Drug Smugglers Arrested Ludhiana Archives - Daily Post Punjabi

ਲੁਧਿਆਣਾ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ‘ਚ ਜਿੰਮ ਮਾਲਕ ਸਮੇਤ 4 ਗ੍ਰਿਫ਼ਤਾਰ
ਪੰਜਾਬ ਦੇ ਲੁਧਿਆਣਾ ਦੇ ਕਸਬਾ ਖੰਨਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਜਿੰਮ ਮਾਲਕ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 385 ਕਿਲੋ ਭੁੱਕੀ ਬਰਾਮਦ ਕੀਤੀ ਗਈ ਹੈ। ਪਹਿਲੇ ਮਾਮਲੇ ‘ਚ ਖੰਨਾ ਦੀ CIA ਟੀਮ ਨੇ ਮਾਛੀਵਾੜਾ ਦੇ ਪਿੰਡ ਹੰਬੋਵਾਲ ਤੋਂ ਜਸਦੇਵ ਸਿੰਘ ਨਾਂ ਦੇ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਹੈ।

Drug Smugglers Arrested Ludhiana

SP ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਨੇ ਇੱਕ ਸਵਿਫਟ ਕਾਰ ਵਿੱਚ ਇਲਾਕੇ ਵਿੱਚੋਂ ਲੰਘ ਰਹੇ ਮੁਲਜ਼ਮਾਂ ਨੂੰ ਚੈਕਿੰਗ ਲਈ ਰੋਕਿਆ। ਤਲਾਸ਼ੀ ਲੈਣ ‘ਤੇ ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ 100 ਕਿਲੋ ਭੁੱਕੀ ਬਰਾਮਦ ਕੀਤੀ। ਮੁਲਜ਼ਮ ਵੱਲੋਂ ਦਿੱਤੀ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਉਸ ਦੇ ਘਰੋਂ 160 ਕਿਲੋ ਭੁੱਕੀ ਬਰਾਮਦ ਕੀਤੀ। ਦੂਜੇ ਮਾਮਲੇ ਵਿੱਚ ਪੁਲੀਸ ਨੇ ਮਾਛੀਵਾੜਾ ਦੇ ਪਿੰਡ ਬੇਟ ਦੇ ਵਾਸੀ ਰਾਕੇਸ਼ ਕੁਮਾਰ ਉਰਫ਼ ਬੰਟੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 25 ਕਿਲੋ ਭੁੱਕੀ ਬਰਾਮਦ ਕੀਤੀ ਹੈ। ਰਾਕੇਸ਼ ਕੁਮਾਰ ਜਿੰਮ ਦਾ ਮਾਲਕ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਮਾਛੀਵਾੜਾ ਵਿਖੇ NDPS ਐਕਟ ਦੀ ਧਾਰਾ 15, 61 ਅਤੇ 85 ਤਹਿਤ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਇਕ ਹੋਰ ਮਾਮਲੇ ਵਿਚ ਪੁਲਿਸ ਨੇ ਪਿੰਡ ਧਮੋਟ ਕਲਾਂ ਦੇ ਵਾਸੀ ਦਰਸ਼ਨ ਸਿੰਘ ਅਤੇ ਫਤਹਿਗੜ੍ਹ ਸਾਹਿਬ ਦੇ ਰਹਿਣ ਵਾਲੇ ਅਵਤਾਰ ਸਿੰਘ ਨੂੰ ਗ੍ਰਿਫਤਾਰ ਕਰਕੇ 7 ਕਿਲੋ ਭੁੱਕੀ ਬਰਾਮਦ ਕੀਤੀ ਹੈ। ਮੁਲਜ਼ਮਾਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ਤੇ ਪੁਲਿਸ ਨੇ ਉਨ੍ਹਾਂ ਦੇ ਘਰੋਂ 83 ਕਿਲੋ ਭੁੱਕੀ ਬਰਾਮਦ ਕੀਤੀ। ਮੁਲਜ਼ਮ ਖ਼ਿਲਾਫ਼ ਪਾਇਲ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। SP ਨੇ ਦੱਸਿਆ ਕਿ ਸਾਰੇ ਮੁਲਜ਼ਮ ਵੱਖ-ਵੱਖ ਨਸ਼ੀਲੇ ਪਦਾਰਥਾਂ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਕੋਲੋਂ ਹੋਰ ਵੀ ਅਹਿਮ ਜਾਣਕਾਰੀਆਂ ਹਾਸਲ ਹੋਈਆਂ।

The post ਲੁਧਿਆਣਾ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ‘ਚ ਜਿੰਮ ਮਾਲਕ ਸਮੇਤ 4 ਗ੍ਰਿਫ਼ਤਾਰ appeared first on Daily Post Punjabi.