drug Archives - Daily Post Punjabi

ਵੱਡੀ ਸਫਲਤਾ: ਪੁਲਿਸ ਨੇ ਕਰੋੜਾਂ ਰੁਪਏ ਦੇ ਨਸ਼ੇ ਦੀ ਖੇਪ ਕੀਤੀ ਬਰਾਮਦ, ਸਮੱਗਲਰਾਂ ਵੀ ਕੀਤੇ ਕਾਬੂ
police seize drug arrest smugglers: ਲੁਧਿਆਣਾ (ਤਰਸੇਮ ਭਾਰਦਵਾਜ)-ਨਸ਼ੇ ਦੇ ਕਾਰੋਬਾਰ ਨੂੰ ਠੱਲ ਪਾਉਣ ਲਈ ਲੁਧਿਆਣਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਡੇਹਲੋ ਪੁਲਿਸ ਨੇ ਛਾਪੇਮਾਰੀ ਦੌਰਾਨ ਨਸ਼ੀਲੀਆਂ ਦਵਾਈਆਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ, ਜਿਸ ਦੀ ਕੀਮਤ 6 ਕਰੋੜ ਰੁਪਏ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੁਲਿਸ ਨੂੰ 4 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਸੀ। ਹੁਣ ਤੱਕ ਪੁਲਿਸ ਵੱਲੋਂ 10 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ। ਇਹ ਬਰਾਮਦਗੀ ਵੀ ਰਾਜਸਥਾਨ ਤੋਂ ਕੀਤੀ ਗਈ ਹੈ, ਜੋ ਇਸ ਤੋਂ ਪਹਿਲਾਂ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪੁੱਛਗਿੱਛ ਦੇ ਆਧਾਰ ਤੇ ਹੋਈ ਹੈ।

police seize drug arrest smugglers

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਲੁਧਿਆਣਾ ਪੁਲਿਸ ਨੇ 17 ਸਤੰਬਰ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਦੋਸ਼ੀਆਂ ਨੂੰ ਕਾਬੂ ਕੀਤਾ ਸੀ। ਇਨ੍ਹਾਂ ਤੋਂ ਮਿਲੀ ਜਾਣਕਾਰੀ ਤੋਂ ਬਾਅਦ 7 ਅਕਤੂਬਰ ਨੂੰ ਰਾਜਸਥਾਨ ਦੇ ਖੈਰਥਲ ਅਲਵਰ ਤੋਂ 2 ਦੋਸ਼ੀਆਂ ਅਤੇ ਬਾਅਦ ‘ਚ ਮੁੱਖ ਤਸਕਰ ਨੂੰ ਸੀਕਰ ਰੋਡ ਜੈਪੁਰ ਰਾਜਸਥਾਨ ਤੋਂ ਕਾਬੂ ਕਰਕੇ 4 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਹੋਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀਆਂ ਤੋਂ ਪਤਾ ਲੱਗਿਆ ਹੈ ਕਿ ਨਸ਼ੀਲੀਆਂ ਦਵਾਈਆਂ ਦੀ ਇਕ ਹੋਰ ਖੇਪ ਜੈਪੁਰ ਸ਼ਹਿਰ ਦੇ ਇਕ ਕਿਰਾਏ ਦੇ ਲਈ ਗੋਦਾਮ ਦੀ ਬੇਸਮੈਂਟ ‘ਚ ਛੁਪਾਈ ਗਈ ਹੈ, ਜਿਸ ਦੀ ਕੀਮਤ 6 ਕਰੋੜ ਰੁਪਏ ਹੈ। ਇਨ੍ਹਾਂ ਨੂੰ ਜਾਅਲੀ ਬਿੱਲ ਕੱਟ ਕੇ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਹੋਰ ਸੂਬਿਆਂ ‘ਚ ਸਮੱਗਲਿੰਗ ਕੀਤੀ ਜਾਂਦੀ ਸੀ। ਇਸ ਮਾਮਲੇ ‘ਚ ਪੁਲਿਸ ਦੀ ਜਾਂਚ ਜਾਰੀ ਹੈ।

police seize drug arrest smugglers

ਜ਼ਿਕਰਯੋਗ ਹੈ ਕਿ ਪਹਿਲਾਂ ਤੋਂ ਗ੍ਰਿਫਤਾਰ ਕੀਤੇ 5 ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਇਨ੍ਹਾਂ ਨਸ਼ੀਲੀਆਂ ਦਵਾਈਆਂ ਦੀ ਖੇਪ ਬਰਾਮਦ ਕਰਨ ‘ਚ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

The post ਵੱਡੀ ਸਫਲਤਾ: ਪੁਲਿਸ ਨੇ ਕਰੋੜਾਂ ਰੁਪਏ ਦੇ ਨਸ਼ੇ ਦੀ ਖੇਪ ਕੀਤੀ ਬਰਾਮਦ, ਸਮੱਗਲਰਾਂ ਵੀ ਕੀਤੇ ਕਾਬੂ appeared first on Daily Post Punjabi.

ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਨੌਜਵਾਨ ਦੀ ਮੌਤ
ਲੁਧਿਆਣਾ, (ਤਰਸੇਮ ਭਾਰਦਵਾਜ)- ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਦੱਸਣਯੋਗ ਹੈ ਕਿ 3 ਦੋਸਤਾਂ ਵਲੋਂ ਚੌਥੇ ਦੋਸਤ ਨੂੰ ਨਸ਼ਾ ਕਰਵਾਇਆ ਅਤੇ ਨਸ਼ੇ ਦੀ ਓਵਰਡੋਜ਼ ਦੇਣ ਕਰਕੇ ਉਸਦੀ ਹਾਲਤ ਵਿਗੜਦੀ ਦੇਖ ਕੇ ਉਸ ਸੜਕ ‘ਤੇ ਹੀ ਛੱਡ ਕੇ ਦੌੜ ਗਏ।

Death teenager due drug overdose

ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਪੁਲਸ ਨੂੰ ਦਿੱਤੀ ਤਾਂ ਨੌਜਵਾਨ ਨੂੰ ਏ.ਐੱਸ.ਆਈ. ਹਸਪਤਾਲ ਪਹੁੰਚਾਇਆ ਗਿਆ।ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।ਪੁਲਸ ਨੂੰ ਸ਼ਿਕਾਇਤ ਕੀਤੀ ਪਰ ਕੋਈ ਕਾਰਵਾਈ ਨਾ ਹੋਣ ਪਰਿਵਾਰਕ ਮੈਂਬਰਾਂ ਨੇ ਚੌਕੀ ਸ਼ੇਰਪੁਰ ਦੇ ਬਾਹਰ ਧਰਨਾ ਦਿੱਤਾ।ਇਸ ਤੋਂ ਬਾਅਦ ਦੋਸ਼ੀ ਜਾਨੀ,ਮਨਵਿੰਦਰ ਅਤੇ ਇੱਕ ਹੋਰ ਦੇ ਵਿਰੁੱਧ ਪਰਚਾ ਦਰਜ ਕੀਤਾ ਗਿਆ।
ਕੁਨਾਲ ਬਾਂਸਲ ਨੇ ਦੋਸ਼ ਲਾਇਆ ਕਿ ਉਸਦੇ ਮਾਮਾ ਹੋਜਰੀ ਦਾ ਕੰਮ ਕਰਦੇ ਹਨ।ਉਨ੍ਹਾਂ ਦਾ ਬੇਟਾ ਸਾਹਿਲ ਹੈ।ਦੋ ਦਿਨ ਪਹਿਲਾਂ ਉਹ ਆਪਣੇ ਦੋਸਤਾਂ ਨਾਲ ਘਰੋਂ ਗਿਆ, ਪਰ ਰਾਤ ਵਾਪਸ ਨਹੀਂ ਆਇਆ।ਪਰਿਵਾਰਕ ਮੈਂਬਰਾਂ ਨੇ ਇਸਦੀ ਸ਼ਿਕਾਇਤ ਪੁਲਸ ਨੂੰ ਕੀਤੀ ਤਾਂ ਪਤਾ ਲੱਗਾ ਉਨ੍ਹਾਂ ਦਾ ਬੇਟਾ ਏ.ਐੱਸ.ਆਈ.’ਚ ਭਰਤੀ ਹੈ।ਜਦੋਂ ਪਰਿਵਾਰਕ ਮੈਂਬਰ ਉੱਥੇ ਪਹੁੰਚੇ ਤਾਂ ਉਸਦੀ ਮੌਤ ਹੋ ਚੁੱਕੀ ਸੀ।ਉਨ੍ਹਾਂ ਦੋਸ਼ ਲਾਇਆ ਕਿ ਉਸਦੇ ਦੋਸਤਾਂ ਨੇ ਉਸਦੀ ਹੱਤਿਆ ਕਰਕੇ 50 ਹਜ਼ਾਰ ਰੁਪਏ ਅਤੇ ਮੋਬਾਇਲ ਖੋਹ ਲਿਆ ਹੈ।ਉਸਦੇ ਬਾਅਦ ਉਸ ਨੂੰ ਸੜਕ ‘ਤੇ ਛੱਡ ਕੇ ਫਰਾਰ ਹੋ ਗਏ।ਪੁਲਸ ਮੁਤਾਬਿਕ ਦੋਸ਼ੀਆਂ ਨੇ ਸਾਹਿਲ ਨੂੰ ਨਸ਼ੇ ਦੀ ਓਵਰਡੋਜ਼ ਦੇ ਦਿੱਤੀ ਹੈ।ਜਿਸ ਕਾਰਨ ਉਸਦੀ ਮੌਤ ਹੋ ਗਈ ਹੈ।ਦੋਸ਼ੀਆਂ ਵਿਰੁੱਧ ਪਰਚਾ ਦਰਜ ਕਰ ਲਿਆ ਹੈ।

The post ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਨੌਜਵਾਨ ਦੀ ਮੌਤ appeared first on Daily Post Punjabi.