drugs overdose Archives - Daily Post Punjabi

ਨਸ਼ੇ ਨੇ 2 ਘਰਾਂ ‘ਚ ਪਵਾਏ ਵੈਣ, ਓਵਰਡੋਜ਼ ਕਾਰਨ ਦੋ ਹੋਰ ਨੌਜਵਾਨਾਂ ਦੀ ਗਈ ਜਾਨ
ਪੰਜਾਬ ਦੇ ਰਾਮਪੁਰਾ ਰੋਡ ’ਤੇ ਇੱਕ ਘਰ ਵਿੱਚੋਂ ਦੋ ਨੌਜਵਾਨ ਦੀਆਂ ਮ੍ਰਿਤਕ ਦੇਹ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਦੋਵੇਂ ਨੌਜਵਾਨਾਂ ਦੀ ਮੌਤ ਨਸ਼ੇ ਦੇ ਓਵਰਡੋਜ਼ ਕਾਰਨ ਹੋਈ ਹੈ। ਮ੍ਰਿਤਕਾਂ ਦੀ ਪਛਾਣ ਰਣਜੀਤ ਸਿੰਘ ਉਰਫ਼ ਰਵੀ (35) ਪੁੱਤਰ ਹਰਨੇਕ ਸਿੰਘ ਅਤੇ ਬੰਨੀ ਸਿੰਘ (24) ਪੁੱਤਰ ਸੁਖਪਾਲ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਭੇਜ ਦਿੱਤਾ ਹੈ।

ਇਸ ਸਬੰਧੀ ਸੁਖਪਾਲ ਸਿੰਘ ਵਾਸੀ ਭਵਾਨੀਗੜ੍ਹ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਬੰਨੀ ਸਿੰਘ ਰਾਤ ਦਾ ਘਰ ਨਹੀਂ ਆਇਆ ਸੀ, ਜਿਸ ਕਾਰਨ ਉਹ ਉਸ ਨੂੰ ਲੱਭਣ ਲਈ ਰਾਮਪੁਰਾ ਰੋਡ ’ਤੇ ਰਣਜੀਤ ਸਿੰਘ ਉਰਫ਼ ਰਵੀ ਦੇ ਘਰ ਗਏ ਪਰ ਉਸ ਦੇ ਘਰ ਦੇ ਦਰਵਾਜ਼ੇ ਨੂੰ ਜਿੰਦਰਾ ਲੱਗਿਆ ਹੋਇਆ ਸੀ। ਦੋਵਾਂ ਦੇ ਫੋਨ ਵੀ ਬੰਦ ਆ ਰਹੇ ਸਨ। ਸ਼ੱਕ ਪੈਣ ’ਤੇ ਜਦੋਂ ਉਹ ਦਰਵਾਜ਼ਾ ਭੰਨ ਕੇ ਅੰਦਰ ਦਾਖਲ ਹੋਏ ਤਾਂ ਦੋਵਾਂ ਨੌਜਵਾਨਾਂ ਦੀਆਂ ਲਾਸ਼ਾ ਬਰਾਮਦ ਹੋਈਆਂ।

ਬਾਲਮੀਕਿ ਸਭਾ ਦੇ ਪ੍ਰਧਾਨ ਗੰਮੀ ਕਲਿਆਣ ਨੇ ਦੱਸਿਆ ਕਿ ਦੋਵੇਂ ਨੌਜਵਾਨ ਦਲਿਤ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਲਾਕੇ ਵਿੱਚ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਮਾਪਿਆਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ ਪੱਛਮੀ ਤੋਂ ਨਵੇਂ ਚੁਣੇ ਗਏ ‘AAP’ ਵਿਧਾਇਕ ਮੋਹਿੰਦਰ ਭਗਤ ਅੱਜ ਚੁੱਕਣਗੇ ਸਹੁੰ

ਇਸ ਸਬੰਧੀ ਸੂਚਨਾ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਦਿਓਲ ਡੀਐੱਸਪੀ ਭਵਾਨੀਗੜ੍ਹ ਅਤੇ ਥਾਣਾ ਮੁਖੀ ਗੁਰਨਾਮ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਮਗਰੋਂ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੁਲਿਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਨਸ਼ੇ ਨੇ 2 ਘਰਾਂ ‘ਚ ਪਵਾਏ ਵੈਣ, ਓਵਰਡੋਜ਼ ਕਾਰਨ ਦੋ ਹੋਰ ਨੌਜਵਾਨਾਂ ਦੀ ਗਈ ਜਾਨ appeared first on Daily Post Punjabi.

ਮੋਗਾ ‘ਚ ਨ.ਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌ.ਤ, ਮ੍ਰਿ.ਤਕ 2 ਭੈਣਾਂ ਦਾ ਇਕਲੌਤਾ ਭਰਾ ਤੇ 2 ਬੱਚਿਆਂ ਦਾ ਸੀ ਪਿਤਾ
ਫ਼ਿਰੋਜ਼ਪੁਰ ਦੇ ਪਿੰਡ ਨੂਰ ਦੇ 28 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਨਵਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਅਤੇ ਦੋ ਬੱਚਿਆਂ ਦਾ ਪਿਤਾ ਸੀ। ਮੋਗਾ ਪੁਲਿਸ ਇਸ ਮਾਮਲੇ ‘ਚ ਕਾਰਵਾਈ ਕਰ ਰਹੀ ਹੈ।

Youth Dies Drugs Moga

ਮ੍ਰਿਤਕ ਦੇ ਪਿਤਾ ਅਨੁਸਾਰ ਨਵਦੀਪ ਨਸ਼ੇ ਦਾ ਆਦੀ ਸੀ। ਜਿਸ ਨੂੰ ਨਸ਼ਾ ਛੁਡਾਉਣ ਲਈ ਗੁਜਰਾਤ ਦੇ ਇੱਕ ਕੇਂਦਰ ਵਿੱਚ ਭੇਜਿਆ ਗਿਆ ਸੀ। ਜਦੋਂ ਉਹ ਘਰ ਪਰਤ ਰਿਹਾ ਸੀ। ਬੁੱਧਵਾਰ ਨੂੰ ਪਰਿਵਾਰ ਨੂੰ ਗੁਰੂਹਰਸੈਨ ਥਾਣੇ ਤੋਂ ਫੋਨ ਆਇਆ ਕਿ ਉਨ੍ਹਾਂ ਦੇ ਲੜਕੇ ਦਾ ਐਕਸੀਡੈਂਟ ਹੋ ਗਿਆ ਹੈ। ਮੋਗਾ ‘ਚ ਪਤਾ ਲੱਗਾ ਕਿ ਉਸ ਦੇ ਲੜਕੇ ਦੀ ਮੌਤ ਓਵਰਡੋਜ਼ ਨਾਲ ਹੋਈ ਹੈ। ਪੁਲਿਸ ਨੇ ਦੱਸਿਆ ਕਿ ਪੁਲਿਸ ਨੂੰ ਨਵਦੀਪ ਦੀ ਲਾਸ਼ ਨੇੜਿਓਂ ਇੱਕ ਸਰਿੰਜ ਮਿਲੀ ਹੈ। ਜਿਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਪੁਲਸ ਨੇ ਇਸ ਮਾਮਲੇ ‘ਚ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਤੀਜੇ ਮੁਲਜ਼ਮ ਦੀ ਭਾਲ ਜਾਰੀ ਹੈ। ਜਾਂਚ ਅਧਿਕਾਰੀ ਬੂਟਾ ਸਿੰਘ ਨੇ ਕਿਹਾ ਕਿ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਲਾਸ਼ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਨੌਜਵਾਨ ਨੇ ਕੋਈ ਨਸ਼ਾ ਕੀਤਾ ਹੈ।

The post ਮੋਗਾ ‘ਚ ਨ.ਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌ.ਤ, ਮ੍ਰਿ.ਤਕ 2 ਭੈਣਾਂ ਦਾ ਇਕਲੌਤਾ ਭਰਾ ਤੇ 2 ਬੱਚਿਆਂ ਦਾ ਸੀ ਪਿਤਾ appeared first on Daily Post Punjabi.

ਨਸ਼ੇ ਦੀ ਓਵਰਡੋਜ਼ ਨੇ ਘਰ ਦਾ ਬੁਝਾਇਆ ਇਕਲੌਤਾ ਚਿਰਾਗ
ਬਟਾਲਾ ਦੇ ਨਜ਼ਦੀਕ ਪਿੰਡ ਜਾਹਦਪੁਰ ਸੇਖਵਾਂ ਜੋ ਥਾਣਾ ਰੰਗੜ ਨੰਗਲ ਅਧੀਨ ਆਉਂਦਾ ਹੈ, ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਦੱਸਿਆ ਜਾਂਦਾ ਹੈ।ਪੁਲਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਅਧਾਰ ਤੇ ਮਾਮਲਾ ਦਰਜ ਕਰ ਲਿਆ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਰਵਿੰਦਰ ਸਿੰਘ (26) ਪੁੱਤਰ ਮਲਕੀਤ ਸਿੰਘ ਵਾਸੀ ਜਾਦਪੁਰ ਵਜੋਂ ਹੋਈ ਹੈl ਮ੍ਰਿਤਕ ਨੌਜਵਾਨਾਂ ਰਵਿੰਦਰ ਸਿੰਘ ਦੀ ਮਾਤਾ ਨੇ ਵਿਰਲਾਪ ਕਰਦਿਆਂ ਦੱਸਿਆ ਕਿ ਉਸਦਾ ਪਿਤਾ ਪੁੱਤਰ ਜੋ ਵਿਖੇ ਰਹਿੰਦਾ ਹੈ ਤੇ ਬੀਤੇ ਕੱਲ੍ਹ ਹੀ ਘਰ ਆਇਆ ਸੀ ਅਤੇ ਅਤੇ ਕੱਲ੍ਹ ਉਸ ਦਾ ਦੋਸਤ ਉਸ ਨੂੰ ਘਰੋਂ ਬੁਲਾ ਕੇ ਲੈ ਗਿਆ ਸੀ ਪਰ ਜਦ ਦੇਰ ਰਾਤ ਤੱਕ ਵਾਪਸ ਨਾ ਆਇਆ ਤਾਂ ਉਸਨੇ ਉਸਦੇ ਦੋਸਤ ਨੂੰ ਫੋਨ ਕੀਤਾ, ਜਿਸ ਤੇ ਉਸਨੇ ਕਿਹਾ ਕਿ ਰਵਿੰਦਰ ਨੇ ਸ਼ਰਾਬ ਪੀਤੀ ਹੋਈ ਹੈ।ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਜਦ ਉਸ ਦੇ ਦੋਸਤ ਦੇ ਘਰ ਗਏ ਤਾਂ ਦੇਖਿਆ ਤਾਂ ਅੱਗੋਂ ਉਸ ਦੇ ਪੁੱਤਰ ਦੀ ਹਾਲਤ ਖਰਾਬ ਹੋਈ ਸੀ, ਜਿਸ ਤੇ ਉਨ੍ਹਾਂ ਨੇ ਤੁਰੰਤ ਉਸ ਨੂੰ ਅੰਮ੍ਰਿਤਸਰ ਵੱਲੇ ਹਸਪਤਾਲ ਖੜ੍ਹਿਆ ਜਿੱਥੇ ਉਸਦੀ ਮੌਤ ਹੋ ਗਈ ਹੈ ।ਮ੍ਰਿਤਕ ਦੀ ਮਾਤਾ ਨੇ ਦੋਸ਼ ਲਗਾਇਆ ਕਿ ਉਸਦੇ ਪੁੱਤਰ ਦੀ ਮੌਤ ਨਸ਼ੇ ਦੀ ਓਵਰਡੋਜ਼ ਦੇ ਕਾਰਣ ਹੋਈ ਹੈ। ਪੀੜਿਤ ਪਰਿਵਾਰ ਨੇ ਦੱਸਿਆ ਕਿ ਪਹਿਲਾਂ ਪੁਲੀਸ ਨੇ ਧਾਰਾ ਇੱਕ ਸੌ ਚਹੱਤਰ ਦੀ ਕਾਰਵਾਈ ਕਰਦਿਆਂ ਕਰ ਦਿੱਤੀ ਸੀ ਜਦੋਂ ਕੇ ਉਹ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਡੀਐਸਪੀ ਗੁਰਦੀਪ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਤੇ 3 ਰੋਪੀਆਂ ਦੇ ਖਿਲਾਫ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਨਸ਼ੇ ਦੀ ਓਵਰਡੋਜ਼ ਨੇ ਘਰ ਦਾ ਬੁਝਾਇਆ ਇਕਲੌਤਾ ਚਿਰਾਗ appeared first on Daily Post Punjabi.