੇ ਦੇ ਮੱਦੇਨਜ਼ਰ ਲਿਆ ਫੈਸਲਾ

ਭਾਰਤ ਸਰਕਾਰ ਦੇ ਸਮਰੱਥ ਅਧਿਕਾਰੀ ਦੇ ਹੁਕਮਾਂ ਦੀ ਪੂਰਤੀ ਕਰਦੇ ਹੋਏ ਗੁਰਦੇਵ ਸਿੰਘ ਦੇਬੀ ਦੇ ਘਰ ਦੇ ਬਾਹਰ ਨੋਟਿਸ ਚਿਪਕਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੇਬੀ ਦੇ ਪਰਿਵਾਰ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਹੁਣ ਇਹ ਜਾਇਦਾਦ ਅਤੇ ਕਾਰ ਭਾਰਤ ਸਰਕਾਰ ਦੀ ਹੈ। ਇਸ ਲਈ ਇਸ ਨੂੰ ਨਾ ਤਾਂ ਕੋਈ ਖਰੀਦ ਸਕਦਾ ਹੈ ਅਤੇ ਨਾ ਹੀ ਵੇਚ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਗਈ ਹੈ। ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕਪੂਰਥਲਾ ‘ਚ ਨਸ਼ਾ ਤਸਕਰ ਦੀ ਲੱਖਾਂ ਰੁ: ਦੀ ਜਾਇਦਾਦ ਜ਼ਬਤ, ਪੁਲਿਸ ਨੇ ਘਰ ਦੇ ਬਾਹਰ ਚਿਪਕਾਇਆ ਨੋਟਿਸ appeared first on Daily Post Punjabi.