Drug trafficker arrested Archives - Daily Post Punjabi

ਪਟਿਆਲਾ ‘ਚ ਨ.ਸ਼ਾ ਤਸਕਰ ਗ੍ਰਿਫਤਾਰ, ਡਰਾਈਵਰ ਦੀ ਸੀਟ ਹੇਠਾਂ ਛੁਪਾ ਕੇ ਰੱਖੀ 4 ਕਿਲੋ ਅ.ਫੀਮ ਬਰਾਮਦ
ਪਟਿਆਲਾ ‘ਚ ਪੁਲਿਸ ਨੇ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਜਿਸ ਕੋਲੋਂ 4 ਕਿਲੋ ਅਫੀਮ ਬਰਾਮਦ ਹੋਈ ਹੈ। ਮੁਲਜ਼ਮਾਂ ਨੇ ਕਾਰ ਦੀ ਸੀਟ ਹੇਠਾਂ ਅਫੀਮ ਛੁਪਾ ਕੇ ਰੱਖੀ ਸੀ। ਥਾਣਾ ਸਿਵਲ ਲਾਈਨ ਦੇ ਇੰਚਾਰਜ ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠਲੀ ਟੀਮ ਨੇ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਕਾਬੂ ਕੀਤਾ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਐਸਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਥਾਣਾ ਸਿਵਲ ਲਾਈਨ ਦੇ ਇੰਚਾਰਜ ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਸਮੇਤ ਆਈ.ਟੀ.ਆਈ ਚੌਕ ਨਾਭਾ ਰੋਡ ਨੇੜੇ ਮਾੜੇ ਵਿਅਕਤੀ ਮੌਜੂਦ ਸਨ। ਜਿੱਥੇ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪਟਿਆਲਾ ਸਾਈਡ ਤੋਂ ਆ ਰਹੀ ਕਾਰ ਦੀ ਤਲਾਸ਼ੀ ਲੈਣ ‘ਤੇ ਡਰਾਈਵਰ ਸੀਟ ਦੇ ਹੇਠਾਂ ਤੋਂ 4 ਕਿਲੋ ਅਫੀਮ ਬਰਾਮਦ ਹੋਈ।

ਫ਼ਿਰੋਜ਼ਪੁਰ ‘ਚ 2 ਕਿਲੋ ਹੈ.ਰੋਇਨ ਸਣੇ 2 ਨ.ਸ਼ਾ ਤਸਕਰ ਕਾਬੂ, ਸਪਲਾਈ ਕਰਨ ਜਾਂਦੇ ਹੋਏ ਪੁਲਿਸ ਨੇ ਦਬੋਚਿਆ

ਮੁਲਜ਼ਮ ਨੂੰ ਪੁਲਿਸ ਨੇ ਚੈਕਿੰਗ ਦੌਰਾਨ ਕਾਬੂ ਕਰ ਲਿਆ। ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਦੀ ਪਛਾਣ 64 ਸਾਲਾ ਸੁਖਵਿੰਦਰ ਸਿੰਘ ਉਰਫ ਕਾਲਾ ਵਾਸੀ ਪਿੰਡ ਚੌਹਠ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਖੇਤੀ ਕਰਦਾ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਪਟਿਆਲਾ ‘ਚ ਨ.ਸ਼ਾ ਤਸਕਰ ਗ੍ਰਿਫਤਾਰ, ਡਰਾਈਵਰ ਦੀ ਸੀਟ ਹੇਠਾਂ ਛੁਪਾ ਕੇ ਰੱਖੀ 4 ਕਿਲੋ ਅ.ਫੀਮ ਬਰਾਮਦ appeared first on Daily Post Punjabi.