Drugs Worth Rs 17 Crore Seized Archives - Daily Post Punjabi

ਮਿਜ਼ੋਰਮ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 17 ਕਰੋੜ ਦੇ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਸਣੇ ਦੋ ਵਿਅਕਤੀ ਗ੍ਰਿਫ਼ਤਾਰ
ਮਿਜ਼ੋਰਮ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਦੋ ਵਿਅਕਤੀਆਂ ਕੋਲੋਂ ਪਾਬੰਦੀਸ਼ੁਦਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਇਨ੍ਹਾਂ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੀਬ 17 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸੇ ਦੌਰਾਨ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 3.47 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਇਹ ਸਾਬਣ ਦੇ ਡੱਬਿਆਂ ਵਿੱਚ ਛੁਪਾਏ ਹੋਏ ਸਨ।

Mizoram police arrested 2 persons

ਮਿਜ਼ੋਰਮ ਪੁਲਿਸ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਮਮਿਤ ਜ਼ਿਲ੍ਹੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋਂ 17 ਕਰੋੜ ਰੁਪਏ ਦੇ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਹੈਰੋਇਨ ਵੀ ਬਰਾਮਦ ਹੋਈ ਹੈ। ਪੁਲਿਸ ਨੇ ਦੱਸਿਆ ਕਿ 270 ਸਾਬਣ ਦੇ ਡੱਬਿਆਂ ਵਿੱਚ 3.27 ਕਿਲੋਗ੍ਰਾਮ ਹੈਰੋਇਨ ਲੁਕਾਈ ਗਈ ਸੀ।

ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ 5 ਨਸ਼ਾ ਤਸਕਰ ਗ੍ਰਿਫਤਾਰ, 102 ਗ੍ਰਾਮ ਹੈਰੋਇਨ ਤੇ 20 ਕਿਲੋ ਭੁੱਕੀ ਬਰਾਮਦ

ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ MD ਇਦਰੀਸ਼ ਮੀਆਂ ਅਤੇ ਖੁਗਨ ਦਾਸ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮਿਜ਼ੋਰਮ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 17 ਕਰੋੜ ਦੇ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਸਣੇ ਦੋ ਵਿਅਕਤੀ ਗ੍ਰਿਫ਼ਤਾਰ appeared first on Daily Post Punjabi.