drug trafficking Archives - Daily Post Punjabi

ਬਠਿੰਡਾ ‘ਚ ਨਸ਼ਾ ਤਸਕਰੀ ਦੇ ਮਾਮਲੇ ‘ਚ ਪੂਰਾ ਪਰਿਵਾਰ ਗ੍ਰਿਫਤਾਰ, 7.40 ਲੱਖ ਦੀ ਨਕਦੀ ਤੇ ਹੈਰੋਇਨ ਬਰਾਮਦ
ਬਠਿੰਡਾ ਦੇ ਸਿਵਲ ਲਾਈਨ ਥਾਣੇ ਦੀ ਪੁਲਿਸ ਨੇ ਧੋਬੀਆਣਾ ਬਸਤੀ ਵਿੱਚ ਇੱਕ ਘਰ ਵਿੱਚ ਛਾਪਾ ਮਾਰਿਆ। ਪੁਲਿਸ ਨੇ ਘਰ ‘ਚੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ 4 ਪਰਿਵਾਰਕ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿੱਚ ਕੇਸ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ ਹੈ। ਕਿ ਉਕਤ ਮੁਲਜ਼ਮ ਨਸ਼ਾ ਕਿੱਥੋਂ ਲਿਆਉਂਦੇ ਸਨ ਅਤੇ ਕਿਸ ਨੂੰ ਵੇਚਦੇ ਸਨ।

Entire family arrested

DSP ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਘਰ ਵਿੱਚ ਰੱਖ ਕੇ ਨਸ਼ਾ ਵੇਚ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ। ਘਰ ‘ਚੋਂ 105 ਗ੍ਰਾਮ ਹੈਰੋਇਨ ਅਤੇ 7.40 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਇਆ ਹੈ। ਮੁਲਜ਼ਮਾਂ ਕੋਲੋਂ ਇੱਕ ਇਨੋਵਾ ਗੱਡੀ ਵੀ ਬਰਾਮਦ ਹੋਈ ਹੈ। ਮੁਲਜ਼ਮਾਂ ਦੀ ਪਛਾਣ ਮੁੱਖ ਮੁਲਜ਼ਮ ਹਰਜਿੰਦਰ ਸਿੰਘ ਪੁੱਤਰ ਰਮਨਦੀਪ ਸਿੰਘ, ਨੂੰਹ ਮਾਨਸੀ ਅਤੇ ਪਤਨੀ ਅਮਰਜੀਤ ਕੌਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪਲਵਲ ‘ਚ ਨਜਾਇਜ਼ ਪਟਾਕਿਆਂ ਨਾਲ ਭਰਿਆ ਕੈਂਟਰ ਫੜਿਆ: 195 ਪੇਟੀਆਂ ਬਰਾਮਦ, ਡਰਾਈਵਰ ਗ੍ਰਿਫਤਾਰ

ਮੁਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਕਤ ਮੁਲਜ਼ਮ ਫਿਰੋਜ਼ਪੁਰ ਨੇੜੇ ਤੋਂ ਨਸ਼ਾ ਲਿਆ ਕੇ ਬਠਿੰਡਾ ਵਿਖੇ ਵੇਚਦੇ ਸਨ। DSP ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਹੋਰ ਦਾ ਨਾਂ ਪੁੱਛਗਿੱਛ ‘ਚ ਆਉਂਦਾ ਹੈ ਤਾਂ ਉਸ ਨੂੰ ਵੀ ਨਾਮਜ਼ਦ ਕੀਤਾ ਜਾਵੇਗਾ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਬਠਿੰਡਾ ‘ਚ ਨਸ਼ਾ ਤਸਕਰੀ ਦੇ ਮਾਮਲੇ ‘ਚ ਪੂਰਾ ਪਰਿਵਾਰ ਗ੍ਰਿਫਤਾਰ, 7.40 ਲੱਖ ਦੀ ਨਕਦੀ ਤੇ ਹੈਰੋਇਨ ਬਰਾਮਦ appeared first on Daily Post Punjabi.

ਨਸ਼ਾ ਤਸਕਰੀ ਕਰਦੇ ਹੋਏ ਗ੍ਰਿਫਤਾਰ ਕੀਤੇ 2 ਸੀਨੀਅਰ ਕਾਂਸਟੇਬਲ ‘ਤੇ ਡਿੱਗੀ ਗਾਜ
senior constables arrested drug trafficking: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹਾਂ ਪੁਲਿਸ ਕਮਿਸ਼ਨਰ ਨੇ ਖਮਾਣੋਂ ਪੁਲਿਸ ਵਲੋਂ ਅਫ਼ੀਮ ਸਮੇਤ ਗਿ੍ਫ਼ਤਾਰ ਕੀਤੇ ਕਾਂਸਟੇਬਲ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਖਮਾਣੋਂ ਪੁਲਿਸ ਵਲੋਂ ਇਸ ਮਾਮਲੇ ‘ਚ ਕਾਂਸਟੇਬਲ ਰਣਵੀਰ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਦੱਸ ਦੇਈਏ ਕਿ ਰਣਵੀਰ ਸਿੰਘ ਲੁਧਿਆਣਾ ਪੁਲਿਸ ‘ਚ ਤਾਇਨਾਤ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਮੁਲਾਜ਼ਮਾਂ ਦੀ ਪੁਲਿਸ ਮਹਿਕਮੇ ‘ਚ ਕੋਈ ਥਾਂ ਨਹੀਂ ਹੈ। ਇਸ ਸਬੰਧੀ ਉੱਚ ਪੁਲਿਸ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

senior constables arrested drug trafficking

ਫਤਿਹਗੜ੍ਹ ਸਾਹਿਬ ਦੀ ਐੱਸ.ਐੱਸ.ਪੀ ਅਮਨੀਤ ਕੌਂਡਲ ਨੇ ਦੱਸਿਆ ਹੈ ਕਿ ਪੁਲਿਸ ਟੀਮ ਨੇ ਨਾਕਾਬੰਦੀ ਦੌਰਾਨ ਕਾਰ ‘ਚ ਆ ਰਹੇ ਨਵਜੋਤ ਸਿੰਘ ਨੂੰ ਰੁਕਣ ਦਾ ਇਸ਼ਾਰਾ ਕੀਤਾ। ਉਸ ਦੇ ਨਾਕੇ ਤੋਂ ਕਾਰ ਭਜਾਉਣ ਦੀ ਕੋਸ਼ਿਸ ਕੀਤੀ ਪਰ ਪੁਲਿਸ ਨੇ ਉਸ ਨੂੰ ਫੜ੍ਹ ਲਿਆ। ਕਾਰ ਦੀ ਤਲਾਸ਼ੀ ਲੈਣ ‘ਤੇ ਇਕ ਕਿਲੋ ਅਫੀਮ ਅਤੇ ਸੱਤ ਕਿਲੋ ਚੂਰਾਪੋਸਤ ਬਰਾਮਦ ਕੀਤਾ ਗਿਆ। ਪੁੱਛਗਿੱਛ ਕਰਨ ‘ਤੇ ਪਤਾ ਲੱਗਿਆ ਕਿ ਨਵਜੋਤ ਸਿੰਘ ਆਪਣੇ ਰਿਸ਼ਤੇਦਾਰ ਰਣਬੀਰ ਸਿੰਘ ਨੂੰ ਅਫੀਮ ਅਤੇ ਚੂਰਾਪੋਸਤ ਸਪਲਾਈ ਕਰਦਾ ਹੈ। ਦੋਵੇਂ 2015 ਤੋਂ ਇਹ ਧੰਦਾ ਕਰਦੇ ਆ ਰਹੇ ਹਨ। ਪੁਲਿਸ ਨੇ ਰਣਬੀਰ ਨੂੰ ਵੀ ਫੜ੍ਹ ਲਿਆ ਹੈ। ਦੱਸਿਆ ਜਾਂਦਾ ਹੈ ਕਿ ਰਣਬੀਰ ਲੁਧਿਆਣਾ ਦੇ ਨਾਰਕੋਟਿਕਸ ਸੈੱਲ ਅਤੇ ਨਵਜੋਤ ਸਿੰਘ ਆਈ.ਜੀ. ਦਫਤਰ ਲੁਧਿਆਣਾ ‘ਚ ਤਾਇਨਾਤ ਸੀ। ਇਨ੍ਹਾਂ ਦਾ ਤੀਜਾ ਸਾਥੀ ਸਮਰਾਲਾ ਦੇ ਲੋਪੋਂ ਪਿੰਡ ਦਾ ਰਹਿਣ ਵਾਲਾ ਹਰਚੰਦ ਸਿੰਘ ਹਾਲੇ ਫਰਾਰ ਦੱਸਿਆ ਜਾ ਰਿਹਾ ਹੈ।

The post ਨਸ਼ਾ ਤਸਕਰੀ ਕਰਦੇ ਹੋਏ ਗ੍ਰਿਫਤਾਰ ਕੀਤੇ 2 ਸੀਨੀਅਰ ਕਾਂਸਟੇਬਲ ‘ਤੇ ਡਿੱਗੀ ਗਾਜ appeared first on Daily Post Punjabi.