drug supplier arrested news Archives - Daily Post Punjabi

ਜਮਾਲਪੁਰ ‘ਚ ਮੁਲਜ਼ਮਾਂ ਕੋਲੋਂ 105 ਗ੍ਰਾਮ ਹੈਰੋਇਨ ਬਰਾਮਦ: 2 ਨਸ਼ਾ ਸਪਲਾਈ ਕਰਨ ਵਾਲੇ ਕਾਬੂ
ਹੈਰੋਇਨ ਸਪਲਾਈ ਕਰਨ ਵਾਲੇ ਇੱਕ ਸਪਲਾਇਰ ਨੂੰ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਜਿੰਦਰ ਉਰਫ਼ ਗੁਰੀ ਵਜੋਂ ਹੋਈ ਹੈ। ਪੁਲਸ ਨੇ ਉਸ ਦੇ ਕਬਜ਼ੇ ‘ਚੋਂ 105 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਉਸ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰ ਰਹੀ ਹੈ।

drug supplier arrested news

ਏਸੀਪੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਜਮਾਲਪੁਰ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੁਲਜ਼ਮ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ। ਫਿਲਹਾਲ ਪੁਲਸ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਦੋਸ਼ੀ ਹੈਰੋਇਨ ਕਿੱਥੋਂ ਲੈ ਕੇ ਆਉਂਦੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ !

ਹੈਰੋਇਨ ਸਪਲਾਈ ਕਰਨ ਵਾਲੇ ਇੱਕ ਵਿਅਕਤੀ ਨੂੰ ਥਾਣਾ ਲਾਡੋਵਾਲ ਦੀ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦੇ ਕਬਜ਼ੇ ‘ਚੋਂ 23 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਫਿਲਹਾਲ ਪੁਲਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।

The post ਜਮਾਲਪੁਰ ‘ਚ ਮੁਲਜ਼ਮਾਂ ਕੋਲੋਂ 105 ਗ੍ਰਾਮ ਹੈਰੋਇਨ ਬਰਾਮਦ: 2 ਨਸ਼ਾ ਸਪਲਾਈ ਕਰਨ ਵਾਲੇ ਕਾਬੂ appeared first on Daily Post Punjabi.