drugs smuggler arrested Archives - Daily Post Punjabi

ਜਗਰਾਉਂ ‘ਚ ਨ.ਸ਼ਾ ਸਪਲਾਈ ਕਰਨ ਜਾ ਰਿਹਾ ਤਸਕਰ ਕਾਬੂ, ਮੁਲਜ਼ਮ ਕੋਲੋਂ 100 ਗ੍ਰਾਮ ਹੈ.ਰੋਇਨ ਬਰਾਮਦ
ਜਗਰਾਓਂ ਵਿੱਚ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਇਹ ਸਮੱਗਲਰ ਲੁਧਿਆਣਾ ਦਿਹਾਤੀ ਖੇਤਰ ਦੇ ਪਿੰਡਾਂ ਵਿੱਚ ਹੈਰੋਇਨ ਸਪਲਾਈ ਕਰਨ ਲਈ ਪੈਦਲ ਆਇਆ ਸੀ। ਪੁਲਿਸ ਨੇ ਮੁਲਜ਼ਮ ਤਸਕਰ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕਰਕੇ ਥਾਣਾ ਦਾਖਾ ਵਿੱਚ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਵਾਸੀ ਭੂਰੇ ਗਿੱਲ, ਡਾਕਖਾਨਾ ਪਾਸਟਰ ਤਰਨਤਾਰਨ ਵਜੋਂ ਹੋਈ ਹੈ।

ਐਸ.ਆਈ ਜਗਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੇਨ ਚੌਂਕ ਮੰਡੀ ਮੁੱਲਾਪੁਰ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੁਲਜ਼ਮ ਕੁਲਦੀਪ ਸਿੰਘ ਪਿਛਲੇ ਕਾਫੀ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਹੈ। ਇਸ ਸਮੇਂ ਵੀ ਮੁਲਜ਼ਮ ਪੈਦਲ ਹੀ ਪਿੰਡ ਸਾਵਦੀ ਕਲਾਂ, ਮਾਜਰੀ ਅਤੇ ਖੰਜਰਵਾਲ ਤੋਂ ਹੁੰਦੇ ਹੋਏ ਪਿੰਡ ਬੜੈਚ ਵਾਲੇ ਪਾਸੇ ਹੈਰੋਇਨ ਵੇਚਣ ਲਈ ਆ ਰਿਹਾ ਹੈ।

ਇਹ ਵੀ ਪੜ੍ਹੋ : ਨਵਾਂਸ਼ਹਿਰ ਦੇ ਇੰਦਰਜੀਤ ਸਿੰਘ ਨੇ ਮਾਰੀਆਂ ਮੱਲ੍ਹਾਂ, 15 ਦਿਨਾਂ ‘ਚ ਦੋ ਵਿਸ਼ਵ ਰਿਕਾਰਡ ਕੀਤਾ ਆਪਣੇ ਨਾਂਅ

ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋ ਸਕਦੀ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਿੰਡ ਬੜੈਚ ਤੋਂ ਪਿੰਡ ਖੰਜਰਵਾਲ ਨੂੰ ਜਾਣ ਵਾਲੀ ਸੜਕ ‘ਤੇ ਨਾਕਾਬੰਦੀ ਕਰ ਕੇ ਦੋਸ਼ੀ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਪੁਲੀਸ ਨੇ ਮੁਲਜ਼ਮ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕਰਕੇ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਜਗਰਾਉਂ ‘ਚ ਨ.ਸ਼ਾ ਸਪਲਾਈ ਕਰਨ ਜਾ ਰਿਹਾ ਤਸਕਰ ਕਾਬੂ, ਮੁਲਜ਼ਮ ਕੋਲੋਂ 100 ਗ੍ਰਾਮ ਹੈ.ਰੋਇਨ ਬਰਾਮਦ appeared first on Daily Post Punjabi.

ਹਿਮਾਚਲ ‘ਚ ਚਰਸ ਸਮੇਤ ਨਸ਼ਾ ਤਸਕਰ ਗ੍ਰਿਫਤਾਰ: NDPS ਐਕਟ ਤਹਿਤ ਮਾਮਲਾ ਦਰਜ
ਹਿਮਾਚਲ ‘ਚ ਸ਼ਿਮਲਾ-ਥੀਓਗ ਨੈਸ਼ਨਲ ਹਾਈਵੇ ‘ਤੇ ਪੁਲਿਸ ਨੇ ਇਕ ਵਿਅਕਤੀ ਨੂੰ 70 ਗ੍ਰਾਮ ਚਰਸ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਚਰਸ ਦੀ ਕੀਮਤ ਬਾਜ਼ਾਰ ‘ਚ 1 ਲੱਖ ਰੁਪਏ ਦੇ ਕਰੀਬ ਹੈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਹੈ। ਅੱਜ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

shimla drugs smuggler arrested

ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਸ਼ਿਮਲਾ-ਥੀਓਗ ਨੈਸ਼ਨਲ ਹਾਈਵੇ ‘ਤੇ ਸ਼ੱਕੀ ਹਾਲਾਤਾਂ ‘ਚ ਘੁੰਮ ਰਿਹਾ ਸੀ। ਪੁਲਿਸ ਟੀਮ ਨੂੰ ਆਉਂਦਾ ਦੇਖ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਕਾਬੂ ਕਰ ਲਿਆ। ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਹੈ। ਚਰਸ ਸਮੇਤ ਫੜੇ ਗਏ ਮੁਲਜ਼ਮ ਦੀ ਪਛਾਣ ਹੀਰਾ ਸਿੰਘ ਪਿੰਡ ਸਿਰਗਲ ਥੀਓਗ ਵਜੋਂ ਹੋਈ ਹੈ। ਪੁਲਿਸ ਨੇ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਕਤ ਦੋਸ਼ੀ ਚਰਸ ਕਿਸ ਨੂੰ ਪਹੁੰਚਾਉਣ ਜਾ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਹਿਮਾਚਲ ‘ਚ ਚੋਣਾਂ ਦੌਰਾਨ ਡਰੱਗ ਮਾਫੀਆ ਖਿਲਾਫ 118 ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ‘ਚ 34.30 ਕਿਲੋ ਚਰਸ, 1.171 ਕਿਲੋ ਚੂਰਾ-ਪੋਸਤ, 158.24 ਗ੍ਰਾਮ ਭੁੱਕੀ, 36.45 ਗ੍ਰਾਮ ਅਫੀਮ, 824 ਗ੍ਰਾਮ ਗਾਂਜਾ, 400 ਗ੍ਰਾਮ ਭੁੱਕੀ ਬਰਾਮਦ ਹੋਈ ਸੀ।

The post ਹਿਮਾਚਲ ‘ਚ ਚਰਸ ਸਮੇਤ ਨਸ਼ਾ ਤਸਕਰ ਗ੍ਰਿਫਤਾਰ: NDPS ਐਕਟ ਤਹਿਤ ਮਾਮਲਾ ਦਰਜ appeared first on Daily Post Punjabi.